news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ, 21 ਜੂਨ 2024 : ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਹੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਕੈਬਨਿਟ ਮੰਤਰੀ ਪੰਜਾਬ ਸ੍ਰ: ਲਾਲਜੀਤ ਸਿੰਘ ਭੁੱਲਰ ਨੇ

ਯੋਗਾ ਕਲੱਬ ਰਾਏਕੋਟ ਵਲੋਂ ਮਨਾਇਆ ਗਿਆ ਯੋਗ ਦਿਵਸ 

ਰਾਏਕੋਟ, 21 ਜੂਨ 2024 : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਯੋਗਾ ਕਲੱਬ ਰਾਏਕੋਟ ਵਲੋਂ ਸਥਾਨਕ ਤਲਾਬ ਵਾਲ ਮੰਦਰ ਦੀ ਪਾਰਕ ’ਚ ਪੰਜਾਬ ਸਰਕਾਰ ਵਲੋਂ ਨਿਯੁਕਤ ਯੋਗ ਅਧਿਆਪਕ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਕਈ ਯੋਗ ਅਭਿਆਸੀ ਜੋ ਹਰ ਸਵੇਰ-ਸ਼ਾਮ ਤਲਾਬ ਵਾਲਾ ਮੰਦਰ ’ਚ ਯੋਗਾ ਕਰਨ ਆਉਂਦੇ ਹਨ ਸ਼ਾਮਲ ਹੋਏ, ਇਹਨਾਂ ਵਿੱਚ ਔਰਤਾਂ, ਨੋਜਵਾਨ

ਮੋਹਾਲੀ ‘ਚ ਬੈਂਕ ਦੇ ਸਕਿਓਰਿਟੀ ਗਾਰਡ ਨੇ ਚਲਾਈ ਗੋਲ਼ੀ, ਨੌਜਵਾਨ ਦੀ ਮੌਤ 

ਮੋਹਾਲੀ, 21 ਜੂਨ 2024 : ਮੋਹਾਲੀ ਦੇ ਪਿੰਡ ਮਾਜਰਾ ’ਚ ਯੂਨੀਅਨ ਬੈਂਕ ਵਿੱਚ ਤਾਇਨਾਤ ਸੁਰੱਖਿਆ ਕਰਮੀ ਗੁਰਵਿੰਦਰ ਸਿਘ ਨੇ ਬੈਂਕ ਵਿੱਚ ਆਏ ਨੌਜਵਾਨ ਮਨਵੀਰ ‘ਤੇ ਗੋਲੀ ਚਲਾ ਦਿੱਤੀ। ਗੋਲੀ ਨੌਜਵਾਨ ਦੇ ਢਿੱਡ ਵਿੱਚ ਵੱਜੀ, ਜਿਸ ਨਾਲ ਉਸ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਕਰ ਸੁਰੱਖਿਆ ਕਰਮੀ ਅਤੇ ਨੌਜਵਾਨ ਵਿਚਕਾਰ ਬਹਿਸ ਹੋਈ ਸੀ, ਇਹ ਬਹਿਸ ਇੰਨੀ

ਲੇਬਨਾਨ ਵਿੱਚ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ 3 ਦੀ ਮੌਤ, 2 ਜ਼ਖਮੀ

ਬੇਰੂਤ, 21 ਜੂਨ 2024 : ਲੇਬਨਾਨ ਦੇ ਦੱਖਣੀ ਇਲਾਕਿਆਂ 'ਚ ਇਜ਼ਰਾਇਲੀ ਹਵਾਈ ਹਮਲਿਆਂ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਨਾਗਰਿਕ ਜ਼ਖਮੀ ਹੋ ਗਏ। ਲੇਬਨਾਨੀ ਫੌਜੀ ਸੂਤਰਾਂ ਨੇ ਸਿਨਹੂਆ ਨੂੰ ਦੱਸਿਆ। ਸੂਤਰ, ਜਿਨ੍ਹਾਂ ਨੇ ਆਪਣਾ ਨਾਮ ਗੁਪਤ ਰੱਖਣ ਨਾਲ ਗੱਲ ਕੀਤੀ, ਨੇ ਕਿਹਾ ਕਿ ਇੱਕ ਇਜ਼ਰਾਈਲੀ ਲੜਾਕੂ ਜਹਾਜ਼ ਨੇ ਦੱਖਣ-ਪੂਰਬੀ ਪਿੰਡ ਖਿਆਮ 'ਤੇ ਹਵਾ ਤੋਂ ਸਤ੍ਹਾ ਤੱਕ ਮਾਰ

ਫ਼ਿਰੋਜ਼ਪੁਰ 'ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਲਾਸ਼ ਦਰਿਆ 'ਚ ਸੁੱਟੀ

ਫਿਰੋਜ਼ਪੁਰ, 21 ਜੂਨ 2024 : ਫ਼ਿਰੋਜ਼ਪੁਰ 'ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਪਤਨੀ ਨੇ ਲਾਸ਼ ਬਿਆਸ ਦਰਿਆ 'ਚ ਸੁੱਟ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੁਖਦੀਪ ਕੌਰ ਦੇ ਪ੍ਰੇਮੀ ਹਰਜਿੰਦਰ ਸਿੰਘ, ਗੁਰਲੀਨ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ

ਪੰਜਾਬ ਭਰ ਵਿੱਚ 356 ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, 200 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ : ਅਰਪਿਤ ਸ਼ੁਕਲਾ

ਮੋਹਾਲੀ, 21 ਜੂਨ 2024 : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਪੁਲੀਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਇਸ ਵਿੱਚ ਡਰੱਗ ਹੌਟਸਪੌਟ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ। ਇੱਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ ਵਿੱਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਟਿੱਪਰ ਅਤੇ ਅਲਟੋ ਕਾਰ ਵਿਚਕਾਰ ਹੋਈ ਭਿਆਨਕ ਟੱਕਰ, ਦੋ ਵਿਅਕਤੀਆਂ ਦੀ ਮੌਤ, 1 ਜਖ਼ਮੀ

ਚੁੰਨੀ, 21 ਜੂਨ 2024 : ਸ੍ਰੀ ਫਤਿਹਗੜ੍ਹ ਸਾਹਿਬ ਦੇ ਚੁੰਨੀ ਦੇ ਖੇੜੀ ਚੌਂਕ ਨਜ਼ਦੀਕ ਇੱਕ ਟਿੱਪਰ ਅਤੇ ਅਲਟੋ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਖਮੀ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ

ਦਿੱਲੀ ਦੀ ਜਲ ਮੰਤਰੀ ਅਣਮਿੱਥੇ ਸਮੇਂ ਦੇ ਲਈ ਸ਼ੁਰੂ ਕੀਤੀ ਭੁੱਖ ਹੜਤਾਲ 

ਨਵੀਂ ਦਿੱਲੀ 21 ਜੂਨ 2024 : ਹਰਿਆਣਾ ਤੋਂ ਹੋਰ ਪਾਣੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਜਲ ਮੰਤਰੀ ਆਤਸ਼ੀ ਅੱਜ ਅਣਮਿੱਥੇ ਸਮੇਂ ਦੇ ਲਈ ਭੁੱਖ ਹੜਤਾਲ ਤੇ ਬੈਠ ਗਏ ਹਨ। ਭੁੱਖ ਹੜਤਾਲ ‘ਤੇ ਬੈਠਣ ਤੋਂ ਪਹਿਲਾਂ ਉਹਨਾਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਰਾਜਘਾਟ ਪਹੁੰਚਣ ਸਮੇਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਆਮ ਆਦਮੀ ਪਾਰਟੀ ਦੇ

ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿ ਬਾਰਡਰ ਦੀ ਜ਼ੀਰੋ ਲਾਇਨ ‘ਤੇ ਕੀਤਾ ਯੋਗਾ

ਅੰਮ੍ਰਿਤਸਰ 21 ਜੂਨ 2024 : ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਅਟਾਰੀ ਭਾਰਤ ਪਾਕਿਸਤਾਨ ਬਾਰਡਰ ਦੀ ਜੀਰੋ ਲਾਈਨ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਯੋਗਾ ਕੀਤਾ ਗਿਆ। ਦੁਨੀਆ ਭਰ ਦੇ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਦੇ ਦਿਨ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤ ਪਾਕਿਸਤਾਨ ਦੀ ਸਰਹੱਦ ਤੇ ਵੱਡੇ ਪੱਧਰ ਤੇ ਯੋਗਾ ਕਰਕੇ

ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ 
  • ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ 'ਤੇ
  • ਬਾਗ਼ਬਾਨੀ ਮੰਤਰੀ ਨੇ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਟ ਕਰਨ ਲਈ ਆਪਣੀ ਤਨਖ਼ਾਹ ਵਿੱਚੋਂ ਦਿੱਤੀ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ
  • ਬਾਗ਼ਬਾਨੀ ਵਿਭਾਗ ਵੱਲੋਂ ਸੁਜਾਨਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਲੀਚੀ ਸ਼ੋਅ ਅਤੇ ਵਿਚਾਰ ਗੋਸ਼ਟੀ ਵਿੱਚ