news

Jagga Chopra

Articles by this Author

ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ, 12 ਮਜ਼ਦੂਰ ਮਲਬੇ ਹੇਠਾਂ ਦੱਬੇ, 6 ਦੀ ਹਾਲਤ ਨਾਜ਼ੁਕ 

ਜੈਪੁਰ, 4 ਅਕਤੂਬਰ 2024 : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਦੇ ਹਿੰਡੋਲੀ ਸਬ-ਡਿਵੀਜ਼ਨ ਖੇਤਰ ਵਿੱਚ ਬਣੇ ਮਿੰਨੀ ਸਕੱਤਰੇਤ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਉਸਾਰੀ ਅਧੀਨ ਛੱਤ ਡਿੱਗਣ ਨਾਲ 12 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਸੂਚਨਾ ਮਿਲਣ 'ਤੇ ਪ੍ਰਸ਼ਾਸਨਿਕ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਇਸ ਦੇ ਨਾਲ ਹੀ ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ ਅਤੇ

ਕਾਂਗੋ ਵਿੱਚ ਕਿਸ਼ਤੀ ਡੁੱਬਣ ਕਾਰਨ 87 ਲੋਕਾਂ ਦੀ ਮੌਤ

ਗੋਮਾ, 4 ਅਕਤੂਬਰ 2024 : ਪੂਰਬੀ ਕਾਂਗੋ ਦੀ ਕਿਵੂ ਝੀਲ 'ਤੇ ਇਕ ਕਿਸ਼ਤੀ ਦੇ ਡੁੱਬਣ ਕਾਰਨ ਘੱਟੋ-ਘੱਟ 87 ਲੋਕਾਂ ਦੀ ਮੌਤ ਹੋ ਗਈ ਹੈ। ਦੱਖਣੀ ਕਿਵੂ ਸੂਬੇ ਦੇ ਮਿਨੋਵਾ ਸ਼ਹਿਰ ਤੋਂ ਆ ਰਹੀ ਇਹ ਕਿਸ਼ਤੀ ਵੀਰਵਾਰ ਨੂੰ ਉੱਤਰੀ ਕਿਵੂ ਸੂਬੇ ਦੀ ਰਾਜਧਾਨੀ ਗੋਮਾ ਦੇ ਬਾਹਰਵਾਰ ਕਿਟੂਕੂ ਬੰਦਰਗਾਹ ਨੇੜੇ ਪਲਟ ਗਈ। ਕਿਨਸ਼ਾਸਾ ਵਿੱਚ ਕੇਂਦਰ ਸਰਕਾਰ ਨੂੰ ਸੰਬੋਧਿਤ ਇੱਕ ਰਿਪੋਰਟ ਵਿੱਚ

ਘਰੇਲੂ ਝਗੜੇ ਕਾਰਨ ਪਿਓ ਨੇ ਮਾਸੂਮ ਪੁੱਤ ਨੂੰ ਪਿਲਾਈ ਜਹਿਰੀਲੀ ਚੀਜ਼, ਖੁਦ ਵੀਪੀਤੀ, ਦੋਵਾਂ ਦੀ ਮੌਤ 

ਮੋਗਾ, 4 ਅਕਤੂਬਰ 2024 : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਾਣੀਵਾਲਾ ਦੇ ਵਸਨੀਕ ਨੇ ਪਿੰਡ ਰਾਊਕੇ (ਮੋਗਾ) ਵਿਖੇ ਵਿਅਕਤੀ ਨੇ ਘਰੇਲੂ ਝਗੜੇ ਦੇ ਕਾਰਨ ਰਿਸ਼ਤੇਦਾਰ ਦੇ ਘਰ ਆਪਣੇ ਬੱਚੇ ਨੂੰ ਜ਼ਹਿਰੀਲੀ ਚੀਜ਼ ਪਿਲਾ ਕੇ ਖ਼ੁਦ ਵੀ ਨਿਗਲ ਲਈ। ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ

ਐਮਾਜ਼ੋਨ ਕੰਪਨੀ ਨੂੰ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਭੇਜਣ ਲਈ ਪੱਤਰ ਲਿਖਿਆ
  • ਐਮਾਜ਼ੋਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ

ਅੰਮ੍ਰਿਤਸਰ, 4 ਅਕਤੂਬਰ 2024 : ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ

ਲਿਬਨਾਨ 'ਚ ਇਜ਼ਰਾਈਲ ਦੀ ਤਬਾਹੀ, ਹਵਾਈ ਹਮਲਿਆਂ 'ਚ 37 ਮੌਤਾਂ ਤੇ 151 ਜ਼ਖਮੀ

ਬੇਰੂਤ, 04 ਅਕਤੂਬਰ 2024 : ਹਿਜ਼ਬੁੱਲਾ ਮੁਖੀ ਹਸਨ ਨਸਰੁੱਲਾ ਦੀ ਮੌਤ ਤੋਂ ਬਾਅਦ ਹਿਜ਼ਬੁੱਲਾ ਚੁੱਪ ਨਹੀਂ ਬੈਠਿਆ, ਇਜ਼ਰਾਈਲ ਤੇ ਹਿਜ਼ਬੁੱਲਾ ਵਿਚਾਲੇ ਤਣਾਅ ਵਧ ਗਿਆ ਹੈ। ਲਿਬਨਾਨ 'ਚ ਇਜ਼ਰਾਇਲੀ ਫੌਜ ਵੱਲੋਂ ਹਵਾਈ ਹਮਲੇ ਜਾਰੀ ਹੈ, ਲਿਬਨਾਨ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਲਿਬਨਾਨ ਦੇ ਵੱਖ-ਵੱਖ ਇਲਾਕਿਆਂ 'ਤੇ ਇਜ਼ਰਾਇਲੀ ਹਵਾਈ ਹਮਲਿਆਂ 'ਚ ਮਰਨ

