news

Jagga Chopra

Articles by this Author

ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਕਿਸਾਨ 30 ਜੂਨ ਤੱਕ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦੀ ਕੀਤੀ ਜਾਵੇਗੀ ਸਿੱਧੀ ਅਦਾਇਗੀ

ਤਰਨ ਤਾਰਨ, 19 ਜੂਨ 2024 : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ

ਸੀਐੱਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਤਰਨ ਤਾਰਨ ’ਚ 87 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾ ਮੁਫ਼ਤ ਯੋਗਾ ਕਲਾਸਾਂ-ਡਿਪਟੀ ਕਮਿਸ਼ਨਰ
  • ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ

ਤਰਨ ਤਾਰਨ, 19 ਜੂਨ 2024 : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ. ਐੱਮ. ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 87 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ

21 ਜੂਨ ਨੂੰ ਕੰਪਨੀ ਬਾਗ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 19 ਜੂਨ 2024 : ਆਯੁਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ.ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ 21 ਜੂਨ ਨੂੰ

ਹੁਸ਼ਿਆਰਪੁਰ ‘ਚ ਵਾਪਰਿਆ ਸੜਕ ਹਾਦਸਾ, ਪਿਓ-ਪੁੱਤ ਦੀ ਹੋਈ ਮੌਤ

ਹੁਸ਼ਿਆਰਪੁਰ, 19 ਜੂਨ 2024 : ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਦਾਊੜਾ ਅਹੀਰਾਣਾ ਨੇੜੇ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ ‘ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਦੌਰਾਨ 19 ਸਾਲ ਦੇ ਨੌਜਵਾਨ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਰੈਫਰ ਕਰ

ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ, ਪਰਿਵਾਰ ਨੂੰ ਸੌਂਪਿਆ ਇਕ ਕਰੋੜ ਦਾ ਚੈੱਕ

ਸੰਗਰੂਰ, 19 ਜੂਨ 2024 : ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਜੀ ਜੋ ਕਿ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸੀ, ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਸਥਿਤ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਥੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਥੇ ਉਨ੍ਹਾਂ ਨੇ ਇਕ

ਸੂਬੇ ਵਿੱਚ ਹੜ੍ਹਾਂ ਨੂੰ ਰੋਕਣ ਲਈ ਸਰਕਾਰ ਨੇ 100 ਸਾਲਾਂ ਦੇ ਫਲੱਡ ਡਿਸਚਾਰਜ ਚੋਅ/ਦਰਿਆਵਾਂ ਦੇ ਵਹਾਅ ਨੂੰ ਡਿਜ਼ਾਈਨ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ : ਮੁੱਖ ਮੰਤਰੀ ਮਾਨ 

ਸੰਗਰੂਰ, 19 ਜੂਨ 2024 :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕਰ ਕੇ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ

ਪੰਜਾਬ ‘ਚ ਬਿਜਲੀ ਦੀ ਮੰਗ ਦਾ ਰਿਕਾਰਡ ਟੁੱਟਿਆ: ਬਿਜਲੀ ਦੀ ਮੰਗ 15963 ਮੈਗਾਵਾਟ ਪਹੁੰਚੀ

ਚੰਡੀਗੜ੍ਹ, 19 ਜੂਨ 2024 : ਇੱਕ ਪਾਸੇ ਜਿੱਥੇ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਉੱਥੇ ਹੀ ਦੂਜੇ ਪਾਸੇ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ ਨੇ ਵੀ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ। ਜੋ ਕਿ ਇੱਕ ਨਵਾਂ ਰਿਕਾਰਡ ਹੈ। ਹਾਲਾਂਕਿ ਹੁਣ ਤੱਕ ਕਦੇ ਵੀ

ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਜੂਨ 2024 : ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਗਰਮੀ ਵਧਣ

ਅਰਮੇਨੀਆ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਕਲਾਤ

ਚੰਡੀਗੜ੍ਹ, 19 ਜੂਨ 2024 : ਪੰਜਾਬ ਦੇ 12 ਨੌਜਵਾਨ ਅਰਮੇਨੀਆ ਦੀ ਜੇਲ੍ਹ ਵਿੱਚ ਫਸੇ ਹੋਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੇ ਅਤੇ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਨੂੰ ਅਰਮੇਨੀਆ ਦੀ ਜੇਲ੍ਹ ਵਿੱਚੋਂ ਰਿਹਾਅ ਕਰਵਾਇਆ ਜਾਵੇ। ਨਿਰਮਲ ਕੁਟੀਆ ਸੁਲਤਾਨਪੁਰ ਪੁੱਜੇ ਇਨ੍ਹਾਂ ਪੀੜਤ ਪਰਿਵਾਰਾਂ ਨੇ

ਵਿਜੀਲੈਂਸ ਬਿਊਰੋ ਨੇ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ-ਇੰਸਪੈਕਟਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 19 ਜੂਨ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ।