news

Jagga Chopra

Articles by this Author

ਆਈ.ਟੀ.ਆਈ ਇਸਤਰੀਆਂ ਬੇਰੀ ਗੇਟ ਵਿਖੇ ਦਾਖਲਾ ਸ਼ੁਰੂ

ਅੰਮ੍ਰਿਤਸਰ 27 ਜੂਨ 2024 : ਆਈ.ਟੀ.ਆਈ ਇਸਤਰੀਆਂ ਬੇਰੀ ਗੇਟ ਅੰਮ੍ਰਿਤਸਰ ਵਿਖੇ ਲੜਕੀਆਂ ਲਈ ਵੱਖ ਵੱਖ ਕੋਰਸਾਂ ਵਿੱਚ ਦਾਖਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇਆਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਵਜੋਤ ਸਿੰਘ ਨੇ ਕਿਹਾ ਕਿ ਸੰਸਥਾ ਵਿੱਚ ਬਿਊਟੀ ਪਾਰਲਰ ਸਲਾਈ ਕਢਾਈ ਇਲੈਕਟਰੋਨਿਕ,ਫੈਸ਼ਨ ਡਿਜ਼ਾਇਨਿੰਗ,ਫਰੂਟ ਅਤੇ ਵੈਜੀਟੇਬਲ ਦੀ ਸਾਂਭ ਸੰਭਾਲ ਆਦਿ ਦੇ ਕੋਰਸ ਕਰਵਾਏ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, ਤਿੰਨ ਅੱਤਵਾਦੀ ਮਾਰੇ ਗਏ, ਇੱਕ ਪੁਲਿਸ ਮੁਲਾਜ਼ਮ 

ਡੋਡਾ, 26 ਜੂਨ 2024 : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ‘ਚ ਤਿੰਨ ਅੱਤਵਾਦੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਮੁਕਾਬਲਾ ਸਵੇਰੇ ਕਰੀਬ 9.50 ਵਜੇ ਜ਼ਿਲ੍ਹੇ ਦੇ ਗੰਡੋਹ ਇਲਾਕੇ ਦੇ ਬਜਾਦ ਪਿੰਡ ਵਿੱਚ ਸ਼ੁਰੂ ਹੋਇਆ, ਗੋਲ਼ੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜਵਾਨ ਨੂੰ ਇਲਾਜ ਲਈ

ਗਾਜ਼ਾ ਵਿੱਚ ਇਜਰਾਇਲ ਦਾ ਕਹਿਰ ਹਮਾਸ ਮੁਖੀ ਦੇ 10 ਰਿਸ਼ਤੇਦਾਰਾਂ ਦੀ ਮੌਤ, ਕੁੱਲ 26 ਹੋਏ ਹਲਾਕ

ਗਾਜ਼ਾ, 26 ਜੂਨ 2024 : ਇਜਰਾਇਲ ਦੀ ਫੌਜ ਨੇ ਇੱਕ ਵਾਰ ਫਿਰ ਤੋਂ ਗਾਜਾ ਸ਼ਹਿਰ ਦੇ ਉੱਤੇ ਕਹਿਰ ਬਰਸਾਇਆ ਹੈ। 2 ਘਰਾਂ, ਸ਼ਹਿਰ ਦੇ ਪੂਰਵੀ ਅਤੇ ਪੱਛਮੀ ਇਲਾਕੇ ਦੇ ਵਿੱਚ ਦੋ ਸਕੂਲਾਂ, ਅਤੇ ਇੱਕ ਇਕੱਠ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਦੇ ਵਿੱਚ 26 ਫਿਲਿਸਤੀਨੀ ਨਾਗਰਿਕਾਂ ਦੀ ਮੌਤ ਹੋਈ ਹੈ। ਸੂਤਰਾਂ ਨੇ ਦੱਸਿਆ ਹੈ ਕਿ, ਇਜਰਾਇਲੀ ਲੜਾਕੂ ਜਹਾਜਾਂ ਨੇ

ਕੈਮੀਕਲ ਫੈਕਟਰੀ 'ਚ ਅੱਗ ਲੱਗਣ ਕਾਰਨ 4 ਮਜ਼ਦੂਰਾਂ ਦੀ ਮੌਤ, 12 ਮਜ਼ਦੂਰ ਜ਼ਖਮੀ

ਭਿਵਾੜੀ, 26 ਜੂਨ 2024 : ਖੁਸ਼ਖੇੜਾ ਇੰਡਸਟਰੀਅਲ ਏਰੀਆ 'ਚ ਸਥਿਤ ਇਕ ਕੈਮੀਕਲ ਫੈਕਟਰੀ 'ਚ ਅੱਗ ਲੱਗਣ ਕਾਰਨ 4 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 12 ਮਜ਼ਦੂਰ ਜ਼ਖਮੀ ਹੋ ਗਏ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਮਜ਼ਦੂਰ ਯੂਪੀ ਅਤੇ ਜੰਮੂ-ਕਸ਼ਮੀਰ ਦੇ ਵਸਨੀਕ ਹਨ। ਜ਼ਖਮੀਆਂ ਨੂੰ ਭਿਵੜੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਦੋਂ ਅੱਗ ਲੱਗੀ ਤਾਂ ਫੈਕਟਰੀ ਵਿੱਚ ਪੰਜਾਹ

ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼ : ਅਕਾਲੀ ਦਲ ਦੀ ਵਰਕਿੰਗ
  • ਕਮੇਟੀ ਨੇ ਪੰਥ ਤੇ ਪੰਜਾਬੀਆਂ ਨੂੰ ਕੀਤਾ ਚੌਕਸ
  • ਕਿਹਾ ਤਰੱਕੀ ਤੇ ਖੁਸ਼ਹਾਲੀ ਲਈ ਸ਼ਾਂਤੀ ਜ਼ਰੂਰੀ
  • ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ
  • ਪਾਰਟੀ ਅਸਲ ਸੰਘੀ ਢਾਂਚੇ ਲਈ ਯਤਨ ਤੇਜ਼ ਕਰੇਗੀ
  • ਗਲਤੀ ਕਰ ਰਹੇ ਮੈਂਬਰਾਂ ਨੂੰ ਕੀਤੀ ਅਪੀਲ, ਪਾਰਟੀ ਦਾ ਮਾਹੌਲ ਨਾ ਖਰਾਬ ਕੀਤਾ ਜਾਵੇ ਤੇ ਆਪਣੇ ਵਿਚਾਰ ਸਿਰਫ ਪਾਰਟੀ ਪਲੇਟਫਾਰਮ ’ਤੇ ਹੀ ਰੱਖੇ ਜਾਣ
  • ਸਿ
ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ
  • 4.60 ਲੱਖ ਟਿਊਬਵੈੱਲਾਂ ‘ਤੇ 8 ਲੱਖ ਤੋਂ ਵੱਧ ਬੂਟੇ ਲਗਾਏ
  • ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 26 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ

ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ: ਕੁਲਤਾਰ ਸੰਧਵਾਂ
  • ਕਿਹਾ, ਪੰਜਾਬ ਨੇ ਦੇਸ਼ ਦੀ ਆਜ਼ਾਦੀ ਅਤੇ ਅਨਾਜ ਦੇ ਉਦਪਾਦਨ ‘ਚ ਅਗਵਾਈ ਕੀਤੀ ਅਤੇ ਹੁਣ ਜ਼ਹਿਰਾਂ ਦੀ ਵਰਤੋਂ ਘਟਾਉਣ ਲਈ ਵੀ ਪੰਜਾਬ ਮੋਹਰੀ ਸਾਬਿਤ ਹੋਵੇਗਾ
  • ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ‘’ਬਹੁਤ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ: ਮੁੱਦੇ ਅਤੇ ਚਿੰਤਾਵਾਂ’’ ਸਬੰਧੀ ਇਕ ਦਿਨਾ ਵਰਕਯਾਪ ਦਾ ਆਯੋਜਨ
  • ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ
ਅੰਮ੍ਰਿਤਸਰ ‘ਚ ਇੱਕ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਕੇ ਲੁਟੇਰੇ ਇੱਕ ਕਰੋੜ ਨਗਦ ਅਤੇ ਤਿੰਨ ਕਿਲੋ ਸੋਨਾ ਲੁੱਟ ਕੇ ਹੋਏ ਫਰਾਰ

ਅੰਮ੍ਰਿਤਸਰ, 26 ਜੂਨ 2024 : ਅੰਮ੍ਰਿਤਸਰ ਦੀ ਟੋਕਰੀਆਂ ਵਾਲੀ ਗਲੀ ‘ਚ ਇੱਕ ਬਜ਼ੁਰਗ ਜੋੜੇ ਨੂੰ ਘਰ ‘ਚ ਬੰਧਕ ਬਣਾ ਕੇ ਚਾਰ ਲੁਟੇਰਿਆਂ ਵੱਲੋਂ ਘਰ ਵਿੱਚੋ ਇੱਕ ਕਰੋੜ ਰੁਪਏ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋਣ ਜਾਣ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਜੀਆ ਲਾਲ ਨੇ ਦੱਸਿਆ ਕਿ ਲੁਟੇਰਿਆਂ ਨੇ ਉਨ੍ਹਾਂ ਨਾਲ ਪਹਿਲਾਂ ਕੁੁੱਟਮਾਰ ਕੀਤੀ, ਉਸਤੋਂ ਬਾਅਦ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ : ਮੀਤ ਹੇਅਰ

ਚੰਡੀਗੜ੍ਹ, 26 ਜੂਨ 2024 : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ
  • ਸਾਉਣੀ ਸੀਜ਼ਨ 2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 21,000 ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 26 ਜੂਨ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