news

Jagga Chopra

Articles by this Author

ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਨ ਵਿੱਚ ਸਹਾਇਕ- ਡੀ.ਡੀ.ਐਫ

ਮਾਲੇਰਕੋਟਲਾ 21 ਜੂਨ 2024 : 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਸਮੇਤ ਜਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਸਿਹਤਮੰਦ ਨਾਗਰਿਕ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਬੱਚੇ,ਨੌਜਵਾਨਾਂ ਅਤੇ ਬਜ਼ੁਰਗ ਵੱਡੀ ਗਿਣਤੀ ਵਿਚ ਪੁੱਜੇ ਤੇ ਉਨ੍ਹਾਂ ਨੇ ਯੋਗਾ ਕੀਤਾ| ਸਥਾਨਕ

ਫਾਜਿਲਕਾ ਪੁਲਿਸ ਵੱਲੋਂ ਜਿਲ੍ਹਾ ਫਾਜਿਲਕਾ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨੱਥ ਪਾਉਣ ਲਈ ਓਪ੍ਰੇਸ਼ਨ ਈਗਲ—4 ਤਹਿਤ ਚਲਾਇਆ ਗਿਆ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ

ਫਾਜਿਲਕਾ, 21 ਜੂਨ 2024 : ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਜਤਿੰਦਰ ਜੈਨ ਆਈ.ਪੀ.ਐਸ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੀ.ਐਸ.ਪੀ.ਸੀ ਐਲ ਜੀ ਦੀ ਅਗਵਾਈ ਹੇਠ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਜੀ ਵੱਲੋਂ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ—ਡਵੀਜਨਾਂ ਵਿੱਚ ਅੱਜ ਮਿਤੀ 21—06—2024 ਨੂੰ ਸਵੇਰੇ ਤੋਂ

ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ
  • ਨਾਮਜ਼ਦਗੀ ਪੱਤਰ ਭਰਨ ਵੇਲੇ ਰਾਜਾ ਵੜਿੰਗ,ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਰਹੇ ਮੌਜੂਦ

ਜਲੰਧਰ, 21 ਜੂਨ 2024 : ਜਲੰਧਰ ਪੱਛਮੀ ਦੀ ਜਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਨਾਮਜਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੁਰਿੰਦਰ ਕੌਰ ਦੇ ਨਾਮਜ਼ਦਗੀ ਪੱਤਰ

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
  • ਦਸੰਬਰ 2022  ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਦਿੱਤਾ ਲਾਭ
  • ਲੰਬਿਤ ਰਹਿੰਦੇ ਕੇਸ ਵੀ ਜਲਦ ਕੀਤੇ ਜਾਣਗੇ ਕਲੀਅਰ

ਚੰਡੀਗੜ੍ਹ, 20 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।

ਅੰਮ੍ਰਿਤਸਰ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਕੀਤਾ ਪਰਦਾਫਾਸ਼, 8 ਗ੍ਰਿਫ਼ਤਾਰ
  • ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ, 32 ਬੋਰ ਸਮੇਤ 45 ਜਿੰਦਾ ਕਾਰਤੂਸ ਅਤੇ 2.07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ, 20 ਜੂਨ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ 'ਚ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ

ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ : ਆਪ 
  • ਖੇਤੀਬਾੜੀ ਦੀ ਲਾਗਤ 70 ਫ਼ੀਸਦੀ ਵਧੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਸਿਰਫ਼ 7 ਫ਼ੀਸਦੀ ਵਧਿਆ ਹੈ, ਇਹ ਬਹੁਤ ਘੱਟ ਹੈ- 'ਆਪ' ਬੁਲਾਰਾ ਬੱਬੀ ਬਾਦਲ
  • ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ "C2+50%" ਅਨੁਸਾਰ ਫ਼ਸਲਾਂ ਦੀ ਕੀਮਤ ਅਦਾ ਕੀਤੀ ਜਾਵੇ - ਬੱਬੀ ਬਾਦਲ
  • ਸੁਨੀਲ ਜਾਖੜ 'ਤੇ ਬੋਲਿਆ ਹਮਲਾ, ਕਿਹਾ- ਪੀਐਮ ਮੋਦੀ ਤੇ ਸੁਨੀਲ ਜਾਖੜ ਦੀ ਜੋੜੀ ਗੱਪੀ ਤੇ
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸੁਰਜੀਤ ਕੌਰ ਨੂੰ ਉਮੀਦਵਾਰ

