news

Jagga Chopra

Articles by this Author

ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹੇਗੀ : ਮੁੱਖ ਮੰਤਰੀ ਮਾਨ
  • ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਚੁੱਕ ਰਹੀ ਹੈ ਮਿਸਾਲੀ ਕਦਮ
  • ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ : ਮੁੱਖ ਮੰਤਰੀ 

ਹੁਸ਼ਿਆਰਪੁਰ, 22 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ

ਜੁਲਾਈ 2024 ਤੋਂ ਬਾਅਦ ਕਿਸੇ ਵੀਵੀਆਈਪੀ ਨੂੰ ਨਹੀਂ ਮਿਲੇਗੀ ਮੁਫ਼ਤ ਸਰਕਾਰੀ ਸੁਰੱਖਿਆ

ਚੰਡੀਗੜ੍ਹ 22 ਜੂਨ 2024 : ਪੰਜਾਬ ‘ਚ ਹੁਣ ਇੱਕ ਜੁਲਾਈ 2024 ਤੋਂ ਬਾਅਦ ਕਿਸੇ ਵੀਵੀਆਈਪੀ ਨੂੰ ਮੁਫ਼ਤ ‘ਚ ਸੁਰੱਖਿਆ ਨਹੀਂ ਦਿੱਤੀ ਜਾਵੇਗੀ। ਸਗੋਂ ਉਨ੍ਹਾਂ ਨੂੰ ਸੁਰੱਖਿਆ ਲਈ ਭੁਗਤਾਨ ਕਰਨਾ ਪੈਣਾ। ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਖਰੜਾ ਤਿਆਰ ਕਰ ਲਿਆ ਗਿਆ ਹੈ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਪੰਜਾਬ

PSDM ਨੇ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਾਉਣ ਲਈ ਕੀਤਾ ਮਾਈਕ੍ਰੋਸਾਫਟ ਨਾਲ ਸਮਝੌਤਾ
  • ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ :ਅਮਨ ਅਰੋੜਾ

ਚੰਡੀਗੜ੍ਹ 22 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਵਿਸ਼ਵ ਲੋੜਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਹੁਨਰ ਅਤੇ ਯੋਗਤਾ ਵਿੱਚ ਵਾਧਾ ਕਰਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ, ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਇੱਕ

ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ, ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕੀਤਾ ਕਾਬੂ 

ਲੁਧਿਆਣਾ, 22 ਜੂਨ 2024 : ਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਬਦਮਾਸ਼ਾਂ ਨੂੰ ਫੜਨ ਗਈ ਸੀ, ਪਰ ਇਸ ਦੌਰਾਨ ਹੀ ਉਨ੍ਹਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਦੋ ਬਦਮਾਸ਼ਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਹਨ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ

ਲੁਧਿਆਣਾ ‘ਚ ਤੇਜ਼ ਰਫਤਾਰ ਟਰੱਕ ਚਾਲਕ ਨੇ ਸ਼ਰਾਬ ਦੇ ਨਸ਼ੇ ‘ਚ ਫੁੱਟਪਾਥ ‘ਤੇ ਸੁੱਤੇ ਦੋ ਕੁਚਲਿਆ, ਇਕ ਦੀ ਮੌਤ

ਲੁਧਿਆਣਾ, 22 ਜੂਨ 2024 : ਲੁਧਿਆਣਾ ‘ਚ ਬੀਤੀ ਰਾਤ ਕਰੀਬ 12.30 ਵਜੇ ਇਕ ਤੇਜ਼ ਰਫਤਾਰ ਟਰੱਕ ਚਾਲਕ ਨੇ ਸ਼ਰਾਬ ਦੇ ਨਸ਼ੇ ‘ਚ ਹੰਬੜਾ ਰੋਡ ਫੁੱਟਪਾਥ ‘ਤੇ ਸੁੱਤੇ ਪਏ ਦੋ ਲੋਕਾਂ ਨੂੰ ਕੁਚਲ ਦਿੱਤਾ। ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਲੁਧਿਆਣਾ ਹੰਬੜਾਂ ਰੋਡ ਉਤੇ

ਬਗਦਾਦ ਦੇ ਉੱਤਰ ਪੱਛਮ ਵਿੱਚ ਭਿਆਨਕ ਸੜਕ ਹਾਦਸੇ ਵਿੱਚ 6 ਦੀ ਮੌਤ 

ਬਗਦਾਦ, 22 ਜੂਨ 2024 : ਟਰੈਫਿਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਗਦਾਦ ਦੇ ਉੱਤਰ ਪੱਛਮ ਵਿੱਚ ਇੱਕ ਸੜਕ ਉੱਤੇ ਇੱਕ ਕਾਰ ਦੇ ਟੈਂਕਰ ਨਾਲ ਟਕਰਾ ਜਾਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਸੂਬਾਈ ਟ੍ਰੈਫਿਕ ਪੁਲਸ ਅਧਿਕਾਰੀ ਮਹਿਮੂਦ ਅਲ-ਬਕਰੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ ਜਦੋਂ ਪੰਜ ਲੋਕਾਂ ਨੂੰ ਲੈ ਕੇ ਜਾ ਰਹੀ ਸੇਡਾਨ ਕਾਰ ਸਲਾਹੁਦੀਨ

