news

Jagga Chopra

Articles by this Author

ਪਿੰਡ ਹਸਤਾ ਕਲਾਂ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਫਾਜਿਲਕਾ 24 ਜੂਨ 2024 : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਹਸਤਾ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ

ਪ੍ਰਕਾਸ਼ਕ ਪੁਸਤਕ ਪ੍ਰਕਾਸ਼ਨਾ ਕਰਨ ਮੌਕੇ ਉਸਦੀਆਂ ਕਾਪੀਆਂ ਸਰਕਾਰ ਨੂੰ ਭੇਜਣੀਆਂ ਯਕੀਨੀ ਬਣਾਉਣ

ਫਾਜ਼ਿਲਕਾ, 24 ਜੂਨ 2024 : ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜਰ ਆਖਿਆ ਹੈ ਕਿ ਜਦੋਂ ਵੀ ਕੋਈ ਵੀ ਪ੍ਰਕਾਸ਼ਕ ਪੁਸਤਕ ਦੀ ਪ੍ਰਕਾਸ਼ਨਾਂ ਕਰਦਾ ਹੈ ਤਾਂ ਉਸ ਲਈ ਪ੍ਰੈਸ ਅਤੇ ਰਜਿਸਟ੍ਰੇਸ਼ਨ ਐਕਟ 1867 ਦੀ ਧਾਰਾ 9 ਅਧੀਨ ਲਾਜਮੀ ਹੈ ਕਿ ਉਹ ਕਿਤਾਬ ਦੀਆਂ ਦੋ ਦੋ ਕਾਪੀਆਂ ਬਿਨ੍ਹਾਂ ਕਿਸੇ ਕੀਮਤ ਦੇ ਪ੍ਰਕਾਸ਼ਨਾਂ ਦੇ

ਬਾਰਿਸ਼ਾਂ ਤੋਂ ਪਹਿਲਾਂ ਸਪੀਕਰ ਸੰਧਵਾਂ ਨੇ ਨਿਕਾਸੀ ਪ੍ਰਬੰਧਾਂ ਦਾ ਲਿਆ ਜਾਇਜ਼ਾ
  • ਵਿੱਢੇ ਕੰਮਾਂ ਨੂੰ ਜੰਗੀ ਪੱਧਰ ਤੇ ਮੁਕੰਮਲ ਕਰਨ ਦੇ ਹੁਕਮ ਕੀਤੇ ਜਾਰੀ
  • ਨਗਰ ਕੌਂਸਲ ਦੇ 6 ਕਰੋੜ ਰੁਪਏ ਦੇ ਰੁਕੇ ਕੰਮਾਂ ਲਈ ਸੈਕਟਰੀ ਲੋਕਲ ਬਾਡੀ ਨਾਲ ਕੀਤਾ ਸੰਪਰਕ

ਕੋਟਕਪੂਰਾ (ਫਰੀਦਕੋਟ) 24 ਜੂਨ 2024 : ਆਪਣੇ ਹਲਕੇ ਕੋਟਕਪੂਰਾ ਅਤੇ ਆਸ ਪਾਸ ਦੇ ਇਲਾਕਿਆਂ ਨੂੰ ਆਉਣ ਵਾਲੀਆਂ ਬਾਰਿਸ਼ਾਂ ਤੋਂ ਪਹਿਲਾਂ ਹੜ੍ਹ ਮੁਕਤ ਕਰਾਉਣ ਲਈ ਵਿੱਢੇ ਗਏ ਕੰਮਾਂ ਨੂੰ ਸਮੇਂ  ਸਿਰ ਜੰਗੀ ਪੱਧਰ

ਸਪੀਕਰ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ
  • ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼

ਕੋਟਕਪੂਰਾ, 24 ਜੂਨ 2024 : ਆਮ ਲੋਕਾਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕਰਨ ਦੇ ਉਦੇਸ਼ ਨਾਲ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਸਥਾਨਕ ਬੀ.ਡੀ.ਪੀ.ਓ ਦਫਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੋਏ। ਇਸ ਮੌਕੇ ਬੋਲਦਿਆਂ

ਪਿੰਡ ਦੀਪ ਸਿੰਘ ਵਾਲਾ ਵਿਖੇ ਸੁਵਿਧਾ ਕੈਂਪ 26 ਜੂਨ ਨੂੰ : ਵਿਨੀਤ ਕੁਮਾਰ
  • ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਹੱਲ ਲਈ ਲਗਾਇਆ ਜਾ ਰਿਹਾ ਕੈਂਪ
  • ਪੰਚਾਇਤ ਘਰ ਪਿੰਡ ਦੀਪ ਸਿੰਘ ਵਾਲਾ ਵਿਖੇ ਲੱਗੇਗਾ ਕੈਂਪ

