news

Jagga Chopra

Articles by this Author

ਪੰਜਾਬ ‘ਚ ਫਿਰ ਤੋਂ ਗਰਮੀ ਵਧਣੀ ਸ਼ੁਰੂ, ਤਾਪਮਾਨ 'ਚ 3 ਡਿਗਰੀ ਦਾ ਹੋਇਆ ਵਾਧਾ

ਚੰਡੀਗੜ੍ਹ, 10 ਜੂਨ : ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਫਿਰ ਤੋਂ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਇੱਕ ਦਿਨ ਵਿੱਚ ਤਾਪਮਾਨ ਵਿੱਚ ਕਰੀਬ 3 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਹੇਠਾਂ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮੌਸਮ

ਸਤਲੁਜ ਦਰਿਆ 'ਚ ਨਹਾਉਣ ਗਏ ਸੀ 6 ਦੋਸਤ, 2 ਦੀ ਬਚੀ ਜਾਨ, ਚਾਰ ਦੀ ਭਾਲ

ਲੁਧਿਆਣਾ, 10 ਜੂਨ : ਲੁਧਿਆਣਾ 'ਚ ਗਰਮੀ ਤੋਂ ਰਾਹਤ ਪਾਉਣ ਲਈ 6 ਦੋਸਤ ਸਤਲੁਜ ਦਰਿਆ 'ਚ ਨਹਾਉਣ ਗਏ ਸਨ। ਪਤਾ ਲੱਗਿਆ ਹੈ ਕਿ 4 ਨੌਜਵਾਨ ਪਾਣੀ 'ਚ ਡੁੱਬ ਗਏ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਹੜੇ ਹਾਲਾਤਾਂ ਵਿੱਚ ਡੁੱਬੇ ਹਨ। ਦਰਅਸਲ, ਲੁਧਿਆਣਾ ਦੇ ਪਿੰਡ ਕਾਸਾਬਾਦ ਨੇੜੇ ਪੈਂਦੇ ਸਤਲੁਜ ਦਰਿਆ ਦੇ ਵਿੱਚ ਪੰਜ ਨੌਜਵਾਨ ਡੁੱਬਣ ਕਰਕੇ ਸੋਗ ਦਾ ਮਾਹੌਲ ਹੈ। ਅਜੇ

ਨਹਿਰ ’ਚ ਨਹਾਉਣਾ ਪਿਆ ਮਹਿੰਗਾ, ਚਾਰ ਬੱਚਿਆਂ ਵਿੱਚੋਂ ਇੱਕ ਹੋਇਆ ਲਾਪਤਾ

ਅੰਮ੍ਰਿਤਸਰ, 10 ਜੂਨ : ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋ ਸਾਹਮਣੇ ਆਇਆ ਹੈ ਜਿਥੇ ਬਚੇ ਨਹਾਉਣ ਗਏ ਅਤੇ ਨਹਾਉਂਦੇ ਹੋਏ ਮਕਬੂਲ ਪੁਰਾ ਇਲਾਕੇ ਦੇ ਚਾਰ ਬਚੇ ਡੁੰਘੇ ਪਾਣੀ ਵਿਚ ਚਲੇ ਗਏ ਜਿਥੇ ਉਥੇ ਮੋਜੂਦ ਲੋਕਾ ਵਲੋ ਤਿੰਨ ਬਚਿਆਂ ਨੂੰ ਡੁੱਬਣ ਤੋ ਬਚਾ ਲਿਆ ਗਿਆ ਪਰ ਚੌਥੇ ਬਚੇ ਦਾ ਅਜੇ ਕੋਈ ਸੁਰਾਗ ਨਹੀ ਮਿਲ ਪਾ ਰਿਹਾ, ਫਿਲਹਾਲ  ਗੋਤਾਖੋਰਾਂ ਵੱਲੋਂ ਬੱਚੇ ਦੀ ਭਾਲ ਕੀਤੀ ਜਾ

ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਦੇ ਦਫਤਰ ਵਿਖੇ ਆ ਕੇ ਦੱਸ ਸਕਦੇ : ਹਰਚਰਨ ਸਿੰਘ ਭੁੱਲਰ

ਪਟਿਆਲਾ, 10 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦੇ ਆਦੇਸ਼ਾਂ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਜਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਨਾਗਰਿਕਾਂ ਨੂੰ ਮਿਲਣ ਤੇ ਜਨਤਕ ਸ਼ਿਕਾਇਤਾਂ ਸੁਨਣ ਲਈ ਹਰ ਕੰਮਕਾਜ ਵਾਲੇ ਦਿਨ ਆਪਣੇ ਦਫਤਰ ਵਿੱਚ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਮਿਲਣਗੇ। ਇਸ ਸਬੰਧੀ ਡੀਆਈਜੀ ਪਟਿਆਲਾ ਰੇਂਜ ਹਰਚਰਨ

