news

Jagga Chopra

Articles by this Author

ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ ਦੇ ਪਿਤਾ ਸ. ਕਿਰਪਾਲ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 28 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਦੇ ਪਿਤਾ ਸ. ਕਿਰਪਾਲ ਸਿੰਘ ਭਿੱਟੇਵੱਡ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਜ ਅੰਦਰ ਪਿਤਾ ਦਾ ਰਿਸ਼ਤਾ

ਹੜ੍ਹ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਭਾਰਤੀ ਫੌਜ ਅਤੇ ਐਨ.ਡੀ.ਆਰ.ਐਫ ਨਾਲ ਤਾਲਮੇਲ ਮੀਟਿੰਗ ਕੀਤੀ

ਲੁਧਿਆਣਾ, 28 ਜੂਨ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਢੁਕਵੇਂ ਪ੍ਰਬੰਧ ਕਰਨ ਲਈ ਭਾਰਤੀ ਫੌਜ ਅਤੇ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ ਨਾਲ ਤਾਲਮੇਲ ਮੀਟਿੰਗ ਕੀਤੀ। ਭਾਰਤੀ ਸੈਨਾ ਅਤੇ ਐਨ.ਡੀ.ਆਰ.ਐਫ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ

ਦੱਖਣੀ ਬਾਈਪਾਸ ਅਤੇ ਲੁਧਿਆਣਾ-ਬਠਿੰਡਾ ਐਕਸਪ੍ਰੈਸਵੇ ਪ੍ਰੋਜੈਕਟ ਰੱਦ ਨਹੀਂ ਹੋਏ

ਲੁਧਿਆਣਾ, 28 ਜੂਨ 2024 : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਨੇ ਅੱਜ ਇਹ ਪੁਸ਼ਟੀ ਕੀਤੀ ਹੈ ਕਿ ਦੱਖਣੀ ਬਾਈਪਾਸ ਅਤੇ ਲੁਧਿਆਣਾ ਬਠਿੰਡਾ ਪ੍ਰੋਜੈਕਟਾਂ ਨੂੰ ਰੱਦ ਨਹੀਂ ਕੀਤਾ ਗਿਆ ਹੈ। ਐਨ.ਐਚ.ਏ.ਆਈ  ਵੱਲੋਂ ਭਾਰਤਮਾਲਾ ਪਰਿਯੋਜਨਾ ਅਧੀਨ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 200 ਕਿਲੋਮੀਟਰ ਦੀ ਲੰਬਾਈ ਵਾਲੇ ਐਕਸਪ੍ਰੈਸ ਵੇਅ ਬਣਾਉਣ ਦਾ ਕੰਮ ਚੱਲ ਰਿਹਾ ਸੀ, ਜੋ

ਬਾਗਬਾਨੀ ਵਿਭਾਗ ਵਲੋ  ਪੰਜਾਬ ਸਰਕਾਰ ਅਤੇ APEDA ਦੇ ਸਹਿਯੋਗ ਨਾਲ ਪਹਿਲੀ ਵਾਰ ਪੰਜਾਬ ਦੀ ਲੀਚੀ ਵਿਦੇਸ਼ ਭੇਜੀ ਗਈ।

ਪਠਾਨਕੋਟ 28 ਜੂਨ 2024 : ਸ੍ਰੀਮਤੀ ਸੈਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਪੰਜਾਬ ਜੀ  ਵਲੋ APEDA ਦੇ ਸਹਿਯੋਗ ਨਾਲ ਪਹਿਲੀ ਵਾਰ ਪੰਜਾਬ ਦੀ ਲੀਚੀ ਵਿਦੇਸ਼ ਭੇਜੀ ਗਈ, ਇਸ ਮੌਕੇ ਤੇ ਸ੍ਰੀ ਜਸਪਾਲ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਅਤੇ ਸ੍ਰੀ ਜਤਿੰਦਰ ਕੁਮਾਰ ਬਾਗਬਾਨੀ  ਵਿਕਾਸ ਅਫਸਰ-ਕਮ- ਨੋਡਲ ਅਫਸਰ (ਲੀਚੀ) ਪਠਾਨਕੋਟ ਵੀ ਸ਼ਾਮਿਲ ਸਨ।  ਇਸ ਦਾ ਅਗਾਜ ਕੈਬਨਿਟ ਮੰਤਰੀ ਸ੍ਰੀ ਚੇਤਨ

ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ ਸੀ ਸ਼੍ਰੀ ਸੰਦੀਪ ਕੁਮਾਰ
  • ਨਿੱਜੀ ਹਸਪਤਾਲ ਅਤੇ ਨਰਸਿੰਗ ਹੋਮਜ ਜਨਮ ਅਤੇ ਮੌਤ ਦੀ ਸਹੀ ਸੂਚਨਾ ਬਿਨਾਂ ਕਿਸੇ ਦੇਰੀ ਦੇ ਸੰਬੰਧਤ ਵਿਭਾਗਾਂ ਨੂੰ ਪਹੁੰਚਾਉਣ

ਤਰਨ ਤਾਰਨ 28 ਜੂਨ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਜੀ ਦੀ ਅਗਵਾਈ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸ਼ੁਕਰਵਾਰ ਨੂੰ  ਜ਼ਿਲਾ ਪੱਧਰੀ ਅੰਤਰ ਵਿਭਾਗੀ  ਤਾਲਮੇਲ ਕਮੇਟੀ (ਜਨਮ ਅਤੇ ਮੌਤ) ਦੀ ਅਹਿਮ