ਜਲੰਧਰ, 20 ਜੂਨ 2024 : ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਨੇ ਸੁਰਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਨਿਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਮੋਦੀ ਮੰਤਰੀ ਮੰਡਲ ਨੇ 14 ਸਾਉਣੀ ਸੀਜ਼ਨ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਿੱਤੀ ਮਨਜ਼ੂਰੀ

ਨਵੀਂ ਦਿੱਲੀ 20 ਜੂਨ 2024 : ਮੋਦੀ ਮੰਤਰੀ ਮੰਡਲ ਨੇ ਝੋਨਾ, ਰਾਗੀ, ਬਾਜਰਾ, ਜਵਾਰ, ਮੱਕੀ ਅਤੇ ਕਪਾਹ ਸਮੇਤ 14 ਸਾਉਣੀ ਸੀਜ਼ਨ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਾਉਣੀ ਦੀਆਂ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2300 ਰੁਪਏ ਕਰ ਦਿੱਤਾ ਗਿਆ ਹੈ।

ਰਫਾਹ 'ਚ ਵਪਾਰਕ ਟਰੱਕਾਂ ਤੇ ਫਲਸਤੀਨੀ ਸੁਰੱਖਿਆ ਕਰਮਚਾਰੀਆਂ ਨੂੰ ਇਜ਼ਰਾਈਲੀ ਫ਼ੌਜ ਨੇ ਬਣਾਇਆ ਨਿਸ਼ਾਨਾ, 10 ਦੀ ਮੌਤ 

ਗਾਜ਼ਾ, 20 ਜੂਨ 2024 : ਗਾਜ਼ਾ ਪੱਟੀ ਦੇ ਦੱਖਣ ਵਿਚ ਰਫਾਹ ਸ਼ਹਿਰ ਵਿਚ ਇਜ਼ਰਾਈਲੀ ਬਲਾਂ ਦੁਆਰਾ ਵਪਾਰਕ ਟਰੱਕਾਂ ਵਿਚ ਸਵਾਰ ਘੱਟੋ-ਘੱਟ 10 ਫਲਸਤੀਨੀ ਸੁਰੱਖਿਆ ਕਰਮਚਾਰੀ ਮਾਰੇ ਗਏ। ਇਹ ਜਾਣਕਾਰੀ ਫਲਸਤੀਨੀ ਸੁਰੱਖਿਆ ਅਤੇ ਮੈਡੀਕਲ ਸੂਤਰਾਂ ਨੇ ਦਿੱਤੀ। ਸਥਾਨਕ ਸੂਤਰਾਂ ਅਤੇ ਗਵਾਹਾਂ ਨੇ ਬੁੱਧਵਾਰ ਨੂੰ ਸਿਨਹੂਆ ਨੂੰ ਦੱਸਿਆ ਕਿ ਇਜ਼ਰਾਈਲੀ ਜਹਾਜ਼ਾਂ ਨੇ ਰਫਾਹ ਦੇ ਪੂਰਬ ਵਿਚ

ਸੁਖਬੀਰ ਸਿੰਘ ਬਾਦਲ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਐਨਐੱਸਏ ਵਿਚ ਵਾਧੇ ਦਾ ਵਿਰੋਧ, ਭਗਵੰਤ ਮਾਨ ਦਾ ਸਿੱਖ ਵਿਰੋਧੀ ਚਹਿਰਾ ਹੋਇਆ ਨੰਗਾ
  • ਵਿਚਾਰਧਾਰਕ ਮੱਤਭੇਦ ਆਪਣੇ ਥਾਂ ਪਰ ਕਾਲੇ ਕਨੂੰਨ  ਮਨਜ਼ੂਰ ਨਹੀਂ “
  • ਅਕਾਲੀ ਦਲ ਅਮਨ ਤੇ ਭਾਈਚਾਰਕ ਸਾਂਝ ਦਾ ਮੁਦਈ :  
  • ਇਸ ਤੋਂ ਬਿਨਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਸੰਭਵ ਹੀ ਨਹੀਂ : ਸੁਖਬੀਰ ਸਿੰਘ ਬਾਦਲ 

ਚੰਡੀਗੜ੍ਹ, 20 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਈ ਅੰਮ੍ਰਿਤਪਾਲ ਸਿੰਘ ਵਿਰੁਧ  ਲਗਾਏ ਐਨ ਐੱਸ ਏ ਵਿਚ ਵਾਧੇ