news

Jagga Chopra

Articles by this Author

ਸਰਕਾਰ ਵੱਲੋਂ ਪੰਜਾਬ ‘ਚ ਬਿਜਲੀ ਦਰਾਂ ‘ਚ ਕੀਤਾ ਵਾਧਾ ਗਰੀਬ ਅਤੇ ਇੰਡਸਟਰੀ ਵਿਰੋਧੀ ਹੈ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 15 ਜੂਨ 2024 : ਸਰਕਾਰ ਵੱਲੋਂ ਪੰਜਾਬ ‘ਚ ਬਿਜਲੀ ਦਰਾਂ ‘ਚ ਕੀਤੇ ਵਾਧੇ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪ ਸਰਕਾਰ ‘ਤੇ ਪੰਜਾਬੀਆਂ ਦੀ ਜੇਬ ‘ਚ ਮੋਰੀ ਕਰਨ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਆਪ ਸਰਕਾਰ ਨੇ ਬਹੁਤ ਚਲਾਕੀ ਨਾਲ ਖੇਡਿਆ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਤੁਰੰਤ ਬਾਅਦ ਝਾੜੂ ਪਾਰਟੀ ਨੇ ਘਰੇਲੂ ਖਪਤਕਾਰਾਂ ਲਈ

ਯੂਕਰੇਨ ਵਿੱਚ ਹੋਏ ਹਮਲੇ ਵਿੱਚ ਸੱਤ ਰੂਸੀ ਨਾਗਰਿਕਾਂ ਦੀ ਮੌਤ

ਮਾਸਕੋ, 15 ਜੂਨ 2024 : ਦੋ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਰੂਸ-ਯੂਕਰੇਨ ਜੰਗ ਵਿੱਚ ਲੋਕ ਅਜੇ ਵੀ ਮਰ ਰਹੇ ਹਨ। ਯੂਕਰੇਨ ਵਿੱਚ ਹੋਏ ਤਾਜ਼ਾ ਹਮਲੇ ਵਿੱਚ ਸੱਤ ਰੂਸੀ ਨਾਗਰਿਕ ਮਾਰੇ ਗਏ ਹਨ। ਹਮਲੇ ਤੋਂ ਨਿਰਾਸ਼ ਰੂਸ ਨੇ ਯੂਕਰੇਨ 'ਤੇ ਤੇਜ਼ੀ ਨਾਲ ਹਮਲੇ ਸ਼ੁਰੂ ਕਰ ਦਿੱਤੇ ਹਨ। ਰੂਸ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਰੂਸ ਦੇ ਬੇਲਗੋਰੋਡ ਵਿੱਚ ਯੂਕਰੇਨ ਦੀ

ਵਿਧਾਇਕ ਦੇ ਦਫ਼ਤਰ ਵਿੱਚੋਂ ਤਿੰਨ ਏ.ਸੀ., ਪੱਖੇ, ਕੁਰਸੀਆਂ ਤੇ ਤਾਰਾਂ ਚੋਰੀ

ਤਰਨਤਾਰਨ, 15 ਜੂਨ : ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਵਿੱਚ ਚੋਰਾਂ ਨੇ ਦਫ਼ਤਰ ਦੇ ਤਿੰਨ ਏ.ਸੀ., ਪੱਖੇ, ਕੁਰਸੀਆਂ ਅਤੇ ਇੱਥੋਂ ਤੱਕ ਕਿ ਤਾਰਾਂ ਵੀ ਚੋਰੀ ਕਰ ਲਈਆਂ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਹ ਵੀ ਹੈਰਾਨ ਰਹਿ ਗਏ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਧਾਇਕ

ਹਿਮਾਚਲ ਪ੍ਰਦੇਸ਼ ਘੁੰਮਣ ਨਾ ਜਾਣ ਉਥੇ ਦੇ ਲੋਕਾਂ ਦੇ ਮਨਾਂ ਵਿਚ ਪੰਜਾਬੀਆਂ ਪ੍ਰਤੀ ਨਫ਼ਰਤ ਫੈਲ ਗਈ ਹੈ : ਮਜੀਠੀਆ 

ਅੰਮ੍ਰਿਤਸਰ, 15 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਪੇਨ ਤੋਂ ਆਏ ਪੰਜਾਬੀ ਨੌਜਵਾਨ ਕੰਵਲਜੀਤ ਸਿੰਘ ਤੇ ਉਸਦੀ ਸਪੈਨਿਸ਼ ਮੂਲ ਦੀ ਪਤਨੀ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿਚ ਸਥਾਨਕ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕਰਦਾ ਹਾਂ। ਮਜੀਠੀਆ ਨੇ ਕਿਹਾ ਕਿ ਫਿਲਮੀ ਅਦਾਕਾਰਾ ਤੇ ਹੁਣ ਐਮ ਪੀ ਬਣੇ

