news

Jagga Chopra

Articles by this Author

ਸਿਹਤ ਵਿਭਾਗ ਵੱਲੋਂ ਖੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ ਖੂਨਦਾਨ ਦਿਵਸ
  • ਡੱਬਵਾਲਾ ਕਲਾਂ ਵਿਖੇ ਫੂਡ ਫੈਕਟਰੀ ਵਿਖੇ ਲਗਾਇਆ ਗਿਆ ਕੈਂਪ

ਫਾਜ਼ਿਲਕਾ, 14 ਜੂਨ 2024 : ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਸਿਵਲ ਸਰਜਨ ਫ਼ਾਜ਼ਿਲਕਾ ਡਾ. ਚੰਦਰ ਸ਼ੇਖਰ ਦੀ ਅਗਵਾਈ ਅਧੀਨ ਕਰਵਾਇਆ ਗਿਆ। ਡੱਬਵਾਲਾ ਕਲਾਂ ਪਿੰਡ ਵਿੱਚ ਜੂਸ ਫੈਕਟਰੀ ਵਿਖੇ 46 ਯੂਨਿਟ ਖੂਨ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨੇ

ਜਿਲਾ ਫਾਜਿਲਕਾ ਦੇ ਸਮੂਹ ਅਧਿਕਾਰਤ ਅਸਲਾ ਡੀਲਰ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮਾਂ ਹੋਏ ਲਾਇਸੰਸੀ ਹਥਿਆਰ ਰਲੀਜ ਕਰਨ ਦਾ ਹੁਕਮ

ਫਾਜਿਲਕਾ 14 ਜੂਨ 2024 : ਜਿਲਾ ਮੈਜਿਸਟ੍ਰੇਟ, ਫਾਜਿਲਕਾ ਡਾ ਸੇਨੂ ਦੁੱਗਲ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਾਜਿਲਕਾ ਦੇ ਸਮੂਹ ਅਧਿਕਾਰਤ ਅਸਲਾ ਡੀਲਰ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮਾਂ ਹੋਏ ਲਾਇਸੰਸੀ ਹਥਿਆਰ ਰਲੀਜ ਕਰਨ ਦਾ ਹੁਕਮ ਜਾਰੀ ਕੀਤੇ ਹਨ। ਲੋਕ ਸਭਾ ਚੋਣਾ-2024 ਦੇ ਮੱਦੇਨਜਰ

ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
  • ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ-ਡਿਪਟੀ ਕਮਿਸ਼ਨਰ
  • ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਸੂਤੀ ਕੱਪੜਾ ਨਾਲ ਲੈ ਕੇ ਜਾਣ ਨਾਲ ਲੂਅ ਲੱਗਣ ਤੋਂ ਬਚਿਆ ਜਾ ਸਕਦਾ ਹੈ

ਫਾਜ਼ਿਲਕਾ, 14 ਜੂਨ 2024 : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜ਼ਿਲ੍ਹੇ

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ
  • ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿਚ ਜਨ ਲੋਕ ਅਦਾਲਤਾਂ ਮੁੜ ਕੀਤੀਆਂ ਜਾਣਗੀਆਂ ਸ਼ੁਰੂ: ਜਿੰਪਾ
  • ਫੀਲਡ ਅਫਸਰਾਂ ਲਈ ਆਮ ਲੋਕਾਂ ਨੂੰ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਦੀ ਹਦਾਇਤ
  • ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼
  • ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਈ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ
  • ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 14 ਜੂਨ 2024 : ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ

ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਪੁਸਤਕ “ਗੁਰੂ ਨਾਨਕ ਵਾਣੀ ਵਿਚਾਰ ਕੁਦਰਤ” ਵੀ ਰਿਲੀਜ਼ ਕੀਤੀ ਜਾਵੇਗੀ
  • ਸੋਚ ਸੰਸਥਾ ਦੇ ਸਲਾਹਕਾਰ ਰਹੇ ਡਾ: ਸੁਰਜੀਤ ਪਾਤਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਨੂੰ ਵੀ ਕੀਤੀ ਜਾਵੇਗੀ ਸ਼ਰਧਾਂਜਲੀ ਭੇਟ