ਮੌੜ ਮੰਡੀ 'ਚ ਪਿਓ ਨੇ ਆਪਣੇ ਹੀ ਨਸ਼ੇੜੀ ਪੁੱਤ ਦਾ ਸਿਰ ਵਿਚ ਫੌਹੜਾ ਮਾਰ ਕੇ ਕੀਤਾ ਕਤਲ

ਬਠਿੰਡਾ, 04 ਅਕਤੂਬਰ 2024 : ਬਠਿੰਡਾ ਜ਼ਿਲ੍ਹੇ ਦੇ ਹਲਕਾ ਮੌੜ ਮੰਡੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਸੰਦੋਹਾ ਵਿਚ ਇਕ ਪਿਓ ਨੇ ਆਪਣੇ ਹੀ ਨਸ਼ੇੜੀ ਪੁੱਤ ਦਾ ਸਿਰ ਵਿਚ ਫੌਹੜਾ ਮਾਰ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਸੇਵਕ ਸਿੰਘ (26) ਪੁੱਤਰ ਹੁਸ਼ਿਆਰ ਸਿੰਘ ਵਾਸੀ ਸੰਦੋਹਾ ਵਜੋਂ ਹੋਈ ਹੈ। ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ

ਗੁਰੂਗ੍ਰਾਮ 'ਚ ਦਮ ਘੁੱਟਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ 

ਗੁਰੂਗ੍ਰਾਮ, 04 ਅਕਤੂਬਰ 2024 : ਹੰਸ ਇਨਕਲੇਵ ਗੁਰੂਗ੍ਰਾਮ 'ਚ ਇੱਕ ਦਰਦਨਾਕ ਘਟਨਾ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਮਜ਼ਦੂਰ ਅਤੇ ਇੱਕ ਉਸਾਰੀ ਅਧੀਨ ਮਕਾਨ ਦੀ ਹੇਠਲੀ ਮੰਜ਼ਿਲ 'ਤੇ ਬਣੀ ਪਾਣੀ ਦੀ ਟੈਂਕੀ ਦਾ ਸ਼ਟਰ ਖੋਲ੍ਹਣ ਗਏ ਸਨ, ਜਿਸ ਦੌਰਾਨ ਉਨ੍ਹਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਪਾਣੀ ਦੀ

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ : ਲਾਲ ਚੰਦ ਕਟਾਰੂਚੱਕ
  • ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ
  • ਭੰਡਾਰਨ ਲਈ ਲੋੜੀਂਦੀ ਥਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਹਰ ਸੰਭਵ ਯਤਨ

ਚੰਡੀਗੜ੍ਹ, 4 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ

ਧੱਕੇ ਮਾਰ ਕੇ ਅਤੇ ਗੁੰਡਾਗਰਦੀ ਨਾਲ ਪੰਚਾਇਤੀ ਚੋਣਾਂ ਨਹੀਂ ਜਿੱਤੀਆਂ ਜਾ ਸਕਦੀਆਂ : ਸੁਖਜਿੰਦਰ ਰੰਧਾਵਾ 

ਡੇਰਾ ਬਾਬਾ ਨਾਨਕ, 04 ਅਕਤੂਬਰ 2024 : ਅੱਜ ਇਕ ਬਜ਼ੁਰਗ ਜੋ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ  ਦੇ ਪਿਉ ਦੇ ਬਰਾਬਰ ਦੀ ਉਮਰ ਦਾ ਹੈ ਉਸ ਨੂੰ ਧੱਕੇ ਮਾਰ ਕੇ ਬੀ ਡੀ ਉ ਦਫ਼ਤਰ ਕਲਾਨੌਰ ਵਿਚੋਂ ਇਸ ਲ‌ਈ ਕੱਢਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਵਰਕਰ ਨਹੀਂ ਅਤੇ ਪੰਚਾਇਤੀ ਚੋਣਾਂ ਲੜਨ ਦਾ ਚਾਹਵਾਨ ਸੀ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਸਰਦਾਰ ਸੁਖਜਿੰਦਰ ਸਿੰਘ

ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ
  • ਦਫ਼ਤਰਾਂ ਅੱਗੇ ਲੱਗੀਆਂ ਲੰਬੀਆਂ ਕਤਾਰਾਂ

ਚੰਡੀਗੜ੍ਹ, 4 ਅਕਤੂਬਰ 2024 : ਪੰਚਾਇਤੀ ਚੋਣਾਂ ਲਈ ਪ੍ਰਸਾਸ਼ਨ ਵਲੋਂ ਤੇ ਉਮੀਦਵਾਰਾਂ ਵੱਲੋਂ ਪੂਰੀ ਤਿਆਰੀ ਖਿੱਚੀ ਹੋਈ ਹੈ, ਪ੍ਰਸਾਸ਼ਨ ਵਲੋਂ ਹਰ ਸੰਭਵ ਤਿਆਰੀ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।  ਪਰ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਆਖ਼ਰੀ ਦਿਨ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਹਨ। ਸ਼੍ਰੀ ਆਨੰਦਪੁਰ ਸਾਹਿਬ ਦੇ