news

Jagga Chopra

Articles by this Author

ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ - ਬਾਗ਼ਬਾਨੀ ਵਿਭਾਗ

ਗੁਰਦਾਸਪੁਰ, 19 ਜੂਨ 2024 : ਜੂਨ ਦਾ ਮਹੀਨਾ ਬਹੁਤ ਗਰਮ ਮਹੀਨਾ ਹੁੰਦਾ ਹੈ ਅਤੇ ਇਸ ਮੌਸਮ ਵਿੱਚ ਸ਼ਹਿਦ ਦੀਆਂ ਮੱਖੀਆਂ ਨੂੰ ਗਰਮੀ ਤੋਂ ਬਚਾਉਣ ਲਈ ਮੱਖੀਆਂ ਦੇ ਡੱਬਿਆਂ ਨੂੰ ਸੰਘਣੀ ਛਾਂ ਹੇਠ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਗੁਰਜੀਤ ਸਿੰਘ ਬੱਲ ਨੇ ਦੱਸਿਆ ਕਿ ਪਾਣੀ ਦੀ ਵਧੀ ਹੋਈ

ਬਿਹਾਰ ਵਿੱਚ ਉਦਘਾਟਨ ਤੋਂ ਪਹਿਲਾਂ ਢਹਿ-ਢੇਰੀ ਹੋਇਆ 12 ਕਰੋੜ ਬਣਿਆ ਪੁਲ 

ਅਰਰੀਆ, 18 ਜੂਨ 2024 : ਬਿਹਾਰ ਵਿੱਚ ਪੁਲਾਂ ਦੇ ਡਿੱਗਣ ਦਾ ਸਿਲਸਿਲਾ ਜਾਰੀ ਹੈ। ਖਾਸ ਕਰਕੇ ਬਕਰਾ ਨਦੀ ਦਾ ਪੁਲ ਲਗਭਗ ਹਰ ਸਾਲ ਢਹਿ ਜਾਂਦਾ ਹੈ। ਦਰਿਆ ਦਾ ਰੁਖ ਬਦਲਣ ਕਾਰਨ ਕਈ ਵਾਰ ਪਹੁੰਚ ਸੜਕ ਟੁੱਟ ਜਾਂਦੀ ਹੈ ਅਤੇ ਕਈ ਵਾਰ ਪੁਲ ਟੁੱਟ ਜਾਂਦਾ ਹੈ। ਇਸ ਵਾਰ ਕਰੋੜਾਂ ਦੀ ਲਾਗਤ ਨਾਲ ਬਣਿਆ ਪੁਲ ਢਹਿ ਗਿਆ ਹੈ। ਜ਼ਿਕਰਯੋਗ ਹੈ ਕਿ ਨੇਪਾਲ 'ਚ ਭਾਰੀ ਮੀਂਹ ਕਾਰਨ ਸਿੱਕਤੀ ਬਲਾਕ

ਨੀਟ ਪ੍ਰੀਖਿਆ 'ਚ ਕਥਿਤ ਧਾਂਦਲੀ ਨੂੰ ਲੈਕੇ ਸੁਪਰੀਮ ਕੋਰਟ ਸਖ਼ਤ, ਨੀਟ ’ਚ 0.001 ਫੀਸਦੀ ਵੀ ਲਾਪਰਵਾਹੀ ਹੋਈ ਤਾਂ ਵੀ ਹੋਵੇ ਕਾਰਵਾਈ 

ਨਵੀਂ ਦਿੱਲੀ,18 ਜੂਨ 2024 : ਸੁਪਰੀਮ ਕੋਰਟ ਨੇ ਗੰਭੀਰ ਬੇਨੇਮੀਆਂ ਨਾਲ ਘਿਰੀ ਮੈਡੀਕਲ ਪ੍ਰਵੇਸ ਪ੍ਰੀਖਿਆ ਨੀਟ ਯੂਜੀ 2024 ਨੂੰ ਰੱਦ ਕਰੋ। ਇਸ ਨੂੰ ਮੁੜ ਕਰਵਾਉਣ ਵਾਲੀ ਇੱਕ ਪਟੀਸ਼ਨ ’ਤੇ ਮੰਗਲਵਾਰ ਨੂੰ ਕੇਂਦਰ ਸਰਕਾਰ ਅਤੇ ਕੌਮੀ ਪ੍ਰੀਖਿਆ ਏਜੰਸੀ (ਐਨਟੀਏ) ਨੂੰ ਕਿਹਾ ਕਿ ਭਾਵੇਂ ਕਿਸੇ ਵੱਲੋਂ ਵੀ 0.001 ਫੀਸਦੀ ਵੀ ਲਾਪਰਵਾਹੀ ਹੋਈ ਹੋਵੇ, ਉਸ ਨੂੰ ਸਵੀਕਾਰ ਕਰੇ ਅਤੇ

ਲੁਧਿਆਣਾ ਵਿੱਚ ਬੇਕਾਬੂ ਕਾਰ ਨੇ ਦੋ ਸਕੂਲੀ ਬੱਚਿਆਂ ਸਮੇਤ ਚਾਰ ਨੂੰ ਕੁਚਲਿਆ, ਦੋ ਦੀ ਹਾਲਤ ਨਾਜ਼ੁਕ

ਲੁਧਿਆਣਾ, 18 ਜੂਨ 2024 : ਲੁਧਿਆਣਾ ਵਿੱਚ ਬੇਕਾਬੂ ਕਾਰ ਨੇ ਦੋ ਸਕੂਲੀ ਬੱਚਿਆਂ ਸਮੇਤ 4 ਲੋਕਾਂ ਨੂੰ ਕੁਚਲ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਜਵੰਧੀ ਸੜਕ ਤੇ ਪੈਂਦੇ ਸਰਕਾਰੀ ਸਕੂਲ ਦੇ ਨਜ਼ਦੀਕ ਇੱਕ ਬੇਕਾਬੂ ਕਾਰ ਜਿਸਨੂੰ ਇੱਕ ਲੜਕੀ ਚਲਾ ਰਹੀ ਸੀ ਨੇ 2 ਸਕੂਲੀ ਬੱਚਿਆਂ ਸਮੇਤ 4 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਦੋਵੇਂ ਬੱਚਿਆਂ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ ਤੋਂ ਵੀਡੀਓ ਕਾਲ ਦੀ ਕਲਿਪ ਆਈ ਸਾਹਮਣੇ

ਨਵੀਂ ਦਿੱਲੀ 18 ਜੂਨ 2024 : ਗੈਂਗਸਟਰ ਲੋਰੈਂਸ ਬਿਸ਼ਨੋਈ ਦਾ ਨਾਮ ਇੱਕ ਵਾਰ ਫਿਰ ਤੋਂ ਹੈਡਲਾਈਨ ਬਣਿਆ ਹੈ। ਦਰਅਸਲ ਲੋਰਸ ਬਿਸ਼ਨੋਈ ਦੀ ਜੇਲ ‘ਚੋਂ ਵੀਡੀਓ ਕਾਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਅਜਿਹੇ ਸਮੇਂ ਵਿੱਚ ਸਾਹਮਣੇ ਆਈ ਹੈ ਜਦੋਂ ਲੋਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ ਦੇ ਵਿੱਚ ਬੰਦ ਹੈ। ਵੀਡੀਓ ਵਿੱਚ ਲੋਰੈਂਸ ਬਿਸ਼ਨੋਈ ਇੱਕ ਵਿਅਕਤੀ ਜਿਸ ਦਾ ਨਾਮ ਸਹਿਜਾਦ

ਸੁਲਤਾਨਪੁਰ ਲੋਧੀ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਮੌਤ, 3 ਗੰਭੀਰ ਜ਼ਖ਼ਮੀ