ਲੁਧਿਆਣਾ, 14 ਜੂਨ 2024 : ਪੰਜਾਬੀ ਮਾਂ-ਬੋਲੀ ਦੇ ਪ੍ਰਸਿੱਧ ਕਵੀ ਤੇ ਲੇਖਕ ਡਾ: ਸੁਰਜੀਤ ਪਾਤਰ ਨੂੰ ਸਮਰਪਿਤ ਇਸ ਐਵਾਰਡ ਦਾ ਐਲਾਨ 16 ਜੂਨ ਦਿਨ ਐਤਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ

ਝੋਨਾ 20 ਜੂਨ ਤੋਂ ਬਾਅਦ ਲਗਾਉ, ਆਪਣਾ ਪਾਣੀ ਬਚਾਓ

ਲੁਧਿਆਣਾ 14 ਜੂਨ, 2024 : ਇੱਕ ਅੰਦਾਜ਼ੇ ਮੁਤਾਬਿਕ ਪੰਜਾਬ ਵਿੱਚ ਸਾਲ 1998 ਤੋਂ 2018 ਦੌਰਾਨ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਦੀ ਔਸਤਨ ਸਾਲਾਨਾ ਦਰ 0.53 ਮੀਟਰ ਸੀ| ਕੁਝ ਕੇਂਦਰੀ ਜ਼ਿਲਿਆਂ ਵਿੱਚ ਸਥਿਤੀ ਹੋਰ ਵੀ ਗੰਭੀਰ ਹੈ; ਜਿੱਥੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਦੀ ਦਰ 1.0 ਮੀਟਰ ਪ੍ਰਤੀ ਸਾਲ ਤੋਂ ਵੀ ਵੱਧ ਹੈ|ਹਾਲਾਂਕਿ, ਝੋਨੇ ਹੇਠ ਰਕਬਾ ਘਟਾਉਣ ਲਈ ਯਤਨ

ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ
  • ਮੌਜੂਦਾ ਬਿਜਲੀ ਸੰਕਟ ਬਾਰੇ ਕੀਤੀ ਵਿਚਾਰ ਚਰਚਾ
  • ਕਿਹਾ! ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕੀਤੇ ਜਾਣ ਹਰ ਸੰਭਵ ਉਪਰਾਲੇ

ਲੁਧਿਆਣਾ, 14 ਜੂਨ 2024 : ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਪੀ.ਐਸ.ਪੀ.ਸੀ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ। ਮੀਟਿੰਗ ਦੌਰਾਨ ਵਿਧਾਇਕ ਛੀਨਾ ਵੱਲੋਂ ਅਧਿਕਾਰੀਆਂ ਨਾਲ ਮੌਜੂਦਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 316 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
  • ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21 ਜੂਨ ਨੂੰ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ 

ਅੰਮ੍ਰਿਤਸਰ, 14 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ

ਲ਼ਾਡੋਵਾਲ ਟੋਲ ਪਲਾਜ਼ਾ ਦੇ ਵਧਾਏ ਰੇਟ ਘੱਟ ਨਾ ਕੀਤੇ ਤਾਂ ਕਰਾਂਗੇ ਸੰਘਰਸ਼ : ਢੱਟ/ਭੁੱਲਰ

ਰਾਏਕੋਟ, 14 ਜੂਨ 2024 : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਇੱਕ ਸਾਲ ਵਿੱਚ ਤਿੰਨ ਵਾਰ ਟੋਲ ਪਲਾਜ਼ਿਆਂ ਦੀ ਟੋਲ ਫੀਸ ਵਿੱਚ ਵਾਧਾ ਕਰਕੇ ਵਾਹਨ ਚਾਲਕਾਂ ਤੇ ਵਾਧੂ ਬੋਝ ਸਾਬਤ ਕਰਦਾ ਹੈ ਕਿ ਲੋਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਆਨ (ਦੋਆਬਾ) ਦੇ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਅਤੇ ਬਲਾਕ ਰਾਏਕੋਟ ਦੇ