ਆਉਣ ਵਾਲੀਆਂ ਪੀੜੀਆਂ ਲਈ ਸਾਫ  ਸੁਥਰੇ ਵਾਤਾਵਰਨ ਵਿੱਚ ਸਾਰੇ ਯੋਗਦਾਨ ਪਾਈਏ : ਡਾ. ਭਾਰਤ ਭੂਸ਼ਣ
  • ਵਿਸ਼ਵ ਵਾਤਾਵਰਨ ਮਹੀਨਾ-2024 ਤਹਿਤ ਸੈਮੀਨਾਰ ਕਰਵਾਇਆ

ਤਰਨ ਤਾਰਨ 28 ਜੂਨ 2024 : ਜਿਲਾ ਤਰਨ ਤਾਰਨ ਦੇ ਮਾਨਯੋਗ ਸਿਵਲ ਸਰਜਨ ਡਾਕਟਰ ਭਾਰਤ ਭੂਸ਼ਣ ਜੀ ਦੀ ਯੋਗ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਚੱਲ ਰਹੇ ਵਿਸ਼ਵ ਵਾਤਾਵਰਨ ਮਹੀਨੇ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਵਾਤਾਵਰਨ ਸਬੰਧੀ ਕਰਵਾਏ ਗਏ ਸੈਮੀਨਾਰ ਦੌਰਾਨ ਜ਼ਿਲੇ ਦੇ ਵੱਖ ਵੱਖ ਨਰਸਿੰਗ ਕਾਲਜਾਂ ਦੀਆਂ

ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਪ੍ਰਗਤੀ ਵਾਚਣ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹਫ਼ਤਾਵਾਰੀ ਮੀਟਿੰਗ

ਤਰਨ ਤਾਰਨ 28 ਜੂਨ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ,ਪੀ.ਸੀ.ਐਸ.ਵੱਲੋਂ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਹਫ਼ਤਾਵਾਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਬੀ.ਡੀ.ਪੀ.ੳ., ਭਿੱਖੀਵਿੰਡ, ਵਲਟੋਹਾ ਅਤੇ ਸਮੂਹ ਮਗਨਰੇਗਾ ਸਟਾਫ਼ ਬਲਾਕ ਪੱਟੀ ਨੌਸ਼ਹਿਰਾ ਪੰਨੂਆਂ, ਵਲਟੋਹਾ ਅਤੇ ਭਿੱਖੀਵਿੰਡ ਹਾਜਰ ਆਏ। ਮਗਨਰੇਗਾ ਦੀ ਪ੍ਰਗਤੀ ਵਾਚਣ ਤੋਂ ਪਾਇਆ

ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’, ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਬੈਠਕ

ਫ਼ਾਜ਼ਿਲਕਾ 28 ਜੂਨ 2024 : ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਇੱਕ ਅਹਿਮ ਬੈਠਕ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹੇ ਵਿੱਚ ਇਹ ਮੁਹਿੰਮ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਦਸਤ (ਡਾਇਰੀਆ)

ਪੁਲਿਸ, ਬੀਐੱਸਐੱਫ ਸਮੇਤ ਸਮੂਹ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਪਾਉਣ ਆਪਣਾ ਸਹਿਯੋਗ-ਡਿਪਟੀ ਕਮਿਸ਼ਨਰ
  • ਜ਼ਮੀਨੀ ਪੱਧਰ ਤੇ ਉੱਤਰ ਕੇ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕਰਕੇ ਨਸ਼ਾ ਤਸ਼ਕਰਾਂ ਤੇ ਕੱਸਿਆ ਜਾਵੇ ਸਿਕੰਜਾ
  • ਨਸ਼ਾ ਕਰਨ ਵਾਲਿਆਂ ਨੂੰ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਵੇਗਾ ਜਾਗਰੂਕ ਤੇ ਨਸ਼ਾ ਮੁਕਤੀ ਕੇਂਦਰਾਂ ਰਾਹੀਂ ਕਰਵਾਇਆ ਜਾਵੇ ਇਲਾਜ

ਫਾਜ਼ਿਲਕਾ 28 ਜੂਨ 2024 : ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ, ਬੀ.ਐੱਸ.ਐੱਫ ਵਿਭਾਗ ਪੂਰੀ

ਬੱਚਿਆਂ ਨੂੰ ਹੈਜੇ ਤੋਂ ਬਚਾਉਣ ਲਈ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ "ਸਟਾਪ ਡਾਇਰੀਆ" ਮੁਹਿੰਮ: ਪਰਨੀਤ ਸ਼ੇਰਗਿੱਲ
  • ਮੁਹਿੰਮ ਦੌਰਾਨ 54 ਹਜ਼ਾਰ ਬੱਚਿਆਂ ਨੂੰ ਘਰ-ਘਰ ਜਾ ਕੇ ਦਿੱਤੇ ਜਾਣਗੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ
  • ਆਸ਼ਾ ਵਰਕਰਾਂ ਤੇ ਏ.ਐਨ.ਐਮਜ਼ ਰਾਹੀਂ ਤਿਆਰ ਕੀਤੇ ਜਾਣਗੇ ਓ.ਆਰ.ਐਸ. ਤੇ ਜਿੰਕ ਕਾਰਨਰ
  • ਆਮ ਲੋਕਾਂ ਨੂੰ ਸਾਫ ਸਫਾਈ ਰੱਖਣ ਤੇ ਸਾਫ ਸੁਥਰਾ ਪਾਣੀ ਪੀਣ ਲਈ ਕੀਤਾ ਜਾਵੇਗਾ ਜਾਗਰੂਕ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ "ਸਟਾਪ ਡਾਇਰੀਆ ਮੁਹਿੰਮ" ਸਬੰਧੀ