news

Jagga Chopra

Articles by this Author

ਹੁਣ ਪੰਜਾਬ 'ਚ ਵੀਆਈਪੀ ਲੋਕਾਂ ਨੂੰ ਨਹੀਂ ਮਿਲੇਗੀ ਮੁਫਤ ਸੁਰੱਖਿਆ : ਹਾਈਕੋਰਟ 

ਚੰਡੀਗੜ੍ਹ 20 ਜੂਨ 2024 :  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਵੀਆਈਪੀ ਲੋਕਾਂ ਨੂੰ ਮਿਲਣ ਵਾਲੀ ਮੁਫਤ ਸੁਰੱਖਿਆ ਦੇ ਨਿਯਮਾਂ ਦੇ ਵਿੱਚ ਵੱਡਾ ਬਦਲਾਵ ਕੀਤਾ ਹੈ। ਪੰਜਾਬ ਵੱਲੋਂ ਵੀਆਈਪੀ ਲੋਕਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਦੇ ਮਾਮਲੇ ਦੇ ਵਿੱਚ ਨਵੀਂ ਸਟੈਂਡਡ ਆਪਰੇਟਿੰਗ ਪ੍ਰੋਸੈਸ ਨੀਤੀ ਜਾਰੀ ਕੀਤੀ ਗਈ ਹੈ। ਇਹ ਨੀਤੀ ਆਉਣ ਵਾਲੀ ਇੱਕ

578 ਕਰੋੜ ਦੀ ਆਵੇਗੀ ਲਾਗਤ-ਡਾ: ਸੇਨੂ ਦੁੱਗਲ

ਅਬੋਹਰ, 20 ਜੂਨ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਨਹਿਰੀ ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 122 ਪਿੰਡਾਂ ਤੇ 15 ਢਾਣੀਆਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆਂ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਚ ਨਹਿਰੀ ਪਾਣੀ ਅਧਾਰਿਤ ਬਹੁਪੱਖੀ ਜਲ ਸਪਲਾਈ

ਕੇਂਦਰ ਵੱਲੋਂ MSP ਦੇ ਵਾਧੇ ‘ਤੇ ਸੁਖਬੀਰ ਸਿੰਘ ਬਾਦਲ ਦਾ ਪ੍ਰਤੀਕਰਮ ਆਇਆ ਸਾਹਮਣੇ

ਚੰਡੀਗੜ੍ਹ 20 ਜੂਨ 2024 : ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ ਫਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਦੇ ਵਾਧੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਐਮਐਸਪੀ ਦੇ ਵਾਧੇ ਤੇ ਪ੍ਰਤੀਕਰਮ ਦਿੰਦਿਆਂ ਫਸਲ ਦੀ ਐਮਐਸਪੀ ਤੈਅ ਕਰਨ ਵੇਲੇ ਵਿਗਿਆਨਿਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ

ਮਹਿਲਾ ਮੋਰਚਾ ਪ੍ਰਧਾਨ ਨੇ ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਇਤਿਹਾਸਕ ਵਾਧੇ ਦੇ ਫੈਸਲੇ ਦਾ ਸੁਆਗਤ ਕੀਤਾ

ਪਟਿਆਲਾ, 20 ਜੂਨ 2024 : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਸੀਨੀਅਰ ਆਗੂ ਜੈ ਇੰਦਰ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੇ 2024-25 ਸੀਜ਼ਨ ਲਈ ਸਾਰੀਆਂ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਜਾਰੀ ਕੀਤੇ ਗਏ

 ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਸਹਿਦ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨਾਲ ਕੀਤੀ ਵਿਸੇਸ ਮੀਟਿੰਗ

