news

Jagga Chopra

Articles by this Author

ਮੱਕਾ ਵਿਚ ਹੱਜ ਕਰਨ ਆਏ 577 ਸ਼ਰਧਾਲੂਆਂ ਦੀ ਗਰਮੀ ਲੱਗਣ ਨਾਲ ਮੌਤ 

ਮੱਕਾ, 19 ਜੂਨ, 2024 : ਮੱਕਾ ਵਿਚ ਹੱਜ ਕਰਨ ਆਏ 577 ਸ਼ਰਧਾਲੂਆਂ ਦੀ ਗਰਮੀ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੱਕਾ ਵਿਚ ਤਾਪਮਾਨ 51 ਡਿਗਰੀ ਤੋਂ ਵੀ ਟੱਪ ਗਿਆ ਹੈ। ਮ੍ਰਿਤਕਾਂ ਵਿਚ ਬਹੁਤੇ ਮਿਸਰ ਤੇ ਜੋਰਡਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੱਕਾ ਵਿਚ ਅਲਮੁਆਇਸੇਮ ਮੁਰਦਾਘਰ ਵਿਚ 550 ਤੋਂ ਜ਼ਿਆਦਾ ਲਾਸ਼ਾਂ ਪਈਆਂ ਦੱਸੀਆਂ ਜਾ ਰਹੀਆਂ ਹਨ। ਸਾਊਦੀ

ਪੰਜਾਬ ਸਰਕਾਰ ਨੇ ਡਿਬਰੁਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ ਸਾਥੀਆਂ 'ਤੇ NSA ਵਿੱਚ ਫਿਰ ਕੀਤਾ ਇੱਕ ਸਾਲ ਦਾ ਵਾਧਾ

ਚੰਡੀਗੜ੍ਹ, 19 ਜੂਨ 2024 :  ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਐਨਐਸਏ ਵਿਚ ਇੱਕ ਸਾਲ ਲਈ 23 ਅਪ੍ਰੈਲ 2025 ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਅੱਜ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ‘ਤੇ ਨਵੇਂ

21 ਜੂਨ ਨੂੰ ਮਨਾਏ ਜਾਣ ਵਾਲੇ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ : ਕੋਮਲ ਮਿੱਤਲ
  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ, 19 ਜੂਨ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 21 ਜੂਨ ਨੂੰ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਪੀਏਯੂ ਦੇ ਅਕਾਦਮਿਕ ਸੈਸ਼ਨ 2024-25 ਨੇ 5-ਸਾਲ ਦਾ ਰਿਕਾਰਡ ਤੋੜਿਆ, 5,446 ਅਰਜ਼ੀਆਂ ਪ੍ਰਾਪਤ ਹੋਈਆਂ

ਲੁਧਿਆਣਾ, 19 ਜੂਨ, 2024 : ਪੀ ਏ ਯੂ ਨੂੰ 2024-25 ਦੌਰਾਨ ਵੱਖ-ਵੱਖ ਅਕਾਦਮਿਕ ਪ੍ਰੋਗਰਾਮਾਂ ਵਿੱਚ ਦਾਖਲੇ ਲਈ ਕੁੱਲ 5,446 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹ ਗਿਣਤੀ ਪਿਛਲੇ ਪੰਜ ਸਾਲਾਂ ਦੌਰਾਨ ਦਾਖਲੇ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਵਿਚ ਸਭ ਤੋਂ ਵੱਧ ਹਨ। ਵੇਰਵਿਆਂ ਸਹਿਤ ਗੱਲ ਕਰਦੇ ਹੋਏ ਡਾ ਰਿਸ਼ੀਪਾਲ ਸਿੰਘ, ਰਜਿਸਟਰਾਰ, ਪੀਏਯੂ ਨੇ ਦੱਸਿਆ ਕਿ ਸਾਲ 2019 ਵਿਚ  5173

ਕੈਨੇਡਾ ਵੱਸਦੇ ਪੰਜਾਬੀ ਕਵੀ ਸ. ਹਰਭਜਨ ਸਿੰਘ ਮਾਂਗਟ ਸੁਰਗਵਾਸ
  • ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ, 19 ਜੂਨ 2024 : ਦੋਰਾਹਾ ਨੇੜੇ ਪਿੰਡ ਬੇਗੋਵਾਲ ਦੇ ਜੰਮਪਲ ਤੇ ਪਿਛਲੇ ਤਿੰਨ ਦਹਾਕਿਆਂ ਤੋਂ ਸਰੀ(ਕੈਨੇਡਾ) ਵੱਸਦੇ ਪੰਜਾਬੀ ਸ਼ਾਇਰ ਸ. ਹਰਭਜਨ ਸਿੰਘ ਮਾਂਗਟ ਕੈਨੇਡਾ ਵਿੱਚ ਸੁਰਗਵਾਸ ਹੋ ਗਏ ਹਨ। ਇਹ ਜਾਣਕਾਰੀ ਸ. ਮਾਂਗਟ ਦੇ ਮਿੱਤਰ ਸ. ਕੇਸਰ ਸਿੰਘ ਕੂਨਰ ਨੇ ਪਰਿਵਾਰਕ ਸੂਤਰਾਂ ਦੇ ਹਵਾਲੇ ਨਾਲ

ਸਰਕਾਰੀ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ 
  • ਸਮੇਂ ਸਿਰ ਕੀਤਾ ਜਾਵੇ ਸ਼ਿਕਾਇਤਾਂ ਦਾ ਨਿਪਟਾਰਾ , ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼ 
  • ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਫ਼ਤਹਿਗੜ੍ਹ ਸਾਹਿਬ, 19 ਜੂਨ 2024 : ਸਰਕਾਰੀ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਵੀ ਕੰਮ ਦੀ ਦੇਰੀ ਪ੍ਰਤੀ

ਮੋਨਸੂਨ ਆਉਂਣ ਤੇ ਵਣ ਵਿਭਾਗ ਵੱਲੋਂ ਜਿਲ੍ਹੇ ਅੰਦਰ 8 ਲੱਖ ਪੋਦੇ ਲਗਾਉਂਣ ਦਾ ਕੀਤਾ ਟੀਚਾ ਨਿਰਧਾਰਤ
  • ਡਿਪਟੀ ਕਮਿਸਨਰ ਪਠਾਨਕੋਟ ਨੇ ਆਮ ਜਨਤਾ ਨੂੰ ਵੀ ਕੀਤੀ ਅਪੀਲ ਆਓ ਵੱਧ ਤੋਂ ਵੱਧ ਪੋਦੇ ਲਗਾ ਕੇ ਹਰਿਆ ਭਰਿਆ ਵਾਤਾਵਰਣ ਬਣਾਉਂਣ ਵਿੱਚ ਅਪਣਾ ਦੇਈਏ ਸਹਿਯੋਗ
  • ਪੋਦੇ ਲਗਾਉਂਣ ਦੇ ਲਈ ਵਿਭਾਗੀ ਮੂੱਖੀਆਂ ਨੂੰ ਸਥਾਨਾਂ ਦੀ ਚੋਣ ਕਰਨ ਲਈ ਦਿੱਤੇ ਦਿਸਾ ਨਿਰਦੇਸ

ਪਠਾਨਕੋਟ, 19 ਜੂਨ 2024 : ਵਣ ਮੰਡਲ ਪਠਾਨਕੋਟ ਵੱਲੋਂ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮਿਸ਼ਨ ਅਨੁਸਾਰ ਜੰਗਲਾਂ

ਉਰਦੂ ਆਮੋਜ਼ ਸੰਬੰਧੀ ਦਾਖਲਾ ਸ਼ੁਰੂ 

ਪਠਾਨਕੋਟ 19 ਜੂਨ 2024 : ਉਰਦੂ ਭਾਸ਼ਾ ਨੂੰ ਸਿੱਖਣ  ਦੇ ਚਾਹਵਾਨ ਵਿਦਿਆਰਥੀਆਂ, ਸਰਕਾਰੀ ਕਰਮਚਾਰੀਆਂ ਅਤੇ ਆਮ ਲੋਕਾਂ ਲਈ ਛੇ ਮਹੀਨੇ ਦੇ  ਵਿਭਾਗ, ਪੰਜਾਬ ਵੱਲੋਂ ਚਲਾਏ ਜਾ  ਰਹੇ ਉਰਦੂ ਆਮੋਜ਼ ਲਈ ਦਾਖਲਾ ਸ਼ੁਰੂ ਕੀਤਾ ਜਾ  ਰਿਹਾ। ਇਸ  ਸੰਬੰਧੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ  ਦਫ਼ਤਰ, ਪਠਾਨਕੋਟ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ

ਐਸ.ਡੀ.ਐਮ ਹੁਸ਼ਿਆਰਪੁਰ ਵਲੋਂ ਤਹਿਸੀਲ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ
  • ਰੇਟ ਲਿਸਟ ਅਨੁਸਾਰ ਹੀ ਪੈਸੇ ਲੈਣ ਦੀ ਕੀਤੀ ਹਦਾਇਤ

ਹੁਸ਼ਿਆਰਪੁਰ, 19 ਜੂਨ 2024 : ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਵਲੋਂ ਅੱਜ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਜਿਸਟਰੀਆਂ ਅਤੇ ਅਸ਼ਟਾਮ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ : ਚੇਅਰਮੈਨ ਰਮਨ ਬਹਿਲ
  • ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ

ਗੁਰਦਾਸਪੁਰ, 19 ਜੂਨ 2024 : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 163 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