news

Jagga Chopra

Articles by this Author

ਜ਼ਿਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 4  ਅਕਤੂਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀ

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਲਗਾਏ ਗਏ ਕਿਸਾਨ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2024 : ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਇਸ ਸਬੰਧ ਵਿੱਚ ਗਿੱਦੜਬਾਹਾ ਬਲਾਕ ਦੇ ਪਿੰਡ ਮਧੀਰ ਅਤੇ ਗਿਲਜੇਵਾਲਾ ਵਿਖੇ ਕਿਸਾਨ ਜਾਗਰੂਕਤਾਂ ਕੈਂਪ ਦਾ ਆਯੋਜਨ ਕੀਤਾ ਗਿਆ । ਇਹਨਾਂ ਕੈਂਪਾਂ ਦੀ ਪ੍ਰਧਾਨਗੀ ਸ

ਡਾ ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਗਾਇਨੀ ਵਾਰਡ ਅਤੇ ਨਵਜੰਮੇ ਬੱਚਿਆਂ ਦੇ ਦੇਖਭਾਲ ਕੇਂਦਰ ਦਾ ਲਿਆ ਜਾਇਜ਼ਾ  
  • ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਾਰਮਲ ਜਨੇਪੇ ਅਤੇ ਅਪਰੇਸ਼ਨ ਵਾਲੇ ਜਨੇਪੇ ਬਿਲਕੁਲ ਮੁਫਤ ਕੀਤੇ ਜਾ ਰਹੇ ਹਨ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2024 : ਡਾ ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਗਾਇਨੀ ਵਾਰਡ ਅਤੇ ਨਵਜੰਮੇ ਬੱਚਿਆਂ ਦੇ ਦੇਖਭਾਲ ਕੇਂਦਰ ਦਾ ਜਾਇਜ਼ਾ ਲਿਆ ਗਿਆ

ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ
  • ਅਮਨ ਐਵੀਨਿਊ ਵਿੱਚ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ 

ਅੰਮ੍ਰਿਤਸਰ, 4 ਅਕਤੂਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਅੱਜ ਅਮਨ ਐਵੀਨਿਊ ਇਲਾਕੇ ਵਿੱਚ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹਿਣ ਦਿੱਤੀ ਜਾਵੇਗੀ|

17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਮਣਾਇਆ ਜਾਵੇਗਾ ਪ੍ਰਗਟ ਦਿਵਸ - ਡਿਪਟੀ ਕਮਿਸ਼ਨਰ 
  • ਪੰਜ ਅਕਤੂਬਰ ਨੂੰ ਹਿਮਾਚਲ ਤੋਂ ਪੁਜੇਗੀ ਸ਼ੋਭਾ ਯਾਤਰਾ 
  • ਸ਼ੋਭਾ ਯਾਤਰਾ ਦੇ ਰੂਟ ਪਲਾਨ ਤੇ ਸੁਰੱਖਿਆ ਤੇ ਕੀਤੇ ਜਾਣਗੇ ਪੁਖਤਾ ਪ੍ਰਬੰਧ – ਪੁਲਿਸ ਕਮਿਸ਼ਨਰ 
  • ਵੱਖ-ਵੱਖ ਜੱਥੇਬੰਦੀਆਂ ਨਾਲ ਕੀਤੀ ਮੀਟਿੰਗ 

ਅੰਮ੍ਰਿਤਸਰ 4 ਅਕਤੂਬਰ, 2024 : ਭਗਵਾਨ ਵਾਲਮੀਕਿ ਜੀ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ

ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ 18 ਅਕਤੂਬਰ ਨੂੰ: ਜ਼ਿਲ੍ਹਾ ਮੈਜਿਸਟ੍ਰੇਟ
  • ਲਾਈਸੈਂਸ ਲੈਣ ਲਈ ਸੇਵਾ ਕੇਂਦਰ 'ਤੇ 7  ਤੋਂ 9 ਅਕਤੂਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ  

ਬਰਨਾਲਾ, 4 ਅਕਤੂਬਰ 2024 : ਦੀਵਾਲੀ/ਗੁਰਪੁਰਬ ਦੇ ਮੱਦੇਨਜ਼ਰ ਗਰੀਨ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ 18 ਅਕਤੂਬਰ ਨੂੰ ਕੱਢੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ

ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ. ਤਪਿੰਦਰਜੋਤ ਕੌਸ਼ਲ
  • ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ

ਬਰਨਾਲਾ, 04 ਅਕਤੂਬਰ 2024 : ਸਿਹਤ ਵਿਭਾਗ ਬਰਨਾਲਾ ਵੱਲੋਂ  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ  'ਚ ਘਰ-ਘਰ ਜਾ

ਜ਼ਿਲ੍ਹੇ 'ਚ ਪੰਚਾਇਤੀ ਚੋਣਾਂ ਲਈ ਆਬਜ਼ਰਵਰ ਨਿਯੁਕਤ ਆਈ.ਏ.ਐੱਸ ਰੀਤੂ ਅਗਰਵਾਲ ਵਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ 
  • ਚੋਣਾਂ ਦਾ ਅਮਲ ਅਮਨ - ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਦੇ ਦਿੱਤੇ ਨਿਰਦੇਸ਼ 

ਬਰਨਾਲਾ, 4 ਅਕਤੂਬਰ 2024 : ਆਗਾਮੀ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ ਨੂੰ ਹੋਣੀਆਂ ਹਨ, ਸਬੰਧੀ ਮੈਡਮ ਰੀਤੂ ਅਗਰਵਾਲ, ਆਈ.ਏ.ਐਸ. (ਸਕੱਤਰ, ਸਹਿਕਾਰਤਾ ਵਿਭਾਗ) ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਅੱਜ ਮੈਡਮ ਰੀਤੂ ਅਗਰਵਾਲ ਨੇ ਬਰਨਾਲਾ ਪੁੱਜ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੈਡਮ

ਲੇਖਕ ਸੋਨੀ ਠੁੱਲੇਵਾਲ ਦੀ ਪਲੇਠੀ ਕਿਤਾਬ ‘ਹੁਣ ਤੂੰ ਮੈਨੂੰ ਨਾ ਮਿਲੀਂ’ ਲੋਕ ਅਰਪਣ
  • ਗੁਰਪ੍ਰੀਤ ਤੂਰ, ਜਸਦੇਵ ਸਿੰਘ ਸੇਖੋਂ, ਅਦਾਕਾਰ ਬਨੀ, ਅਦਾਕਾਰ ਜਵੰਧਾ ਵੱਲੋਂ ਸਮਾਗਮ ਵਿੱਚ ਕੀਤੀ ਗਈ ਸਮੂਲੀਅਤ

ਲੁਧਿਆਣਾ, 04 ਅਕਤੂਬਰ 2024 : ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਇੱਕ ਆਸ ਫਾਊਡੇਸ਼ਨ ਵੱਲੋਂ ਪ੍ਰਧਾਨ ਨਰਿੰਦਰ ਚੌਧਰੀ ਦੀ ਅਗਵਾਈ ਹੇਠ ਉੱਘੇ ਗੀਤਕਾਰ ਅਤੇ ਲੇਖਕ ਸੋਨੀ ਠੁੱਲੇਵਾਲ ਦੀ ਲਿਖੀ ਪਲੇਠੀ ਕਿਤਾਬ ‘ਹੁਣ ਤੂੰ ਮੈਨੀ ਮਿਲੀਂ ਨਾ’ ਨੂੰ ਲੋਕ ਅਰਪਣ ਕੀਤਾ ਗਿਆ।

2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ
  • ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ-ਡਾ. ਅਮਰੀਕ ਸਿੰਘ

ਫ਼ਰੀਦਕੋਟ 4, ਅਕਤੂਬਰ 2024 : ਜਿਲ੍ਹੇ ਦੇ ਪਿੰਡ ਵਾੜਾ ਭਾਈਕਾ ਦਾ ਵਸਨੀਕ ਕਿਸਾਨ ਸ. ਜਗਦੀਸ਼ ਸਿੰਘ ਸਾਲ 2018 ਤੋਂ ਝੋਨੇ ਦੀ ਪਰਾਲੀ ਦਾ ਸਫਲ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਪੈਦਾ ਕਰ ਰਿਹਾ ਹੈ ਅਤੇ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਵਿਚਲੇ ਕੁਦਰਤੀ ਤੱਤਾਂ ਨੂੰ ਸੰਭਾਲ ਰਿਹਾ ਹੈ।