news

Jagga Chopra

Articles by this Author

ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਕੀਤਾ ਜਾਵੇਗਾ ਪੂਰਾ- ਏਡੀਸੀ ਨਰਭਿੰਦਰ ਸਿੰਘ ਗਰੇਵਾਲ
  • ਬੂਟੇ ਲਗਾਉਣ ਦੀ ਮੁਹਿੰਮ ਵਿਚ ਤੇਜੀ ਲਿਆਉਣ ਲਈ ਕੀਤੀ ਮੀਟਿੰਗ

ਫ਼ਰੀਦਕੋਟ 20 ਜੂਨ 2024 : ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਜਿਲ੍ਹੇ ਵਿੱਚ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਤਾਂ ਜੋ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਕੁਝ ਹੱਦ ਤੱਕ ਠੱਲ੍ਹ ਪਾਈ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਧਿਕਾਰੀਆਂ ਨੂੰ ਪੈਡਿੰਗ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼

ਨਵਾਂਸ਼ਹਿਰ 20 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਪੀ.ਸੀ.ਐੱਸ ਜੀਵਲੋਂ ਸਰਫੇਸੀ ਐਕਟ 2002 ਅਧੀਨ ਪੈਡਿੰਗ ਕੇਸਾਂ ਸਬੰਧੀ ਤਹਿਸੀਲਦਾਰ, ਨਵਾਂਸ਼ਹਿਰ, ਬੰਗਾ, ਬਲਾਚੌਰ ਅਤੇ ਐੱਲ.ਡੀ.ਐੱਮ ਹਰਮੇਸ਼ ਲਾਲ, ਸ਼ਹੀਦ ਭਗਤ ਸਿੰਘ ਨਗਰ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨੋਡਲ ਅਫਸਰ ਮਨਦੀਪ ਸਿੰਘ ਮਾਨ, ਜਿਲ੍ਹਾ ਮਾਲ ਅਫਸਰ ਵੀ ਹਾਜਰ ਆਏ। ਮੀਟਿੰਗ ਦੌਰਾਨ

ਐਸ ਸੀ ਲਾਭਪਾਤਰੀਆਂ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋ ਲਗਵਾਇਆ ਜਾ ਰਿਹਾ ਹੈ ਸਵੈ ਰੋਜਗਾਰ ਲੋਨ ਕੈਂਪ

ਨਵਾਂਸ਼ਹਿਰ, 20 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਅਗਵਾਈ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਿਲਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ 26 ਜੂਨ 2024 ਨੂੰ ਐਸ ਸੀ ਲਾਭਪਾਤਰੀਆਂ ਲਈ ਸਵੈ ਰੋਜਗਾਰ ਲੋਨ ਕੈਂਪ ਲਗਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸੰਜੀਵ ਕੁਮਾਰ ਨੇ

ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ
  • ਯੋਗ ਨਿਰੋਗ ਤੇ ਤੰਦਰੁਸਤ ਜੀਵਨ ਦਾ ਅਧਾਰ ਹੈ, ਯੋਗ ਨੂੰ ਆਪਣੀ ਰੋਜ਼ਮਰਾਂ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਦੀ ਲੋੜ-ਸ੍ਰੀ ਸੰਦੀਪ ਕੁਮਾਰ

ਤਰਨ ਤਾਰਨ, 20 ਜੂਨ 2024 : ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ
  • ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਕੀਤਾ ਗਿਆ ਵਿਚਾਰ ਵਿਟਾਂਦਰਾ

ਤਰਨ ਤਾਰਨ, 20 ਜੂਨ 2024 : ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਸ ਸਕੀਮ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ
  • ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਕੀਤਾ ਗਿਆ ਵਿਚਾਰ ਵਿਟਾਂਦਰਾ

ਤਰਨ ਤਾਰਨ, 20 ਜੂਨ 2024 : ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਸ ਸਕੀਮ

ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਧਿਕਾਰੀ-ਡਿਪਟੀ ਕਮਿਸ਼ਨਰ
  • ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 20 ਜੂਨ 2024 : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ

ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸਹੂਲਤਾਂ ਵਿੱਚ ਆਈ ਕ੍ਰਾਂਤੀ-ਡਿਪਟੀ ਕਮਿਸ਼ਨਰ
  • ਜ਼ਿਲਾ ਤਰਨ ਤਾਰਨ ਵਿੱਚ ਖੁੱਲ੍ਹੇ 30 ਆਮ ਆਦਮੀ ਕਲੀਨਿਕਾਂ ਤੋਂ ਲਗਭਗ ਪੰਜ ਲੱਖ ਮਰੀਜ਼ਾਂ ਨੇ ਹੁਣ ਤੱਕ ਕਰਵਾਇਆ ਇਲਾਜ-ਸ੍ਰੀ ਸੰਦੀਪ ਕੁਮਾਰ
  • 40 ਦੇ ਕਰੀਬ ਮੁਫ਼ਤ ਲੈਬੋਰਟਰੀ ਟੈਸਟਾਂ ਦੇ ਨਾਲ ਮਿਲ ਰਹੀਆਂ ਹਨ 80 ਤਰ੍ਹਾਂ ਦੀਆਂ ਮੁਫਤ ਦਵਾਈਆਂ

ਤਰਨ ਤਾਰਨ, 20 ਜੂਨ 2024 : ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲਾ ਤਰਨ ਤਾਰਨ ਵਿੱਚ ਸ਼ੁਰੂ ਕੀਤੇ ਗਏ 30 ਆਮ ਆਦਮੀ ਕਲੀਨਿਕ ਪੇਂਡੂ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ “ਮੁਰਗੀ ਪਾਲਣ”ਵਿਸ਼ੇ ਤੇ ਇੱਕ ਹਫ਼ਤੇ ਦਾ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਫਤਹਿਗੜ੍ਹ ਸਾਹਿਬ, 20 ਜੂਨ 2024 : ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ "ਮੁਰਗੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਲਗਾਇਆ ਗਿਆ, ਜਿਸ ਵਿੱਚ 16 ਮੁੁਰਗੀ ਪਾਲਕਾਂ ਨੇ ਭਾਗ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ

ਪਿਛਲੇ ਸਾਲ ਮਾਲੇਰਕੋਟਲਾ ਦੇ 488 ਕਿਸਾਨਾਂ ਨੇ 3891.62 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ
  • ਜਾਬ ਸਰਕਾਰ ਨੇ ਕਿਸਾਨਾਂ ਨੂੰ ਕਰੀਬ 58 ਲੱਖ 37 ਹਜਾਰ 430 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ
  • ਕਿਹਾ,ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇਗੀ ਪ੍ਰੋਤਸਾਹਨ ਰਾਸ਼ੀ
  • ਪਾਣੀ ਪੱਧਰ ਨੂੰ ਸਥਿਰ ਰੱਖਣ, ਬਿਜਲੀ ਖਪਤ ਘਟਾਉਣ ਵਾਲੀ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦੇਣ ਕਿਸਾਨ

ਮਾਲੇਰਕੋਟਲਾ 20 ਜੂਨ 2024 :