ਕਪੂਰਥਲਾ ਚ ਨਾਜਾਇਜ਼ ਮਾਈਨਿੰਗ ਦੇ ਖਿਲਾਫ ਵੱਡੀ ਕਾਰਵਾਈ, 1 ਪੋਕਲੇਨ ਮਸ਼ੀਨ ਤੇ 2 ਟਿੱਪਰ ਜਬਤ

ਕਪੂਰਥਲਾ 22 ਜੂਨ 2024 : ਕਪੂਰਥਲਾ ਜਿਲੇ ਦੇ ਪਿੰਡ ਮਿਆਣੀ ਮੱਲਾ ਨਜ਼ਦੀਕ ਨਜਾਇਜ਼ ਮਾਈਨਿੰਗ ਦੇ ਇੱਕ ਮਾਮਲੇ ਦੇ ਵਿੱਚ ਮਾਈਨਿੰਗ ਵਿਭਾਗ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਸਡੀਓ ਕਰਨ ਸਿੰਘ ਦੇ ਹੁਕਮਾਂ ਤੇ ਮਾਈਨਿੰਗ ਇੰਸਪੈਕਟਰ ਬਿਕਰਮ ਸਿੰਘ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਦੇ ਵਿੱਚ ਵਿਭਾਗ ਦੀ ਟੀਮ ਨੇ ਇੱਕ

ਦੇਸ਼ 'ਚ ਨਵਾਂ ਟੈਲੀਕਾਮ ਐਕਟ ਲਾਗੂ! ਕੇਂਦਰ ਸਰਕਾਰ ਐਮਰਜੈਂਸੀ ਦੇ ਸਮੇਂ 'ਚ ਸਾਰੇ ਟੈਲੀਕਾਮ ਨੈੱਟਵਰਕਾਂ ਨੂੰ ਕਰ ਸਕਦੀ ਹੈ ਕੰਟਰੋਲ

ਨਵੀਂ ਦਿੱਲੀ, 22 ਜੂਨ 2024 : ਕੇਂਦਰ ਸਰਕਾਰ ਦੂਰਸੰਚਾਰ ਐਕਟ 2023 ਦੇ ਲਾਗੂ ਹੋਣ ਤੋਂ ਬਾਅਦ ਐਮਰਜੈਂਸੀ ਦੇ ਸਮੇਂ ਵਿੱਚ ਕਿਸੇ ਵੀ ਦੂਰਸੰਚਾਰ ਸੇਵਾਵਾਂ ਜਾਂ ਨੈਟਵਰਕ ਨੂੰ ਕੰਟਰੋਲ ਕਰਨ ਦੇ ਯੋਗ ਹੋ ਜਾਵੇਗੀ, ਜੋ ਕਿ 26 ਜੂਨ ਤੋਂ ਲਾਗੂ ਹੋਵੇਗਾ। ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰ ਸੁਰੱਖਿਆ, ਜਨਤਕ ਵਿਵਸਥਾ ਜਾਂ ਅਪਰਾਧਾਂ ਦੀ ਰੋਕਥਾਮ ਦੇ ਆਧਾਰ 'ਤੇ ਦੂਰਸੰਚਾਰ ਸੇਵਾਵਾਂ

ਚੀਨ ਦੇ ਗੁਆਂਗਡੋਂਗ ਸੂਬੇ 'ਚ ਭਿਆਨਕ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ 47 ਲੋਕਾਂ ਦੀ ਮੌਤ 

ਗੁਆਂਗਡੋਂਗ, 22 ਜੂਨ 2024 : ਚੀਨ ਦੇ ਦੱਖਣੀ ਖੇਤਰ 'ਚ ਸਥਿਤ ਗੁਆਂਗਡੋਂਗ ਸੂਬੇ 'ਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 47 ਲੋਕਾਂ ਦੀ ਮੌਤ ਹੋ ਗਈ ਹੈ। ਚੀਨ ਦੇ ਸਰਕਾਰੀ ਮੀਡੀਆ ਨੇ ਇਹ ਖ਼ਬਰ ਦਿਤੀ। ਸਰਕਾਰੀ ਮੀਡੀਆ ਮੁਤਾਬਕ ਸ਼ੁੱਕਰਵਾਰ ਦੁਪਹਿਰ ਨੂੰ ਕਿਹਾ ਕਿ ਮੇਝੌ ਸ਼ਹਿਰ ਵਿਚ 38 ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ।

ਸਲਵਾਡੋਰ 'ਚ ਕੰਧ ਡਿੱਗਣ ਅਤੇ ਜ਼ਮੀਨ ਖਿਸਕਣ ਕਾਰਨ 19 ਮੌਤਾਂ 

ਸਲਵਾਡੋਰ, 22 ਜੂਨ 2024 : ਅਲ ਸਲਵਾਡੋਰ 'ਚ ਭਾਰੀ ਮੀਂਹ ਕਾਰਨ ਛੇ ਹੋਰ ਲੋਕਾਂ ਦੀ ਮੌਤ ਹੋ ਗਈ ਜਦੋਂ ਦੋ ਲੜਕੀਆਂ ਅਤੇ ਚਾਰ ਬਾਲਗ ਘਰਾਂ 'ਚ ਦੱਬੇ ਜਾਣ ਤੋਂ ਬਾਅਦ ਮਾਰੇ ਗਏ। ਰਾਜਧਾਨੀ ਦੇ ਬਾਹਰਵਾਰ ਕੰਧ ਡਿੱਗਣ ਅਤੇ ਜ਼ਮੀਨ ਖਿਸਕਣ ਨਾਲ ਕੁੱਲ 19 ਮੌਤਾਂ ਹੋਈਆਂ। ਦੋ ਮੌਸਮ ਪ੍ਰਣਾਲੀਆਂ ਇੱਕ ਗੁਆਟੇਮਾਲਾ ਦੇ ਪ੍ਰਸ਼ਾਂਤ ਤੱਟ ਦੇ ਨਾਲ ਅਤੇ ਦੂਜੀ ਮੈਕਸੀਕੋ ਦੀ ਖਾੜੀ ਵਿੱਚ ਜਿਸ