ਸਿਹਤ ਵਿਭਾਗ ਵੱਲੋਂ ਖੂਨਦਾਨ ਕਰਨ ਵਾਲਿਆਂ ਦਾ ਵਿਸ਼ੇਸ਼ ਸਨਮਾਨ : ਡਾ ਪ੍ਰਵੇਸ਼
  • ਵਿਸਵ ਖੂਨਦਾਨੀ ਦਿਵਸ ਮੌਕੇ  ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨਦਾਨੀਆਂ ਨੂੰ ਕੀਤਾ ਗਿਆ ਸਨਮਾਨਿਤ
  • ਅਪ੍ਰੈਲ 2023 ਤੋਂ ਅਪ੍ਰੈਲ 2024 ਤੱਕ 5200 ਯੂਨਿਟ ਖੂਨ ਬਲੱਡ ਬੈਂਕ ਵੱਲੋਂ ਇਕੱਤਰ ਕੀਤਾ ਗਿਆ

ਬਰਨਾਲਾ, 15 ਜੂਨ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ਵ ਖੂਨਦਾਨੀ ਦਿਵਸ ਮੌਕੇ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨਦਾਨੀਆਂ ਦਾ ਸਨਮਾਨ ਸਮਾਰੋਹ ਸਿਵਲ

ਆਰ-ਸੈਟੀ ਵੱਲੋਂ 35 ਵਿਦਿਆਰਥੀਆਂ ਨੂੰ ਦਰਜੀ ਦੇ ਕੰਮ ਸਬੰਧੀ ਸਿਖਲਾਈ ਦਿੱਤੀ ਗਈ

ਬਰਨਾਲਾ, 15 ਜੂਨ 2024 : ਸਟੇਟ ਬੈਂਕ ਆਫ਼ ਇੰਡੀਆ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਕੇਂਦਰ (ਆਰ-ਸੈਟੀ) ਖੁੱਡੀ ਕਲਾਂ ਬਰਨਾਲਾ ਵੱਲੋਂ ਪਿੰਡ ਕੱਟੂ ਵਿਖੇ ਵੂਮੈਨਜ਼ ਟੇਲਰ ਦਾ ਬੈਚ ਸਮਾਪਤ ਹੋਇਆ। ਇਸ ਬੈਚ ਵਿੱਚ 35 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਬੈਚ ਦੇ ਕੋਰਸ ਕੋਆਰਡੀਨੇਟਰ ਗੁਰਅੰਮ੍ਰਿਤਪਾਲ ਕੌਰ ਸੀਨੀਅਰ ਫੈਕਲਟੀ ਨੇ ਦੱਸਿਆ ਕਿ ਇਸ ਉਪਰਾਲੇ ਤਹਿਤ ਪੇਂਡੂ ਖੇਤਰ

ਲੋਕ ਮਸਲੇ ਹੱਲ ਕਰਨੇ ਸਾਡੀ ਸਰਕਾਰ ਦੀ ਪਹਿਲੀ ਤਰਜੀਹ : ਕੈਬਨਿਟ ਮੰਤਰੀ ਧਾਲੀਵਾਲ
  • ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਆਦੇਸ਼
  • ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਅੰਮ੍ਰਿਤਸਰ 15 ਜੂਨ 2024 : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਦੇ ਨਾਲ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ

ਡਾਇਰੈਕਟਰ ਖੇਤਬਾੜੀ ਪੰਜਾਬ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ 

ਅੰਮ੍ਰਿਤਸਰ 15 ਜੂਨ : ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ  ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਵੱਲੋਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਜਿਲ੍ਹੇ ਵਿੱਚ 15 ਜੂਨ ਨੂੰ ਬਲਾਕ ਵੇਰਕਾ ਦੇ ਪਿੰਡ ਮਾਨਾਵਾਲਾ

ਨਵੀਂ ਭਾਜਪਾ ਸਰਕਾਰ ਨੇ ਜਿਵੇਂ ਹੀ ਸਹੁੰ ਚੁੱਕੀ, ਨੌਜਵਾਨਾਂ ਦੇ ਸੁਪਨਿਆਂ 'ਤੇ ਫਿਰ ਤੋਂ ਹਮਲਾ ਕਰਨਾ ਸ਼ੁਰੂ ਕਰ ਦਿੱਤਾ :  ਪ੍ਰਿਅੰਕਾ ਗਾਂਧੀ 

ਨਵੀਂ ਦਿੱਲੀ, 15 ਜੂਨ 2024 : NEET-UG ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਹੁੰ ਚੁੱਕਦਿਆਂ ਹੀ ਨੌਜਵਾਨਾਂ ਦੇ ਸੁਪਨਿਆਂ ’ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ, 19 ਜੂਨ ਤੋਂ ਬਦਲ ਸਕਦਾ ਮੌਸਮ 

ਚੰਡੀਗੜ੍ਹ, 15 ਜੂਨ 2024 : ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ 5 ਦਿਨਾਂ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਮੰਗਲਵਾਰ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਪੰਜ ਦਿਨਾਂ ਲਈ ਓਰੇਂਜ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ, ਪਰ 19 ਜੂਨ ਤੋਂ ਮੌਸਮ ਬਦਲ ਸਕਦਾ ਹੈ। ਦਸ ਦਈਏ ਕਿ ਸ਼ੁੱਕਰਵਾਰ ਨੂੰ