news

Jagga Chopra

Articles by this Author

ਆਪ ਸਰਕਾਰ ਨਸ਼ਿਆਂ ਨਾਲ ਹੋਈਆਂ ਮੌਤਾਂ ਬਾਰੇ ਜਵਾਬ ਦੇਵੇ : ਮਹੇਸ਼ਇੰਦਰ ਸਿੰਘ ਗਰੇਵਾਲ
  • ਕਾਂਗਰਸ, ਆਪ ਨੇ ਇਕ ਦੂਜੇ ਦੇ ਗੁਨਾਹਾਂ ’ਤੇ ਪਰਦਾ ਪਾਉਣ ਵਾਸਤੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਦੀ ਮੁਹਿੰਮ ਚਲਾਈ

ਚੰਡੀਗੜ੍ਹ, 17 ਜੂਨ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਸਰਕਾਰ ਨੂੰ ਆਖਿਆ ਕਿ ਉਹ ਸੂਬੇ ਵਿਚ ਸਰਕਾਰੀ ਪੁਸ਼ਤ ਪਨਾਹੀ ਹੇਠ ਚਲ ਰਹੇ ਵੱਡੇ ਨਸ਼ਿਆਂ ਦੇ ਘੁਟਾਲੇ ਦੇ ਦੋਸ਼ਾਂ ਬਾਰੇ ਸਪਸ਼ਟੀਕਰਨ ਦੇਵੇ। ਪਾਰਟੀ ਨੇ ਕਿਹਾ ਕਿ ਆਪ ਸਰਕਾਰ ਨੂੰ ਪੰਜਾਬ ਵਿਚ

ਮੋਗਾ ਪੁਲਿਸ ਨੇ ਦੋ ਸਮੱਗਲਰ 1 ਕਿਲੋ ਹੈਰੋਇਨ ਸਮੇਤ ਕਾਬੂ

ਮੋਗਾ 17 ਜੂਨ 2024 : ਸ੍ਰੀ ਵਿਵੇਕ ਸ਼ੀਲ ਸੋਨੀ ਐੱਸ.ਐੱਸ.ਪੀ ਮੋਗਾ, ਸ੍ਰੀ ਪਰਮਜੀਤ ਸਿੰਘ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਤੇ ਸ਼੍ਰੀ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਆਈ) ਮੋਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐੱਸ.ਆਈ ਹਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਅਜੀਤਵਾਲ ਦੀ ਯੋਗ ਅਗਵਾਈ ਹੇਠ ਥਾਣਾ ਅਜੀਤਵਾਲ ਦੀ ਪੁਲਿਸ ਵੱਲੋ 01 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਅਲਰਟ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 17 ਜੂਨ 2024 : ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ ‘ਤੇ ਜਿੱਥੇ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਛੋਟੇ ਤੋਂ ਵੱਡੇ ਸਟੇਸ਼ਨਾਂ ‘ਤੇ ਨਜ਼ਰ ਰੱਖੀ

ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗੀ ਸੀਐਮ ਵਿੰਡੋ, ਜੇ ਹੋਇਆ ਭ੍ਰਿਸ਼ਟਾਚਾਰ ਤਾਂ ਜ਼ਿਲ੍ਹੇ ਦੇ DC ਤੇ SSP ਹੋਣਗੇ ਜ਼ਿੰਮੇਵਾਰ :  ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 17 ਜੂਨ 2024 : ਪੰਜਾਬ ਵਿੱਚ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦਾ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਦੇ ਲਈ ਹੁਣ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਜਾਂ ਸੀਐਮ ਵਿੰਡੋ ਸਥਾਪਿਤ ਕੀਤੀ ਜਾਵੇਗੀ। ਇਸ ਵਿੱਚ ਅਜਿਹਾ ਹੁੰਦਾ ਹੈ ਜਿਵੇਂ ਕੋਈ ਵਿਅਕਤੀ ਆਪਣੀ

ਜਾਪਾਨ ‘ਚ ਫੈਲਿਆ ਮਾਸ ਖਾਣ ਵਾਲਾ ਬੈਕਟੀਰੀਆ, 977 ਮਾਮਲੇ ਆਏ ਸਾਹਮਣੇ

ਟੋਕੀਓ, 17 ਜੂਨ 2024 : ਜਾਪਾਨ 'ਚ ਕੋਰੋਨਾ ਤੋਂ ਬਾਅਦ ਹੁਣ ਇਕ ਨਵੀਂ ਖਤਰਨਾਕ ਬੀਮਾਰੀ ਸਾਹਮਣੇ ਆਈ ਹੈ। ਇਸ 'ਚ ਬੈਕਟੀਰੀਆ ਮਰੀਜ਼ ਦੇ ਸਰੀਰ ਦਾ ਮਾਸ ਖਾਣਾ ਸ਼ੁਰੂ ਕਰ ਦਿੰਦੇ ਹਨ। ਇਸ ਬੀਮਾਰੀ ਦਾ ਨਾਂ ਸਟ੍ਰੈਪਟੋਕੋਕਲ ਟੌਕਸਿਕ ਸ਼ੌਕ ਸਿੰਡਰੋਮ (STSS) ਹੈ। ਰਿਪੋਰਟ ਮੁਤਾਬਕ ਇਸ ਬੀਮਾਰੀ ਕਾਰਨ ਮਰੀਜ਼ ਦੀ ਮੌਤ 48 ਘੰਟਿਆਂ ਦੇ ਅੰਦਰ ਹੋ ਜਾਂਦੀ ਹੈ।  ਜਾਪਾਨ ਵਿੱਚ ਹੁਣ ਤੱਕ