ਫਰੀਦਕੋਟ 24 ਜੂਨ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 26 ਜੂਨ ਨੂੰ ਸਵੇਰੇ 09.30 ਵਜੇ ਪੰਚਾਇਤ ਘਰ ਪਿੰਡ ਦੀਪ ਸਿੰਘ ਵਾਲਾ ਵਿਖੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
  • ਨਸ਼ੇ ’ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਵੀ ਸਾਡੀ ਤਰਜੀਹ- ਡਾ ਪੱਲਵੀ
  • ਹੁਣ ਤੱਕ ਜ਼ਿਲ੍ਹੇ ਵਿੱਚ 11 ਨਸ਼ਾ ਤਸਕਰਾਂ ਦੀਆਂ 09 ਕਰੋੜ 85 ਲੱਖ 10 ਹਜ਼ਾਰ 242 ਰੁਪਏ ਦੀਆਂ ਜਾਇਦਾਦਾਂ 
  • ਸਰਕਾਰ ਦੇ ਨਿਯਮਾਂ ਅਨੁਸਾਰ ਜ਼ਬਤ- ਐਸ.ਐਸ.ਪੀ.

ਮਾਲੇਰਕੋਟਲਾ 24 ਜੂਨ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ “ ਨਾਰਕੋ

ਸਿਹਤ ਤੇ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਰਜੀਹੀ ਖੇਤਰ : ਅਮਨ ਅਰੋੜਾ
  • ਕੈਬਨਿਟ ਮੰਤਰੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਮੈਡੀਕਲ ਲੈਬ ਦੇ ਕੰਮਾਂ ’ਤੇ ਆਧਾਰਿਤ ਵਰਕਸ਼ਾਪ ਦਾ ਕੀਤਾ ਉਦਘਾਟਨ, ਐਸੋਸੀਏਸ਼ਨ ਨੂੰ ਜਾਇਜ਼ ਮੰਗਾਂ ਜਲਦ ਮੰਨਣ ਦਾ ਭਰੋਸਾ

ਫਗਵਾੜਾ, 24 ਜੂਨ 2024 : ਪੰਜਾਬ ਦੇ ਰੁਜ਼ਗਾਰ ਤੇ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਮੰਤਰੀ ਅਮਨ ਅਰੋੜਾ ਨੇ ਸਥਾਨਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਮੈਡੀਕਲ ਲੈਬਾਰਟਰੀਆਂ ਦੇ

ਐਨ:ਡੀ:ਆਰ:ਐਫ 1 ਜੁਲਾਈ ਤੋਂ 13 ਜੁਲਾਈ ਤੱਕ ਕੁਦਰਤੀ ਆਫਤਾਂ ਤੋਂ ਬਚਣ ਲਈ ਦਿੱਤੀ ਜਾਵੇਗੀ ਟ੍ਰੇਨਿੰਗ –ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਜੂਨ 2024 : 7ਵੀਂ ਬਟਾਲੀਅਨ ਐਨ:ਡੀ:ਆਰ:ਐਫ ਜਿਲੇ ਵਿੱਚ ਕੁਦਰਤੀ ਆਫਤਾਂ ਦੀ ਸਥਿਤੀ ਨਾਲ ਨਿਪਟਣ ਲਈ ਕਿਸ ਤਰਾ ਬਚਾਓ ਕੀਤਾ ਜਾਣਾ ਹੈ ਅਤੇ ਲੋਕਾਂ  ਦੀਆਂ ਜਾਨਾਂ ਨੂੰ ਕਿਵੇਂ ਬਚਾਉਣਾ ਹੈ ਸਬੰਧੀ ਇਕ ਜੁਲਾਈ ਤੋਂ 13 ਜੁਲਾਈ ਤੱਕ ਵੱਖ-ਵੱਖ ਵਿਭਾਗਾਂ ਅਤੇ ਸਕੂਲਾਂ ਵਿੱਚ ਟ੍ਰੇਨਿੰਗ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਐਨ:ਡੀ:ਆਰ:ਐਫ ਅਤੇ ਵੱਖ-ਵੱਖ ਵਿਭਾਗਾਂ ਦੇ

ਲੋਕਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ : ਵਧੀਕ ਡਿਪਟੀ ਕਮਿਸ਼ਨਰ
  • 30 ਜੂਨ ਨੂੰ ਮੁੜ ਕੀਤਾ ਜਾਵੇਗਾ ਖਰਚਾ ਰਜਿਸਟਰਾਂ ਦਾ ਮਿਲਾਣ 

ਅੰਮ੍ਰਿਤਸਰ 24 ਜੂਨ 2024 : ਲੋਕਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਅੰਦਰ ਹਰ ਉਮੀਦਵਾਰ ਵਲੋਂ ਆਪਣਾ ਚੋਣ ਖਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,73,941 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 09 ਲੱਖ 11 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ

ਤਰਨ ਤਾਰਨ, 24 ਜੂਨ 2024 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜਨਵਰੀ, 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,73,941 ਯੋਗ ਲਾਭਪਾਤਰੀਆਂ ਨੂੰ 26 ਕਰੋੜ 09 ਲੱਖ 11 ਹਜ਼ਾਰ