news

Jagga Chopra

Articles by this Author

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ
  • ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ

ਪ੍ਰਧਾਨ ਮੰਤਰੀ ਮੋਦੀ ਨੇ ਪੀਐੱਮ ਕਿਸਾਨ ਨਿਧੀ ਸਨਮਾਨ ਯੋਜਨਾ ਦੀ 17ਵੀਂ ਕਿਸ਼ਤ ਨਾਲ ਜੁੜੀ ਫਾਈਲ ਨੂੰ ਦਿੱਤੀ ਹਰੀ ਝੰਡੀ 

ਨਵੀਂ ਦਿੱਲੀ, 10 ਜੂਨ : ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਦੇ ਨਾਲ 71 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ, ਜਿਸ ਵਿੱਚ 11 ਸਹਿਯੋਗੀ ਪਾਰਟੀਆਂ ਦੇ ਮੰਤਰੀ ਸ਼ਾਮਿਲ ਹਨ। ਸਹੁੰ ਚੁੱਕਣ ਤੋਂ ਬਾਅਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਦਫਤਰ ਪਹੁੰਚ ਕੇ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸਭ ਤੋਂ ਪਹਿਲਾਂ

ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਲੇ ਉੱਤੇ ਹਮਲਾ 

ਇੰਫਾਲ, 10 ਜੂਨ : ਕਾਂਗਪੋਕਪੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਅਤਿਵਾਦੀਆਂ ਨੇ ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਲੇ ਉੱਤੇ ਹਮਲਾ ਕੀਤਾ। ਇਹ ਹਮਲਾ ਜ਼ੈੱਡ ਸ਼੍ਰੇਣੀ ਦੇ ਸੁਰੱਖਿਆ ਕਰਮੀਆਂ 'ਤੇ ਕੀਤਾ ਗਿਆ ਸੀ। ਜਿਸ ਵਿੱਚ ਹੁਣ ਤੱਕ ਇੱਕ ਫੌਜੀ ਦੇ ਜ਼ਖਮੀ ਹੋਣ ਦੀ ਖਬਰ ਹੈ। ਕਾਫਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਉਨ੍ਹਾਂ

ਪਾਕਿਸਤਾਨ ਨਾਲ ਜੰਗ ਸ਼ੁਰੂ ਕਰਨੀ ਪਵੇਗੀ... : ਕੇਂਦਰੀ ਮੰਤਰੀ ਅਠਾਵਲੇ 
  • ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ 

ਨਵੀਂ ਦਿੱਲੀ, 10 ਜੂਨ : ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਜੰਮੂ-ਕਸ਼ਮੀਰ 'ਚ ਰਿਆਸੀ ਅੱਤਵਾਦੀ ਹਮਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਜੰਮੂ-ਕਸ਼ਮੀਰ 'ਚ ਅੱਤਵਾਦ ਖਤਮ ਹੋ ਗਿਆ ਹੈ। ਇਹ ਹਮਲਾ ਜਾਣਬੁੱਝ ਕੇ ਡਰ ਪੈਦਾ ਕਰਨ ਲਈ ਕੀਤਾ ਗਿਆ ਕਿਉਂਕਿ ਪ੍ਰਧਾਨ

ਅਮਰੀਕਾ 'ਚ ਭਰਾ ਨੇ ਭਰਾ ਦਾ ਗੋਲੀਮਾਰ ਕੇ ਕੀਤਾ ਕਤਲ, ਮਾਂ ਦੇ ਵੀ ਲੱਗੀ ਗੋਲੀ

ਨਿਊਯਾਰਕ, 10 ਜੂਨ : ਅਮਰੀਕਾ ਵਿਚ ਘਰੇਲੁ ਵਿਵਾਦ ਦੇ ਚਲਦਿਆ ਭਰਾ ਨੇ ਆਪਣੇ ਭਰਾ ਅਤੇ ਮਾਤਾ ਦਾ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖੁਦ ਵੀ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਾਰੰਗਪੁਰ ਦੇ ਅਮਰੀਕਾ ਵਿਚ ਰਹਿ ਰਹੇ ਇੱਕ ਪਰਿਵਾਰ ਦੇ ਘਰੇਲੂ ਵਿਵਾਦ ਕਾਰਨ ਭਰਾ ਨੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿਤਾ। ਇਸੇ ਦੌਰਾਨ ਉਸਦੀ ਮਾਂ ਦੇ ਵੀ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੰਜਾਬ ਦੇ ਹੱਕਾਂ ਦਾ ਪੂਰਾ ਹੋਣਾ ਯਕੀਨੀ ਬਣਾਉਣ : ਮਜੀਠੀਆ

ਚੰਡੀਗੜ੍ਹ, 10 ਜੂਨ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਖਿਆ ਕਿ ਉਹ ਚੰਡੀਗੜ੍ਹ ਪੰਜਾਬ ਦੇਣ ਦੇ ਮਾਮਲੇ ਵਿਚ ਪੰਜਾਬ ਦੇ ਸਾਰੇ ਹੱਕ ਪੂਰੇ ਹੋਣੇ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਪੁਨਰਗਠਨ ਤੇ ਯੂਟੀ ਦੀ ਸਿਰਜਣਾ ਵੇਲੇ ਲਏ ਗਏ ਸਾਰੇ ਫੈਸਲੇ ਇੰਨ ਬਿਨ ਲਾਗੂ ਕਰਵਾਉਣ। ਮਜੀਠੀਆ ਨੇ

ਲੁਧਿਆਣਾ 'ਚ ਧੀ ਦੇ ਮੰਗੇਤਰ ਨੇ ਚਾਕੂ ਨਾਲ ਹਮਲਾ ਕਰਕੇ ਮਾਂ-ਪੁੱਤ ਦਾ ਕੀਤਾ ਕਤਲ

ਲੁਧਿਆਣਾ, 10 ਜੂਨ : ਲੁਧਿਆਣਾ ‘ਚ ਦੇਰ ਰਾਤ ਦੁੱਗਰੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਲਾਕੇ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮ੍ਰਿਤਕਾਂ ਦੀ ਪਛਾਣ ਪੁਸ਼ਪਾ (55) ਅਤੇ ਪ੍ਰਦੀਪ (20)ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ

ਪੰਜਾਬ ਪੁਲਿਸ ਨੇ ਖਾਲਿਸਤਾਨੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 10 ਜੂਨ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਸਥਿਤ ਖਾਲਿਸਤਾਨੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਲੰਡਾ ਦੇ ਜਬਰੀ ਵਸੂਲੀ ਨੈੱਟਵਰਕ, ਹਥਿਆਰਾਂ ਦੀ ਤਸਕਰੀ, ਨਸ਼ੀਲੇ ਪਦਾਰਥਾਂ ਅਤੇ ਪਾਕਿਸਤਾਨ ਤੋਂ ਹੋਰ ਅਪਰਾਧਾਂ ਦੀ ਨਿਗਰਾਨੀ ਕਰਦੇ ਸਨ। ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ ਜਲੰਧਰ ਤੋਂ ਹੀ ਗ੍ਰਿਫ਼ਤਾਰ ਕੀਤਾ ।ਜਲਦ ਹੀ

ਦੇਸ਼ ਵਿਚ ਤਾਨਾਸ਼ਾਹੀ ਦਾ ਹੋਇਆ ਅੰਤ : ਈਟੀਓ
  • ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ
  • ਹਲਕੇ ਦੇ  ਸਮੁਹ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 10 ਜੂਨ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ। ਇਹਨਾਂ ਸ਼ਬਦਾਂ

ਮਹਾਨ ਸ਼ਹੀਦਾਂ ਦੀ ਸ਼ਹਾਦਤ ਸਾਨੂੰ ਹੱਕ ਸੱਚ ਲਈ ਲੜਨ ਦੀ ਪ੍ਰੇਰਨਾ ਦਿੰਦੀ ਹੈ : ਬਾਵਾ
  • ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਰਕਬਾ ਭਵਨ, ਪਟਿਆਲਾ, ਕੁਰੂਕਸ਼ੇਤਰ, ਸੰਢੌਰਾ, ਪੀਰ ਬਾਬਾ ਬੁੱਧੂ ਸ਼ਾਹ ਗੁਰਦੁਆਰਾ ਵਿਖੇ ਇਤਿਹਾਸਿਕ ਅਸਥਾਨ 'ਤੇ ਸਮਾਗਮ ਵਿੱਚ ਬਾਵਾ ਨੇ ਸ਼ਿਰਕਤ ਕੀਤੀ

ਲੁਧਿਆਣਾ, 10 ਜੂਨ : ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