news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਫੈਕਟਰੀਆਂ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਮੀਟਿੰਗ
  • ਮੀਟਿੰਗ 'ਚ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਤੇ ਨਗਰ ਨਿਗਮ ਕਮਿਸ਼ਨਰ ਵੀ ਰਹੇ ਮੌਜੂਦ

ਲੁਧਿਆਣਾ, 18 ਜੂਨ 2024 : ਲੁਧਿਆਣਾ ਦੇ ਵੱਖ-ਵੱਖ ਉਦਯੋਗਿਕ ਘਰਾਣਿਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ

ਪੰਜ ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪਾਂ ਦਾ ਸਡਿਊਲ ਜਾਰੀ ਆਯੋਜਿਤ
  • ਸਿਖਲਾਈ ਕੈਂਪਾਂ  ਦੌਰਾਨ ਹੁਨਰ ਸਿਖਲਾਈ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਦਿੱਤੀ ਜਾਣਕਾਰੀ
  • ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੁਹੱਈਆ ਕਰਵਾਈ ਜਾਂਦੀ ਹੈ 40-60 ਪ੍ਰਤੀਸ਼ਤ ਸਬਸਿਡੀ

ਮਾਲੇਰਕੋਟਲਾ  18 ਜੂਨ 2024 : ਮੱਛੀ ਪਾਲਣ ਦਾ ਧੰਦਾ ਖੇਤੀਬਾੜੀ ਵਿਭਿੰਨਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਿਹਾ ਹੈ। ਇਸ ਧੰਦੇ ਤੋਂ ਸਹਿਜੇ ਹੀ ਕਿਸਾਨ 1.0 ਲੱਖ ਤੋਂ 1.50

ਬਿਰਧ ਆਸ਼ਰਮ ਵਿੱਚ ਰਹਿਣ ਲਈ ਲੋੜਵੰਦ ਬਜ਼ੁਰਗ ਆਪਣਾ ਰਜਿਸਟ੍ਰੇਸ਼ਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵਿਖੇ ਕਰਵਾ ਸਕਦੇ ਹਨ, ਡਿਪਟੀ ਕਮਿਸ਼ਨਰ

ਬਰਨਾਲਾ, 18 ਜੂਨ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋ ਖੱਟਰ ਪੱਤੀ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਲੋੜਵੰਦ ਬਜ਼ੁਰਗਾਂ ਦੇ ਰਹਿਣ ਲਈ 72 ਬੈੱਡਾਂ ਦਾ ਸਰਕਾਰੀ ਬਿਰਧ ਆਸ਼ਰਮ ਬਣ ਰਿਹਾ ਹੈ। ਜੋ ਕਿ ਕੁਝ ਸਮੇਂ ਤੱਕ ਬਣਕੇ ਤਿਆਰ ਹੋ ਜਾਣਾ ਹੈ। ਉਨ੍ਹਾਂ

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਬਰਨਾਲਾ, 18 ਜੂਨ 2024 : ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾਕਟਰ ਅਮਨ ਕੌਸ਼ਲ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ 'ਯੋਗਾ ਫਾਰ ਸੈਲਫ਼ ਐਂਡ ਸੁਸਾਇਟੀ' ਥੀਮ ਹੇਠ ਸ਼ਹੀਦ ਭਗਤ ਸਿੰਘ ਪਾਰਕ, ਕੇ ਸੀ ਰੋਡ ਬਰਨਾਲਾ ਵਿਖੇ

ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਕਿਸਾਨ 30 ਜੂਨ ਤੱਕ ਕਰਨ ਅਪਲਾਈ -ਡਿਪਟੀ ਕਮਿਸ਼ਨਰ

ਫਾਜ਼ਿਲਕਾ 18 ਜੂਨ 2024 : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ

ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਸਿਹਤ ਹਸਪਤਾਲ ਫਾਜਿਲਕਾ ਦਾ ਕੀਤਾ ਅਚਨਚੇਤ ਨਿਰੀਖਣ

ਫਾਜ਼ਿਲਕਾ, 18 ਜੁਨ 2024 : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਐਮਰਜੈਂਸੀ ਅਤੇ ਜੱਚਾ ਬੱਚਾ ਵਾਰਡਾਂ ਵਿੱਚ ਪ੍ਰਬੰਧਾਂ ਦਾ ਜ਼ਾਇਜਾ ਲਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਅਤੇ ਡਾ ਐਰਿਕ ਮੌਜੂਦ ਸਨ। ਉਹਨਾਂ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ, ਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ

21 ਜੂਨ ਨੂੰ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਖੇ ਸਰਕਾਰ ਆਪਕੇ ਦੁਆਰ ਤਹਿਤ ਲਗਾਇਆ ਜਾਵੇਗਾ ਕੈਂਪ  -ਪੰਕਜ ਬਾਂਸਲ

ਫ਼ਾਜ਼ਿਲਕਾ, 18 ਜੂਨ 2024 : 21 ਜੂਨ ਨੂੰ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਖੇ ਸਰਕਾਰ ਆਪਕੇ ਦੁਆਰ ਕੈਂਪ ਦਾ ਆਯੋਜਨ ਹੋਵੇਗਾ| ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗੇਗਾ| ਇਹ ਜਾਣਕਾਰੀ ਐਸ ਡੀ ਐਮ ਅਬੋਹਰ ਪੰਕਜ ਬਾਂਸਲ ਨੇ ਦਿੱਤੀ | ਐਸ ਡੀ ਐਮ ਨੇ ਦੱਸਿਆ ਕਿ ਇਸ ਕੈੰਪ ਵਿਚ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵਿਸ਼ੇਸ ਤੌਰ ਤੇ ਪਹੁੰਚਣਗੇ| ਉਨ੍ਹਾਂ ਕਿਹਾ ਕਿ

21 ਜੂਨ ਨੂੰ ਪਟੇਲ ਪਾਰਕ ਅਬੋਹਰ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ-ਪੰਕਜ ਬਾਂਸਲ

ਫ਼ਾਜ਼ਿਲਕਾ, 18 ਜੂਨ 2024 : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ  21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਅਬੋਹਰ ਦੇ ਪਟੇਲ ਪਾਰਕ ਵਿਖ਼ੇ ਮਨਾਇਆ ਜਾਵੇਗਾ। ਇਹ ਜਾਣਕਾਰੀ ਐਸ ਡੀ ਐਮ ਅਬੋਹਰ ਸ੍ਰੀ ਪੰਕਜ ਬਾਂਸਲ ਨੇ ਦਿੱਤੀ| ਉਨ੍ਹਾਂ ਦੱਸਿਆ ਕਿ 10ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 'ਆਪਣੇ ਅਤੇ ਸਮਾਜ ਲਈ ਯੋਗਾ' ਥੀਮ ਨੂੰ

ਕੌਮਾਂਤਰੀ ਸਰਹੱਦ ਨਾਲ ਲੱਗਦੇ 205 ਪਿੰਡਾਂ ਦੇ 42406 ਘਰਾਂ ਵਿਚ ਰਹਿੰਦੇ 235114 ਲੋਕਾਂ ਦੇ ਆਜਾਦੀ ਦੇ 77 ਸਾਲ ਬਾਅਦ ਮੁੱਕੇਗੀ ਪੀਣ ਵਾਲੇ ਪਾਣੀ ਦੀ ਪਿਆਸ
  • ਘੱਟਿਆਂ ਵਾਲੀ ਬੋਦਲਾ ਵਿਚ ਬਣ ਰਿਹਾ ਹੈ ਸਤਹੀ ਪਾਣੀ ਤੇ ਅਧਾਰਤ ਮੈਗਾ ਵਾਟਰ ਵਰਕਸ
  • ਗੰਦੇ ਪਾਣੀ ਤੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਰਾਹਤ, ਧਰਤੀ ਹੇਠਲੇ ਪਾਣੀ ਕਾਰਨ ਅਨੇਕਾਂ ਲੋਕ ਗੰਭੀਰ ਬਿਮਾਰੀਆਂ ਦਾ ਕਰ ਰਹੇ ਸਨ ਸਾਹਮਣਾ
  • ਡਿਪਟੀ ਕਮਿਸ਼ਨਰ ਨੇ ਲਿਆ ਪ੍ਰੋਜੈਕਟਾ ਦਾ ਜਾਇਜ਼ਾ

ਫਾਜ਼ਿਲਕਾ, 18 ਜੂਨ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 20 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ, 18 ਜੂਨ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 20 ਜੂਨ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਅਜ਼ਾਈਲ ਹਰਬਲ