news

Jagga Chopra

Articles by this Author

ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ
  • ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂਡੀਆਈਡੀ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 26 ਜੂਨ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ

ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ
  • ਜਿਆਦਾਤਾਰ ਦਰਖਾਸਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ
  • ਵਿਧਾਇਕ ਸੇਖੋਂ ਅਤੇ ਡੀ.ਸੀ. ਵਿਨੀਤ ਕੁਮਾਰ ਤੋਂ ਇਲਾਵਾ ਸਮੁੱਚਾ ਪ੍ਰਸ਼ਾਸ਼ਨ ਵੀ ਰਿਹਾ ਹਾਜ਼ਰ

ਦੀਪ ਸਿੰਘ ਵਾਲਾ (ਫਰੀਦਕੋਟ) 26 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦਿਸ਼ਾ ਨਿਰਦੇਸ਼ਾ ਤੇ ਅੱਜ ਜਿਲ੍ਹਾ ਫਰੀਦਕੋਟ ਵਿੱਚ ਦੂਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ 4 ਪਿੰਡਾਂ ਤੋਂ ਤਕਰੀਬਨ 54 ਸ਼ਿਕਾਇਤਾਂ

ਆਸ਼ੀਰਵਾਦ ਸਕੀਮ ਤਹਿਤ ਯੋਗ ਲਾਭਪਤਾਰੀਆਂ ਨੂੰ 79 ਲੱਖ 56 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ- ਡਿਪਟੀ ਕਮਿਸ਼ਨਰ

ਫਰੀਦਕੋਟ 26 ਜੂਨ 2024 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਅੰਦਰ 79,56,000 ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈ ਹੈ ਜੋ ਕਿ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਲਦ ਹੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਨੇ   ਦੱਸਿਆ ਕਿ

ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ
  • ਖੰਨਾ ਪੁਲਿਸ ਨੇ 'ਵਾਕ-ਐਂਡ-ਰਨ' ਮੈਰਾਥਨ ਕਰਵਾਈ

ਖੰਨਾ, 26 ਜੂਨ 2024 : ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਖੰਨਾ ਪੁਲਿਸ ਵੱਲੋਂ ਬੁੱਧਵਾਰ ਨੂੰ 5 ਕਿਲੋਮੀਟਰ ਦੀ 'ਵਾਕ-ਐਂਡ-ਰਨ' ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਅਮਨੀਤ ਕੋਂਡਲ ਨੇ ਕੀਤੀ ਅਤੇ ਇਸ ਵਿੱਚ ਪੁਲਿਸ ਅਧਿਕਾਰੀਆਂ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਨਾਮਜ਼ਦਗੀਆਂ 31 ਜੁਲਾਈ ਤੱਕ ਆਨਲਾਈਨ ਪੋਰਟਲ https://awards.gov.in ‘ਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ

ਲੁਧਿਆਣਾ, 26 ਜੂਨ 2024 : ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਭਾਰਤ ਸਰਕਾਰ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ 05 ਸਾਲ ਤੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤਾ ਜਾਣਾ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ ਅਤੇ ਸਰਟੀਫਿਕੇਟ ਸ਼ਾਮਿਲ ਹੁੰਦਾ ਹੈ ।

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ
  • ਦੀਨਾਨਗਰ ਦੀ ਵਿਰਾਸਤੀ ਬਾਰਾਂਦਰੀ ਦੀ ਸੰਭਾਲ ਲਈ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਮੁੱਦਾ ਚੁੱਕਿਆ ਜਾਵੇਗਾ - ਸੰਤ ਸੀਚੇਵਾਲ

ਗੁਰਦਾਸਪੁਰ, 26 ਜੂਨ 2024 : ਵਾਤਾਵਰਨ ਅਤੇ ਵਿਰਾਸਤਾਂ ਨਾਲ ਪ੍ਰੇਮ ਰੱਖਣ ਵਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ ਕੀਤਾ ਗਿਆ। ਇਸ

'ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਡਾ. ਰੁਪਿੰਦਰ'ਜ ਨਿਊਰੋ ਸਾਇਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਿਨ
  • ਚੇਅਰਮੈਨ ਰਮਨ ਬਹਿਲ ਨੇ ਸਮਾਜ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ

ਗੁਰਦਾਸਪੁਰ, 26 ਜੂਨ 2024 : ਅੱਜ 'ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਡਾ. ਰੁਪਿੰਦਰ'ਜ ਨਿਊਰੋ ਸਾਇਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਿਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼

ਅੰਤਰਰਾਸ਼ਟਰੀ ਨਸਾ-ਖੋਰੀ ਅਤੇ ਗੈਰ ਕਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਵਿਖੇ ਵਿਸ਼ੇਸ਼ ਸਮਾਗਮ
  • ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਦੇ ਪੁਨਰਵਾਸ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਯਤਨ : ਰਮਨ ਬਹਿਲ 

ਗੁਰਦਾਸਪੁਰ, 26 ਜੂਨ 2024 : ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ" ਮੌਕੇ ਅੱਜ ਸਥਾਨਕ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼

ਬੈਂਕਾਂ ਨੇ ਤਰਜੀਹੀ ਖੇਤਰ ਵਿੱਚ 4929 ਕਰੋੜ ਰੁਪਏ ਦੇ ਕਰਜ਼ੇ ਵੰਡੇ
  • ਬਰਨਾਲਾ ਵਿਖੇ ਬੈਂਕਰਜ਼ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਦੀ ਤਿਮਾਹੀ ਮੀਟਿੰਗ
  • ਵਧੀਕ ਡਿਪਟੀ ਕਮਿਸ਼ਨਰ ਨੇ ਬਕਾਇਆ ਕਰਜ਼ਾ ਕੇਸ ਨਿਬੇੜਨ ਦੇ ਦਿੱਤੇ ਆਦੇਸ਼

ਬਰਨਾਲਾ, 26 ਜੂਨ 2024 : ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹੇ ਦੀ 69ਵੀਂ ਮਾਰਚ 2024 ਤੱਕ ਦੀ ਖ਼ਤਮ ਹੋਈ ਤਿਮਾਹੀ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਅਤੇ ਜ਼ਿਲ੍ਹਾ ਸਲਾਹਕਾਰ ਰੀਵਿਊ ਸੰਮਤੀ ਦੀ

ਮਹਿਲ ਕਲਾਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
  • ਸਾਂਝ ਕੇਂਦਰ ਵੱਲੋਂ ਬਰਨਾਲਾ, ਤਪਾ ਵਿਖੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਮਹਿਲ ਕਲਾਂ, 26 ਜੂਨ 2024 : ਲੋਕ ਭਲਾਈ ਵੈਲਫੇਅਰ ਸੁਸਾਇਟੀ ਪੰਜਾਬ ਅਤੇ ਪੰਜਾਬ ਪ੍ਰੈਸ ਕਲੱਬ ਮਹਿਲ ਕਲਾਂ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਬਜ਼ੁਰਗਾਂ ਦੇ ਆਸ਼ਰਮ ਮਹਿਲ ਕਲਾਂ ਵਿਖੇ ਕਰਵਾਇਆ ਗਿਆ ਜਿੱਥੇ ਐਸ.ਡੀ.ਐਮ ਮਹਿਲ ਕਲਾਂ ਸਤਵੰਤ ਸਿੰਘ , ਡੀ