ਪਠਾਨਕੋਟ, 20 ਜੂਨ 2024 : ਬਾਗਬਾਨੀ ਵਿਭਾਗ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪਠਾਨਕੋਟ ਵਿੱਚ ਸਹਿਦ ਦਾ ਕਾਰੋਬਾਰ ਕਰਨ ਵਾਲੇ ਮਧੂ ਮੱਖੀ ਪਾਲਕਾਂ ਦੇ ਨਾਲ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵਿਸੇਸ ਤੋਰ ਤੇ ਹਾਜਰ ਰਹੇ। ਇਸ ਤੋਂ ਇਲਾਵਾ ਸਰਵ ਸ੍ਰੀ ਡਾ. ਹਰਦੀਪ

ਮੀਤ ਹੇਅਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦਾ ਪੋਸਟਰ ਜਾਰੀ 

ਬਰਨਾਲਾ, 20 ਜੂਨ 2024 : ਸੰਗਰੂਰ ਲੋਕ ਸਭ ਹਲਕੇ ਤੋਂ ਚੁਣੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਬਰਨਾਲਾ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਸਿੰਗਲਾ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ 'ਚ

ਬਟਾਲਾ ਦਾ ਵਿਕਾਸ ਪੱਖੋਂ ਨਕਸ਼ਾ ਬਦਲਿਆ ਜਾਵੇਗਾ-ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਫਤਿਹਗੜ੍ਹ ਚੂੜੀਆਂ ਚੌਂਕ ਬਟਾਲਾ ਤੋਂ ਅੰਮ੍ਰਿਤਸਰ ਚੌਂਕ ਬਟਾਲਾ ਤੱਕ ਬਾਈਪਾਸ ਨੂੰ ਚੌੜਿਆ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 20 ਜੂਨ 2024 : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਵਿਕਾਸ ਪੱਖੋ ਨਕਸ਼ਾ ਬਦਲਿਆ ਜਾਵੇਗਾ ਅਤੇ ਲੋਕਾਂ ਨੂੰ

ਮਲੇਰੀਆ ਮੰਥ ਜੂਨ -2024 ਜਾਗਰੂਕਤਾ ਕੈਂਪ ਲਗਾਇਆ

ਬਟਾਲਾ, 20 ਜੂਨ 2024 : ਸੀਨੀਅਰ ਮੈਡੀਕਲ਼ ਅਫ਼ਸਰ ਡਾ. ਲਲਿਤ ਮੋਹਨ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਭੈਣੀ ਮੀਆ - ਖਾਂ ਵਿਖ਼ੇ ਐਂਟੀ ਮਲੇਰੀਆ ਮੰਥ ਜੂਨ - 2024 ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਜਾਗਰੂਕਤਾ ਕੈਂਪ ਵਿੱਚ ਮਹਿੰਦਰਪਾਲ ਹੈਲਥ ਇੰਸਪੈਕਟਰ ਨੇ ਵੱਖ - ਵੱਖ ਪਿੰਡਾਂ ਤੋ ਆਏ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਬਾਰੇ ਵਿਸਥਾਰ-ਪੂਰਕ ਜਾਣਕਾਰੀ ਦਿੱਤੀ ਕਿ

ਕੱਲ੍ਹ 21 ਜੂਨ ਨੂੰ ਜ਼ਿਲ੍ਹਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਮਨਾਇਆ ਜਾਵੇਗਾ

ਬਟਾਲਾ, 20 ਜੂਨ 2024 : ਡਾ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 21 ਜੂਨ ਨੂੰ ਜ਼ਿਲ੍ਹਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ, ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 6 ਵਜੇ ਤੋਂ ਸਵੇਰੇ 8:00 ਵਜੇ ਤੱਕ ਮਨਾਇਆ ਜਾਵੇਗਾ। ਉਨਾਂ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ

21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ
  • ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ

ਗੁਰਦਾਸਪੁਰ, 20 ਜੂਨ 2024 : 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਆਰ.ਡੀ. ਖੋਸਲਾ ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ, ਬਟਾਲਾ ਵਿਖੇ ਕਰਵਾਇਆ ਜਾਵੇਗਾ।  ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