ਪੰਜਾਬ ਦੇ ਮੁਦਿਆ ਨੂੰ ਲੈਕੇ ਸੂਬਾ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਸੰਜੀਦਾ ਨਹੀਂ ਹਨ : ਪ੍ਰਤਾਪ ਸਿੰਘ ਬਾਜਵਾ

ਗੁਰਦਾਸਪੁਰ, 17 ਜੂਨ 2024 : ਲੋਕ ਸਭਾ ਚੋਣਾ ਤੋ ਬਾਅਦ ਆਏ ਨਤੀਜੇ ਨੂੰ ਲੈਕੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਐਮਐੱਲਏ ਕਾਦੀਆਂ ਪ੍ਰਤਾਪ ਸਿੰਘ ਬਾਜਵਾ ਵਲੋ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਚ ਵੱਖ ਵੱਖ ਪਿੰਡਾਂ ਚ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ ਉਥੇ ਹੀ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਾ ਚ ਜਿੱਥੇ ਪਿਛਲਿਆ ਸਾਲ

ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ-ਜੌੜਾਮਾਜਰਾ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਨਸ਼ਿਆਂ ਤਸਕਰਾਂ 'ਤੇ ਸਿਕੰਜ਼ਾ ਕਸਿਆ
  • ਸਬ ਜੂਨੀਅਰ-ਜੂਨੀਅਰ ਮੈਨ ਤੇ ਵੂਮੈਨ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ
  • ਦੇਸ਼ ਦੇ 28 ਰਾਜਾਂ ਤੋਂ ਪੁੱਜੇ 450 ਪਾਵਰ ਲਿਫਟਰ, ਭਾਰ ਚੁੱਕਣ ਦੇ ਮੁਕਾਬਲਿਆਂ 'ਚ ਉਤਸ਼ਾਹ ਨਾਲ ਲਿਆ ਹਿੱਸਾ

ਪਟਿਆਲਾ, 17 ਜੂਨ 2024 : ਸੂਚਨਾ ਤੇ ਲੋਕ ਸੰਪਰਕ ਮੰਤਰੀ

ਦਾਰਜੀਲਿੰਗ ਜ਼ਿਲੇ 'ਚ ਮਾਲ ਗੱਡੀ ਨੇ ਕੰਚਨਜੰਗਾ ਐਕਸਪ੍ਰੈੱਸ ਟਰੇਨ ਨੂੰ ਪਿੱਛੇ ਤੋਂ ਮਾਰੀ ਟੱਕਰ, 15 ਲੋਕਾਂ ਦੀ ਮੌਤ, 60 ਜ਼ਖ਼ਮੀ

ਦਾਰਜੀਲਿੰਗ, 17 ਜੂਨ 2024 : ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲੇ 'ਚ ਅੱਜ ਸੋਮਵਾਰ ਸਵੇਰੇ ਕਰੀਬ 9 ਵਜੇ ਇਕ ਮਾਲ ਗੱਡੀ ਨੇ ਕੰਚਨਜੰਗਾ ਐਕਸਪ੍ਰੈੱਸ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਟਰੇਨ ਸਿਆਲਦਾਹ ਜਾ ਰਹੀ ਸੀ। ਟਰੇਨ ਦੀਆਂ ਤਿੰਨ ਬੋਗੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਹਾਦਸੇ ਤੋਂ ਬਾਅਦ ਦੋ ਬੋਗੀਆਂ ਇੱਕ

ਪੰਜਾਬ 'ਚ ਗਰਮੀ ਦਾ ਕਹਿਰ, ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ 4 ਲੋਕਾਂ ਦੀ ਗਰਮੀ ਕਾਰਨ ਮੌਤ 

ਚੰਡੀਗੜ੍ਹ, 17 ਜੂਨ 2024 : ਪੰਜਾਬ 'ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ, ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਵੀ ਬੰਦ ਹੋਇਆ ਪਿਆ ਹੈ। ਗਰਮੀ ਦੀ ਜਿਆਦਾ ਤਪਸ ਕਾਰਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ 4 ਲੋਕਾਂ ਦੀ ਗਰਮੀ ਕਾਰਨ ਮੌਤ ਹੋਣ ਦੀ ਖ਼ਬਰ ਹੈ। ਗਰਮੀ ਕਾਰਨ ਕਈ ਲੋਕ ਬੀਮਾਰ ਹੋ ਰਹੇ ਹਨ ਤੇ ਇਲਾਜ ਲਈ ਸਿਵਲ ਹਸਪਤਾਲਾਂ ਜਾਂ ਪ੍ਰਾਈਵੇਟ ਹਸਪਤਾਲਾਂ ਦਾ ਰੁਖ ਕਰ ਰਹੇ ਹਨ

ਪੰਜਾਬ ਵਿਚ ਬਦਲ ਸਕਦਾ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਹਨੇਰੀ ਚੱਲਣ ਅਤੇ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਨਵੀਂ ਦਿੱਲੀ, 17 ਜੂਨ, 2024 : ਮੌਸਮ ਵਿਭਾਗ ਮੁਤਾਬਕ 18 ਜੂਨ ਸ਼ਾਮ ਨੂੰ ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਵਿਭਾਗ ਨੇ ਕਈ ਥਾਵਾਂ ’ਤੇ ਹਨੇਰੀ ਚੱਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਲੋਕਾਂ ਨੂੰ 19 ਅਤੇ 20 ਜੂਨ ਨੂੰ ਵੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਧਰ, ਗੁਜਰਾਤ ਦੇ ਪੋਰਬੰਦਰ ਸ਼ਹਿਰ ਦੇ ਹਿੱਸਿਆਂ ’ਚ ਭਾਰੀ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