news

Jagga Chopra

Articles by this Author

ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀਸੀ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
  • ਯੂਨੀਵਰਸਿਟੀ ਦੇ ਚਾਂਸਲਰ ਤੇ ਹਰਿਆਣਾ ਦੇ ਰਾਜਪਾਲ ਨੂੰ ਕਾਰਵਾਈ ਲਈ ਕਿਹਾ

ਅੰਮ੍ਰਿਤਸਰ,11 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ

ਸਰਕਾਰਾਂ ਦੇਸ਼ ਅੰਦਰ ਸਿੱਖਾਂ ਖਿਲਾਫ ਵਧ ਰਹੇ ਨਫ਼ਰਤੀ ਮਹੌਲ ਨੂੰ ਰੋਕਣ ਲਈ ਆਪਣੀ ਜਿੰਮੇਵਾਰੀ ਨਿਭਾਉਣ- ਐਡਵੋਕੇਟ ਧਾਮੀ
  • ਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਅਤੇ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੇ ਆਪ ਆਗੂਆਂ ਨਾਲ ਕੀਤੀ ਮੀਟਿੰਗ 
  • ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ, ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਰਹੇ ਹਾਜ਼ਰ 
  • ਮੁੱਖ ਮੰਤਰੀ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕਾਰਜਾਂ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਵਿਸਥਾਰ ਚਰਚਾ

ਚੰਡੀਗੜ੍ਹ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਅਤੇ ਸ੍ਰੀ

ਕੰਗਣਾ ਵੱਲੋਂ ਅੱਤਵਾਦੀ ਕਹਿਣਾ ਗਲਤ, ਪੰਜਾਬ ਪੂਰੇ ਦੇਸ਼ ਦਾ ਢਿੱਡ ਪਾਲਦਾ ਹੈ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਕੰਗਣਾ ਵਿਵਾਦ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਹੋਇਆ ਇਹ ਹੋਣਾ ਨਹੀਂ ਚਾਹੀਦਾ ਸੀ, ਪਰ ਉਸ ਨੇ ਜੋ ਕਿਸਾਨਾਂ ਖ਼ਿਲਾਫ਼ ਬੋਲਿਆ ਸੀ ਉਹ ਇਸ ਦਾ ਗੁੱਸਾ ਸੀ, ਪਰ ਇਹ ਨਹੀਂ ਹੋਣਾ ਚਾਹੀਦਾ ਸੀ। ਮਾਨ ਨੇ ਕਿਹਾ ਕਿ ਕੰਗਣਾ ਵੱਲੋਂ ਜੋ ਪੰਜਾਬ ਵਿੱਚ ਅੱਤਵਾਦ ਦੀ ਗੱਲ ਕਹੀ ਗਈ

ਗੋਲਡੀ ਬਰਾੜ ਦੀ ਨਵੀਂ ਹੋਈ ਆਡੀਓ ਵਾਇਰਲ, ਸਿੱਧੂ ਮੂਸੇਵਾਲਾ ਨੂੰ ਸਿੱਖ ਵਿਰੋਧੀ

ਚੰਡੀਗੜ੍ਹ, 10 ਜੂਨ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਦੀ ਨਵੀਂ ਆਡੀਓ ਵਾਇਰਲ ਹੋਈ ਹੈ। ਇਹ ਆਡੀਓ ਹਰਦੀਪ ਨਿੱਝਰ ਦੇ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਕਰਨ ਬਰਾੜ ਦੀ ਗੋਲਡੀ ਬਰਾੜ ਨਾਲ ਨੇੜਤਾ ਤੋਂ ਬਾਅਦ ਸਾਹਮਣੇ ਆਈ ਹੈ। 15 ਮਿੰਟ 22 ਸੈਕਿੰਡ ਦੀ ਇਸ ਆਡੀਓ ਵਿੱਚ ਬੋਲਣ ਵਾਲਾ ਵਿਅਕਤੀ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਰਿਹਾ ਹੈ

ਕਸਟਮ ਵਿਭਾਗ ਨੇ 2 ਵਿਦੇਸ਼ੀ ਮਹਿਲਾਵਾਂ ਨੂੰ 19 ਕਰੋੜ ਦੇ ਸੋਨੇ ਸਮੇਤ ਕੀਤਾ ਕਾਬੂ 

ਮੁੰਬਈ, 10 ਜੂਨ : ਕਸਟਮ ਵਿਭਾਗ ਨੂੰ 2 ਕੇਸਾਂ ‘ਚ ਸਫਲਤਾ ਮਿਲੀ ਹੈ। ਅਧਿਕਾਰੀਆਂ ਵੱਲੋਂ 32.79 ਕਿਲੋ ਸੋਨਾ ਬਰਾਮਦ ਕੀਤਾ ਗਿਆ ਹੈ। ਜ਼ਬਤ ਕੀਤੇ ਗਏ ਸੋਨੇ ਦੀ ਕੀਮਤ 19 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁੰਬਈ ਕਸਟਮ ਅਧਿਕਾਰੀਆਂ ਨੇ ਗਲਤ ਤਰੀਕੇ ਨਾਲ ਸੋਨਾ ਲਿਆਉਣ ਦੇ ਦੋਸ਼ ਵਿਚ ਦੋ ਮਹਿਲਾਵਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੰਬਈ ਕਸਟਮਸ ਜ਼ੋਨ ਦੇ ਏਅਰਪੋਰਟ ਕਮਿਸ਼ਨਰੇਟ ਨੇ ਇਸ

ਚੋਣ ਨਤੀਜੇ ਅਕਾਲੀ ਦਲ ਨੂੰ ਪੰਥ ਤੇ ਕਿਸਾਨ ਪੱਖੀ ਏਜੰਡੇ ਤੋਂ ਪਾਸੇ ਨਹੀਂ ਕਰ ਸਕਦੇ : ਬਾਦਲ

ਚੰਡੀਗੜ੍ਹ, 10 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਉਹਨਾਂ ਨੂੰ ਅਤੇ ਉਹਨਾਂ ਦੀ ਪਾਰਟੀ ਨੂੰ ਪੰਥ, ਪੰਜਾਬ, ਕਿਸਾਨਾਂ ਤੇ ਸਮਾਜ ਦੇ ਹੋਰ ਕਮਜ਼ੋਰ ਤੇ ਪੀੜਤ ਵਰਗਾਂ ਦੀ ਹਮਾਇਤ ਕਰਨ ਦੇ ਏਜੰਡੇ ਤੋਂ ਥਿੜਕਣ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਅਸੀਂ ਪੰਥ ਅਤੇ ਪੰਜਾਬ ਖਾਸ ਤੌਰ ’ਤੇ

ਯੂਪੀ 'ਚ ਜਨਮਦਿਨ ਪਾਰਟੀ ਤੋਂ ਪਰਤ ਰਹੇ 4 ਯੂਟਿਊਬਰਸ ਦੀ ਸੜਕ ਹਾਦਸੇ 'ਚ ਮੌਤ 

ਨਵੀਂ ਦਿੱਲੀ, 10 ਜੂਨ : ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਯੂਟਿਊਬਰਸ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਹਸਨਪੁਰ ਗਜਰੌਲਾ ਰੋਡ 'ਤੇ ਇਕ ਆਰਟਿਕਾ ਤੇ ਇਕ ਬੋਲੈਰੋ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ 4 ਯੂਟਿਊਬਰਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖਮੀ ਦੱਸੇ ਜਾ

ਮੋਦੀ ਦੀ ਕੈਬਨਿਟ ਦਾ ਵੱਡਾ ਫੈਸਲਾ, ਪੇਂਡੂ ਅਤੇ ਸ਼ਹਿਰੀ ਗਰੀਬਾਂ ਲਈ 3 ਕਰੋੜ ਘਰ ਬਣਾਉਣ ਦੀ ਯੋਜਨਾ ਨੂੰ ਹਰੀ

ਨਵੀਂ ਦਿੱਲੀ, 10 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਆਪਣੀ ਰਿਹਾਇਸ਼ 'ਤੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਕਰ ਰਹੇ ਹਨ। ਆਪਣੇ ਪਹਿਲੇ ਫੈਸਲੇ ਵਿੱਚ, ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੇਂਡੂ ਅਤੇ ਸ਼ਹਿਰੀ ਗਰੀਬਾਂ ਲਈ 3 ਕਰੋੜ ਘਰ ਬਣਾਉਣ ਦੀ ਯੋਜਨਾ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡਾਂ ਅਤੇ

ਅੱਤਵਾਦੀ ਹਮਲੇ ’ਚ ਕੈਪਟਨ ਸਮੇਤ ਪਾਕਿਸਤਾਨੀ ਫੌਜ ਦੇ ਸੱਤ ਜਵਾਨਾਂ ਦੀ ਮੌਤ 

ਪਿਸ਼ਾਵਰ, 10 ਜੂਨ : ਦੇਸ਼ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦੀ ਹਮਲੇ ’ਚ ਕੈਪਟਨ ਸਮੇਤ ਪਾਕਿਸਤਾਨੀ ਫੌਜ ਦੇ ਲਗਪਗ ਸੱਤ ਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਨੂੰ ਉਦੋਂ ਹੋਈ ਜਦੋਂ ਫੌਜ ਦਾ ਕਾਫਲਾ ਸੂਬੇ ਦੇ ਲੱਕੀ ਮਾਰਵਤ ਵੱਲ ਜਾ ਰਿਹਾ ਸੀ। ਇਸੇ ਦੌਰਾਨ ਅੱਤਵਾਦੀਆਂ ਦੇ ਹਮਲੇ ਦਾ ਸ਼ਿਕਾਰ ਹੋ ਗਿਆ। ਅੱਤਵਾਦੀਆਂ ਨੇ ਪਹਿਲਾਂ ਆਈਈਡੀ ਧਮਾਕਾ ਕੀਤਾ। ਇਸ ਤੋਂ