ਸੁਲਤਾਨਪੁਰ ਲੋਧੀ, 18 ਜੂਨ 2024 : ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਪਿੰਡ ਟਿੱਬਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਤਿੰਨ ਨੌਜਵਾਨਾਂ ਨੇ ਮੌਕੇ ਉੱਤੇ ਹੀ ਦਮ ਤੋੜ ਦਿੱਤਾ। ਹਾਦਸੇ ਦੌਰਾਨ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿੰਨ੍ਹਾਂ ਨੂੰ ਇਲਾਜ ਲਈ ਸੀ.ਐਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ। ਮੌਕੇ ‘ਤੇ ਬਾਈਕ ਅਤੇ

ਉੱਤਰੀ ਈਰਾਨ ਦੇ ਹਸਪਤਾਲ ਵਿੱਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਮੌਤ 

ਤਹਿਰਾਨ, 18 ਜੂਨ 2024 : ਉੱਤਰੀ ਈਰਾਨ ਦੇ ਇੱਕ ਹਸਪਤਾਲ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਨੌਂ ਲੋਕ ਮਰੀਜ਼ ਸਨ। ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਈਰਾਨ ਦੇ ਸਰਕਾਰੀ ਟੀਵੀ ਨੇ ਦੱਸਿਆ ਕਿ ਰਾਜਧਾਨੀ ਤਹਿਰਾਨ ਤੋਂ ਲਗਭਗ 330 ਕਿਲੋਮੀਟਰ (ਲਗਭਗ 205 ਮੀਲ) ਉੱਤਰ ਪੱਛਮ ਵਿੱਚ ਸਥਾਨਕ ਸਮੇਂ ਅਨੁਸਾਰ

ਸ਼ੇਖੂਪੁਰਾ 'ਚ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ

ਇਸਲਾਮਾਬਾਦ, 18 ਜੂਨ 2024 : ਪਾਕਿਸਤਾਨ ਦੇ ਸ਼ੇਖੂਪੁਰਾ 'ਚ ਸੋਮਵਾਰ ਦੇਰ ਰਾਤ ਇਕ ਵਾਹਨ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਕਾਰਨ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਨੇ ਏਆਰਵਾਈ ਨਿਊਜ਼ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਬਚਾਅ ਅਧਿਕਾਰੀਆਂ ਮੁਤਾਬਕ ਇਸ ਭਿਆਨਕ ਹਾਦਸੇ ਦਾ ਕਾਰਨ

ਡੀਆਈਜੀ ਨੇ ਥਾਣਾ ਟਾਂਡਾ ਦਾ ਅਚਾਨਕ ਕੀਤਾ ਨਿਰੀਖਣ, ਡੀਐਸਪੀ ਅਤੇ ਐਸਐਚਓ ਆਪਣੇ ਕੁਆਟਰਾਂ ਵਿੱਚ ‘ਚ ਸੁੱਤੇ ਮਿਲੇ

ਹੁਸ਼ਿਆਰਪੁਰ, 18 ਜੂਨ 2024 : ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਅੱਜ ਅਚਾਨਕ ਸਵੇਰੇ 7:30 ਵਜੇ ਥਾਣਾ ਟਾਂਡਾ ਦਾ ਨਿਰੀਖਣ ਕੀਤਾ ਤਾਂ ਥਾਣੇ ਵਿੱਚ ਹਾਜ਼ਰ ਹੋਣ ਦੀ ਬਜਾਏ ਡੀਐਸਪੀ ਅਤੇ ਐਸਐਚਓ ਆਪਣੇ ਕੁਆਟਰਾਂ ਵਿੱਚ ਸੁੱਤੇ ਪਏ ਸਨ। ਇਸ ਤੋਂ ਇਲਾਵਾ ਥਾਣੇ ਵਿੱਚ ਸਿਰਫ ਇੱਕ ਸਹਾਇਕ ਮੁਨਸ਼ੀ ਹੀ ਹਾਜ਼ਰ ਸੀ ਉਸ ਕੋਲ ਵੀ ਕੋਈ ਹਥਿਆਰ ਨਹੀਂ ਸੀ। ਜਿਸ ਤੋਂ ਬਾਅਦ ਗੁੱਸੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 18 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