news

Jagga Chopra

Articles by this Author

ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 13 ਜੂਨ 2024 : ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਫਾਜ਼ਲਕਾ ਡਾਕਟਰ ਜਗਸੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਦੇ ਸਟਾਫ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ

ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ਵਾਲਿਆ ਖਿਲਾਫ ਕਾਰਵਾਈ
  • 47 ਕਿਲੋ ਡਿਸਪੋਜਲ ਪੋਲੀਥੀਨ ਜਬਤ ਅਤੇ 7 ਚਲਾਨ
  • ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਲੋਕਾਂ ਨੂੰ ਮੁੜ ਤੋਂ ਅਪੀਲ 

ਫਾਜ਼ਿਲਕਾ, 13 ਜੂਨ 2024 : ਕਾਰਜ ਸਾਧਕ ਅਫ਼ਸਰ ਸ੍ਰੀ ਮੰਗਤ ਕੁਮਾਰ ਦੀ ਅਗਵਾਈ ਹੇਠ ਨਗਰ ਕੋਂਸਲ ਫਾਜ਼ਿਲਕਾ ਵੱਲੋਂ ਸਿੰਗਲ ਯੂਜ ਪਲਾਸਟਿਕ ਮੁਕਤ ਅਭਿਆਨ ਤਹਿਤ ਸ਼ਹਿਰ ਦੇ ਮਹਿਰੀਆ ਬਜਾਰ, ਗਾਂਧੀ ਚੌਕ, ਅਬੋਹਰੀ ਅੱਡਾ ਆਦਿ ਹੋਰ ਬਜਾਰਾਂ ਵਿਚ ਚੈਕਿੰਗ

ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖਣਾ ਏ.ਐਨ.ਐਮ.- ਸਿਵਲ ਸਰਜਨ
  • ਜੇਸਟੈਸ਼ਨਲ ਡਾਇਬਟੀਜ ਮੈਲਿਟਸ (ਜੀ.ਡੀ.ਐਮ.) ਸਬੰਧੀ ਟ੍ਰੇਨਿੰਗ ਕਰਵਾਈ

ਫਾਜ਼ਿਲਕਾ, 13 ਜੂਨ 2024 : ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਏ.ਐਨ.ਐਮਜ਼ ਨੂੰ ਜੇਸਟੈਸ਼ਨਲ ਡਾਇਬਟੀਜ ਮੈਲਿਟਸ (ਜੀ.ਡੀ.ਐਮ.) ਸਬੰਧੀ ਟ੍ਰੇਨਿੰਗ ਕਰਵਾਈ ਗਈ ਜਿਸ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਵਿਭਾਗ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਗੰਭੀਰ ਹੈ ਅਤੇ ਸਟਾਫ਼ ਨੂੰ

ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ
  • ਚੈਕਿੰਗ ਦੌਰਾਨ ਦੁਕਾਨ ਤੋਂ ਤਿੰਨ ਬਾਲ ਕੀਰਤੀ ਪਾਉਣ *ਤੇ ਦੁਕਾਨਦਾਰ ਦਾ ਕੀਤਾ ਚਲਾਨ
  • ਬੱਚਿਆ ਦਾ ਉੱਜਵਲ ਭਵਿੱਖ ਬਣਾਉ, ਬਾਲ ਮਜਦੂਰੀ ਹਟਾਉ ਦੇ ਨਾਅਰੇ ਤਹਿਤ ਕੀਤਾ ਜਾਗਰੂਕ

ਫਾਜ਼ਿਲਕਾ, 13 ਜੂਨ 2024 : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 18,215 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
  • 197 ਥਾਂਵਾ’ਤੇ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ

ਫਾਜ਼ਿਲਕਾ 13 ਜੂਨ 2024 : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਬਿਮਾਰੀ ਨੂੰ ਰੋਕਣ ਲਈ ਲਗਾਤਾਰ ਅਭਿਆਨ ਜਾਰੀ ਕੀਤਾ ਹੋਇਆ ਹੈ ਜਿਸ ਵਿਚ ਅਰਬਨ ਅਤੇ ਪੇਂਡੂ ਖੇਤਰ ਵਿਚ ਘਰਾ ਅਤੇ ਦੁਕਾਨਾਂ ਵਿਚ ਪਾਣੀ ਦੇ ਖੜੇ ਸਰੋਤਾ ਦੀ ਜਾਂਚ ਕੀਤੀ ਜਾ ਰਹੀ ਹੈ । ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਲੋਕਾ ਨੂੰ ਅਪੀਲ ਕੀਤੀ ਕਿ

ਚੋਣਾਂ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਦੀਨਾਨਗਰ ਵਿਖੇ ਵਿਸ਼ੇਸ਼ ਸਨਮਾਨ ਕੀਤਾ

ਦੀਨਾਨਗਰ, 13 ਜੂਨ 2024 : ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਏ.ਆਰ.ਓ.-ਕਮ-ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਦੀਨਾਨਗਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ

ਹਲਕਾ ਦਿੜ੍ਹਬਾ ਵਿੱਚ ਬਿਜਲੀ ਵੰਡ ਸਿਸਟਮ ਨੂੰ ਹੋਰ ਮਜਬੂਤ ਕਰਨ ਲਈ 22.12 ਕਰੋੜ ਰੁਪਏ ਖਰਚੇ ਜਾ ਰਹੇ ਹਨ : ਵਿੱਤ ਮੰਤਰੀ ਚੀਮਾ
  • 66 ਕੇ.ਵੀ ਗਰਿੱਡ ਛਾਜਲੀ ਦੀ ਸਮਰੱਥਾ ਵਿੱਚ 2.08 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਵਾਧਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
  • ਘਰੇਲੂ ਅਤੇ ਖੇਤੀਬਾੜੀ ਦੀ ਬਿਜਲੀ ਸਪਲਾਈ ਵਿੱਚ ਹੋਵੇਗਾ ਵੱਡਾ ਸੁਧਾਰ

ਸੰਗਰੂਰ, 13 ਜੂਨ 2024 : ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ 66 ਕੇ.ਵੀ ਗਰਿੱਡ ਛਾਜਲੀ ਦੀ ਸਮਰੱਥਾ ਵਿੱਚ ਮੌਜੂਦਾ 20 ਐਮ

ਆਲ ਇੰਡੀਆ ਵੂਮੈਨ ਕਾਨਫਰੰਸ ਦੀਆਂ ਸਿਖਿਆਰਥਣਾਂ ਨੂੰ ਤਕਨੀਕੀ ਕੋਰਸਾਂ ਬਾਰੇ ਜਾਣਕਾਰੀ ਅਤੇ ਹੁਨਰ ਵਿਕਾਸ ਲਈ ਪ੍ਰੇਰਿਤ ਕੀਤਾ
  • ਮਿੱਥੇ ਹੋਏ ਉਦੇਸ਼ ਦੀ ਪ੍ਰਾਪਤੀ ਲਈ ਲਗਾਤਾਰ ਯਤਨ ਜਰੂਰੀ: ਪ੍ਰੋ ਜਸਬੀਰ ਸਿੰਘ

ਬਟਾਲਾ,13 ਜੂਨ , 2024 : ਆਲ ਇੰਡੀਆ ਵੂਮੈਨ ਕਾਨਫਰੰਸ ਬਟਾਲਾ ਦੇ ਪ੍ਰਧਾਨ ਸ਼੍ਰੀਮਤੀ ਨਰਿੰਦਰ ਕੌਰ ਮਲ੍ਹੀ ਵੱਲ਼ੋਂ ਸਿਖਿਆਰਥਣਾਂ ਨੂੰ ਹੁਨਰ ਵਿਕਾਸ ਵੱਲ ਪ੍ਰੇਰਿਤ ਕਰਨ ਅਤੇ ਤਕਨੀਕੀ ਸਿਖਿਆ ਅਧੀਨ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਜਾਣਕਾਰੀ

ਮੋਗਾ ਪੁਲਿਸ ਦਾ ਵੱਡਾ ਐਕਸ਼ਨ: 45 ਗੱਡੀਆਂ ਦੀ ਚੈਕਿੰਗ, ਗ੍ਰਿਫਤਾਰ ਕੀਤੇ 12 ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ 
  • ਮੋਗਾ ਪੁਲਿਸ ਵੱਲੋਂ ਸਫਲ ਕੈਸੋ ਆਪਰੇਸ਼ਨ ਦੌਰਾਨ 10 ਮੁਕੱਦਮੇ ਦਰਜ ਕਰਕੇ 12 ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ 

ਮੋਗਾ, 13 ਜੂਨ 2024 : ਅੱਜ ਸ੍ਰੀ ਵਿਵੇਕ ਸ਼ੀਲ ਸੋਨੀ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਪ੍ਰੈਸ ਰਿਲੀਜ਼ ਰਾਹੀਂ ਜਾਣਕਾਰੀ ਦਿੱਤੀ ਕਿ ਅੱਜ ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਐੱਸ ਪੀ (ਜਾਂਚ)

ਪਸ਼ੂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤਕ ਸਬਸਿਡੀ ਉਪਲਬਧ - ਡਿਪਟੀ ਡਾਇਰੈਕਟਰ ਡੇਅਰੀ ਵਿਕਾਸ

ਅੰਮ੍ਰਿਤਸਰ 13 ਜੂਨ 2024 : ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ ਇਨਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ ਭਾਵੇ ਕਿ ਇਨਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ ਪਰ ਫਿਰ ਵੀ