news

Jagga Chopra

Articles by this Author

ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ: ਡਿਪਟੀ ਕਮਿਸ਼ਨਰ
  • ਓਵਰ ਲੋਡਿਡ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨ ਚਾਲਕਾਂ ਤੇ ਕੀਤੀ ਜਾਵੇਗੀ ਕਾਰਵਾਈ
  • ਜ਼ਿਲ੍ਹੇ ਅੰਦਰ ਸੜਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਹੋਵੇ ਪਾਲਣਾ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 28 ਜੂਨ 2024 : ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸਿਆਂ

ਬੱਸੀ ਪਠਾਣਾਂ ਦੇ ਪਿੰਡਾਂ ਵਿੱਚ ਹੁਣ ਨਹੀਂ ਬਣੇਗੀ ਹੜ੍ਹਾਂ ਵਾਲੀ ਸਥਿਤੀ
  • ਖਰੜ ਦੇ ਸੀਵਰੇਜ ਦਾ ਪਾਣੀ ਕਈ ਸਾਲਾਂ ਤੋਂ ਕਰ ਰਿਹਾ ਸੀ ਸਮੱਸਿਆਵਾਂ ਪੈਦਾ
  • ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨਾਲ ਲੋਕਾਂ ਨੂੰ ਰਾਹਤ ਮਿਲੀ
  • ਬਰਸਾਤਾਂ ਦੇ ਮੱਦੇਨਜ਼ਰ ਡਰੇਨਾਂ, ਚੋਆਂ ਅਤੇ ਪਾਣੀ ਦੇ ਸੋਮਿਆਂ ਦੀ ਸਫ਼ਾਈ ਮੁਕੰਮਲ

ਫ਼ਤਹਿਗੜ੍ਹ ਸਾਹਿਬ, 28 ਜੂਨ 2024 : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਬ ਡਵੀਜ਼ਨ ਬੱਸੀ ਪਠਾਣਾਂ ਦੇ ਪਿੰਡਾਂ ਵਿੱਚ ਖਰੜ ਦੇ ਸੀਵਰੇਜ ਦਾ ਪਾਣੀ

ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਾਰੇ ਵਿਭਾਗ ਕਰਨ ਸਹਿਯੋਗ : ਏ.ਡੀ.ਸੀ. ਈਸ਼ਾ ਸਿੰਗਲ
  • ਜ਼ਿਲ੍ਹੇ ਦੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਸਤੇ ਕਲਾਸਾਂ ਲਗਾਉਣ ਸਬੰਧੀ ਯੋਜਨਾ ਤਿਆਰ ਕਰਨ ਦੀ ਹਦਾਇਤ
  • ਸਵੈ-ਰੋਜ਼ਗਾਰ ਸਕੀਮਾਂ ਦਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਹਾ ਦੇਣ ਲਈ ਕੀਤਾ ਪ੍ਰੇਰਿਤ
  • ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕਾਊਂਸਲ ਦੀ ਮੀਟਿੰਗ ਹੋਈ

ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ
  • ਪਿੰਡ ਖਾਰਾ ਵਿਖੇ ਸਪੀਕਰ ਸੰਧਵਾਂ ਤੇ ਡੀ.ਸੀ. ਰਹੇ ਵਿਸ਼ੇਸ਼ ਤੌਰ ਤੇ ਹਾਜ਼ਰ
  • ਨਾਲ ਲੱਗਦੇ 4 ਪਿੰਡਾਂ ਦੇ ਵਸਨੀਕਾਂ ਨੇ ਭਰੀ ਹਾਜ਼ਰੀ

ਕੋਟਕਪੂਰਾ, 28 ਜੂਨ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਖਾਰਾ ਵਿਖੇ ਤੀਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ

ਸਪੀਕਰ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ

ਫਰੀਦਕੋਟ 28 ਜੂਨ 2024 : ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਸਾਲ 2024 ਦੌਰਾਨ ਚਲਾਏ ਸੈਂਟਰਾਂ ਰਾਹੀਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਗੁਰਦੁਆਰਾ ਸਿੰਘ ਸਭਾ ਫਰੀਦਕੋਟ ਵਿਖ਼ੇ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ. ਹਰਪਾਲ ਸਿੰਘ ਮੈਨੇਜਿੰਗ ਟਰੱਸਟੀ ਅਤੇ

ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ
  • ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਸੁਵਿਧਾ ਦੇਣ ਲਈ ਵਚਨਬੱਧ, ਵਿਧਾਇਕ ਕੁਲਵੰਤ ਸਿੰਘ ਪੰਡੋਰੀ
  • ਗ਼ਰੀਬਾਂ, ਬਜ਼ੁਰਗਾਂ, ਮਜ਼ਦੂਰਾਂ, ਕਿਸਾਨਾਂ, ਬੇਸਹਾਰਾ ਲੋਕਾਂ ਲਈ ਸਰਕਾਰ ਤੁਹਾਡੇ ਦੁਆਰ ਵਰਦਾਨ, ਪੰਡੋਰੀ
  • ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਹਫਤਾਵਾਰੀ ਕੈਂਪ ਜ਼ਿਲ੍ਹਾ ਬਰਨਾਲਾ 'ਚ ਲਗਾਏ ਜਾਣਗੇ, ਡਿਪਟੀ ਕਮਿਸ਼ਨਰ

ਮਹਿਲ ਕਲਾਂ, 28 ਜੂਨ 2024 : ਪੰਜਾਬ ਸਰਕਾਰ ਵੱਲੋਂ ਆਮ

ਡਿਪਟੀ ਕਮਿਸ਼ਨਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ

ਬਰਨਾਲਾ, 28 ਜੂਨ 2024 : ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਛਾਪਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਇਹ ਮੁਹਿੰਮ “ਦਸਤਾਂ ਦੀ ਰੋਕਥਾਮ , ਸਫਾਈ ਅਤੇ ਓ.ਆਰ.ਐਸ

ਪੀ ਏ ਯੂ ਵਿਚ ਖੇਤੀ ਉੱਦਮੀਆਂ ਨੂੰ ਸਿਖਲਾਈ ਦੇਣ ਸੰਬੰਧੀ ਵਿਸ਼ੇਸ਼ ਮੀਟਿੰਗਾਂ ਹੋਈਆਂ

ਲੁਧਿਆਣਾ 28 ਜੂਨ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਖੇਤੀ ਉੱਦਮੀਆਂ ਨੂੰ ਸਿਖਲਾਈ ਦੇਣ ਸੰਬੰਧੀ ਪਾਬੀ ਦੇ ਸਿਖਲਾਈ ਪ੍ਰੋਗਰਾਮ ਰਫ਼ਤਾਰ ਤੀਜੀ ਅਤੇ ਚੌਥੀ ਮੀਟਿੰਗ ਬੁਲਾਈ ਗਈ। ਮੀਟਿੰਗਾਂ ਦੀ ਪ੍ਰਧਾਨਗੀ ਡਾ ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਕੀਤੀ। ਇਸ ਮੀਟਿੰਗ ਵਿਚ 31 ਖੇਤੀ ਉੱਦਮੀਆਂ ਦੇ ਇੱਕ ਸਮੂਹ ਨੇ ਭਾਗ ਲਿਆ ਜੋ ਆਪਣੇ ਨਵੇਂ ਵਿਚਾਰਾਂ ਨੂੰ

ਵਾਸ਼ਿੰਗਟਨ ਸੂਬੇ 'ਚ ਗੋਲੀਬਾਰੀ, 1 ਦੀ ਮੌਤ, 3 ਜ਼ਖਮੀ

ਸਾਨ ਫਰਾਂਸਿਸਕੋ, 27 ਜੂਨ 2024 : ਸਟੇਟ ਪੈਟਰੋਲ ਦੇ ਅਨੁਸਾਰ, ਅਮਰੀਕਾ ਦੇ ਵਾਸ਼ਿੰਗਟਨ ਰਾਜ ਵਿੱਚ ਫੈਡਰਲ ਵੇਅ ਵਿੱਚ ਇੰਟਰਸਟੇਟ 5 ਉੱਤੇ ਇੱਕ ਵਾਹਨ ਦੇ ਅੰਦਰ ਇੱਕ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਸਟੇਟ ਪੈਟਰੋਲਿੰਗ ਜਵਾਨਾਂ ਨੇ ਉੱਤਰ ਵੱਲ ਆਈ-5 'ਤੇ ਸੀਨ 'ਤੇ ਜਵਾਬ ਦਿੱਤਾ ਅਤੇ ਇੱਕ ਕਾਲੇ BMW ਵਿੱਚ ਚਾਰ ਲੋਕ ਮਿਲੇ।

ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਮਾਰੀ ਟੱਕਰ, ਦੋ ਨੌਜਾਵਨਾਂ ਦੀ ਮੌਤ

ਪਟਿਆਲਾ, 27 ਜੂਨ 2024 : ਸਥਾਨਕ ਸ਼ਹਿਰ ਦੇ ਨੇੜੇ ਪਿੰਡ ਅਕਬਰਪੁਰ ਅਫਗਾਨਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਜੁਲਕਾ ਇਲਾਕੇ ‘ਚ ਇੱਕ ਤੇਜ਼ ਰਫਤਾਰ ਕੈਂਟਰ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾ ਜਾ ਟਕਰਾਈ ਤੇ ਕਾਰ ਬੁਰੀ ਤਰ੍ਹਾਂ