news

Jagga Chopra

Articles by this Author

ਘੜੇ ਅਤੇ ਦੀਵੇ ਬਣਾਉਣ ਵਾਲੇ ਹਸਤਕਾਰ ਬਣਾਉਣ ਲੱਗੇ ਬੇਸ਼ਕੀਮਤੀ ਮਿੱਟੀ ਦੇ ਗਹਿਣੇ
  • ਮੋਗਾ ਟੈਰਾ-ਕੋਟਾ ਕਲੱਸਟਰ ਬਣਨ ਨਾਲ ਮੋਗਾ ਸ਼ਹਿਰ ਦੇ ਕਲਾਕਾਰਾਂ ਦੀ ਕਲਾ ਵਿੱਚ ਆਇਆ ਨਿਖ਼ਾਰ
  • ਹੱਥ ਨਾਲ ਤਿਆਰ ਗਹਿਣਿਆਂ, ਗਮਲਿਆਂ, ਘੰਟੀਆਂ ਅਤੇ ਪਲੇਟਾਂ ਦੀ ਬਾਜ਼ਾਰ ਵਿੱਚ ਦਿਨੋਂ ਦਿਨ ਵੱਧ ਰਹੀ ਮੰਗ
  • ਇਹ ਪ੍ਰੋਜੈਕਟ ਜਿਸ ਸੋਚ ਨਾਲ ਸ਼ੁਰੂ ਕੀਤਾ ਸੀ, ਜ਼ਿਲ੍ਹਾ ਪ੍ਰਸ਼ਾਸ਼ਨ ਉਸ ਵਿੱਚ ਸਫ਼ਲ ਰਿਹਾ - ਡਿਪਟੀ ਕਮਿਸ਼ਨਰ

ਮੋਗਾ, 20 ਜੂਨ 2024 : ਸਥਾਨਕ ਹਸਤਕਾਰਾਂ (ਮਿੱਟੀ

ਸ਼ਹਿਰ ਨੂੰ ਸੁੰਦਰ ਤੇ ਹਰਾ-ਭਰਾ ਬਨਾਉਣ ਲਈ ਸਾਰੇ ਕਰਮਚਾਰੀ ਤੇ ਅਧਿਕਾਰੀ ਇਕ ਟੀਮ ਵਜੋਂ ਕੰਮ ਕਰਨ : ਕੈਬਨਿਟ ਮੰਤਰੀ ਧਾਲੀਵਾਲ
  • ਕੈਬਨਿਟ ਮੰਤਰੀ ਵੱਲੋਂ ਅੰਮਿ੍ਰਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਰਤਸਰ, 20 ਜੂਨ 2024 : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮਿ੍ਰਤਸਰ ਮਿਉਸ਼ੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਭਵਿੱਖ ਵਿਚ ਸ਼ਹਿਰ ਵਿਚ ਕੋਈ ਨਾਜਾਇਜ਼ ਉਸਾਰੀ ਨਾ ਹੋਵੇ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਸ਼ਹਿਰ ਨੂੰ

ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ- ਵਧੀਕ ਡਿਪਟੀ ਕਮਿਸ਼ਨਰ
  • ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਬੂਟੇ ਲਗਾਉਣ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼

ਅੰਮ੍ਰਿਤਸਰ, 20 ਜੂਨ 2024 : ਆਉਣ ਵਾਲੇ ਮਾਨਸੂਨ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼

ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਸਕੀਮ ਤਹਿਤ ਮੱਕੀ ਦੇ ਬੀਜ ਤੇ ਸਬਸਿਡੀ - ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

ਅੰਮ੍ਰਿਤਸਰ 20 ਜੂਨ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਕੀਤੀ ਇੱਕ ਖੋਜ ਵਿੱਚ ਦੱਸਿਆ ਗਿਆ ਹੈ ਕਿ ਪਾਣੀ ਦੀ ਵੱਧ ਵਰਤੋਂ ਹੋਣ ਕਰਕੇ ਝੋਨੇ ਦੀ ਕਾਸ਼ਤ ਸੂਬੇ ਦੇ ਧਰਤੀ ਹੇਠਲੇ ਉਪਲੱਬਧ ਜਲ ਸਰੋਤਾਂ ਲਈ ਗੰਭੀਰ ਖਤਰਾ ਪੈਦਾ ਕਰ ਰਹੀ ਹੈ। ਪੰਜਾਬ ਦੇ ਲਗਭਗ 80% ਰਕਬੇ ਵਿੱਚੋਂ ਲੋੜ ਤੋਂ ਵੱਧ ਪਾਣੀ ਧਰਤੀ ਹੇਠੋਂ ਕੱਢਿਆ ਜਾ ਰਿਹਾ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।

ਸ਼੍ਰੋਮਣੀ ਕਮੇਟੀ ਨੇ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚੱਲਦੀ ਜਾਅਲੀ ਵੈੱਬਸਾਈਟ ਕਰਵਾਈ ਬੰਦ

