news

Jagga Chopra

Articles by this Author

ਪਿੰਡ ਛਾਪਾ ਵਿਖੇ ਭਲਕੇ ਲਗਾਇਆ ਜਾਵੇਗਾ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ:  ਡਿਪਟੀ ਕਮਿਸ਼ਨਰ
  • ਪਿੰਡ ਕੁਤਬਾ, ਹਰਦਾਸਪੁਰਾ, ਲੋਹਗੜ੍ਹ ਤੇ ਛਾਪਾ ਵਾਸੀ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਕੈਂਪ 'ਚ ਪੁੱਜਣ
  • ਉੱਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਨੇ ਕੈਂਪ ਦੀ ਤਿਆਰੀ ਸਬੰਧੀ ਲਿਆ ਜਾਇਜ਼ਾ

ਮਹਿਲ ਕਲਾਂ, 26 ਜੂਨ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਐੱਸ.ਐੱਸ.ਡੀ ਕਾਲਜ 'ਚ ਸ਼ਾਇਰ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ 

ਬਰਨਾਲਾ, 26 ਜੂਨ 2024 : ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਸਾਹਿਤ ਦੇ ਪਸਾਰ ਦੇ ਨਾਲ ਨਾਲ ਸਮੇਂ ਸਮੇਂ 'ਤੇ ਸਮਾਗਮ ਕਰਵਾ ਕੇ ਮਰਹੂਮ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਕ੍ਰਿਤਾਂ ਨੂੰ ਵੀ ਯਾਦ ਕੀਤਾ ਜਾਂਦਾ ਹੈ।ਇਸੇ ਲੜੀ ਤਹਿਤ ਵਿਭਾਗ ਦੇ ਡਾਇਰੈਕਟਰ

ਨੌਜਵਾਨਾਂ ਦਾ ਨਸ਼ਿਆਂ ਪ੍ਰਤੀ ਵੱਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ, ਸਿਵਲ ਸਰਜਨ ਬਰਨਾਲਾ
  • ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ

ਬਰਨਾਲਾ, 26 ਜੂਨ 2024 : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਪ੍ਰਤੀ ਲੋਕਾਂ, ਖਾਸ ਕਰਕੇ

ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ "ਦਸਤ ਰੋਕੂ ਮੁਹਿੰਮ”, ਡਿਪਟੀ ਕਮਿਸ਼ਨਰ ਬਰਨਾਲਾ

ਬਰਨਾਲਾ, 26 ਜੂਨ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਅਤੇ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਮਾਣਯੋਗ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਇਹ ਮੁਹਿੰਮ ਇਸਤਰੀ ਤੇ ਬਾਲ ਵਿਕਾਸ ਵਿਭਾਗ,ਸਿੱਖਿਆ ਵਿਭਾਗ ਅਤੇ

ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ
  • ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਕੀਤਾ ਚੋਣ ਅਮਲੇ ਦਾ ਧੰਨਵਾਦ
  • ਅਧਿਕਾਰੀ ਬੋਲੇ ! ਪ੍ਰਸ਼ਾਸ਼ਨਿਕ ਦਬਾਅ ਬਗੈਰ ਚੋਣਾਂ ਦਾ ਕੰਮ ਕਰਕੇ ਮਿਲੀ ਸੰਤੁਸ਼ਟੀ

ਮੋਗਾ 26 ਜੂਨ 2024 : ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਅਤਿ ਜ਼ਰੂਰੀ ਹੁੰਦਾ ਹੈ। ਟੀਮ

ਪਸ਼ੂ ਪਾਲਣ ਵਿਭਾਗ ਵੱਲੋਂ ਵਿਸ਼ੇਸ਼ ਕੈਂਪ 28 ਜੂਨ ਨੂੰ 

ਕਪੂਰਥਲਾ, 26 ਜੂਨ 2024 : ਵੈਟਰਨਰੀ ਪੋਲੀਕਲੀਨਿਕ ਕਪੂਰਥਲਾ ਦੇ ਇੰਚਾਰਜ ਡਾਕਟਰ ਉਦੇ ਸਿੰਘ ਖਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮਿਤੀ 28 ਜੂਨ ਦਿਨ ਸ਼ੁਕਰਵਾਰ 10 ਵਜੇ ਤੋਂ 1 ਵਜੇ ਤੱਕ ਸਰਕਾਰੀ ਵੈਟਨਰੀ ਪੋਲੀਕਲੀਨਿਕ, ਕਪੂਰਥਲਾ ਨੇੜੇ ਚਾਰਬਤੀ ਚੌਂਕ ਕਪੂਰਥਲਾ ਵਿਖੇ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਨ ਵਿਸ਼ੇਸ਼ ਕੈਂਪ ਪਸ਼ੂ ਪਾਲਣ

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰ
  • ਲੋਕਾਂ ਦੇ ਸਾਥ ਬਿਨਾਂ ਨਸ਼ੇ ਦਾ ਪੂਰੀ ਤਰਾਂ ਖਾਤਮਾ ਅਸੰਭਵ-ਪੁਲਿਸ ਕਮਿਸ਼ਨਰ 

ਅੰਮ੍ਰਿਤਸਰ 26 ਜੂਨ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਹਰ ਜਿਲ੍ਹਾ ਵਾਸੀ

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ 26 ਜੂਨ 2024 : ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ

ਸੋਲਰ ਦਰੱਖਤ ਸਾਫ਼ ਅਤੇ ਨਵਿਆਉਣਯੋਗ ਊਰਜਾ ਸਰੋਤ ਪ੍ਰਦਾਨ ਕਰਦੇ ਹਨ : ਹਰਭਜਨ ਸਿੰਘ ਈਟੀਓ 
  • ਪੀਐਸਪੀਸੀਐਲ ਨੇ 5 ਕਿਲੋ ਵਾਟ ਦੇ 7 ਸੋਲਰ ਦਰੱਖਤ ਚਾਲੂ ਕੀਤੇ

ਪਟਿਆਲਾ 26 ਜੂਨ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੀਐਸਪੀਸੀਐਲ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ ਕੁੱਲ ਸਮਰੱਥਾ 35 ਕਿਲੋਵਾਟ ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 26 ਜੂਨ 2024 : ਪੰਜਾਬ ‘ਚ ਮੌਸਮ ਬਦਲਣ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪੰਜਾਬ ਦੇ ਕਿ ਇਲਾਕਿਆਂ ‘ਚ ਬਦਲ ਛਾਏ ਹੋਏ ਹਨ, ਜਿਸ ਨਾਲ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਦੇ ਮੁਤਾਬਕ ਪੰਜਾਬ ‘ਚ 27 ਜੂਨ ਤੋਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ।