news

Jagga Chopra

Articles by this Author

ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
  • ਸਮੂਹ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਤਰਨਤਾਰਨ, 24 ਜੂਨ 2024 : ਜ਼ਿਲ੍ਹੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ

ਜ਼ਿਲਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈਡਿਪਟੀ ਕਮਿਸ਼ਨਰ
  • ਪਿਛਲੇ ਸਾਲ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਅਧੀਨ 638 ਏਕੜ ਰਕਬਾ ਵਧਿਆ
  • ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ
  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ

ਤਰਨ ਤਾਰਨ, 24 ਜੂਨ 2024 : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ

ਪੀਜੀਆਰਐੱਸ ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ
  • ਦਫ਼ਤਰ ਵਿੱਚ ਆਨਲਾਈਨ ਜਾਂ ਦਸਤੀ ਆਉਣ ਵਾਲੀਆਂ ਸ਼ਿਕਾਇਤਾਂ ਵੀ ਦਾ ਕੀਤਾ ਜਾਵੇ ਜਲਦ ਤੋਂ ਜਲਦ ਨਿਪਟਾਰਾ

ਤਰਨ ਤਾਰਨ, 24 ਜੂਨ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਪੀ. ਜੀ. ਆਰ. ਐੱਸ. ਪੋਰਟਲ ‘ਤੇ ਆਈਆਂ ਸਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ

ਸਰਕਾਰ ਆਪਣੇ ਤੀਜੇ ਕਾਰਜਕਾਲ ਵਿੱਚ ਤਿੰਨ ਗੁਣਾ ਸਖ਼ਤ ਮਿਹਨਤ ਕਰੇਗੀ ਅਤੇ ਤਿੰਨ ਗੁਣਾ ਨਤੀਜੇ ਦੇਵੇਗੀ : ਪੀਐਮ ਮੋਦੀ 
  • ਪੀਐਮ ਮੋਦੀ ਨੇ ਐਮਰਜੈਂਸੀ ਨੂੰ ਲੈ ਕੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਿਹਾ 25 ਜੂਨ ਲੋਕਤੰਤਰ ਲਈ ਸੀ ਕਾਲਾ ਦਿਨ

ਨਵੀਂ ਦਿੱਲੀ 24 ਜੂਨ 2024 : 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸੰਸਦ ਭਵਨ ਕੰਪਲੈਕਸ ‘ਚ ਕਿਹਾ ਕਿ ਅੱਜ ਦਾ ਦਿਨ ਸੰਸਦੀ ਲੋਕਤੰਤਰ ‘ਚ ਸ਼ਾਨ ਦਾ ਦਿਨ ਹੈ। ਆਜ਼ਾਦੀ

ਜਿੰਨੀ ਮਰਜੀ ਵਿਗੜੇ ਸਿਹਤ ਭੁੱਖ ਹੜਤਾਲ ਤੋਂ ਨਹੀਂ ਉਠਾਂਗੀ : ਆਤਿਸ਼ੀ 

ਨਵੀਂ ਦਿੱਲੀ 24 ਜੂਨ 2024 : ‘ਆਪ’ ਨੇਤਾ ਅਤੇ ਦਿੱਲੀ ਸਰਕਾਰ ਦੇ ਜਲ ਮੰਤਰੀ ਆਤਿਸ਼ੀ ਦੀ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਹੈ। ਉਨ੍ਹਾਂ ਨੇ ਚੌਥੇ ਦਿਨ ਦਿੱਲੀ ਦੇ ਲੋਕਾਂ ਲਈ ਨਵਾਂ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ ਸਿਹਤ ਭਾਵੇਂ ਕਿੰਨੀ ਵੀ ਵਿਗੜ ਜਾਵੇ, ਮੈਂ ਉਦੋਂ ਤੱਕ ਆਪਣਾ ਵਰਤ ਨਹੀਂ ਛੱਡਾਂਗੀ ਜਦੋਂ ਤੱਕ ਦਿੱਲੀ ਦੇ ਲੋਕਾਂ ਨੂੰ ਉਨ੍ਹਾਂ ਦਾ

ਚੰਡੀਗੜ੍ਹ ਏਲਾਂਟੇ ਮਾਲ ‘ਚ ਟੋਏ ਟਰੇਨ ਪਲਟਣ ਨਾਲ 11 ਸਾਲਾ ਬੱਚੇ ਦੀ ਮੌਤ 

ਚੰਡੀਗੜ੍ਹ 24 ਜੂਨ 2024 : ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ ਖਿਡੌਣਾ ਟਰੇਨ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਬੱਚੇ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਖਿਡੌਣੇ ਵਾਲੀ ਰੇਲਗੱਡੀ ਵਿੱਚ ਬੈਠਾ ਸੀ, ਅਤੇ ਜਦੋਂ ਟਰੇਨ ਪਲਟ ਗਈ ਤਾਂ ਬੱਚੇ ਦਾ ਸਿਰ ਜ਼ਮੀਨ ਨਾਲ ਜਾ ਟਕਰਾਇਆ। ਜਿਸ ਤੋਂ ਬਾਅਦ ਬੱਚੇ ਨੂੰ ਗੰਭੀਰ ਹਾਲਤ ‘ਚ ਸੈਕਟਰ-32 ਹਸਪਤਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਸੱਤਵਾਂ ਗੀਤ ਅੱਜ ਹੋਵੇਗਾ ਰਿਲੀਜ਼

ਚੰਡੀਗੜ੍ਹ, 24 ਜੂਨ 2024 : ਬ੍ਰਿਟਿਸ਼ ਗਾਇਕਾ ਸਟੀਫਲੋਨ ਡਾਨ ਦੇ ਯੂਟਿਊਬ ਚੈਨਲ ‘ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਮੌਤ ਤੋਂ ਬਾਅਦ ਸੱਤਵਾਂ ਗੀਤ ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲੇ ਦੇ ਇਸ ਨਵੇਂ ਗੀਤ ਦਾ ਸਿਰਲੇਖ ਡਿਲੇਮਾ ਹੈ ਜੋ ਕਿ, ਬ੍ਰਿਟਿਸ਼ ਗਾਇਕਾ ਸਟੀਫਲ ਸਟੀਫਲੋਨ ਡਾਨ ਦੇ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਜਾ ਰਿਹਾ ਹੈ। ਸਟੀਫਲਨ ਖੁਦ

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਾਨਸਾ, 24 ਜੂਨ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ

ਲਵ ਮੈਰਿਜ ਕਰਨ ਵਾਲੇ ਜੋੜੇ ਦਾ ਗੋਲੀਆਂ ਮਾਰਕੇ ਕਤਲ

ਹਿਸਾਰ 24 ਜੂਨ 2024 : ਹਰਿਆਣਾ ਦੇ ਹਿਸਾਰ ਵਿੱਚ ਇੱਕ ਵਿਆਹੁਤਾ ਜੋੜੇ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਹੁਕਮਚੰਦ ਪਾਰਕ ‘ਚ ਬਾਈਕ ਸਵਾਰ ਦੋ ਨੌਜਵਾਨਾਂ ਨੇ ਦਿਨ ਦਿਹਾੜੇ ਪ੍ਰੇਮੀ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਫ਼ਰਾਰ ਹੋ ਗਏ। ਲੜਕੇ ਅਤੇ ਲੜਕੀ ਦਾ ਦੋ ਮਹੀਨੇ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ। ਲੜਕੀ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ

ਐਮਪੀ ਵਜੋਂ ਸੋਹੁੰ ਚੁੱਕਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਸਮਾਂ

ਨਵੀਂ ਦਿੱਲੀ 24 ਜੂਨ 2024 : 18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਨਵੇਂ ਸੈਸ਼ਨ ਦੇ ਵਿੱਚ ਨਵੇਂ ਚੁਣੇ ਗਏ ਲੋਕ ਸਭਾ ਦੇ ਮੈਂਬਰਾਂ ਨੂੰ ਸੋਹੁੰ ਚੁਕਾਈ ਜਾਵੇਗੀ। ਪੰਜਾਬ ਦੇ ਸਾਂਸਦਾਂ ਨੂੰ ਸੋਹੁੰ ਚੁੱਕਣ ਦਾ ਸਮਾਂ ਮੰਗਲਵਾਰ 25 ਜੂਨ ਦਾ ਦਿੱਤਾ ਗਿਆ ਹੈ। ਅਜਿਹੇ ਵਿੱਚ ਸਭ ਦੀਆਂ ਨਜ਼ਰਾਂ ਇਸ ਗੱਲ ਤੇ ਟਿਕੀਆਂ ਹੋਈਆਂ ਹਨ ਕਿ , ਖਡੂਰ ਸਾਹਿਬ ਤੋਂ ਚੁਣੇ