ਅੰਮ੍ਰਿਤਸਰ, 20 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਾਗੜ੍ਹੀ ਨਿਵਾਸ ਵਿਖੇ ਕਮਰਾ ਰਾਖਵਾਂ ਕਰਨ ਦੇ ਨਾਂ ’ਤੇ ਸੰਗਤਾਂ ਨਾਲ ਨਕਲੀ ਵੈੱਬਸਾਈਟ ਜਰੀਏ ਠੱਗੀ ਮਾਰਨ ਵਾਲੇ ਖਾਤੇ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇੰਟਰਨੈੱਟ ਵਿਭਾਗ ਨੇ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚਲਾਈ ਜਾ ਰਹੀ ਜਾਅਲੀ ਵੈੱਬਸਾਈਟ ਦਾ ਆਈ.ਪੀ. ਐਡਰੈਸ ਪਤਾ ਲਗਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
  • ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਅੰਮ੍ਰਿਤਸਰ, 20 ਜੂਨ 2024 : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ

ਕਿਸਾਨ ਝੋਨਾ 20 ਤਰੀਕ ਤੋਂ ਬਾਅਦ ਹੀ ਲਾਉਣ: ਪੀ.ਏ.ਯੂ. ਵਾਈਸ ਚਾਂਸਲਰ

ਲੁਧਿਆਣਾ 20 ਜੂਨ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ 23ਵੀਂ ਐਕਸਟੈਂਸ਼ਨ ਕੌਂਸਲ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ| ਉਹਨਾਂ ਨੇ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਪਾਣੀ ਦੀ ਸਾਂਭ-ਸੰਭਾਲ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਪੀ.ਏ.ਯੂ. ਦੀਆਂ

ਲੁਧਿਆਣਾ ਮੈਰੀਟੋਰੀਅਸ ਸਕੂਲ 'ਚ ਆਈ.ਆਈ.ਟੀ-ਜੇ.ਈ.ਈ. ਅਤੇ ਐਨ.ਈ.ਈ.ਟੀ. ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਸ਼ੇਸ਼ ਰਿਹਾਇਸ਼ੀ ਸਮਰ ਕੈਂਪ ਦਾ ਆਯੋਜਨ
  • ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) - 
  • ਮਾਪਿਆਂ ਨੇ ਇਸ ਦੂਰਅੰਦੇਸ਼ੀ ਉਪਰਾਲੇ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦਾ ਕੀਤਾ ਵਿਸ਼ੇਸ਼ ਧੰਨਵਾਦ

ਲੁਧਿਆਣਾ, 20 ਜੂਨ 2024 : ਸਕੂਲ ਸਿੱਖਿਆ ਵਿਭਾਗ, ਪੰਜਾਬ, ਲੁਧਿਆਣਾ ਮੈਰੀਟੋਰੀਅਸ ਸਕੂਲ ਵਿਖੇ ਆਪਣੇ ਰਿਹਾਇਸ਼ੀ ਸਮਰ ਕੈਂਪ ਦੇ ਨਾਲ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੀ.ਏ.ਸੀ.ਈ.) ਪ੍ਰੋਗਰਾਮ ਦਾ ਆਯੋਜਨ

ਦਿਵਿਆਂਗ ਯੂ.ਡੀ.ਆਈ.ਡੀ. ਕਾਰਡ - ਡਿਪਟੀ ਕਮਿਸ਼ਨਰ ਵੱਲੋਂ ਲੰਬਿਤ ਯੂ.ਡੀ.ਆਈ.ਡੀ. ਕਾਰਡਾਂ ਦੀ ਸਥਿਤੀ ਦੀ ਸਮੀਖਿਆ
  • ਅਧਿਕਾਰੀਆਂ ਨੂੰ ਸੁਖਾਵੀਂ ਵਿਧੀ ਤਿਆਰ ਕਰਨ ਦੇ ਨਿਰਦੇਸ਼; ਲਾਭਪਾਤਰੀਆਂ ਲਈ ਅਪਲਾਈ ਕਰਨਾ ਹੋਵੇ ਆਸਾਨ
  • ਅਰਜ਼ੀ ਪ੍ਰਕਿਰਿਆ 'ਚ ਦਿਵਿਆਂਗਜਨਾਂ ਦੇ ਸਹਿਯੋਗ ਲਈ ਸਮਰਪਿਤ ਹੈਲਪਲਾਈਨ ਵੀ ਕੀਤੀ ਜਾਵੇ ਤਿਆਰ

ਲੁਧਿਆਣਾ, 20 ਜੂਨ 2024 :  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਅੰਗਹੀਣ ਮਾਮਲਿਆਂ ਵਿੱਚ ਲੰਬਿਤ ਯੂ.ਡੀ.ਆਈ.ਡੀ. ਕਾਰਡਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ

ਸੀ-ਪਾਈਟ ਕੈਂਪ ਲੁਧਿਆਣਾ 'ਚ ਫੌਜ (ਅਗਨੀਵੀਰ) ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਸਿਖਲਾਈ ਸੁਰੂ

ਲੁਧਿਆਣਾ, 20 ਜੂਨ 2024 : ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹਾ ਲੁਧਿਆਣਾ ਦੇ ਜਿਹੜੇ ਨੌਜਵਾਨ ਆਰਮੀ (ਅਗਨੀਵੀਰ) ਅਤੇ ਪੰਜਾਬ ਪੁਲਿਸ ਦੀ ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ ਵਿਖੇ 24 ਜੂਨ 2024 ਤੋ 28 ਜੂਨ 2024 ਤੱਕ ਮੁਫਤ