news

Jagga Chopra

Articles by this Author

ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਮੁੱਠਭੇੜ, ਦੋ ਅੱਤਵਾਦੀ ਮਾਰੇ, ਇੱਕ ਜਵਾਨ ਦੇ ਜ਼ਖਮੀ 

ਕਸ਼ਮੀਰ, 19 ਜੂਨ 2024 : ਉੱਤਰੀ ਕਸ਼ਮੀਰ ਦੇ ਸੋਪੋਰ 'ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋਈ, ਜਿਸ 'ਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਜਵਾਨ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਹ

ਈਦ ’ਤੇ ਇਜਰਾਈਲ ਨੇ ਗਾਜਾ ’ਤੇ ਕੀਤਾ ਹਮਲਾ, ਸ਼ਰਨਾਰਥੀ ਕੈਂਪਾਂ ਵਿੱਚ 17 ਫਲਸਤੀਨੀਆਂ ਦੀ ਮੌਤ 

ਰਫਾਹ, 19 ਜੂਨ 2024 : ਇਜ਼ਰਾਈਲੀ ਹਵਾਈ ਹਮਲਿਆਂ ਵਿੱਚ ਗਾਜ਼ਾ ਪੱਟੀ ਦੇ ਦੋ ਇਤਿਹਾਸਕ ਸ਼ਰਨਾਰਥੀ ਕੈਂਪਾਂ ਵਿੱਚ ਘੱਟੋ-ਘੱਟ 17 ਫਲਸਤੀਨੀਆਂ ਦੀ ਮੌਤ ਹੋ ਗਈ ਅਤੇ ਇਜ਼ਰਾਈਲੀ ਟੈਂਕ ਐਨਕਲੇਵ ਦੇ ਦੱਖਣੀ ਸ਼ਹਿਰ ਰਫਾਹ ਵਿੱਚ ਡੂੰਘੇ ਧੱਕੇ ਗਏ, ਨਿਵਾਸੀਆਂ ਅਤੇ ਡਾਕਟਰਾਂ ਨੇ ਕਿਹਾ, ਹਾਲਾਂਕਿ ਮੁਸਲਮਾਨਾਂ ਨੇ ਈਦ-ਉਲ-ਅਧਾ ਦੇ ਤੌਰ 'ਤੇ ਲੜਾਈ ਬਹੁਤ ਘੱਟ ਕੀਤੀ ਹੈ। ਵਸਨੀਕਾਂ ਨੇ

ਕਾਂਗਰਸ ਪਾਰਟੀ 2027 ‘ਚ ਵੀ ਸ਼ਾਨਦਾਰ ਨਤੀਜੇ ਪ੍ਰਾਪਤ ਕਰੇਗੀ : ਰਾਜਾ ਵੜਿੰਗ 

ਚੰਡੀਗੜ੍ਹ, 19 ਜੂਨ 2024 : ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਵਿੱਚ ਹਾਲ ਹੀ ਵਿੱਚ 7 ਸੀਟਾਂ ਜਿੱਤ ਕੇ ਮਿਲੀ ਸਫਲਤਾ ਦਾ ਜਸ਼ਨ ਮਨਾਇਆ ਗਿਆ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਦੇਸ਼

ਖਾਟੂ ਸ਼ਿਆਮ ਦੀ ਪੂਜਾ ਕਰਕੇ ਵਾਪਸ ਆ ਰਹੀ ਗੱਡੀ ਨਾਲ ਵਾਪਰਿਆ ਹਾਦਸਾ, ਤਿੰਨ ਦੀ ਮੌਤ 

ਮੈਨਪੁਰੀ, 19 ਜੂਨ 2024 : ਇਜ਼ਰਾਈਲ ਅਤੇ ਗਾਜ਼ਾ ਵਿਚਾਲੇ ਜੰਗ ਸ਼ੁਰੂ ਹੋਏ ਨੂੰ 8 ਮਹੀਨਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਇਜ਼ਰਾਇਲੀ ਫੌਜ ਗਾਜ਼ਾ 'ਤੇ ਲਗਾਤਾਰ ਹਮਲੇ ਕਰ ਰਹੀ ਹੈ। ਇਸ ਜੰਗ ’ਚ ਹੁਣ ਤੱਕ ਹਜ਼ਾਰਾਂ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਜੰਗ ’ਚ ਵੱਡੀ ਗਿਣਤੀ ’ਚ ਲੋਕ ਜ਼ਖ਼ਮੀ ਹੋਏ ਹਨ। ਇਸ ਦੌਰਾਨ ਸੋਮਵਾਰ (17 ਜੂਨ) ਨੂੰ ਗਾਜ਼ਾ ਦੇ ਲੋਕ ਬਕਰੀਦ ਦਾ

ਸ੍ਰੀ ਦਰਬਾਰ ਸਾਹਿਬ ਵਿਖੇ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਸੰਗਤਾਂ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ

ਅੰਮ੍ਰਿਤਸਰ, 19 ਜੂਨ 2024 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕਰਨ ਅਤੇ ਕਮਰੇ ਦੀ ਭੇਟਾ ਜਮ੍ਹਾ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਇਲ ਨੰਬਰ 98149-49689 'ਤੇ ਸੰਪਰਕ ਕਰਕੇ ਪੁਸ਼ਟੀ ਕੀਤੀ ਜਾਵੇ। ਇਸ

ਬ੍ਰਮ ਸ਼ੰਕਰ ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ
  • ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 19 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ
  • ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਕੀਤੀ ਵਕਾਲਤ

ਚੰਡੀਗੜ੍ਹ, 19 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ਵਿੱਚ ਸਾਰੇ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 19 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ

ਪਿੰਡ ਮਲਕ ਵਿਖੇ ਅੱਜ "ਸਰਕਾਰ ਤੁਹਾਡੇ ਦੁਆਰ" ਤਹਿਤ ਕੈਂਪ ਲਗਾਇਆ ਗਿਆ
  • ਲੋਕਾਂ ਨੇ ਮੌਕੇ 'ਤੇ ਹੀ ਸਰਕਾਰੀ ਸਕੀਮਾਂ ਦਾ ਲਿਆ ਲਾਭ
  • ਇਲਾਕਾ ਨਿਵਾਸੀਆਂ ਵੱਲੋ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ  
  • ਵਿਧਾਇਕ ਸਰਵਜੀਤ ਕੌਰ ਮਾਣੂੰਕੇ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ 

ਲੁਧਿਆਣਾ, 19 ਜੂਨ 2024 : ਜਗਰਾਓਂ

ਆਸਾਮ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕੀ, ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ

ਕਰੀਮਗੰਜ, 19 ਜੂਨ 2024 : ਆਸਾਮ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਕਰੀਮਗੰਜ ਜ਼ਿਲ੍ਹੇ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਮੰਗਲਵਾਰ ਨੂੰ ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਦੀ ਹੜ੍ਹ ਰਿਪੋਰਟ ਮੁਤਾਬਿਕ ਇਕੱਲੇ ਕਰੀਮਗੰਜ ਜ਼ਿਲ੍ਹੇ 'ਚ