ਜਲਦੀ ਹੀ ਨਗਰ ਨਿਗਮ, ਕੌਂਸਲ ਤੇ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ : ਮੁੱਖ ਮੰਤਰੀ ਮਾਨ
  • ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ 
  • ਪੰਜਾਬ ਨੂੰ ਅੱਤਵਾਦੀ ਵੱਖਵਾਦੀ ਕਹਿਣਾ ਬਿਲਕੁਲ ਗਲਤ ਹੈ : ਮੁੱਖ ਮੰਤਰੀ 
  • ਲੋਕ ਸਭਾ ਚੋਣਾਂ ਵਿਚ ਸਾਡਾ ਵੋਟ ਸ਼ੇਅਰ ਵਧਿਆ ਹੈ : ਮਾਨ
  • ਸਾਡੀ ਸਰਕਾਰ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸੂਬੇ ਦੀ ਸੇਵਾ ਕਰ ਰਹੀ ਹੈ : ਮੁੱਖ ਮੰਤਰੀ

ਮੁਹਾਲੀ, 10 ਜੂਨ : ਪੰਜਾਬ ਦੇ ਮੁੱਖ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਚੰਡੀਗੜ੍ਹ, 10 ਜੂਨ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ

ਕਰਜ਼ਾ, ਨਸ਼ਾ ਤੇ ਗੈਂਗਵਾਦ ਤੋਂ ਮੁੱਕਤ ਮੁੜ ਤੋਂ ਰੰਗਲਾ ਪੰਜਾਬ ਬਣਾਂਉਣਾਂ ਮੋਦੀ ਸਰਕਾਰ ਦਾ ਮੁੱਖ ਏਜੰਡਾ  :  ਸਪਰਾ 
  • ਮੋਦੀ ਦੀ ਸਰਕਾਰ ਤੇ ਰਵਨੀਤ ਬਿੱਟੂ ਨੂੰ ਮੰਤਰੀ ਬਣਾੳੁਣ ਤੇ ਭਾਜਪਾਈ ਹੋਏ ਬਾਗੋਬਾਗ  

ਰਾਏਕੋਟ, ਤੀਜੀ ਵਾਰ ਦੇਸ਼ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਭਾਈ ਮੋਦੀ ਦੀ ਅਗਵਾਈ ਵਿੱਚ ਐਂਨ ਡੀ ਏ ਸਰਕਾਰ ਤੇ ਰਵਨੀਤ ਸਿੰਘ ਬਿੱਟੂ ਦੇ ਰਾਜ ਮੰਤਰੀ ਬਣਾੳੁਣ ਦੀ ਖੁਸ਼ੀ ਵਿੱਚ ਭਾਜਪਾ ਦੇ ਦਫਤਰ ਵਿੱਚ ਇੱਕਠੇ ਹੋਏ ਸਾਥੀਆਂ ਨੂੰ ਸਬੋਧਨ ਕਰਦਿਆਂ ਸੀਨੀਅਰ ਭਾਜਪਾ ਆਗੂ ਲਖਵਿੰਦਰ ਸਿੰਘ ਸਪਰਾ

ਥੱਪੜ ਮਾਮਲੇ ਨੂੰ ਲੈ ਕੇ ਐੱਸਪੀ ਮੋਹਾਲੀ ਦੀ ਅਗਵਾਈ ਵਿਚ ਸਿਟ ਦਾ ਗਠਨ 

ਚੰਡੀਗੜ੍ਹ, 09 ਜੂਨ : ਅਭਿਨੇਤਰੀ ਤੇ ਨਵੀਂ ਬਣੀ ਸਾਂਸਦ ਤੇ ਕੰਗਨਾ ਰਣੌਤ ਖਿਲਾਫ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਥੱਪੜ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਸਿਟ ਦਾ ਗਠਨ ਕੀਤਾ ਗਿਆ ਹੈ ਤੇ ਐੱਸਪੀ ਮੋਹਾਲੀ ਦੀ ਅਗਵਾਈ ਵਿਚ 3 ਮੈਂਬਰੀ ਸਿਟ ਬਣਾਈ ਗਈ ਹੈ ਤੇ ਸਿਟ ਵਿਚ ਇਕ ਮਹਿਲਾ ਵੀ ਸ਼ਾਮਲ ਕੀਤਾ ਗਿਆ ਹੈ। ਮਾਮਲੇ ਦੀ ਨਿਰਪੱਖ ਜਾਂਚ

ਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰਾਂ ਸੁਰੱਖਿਅਤ : ਚੀਮਾ
  • ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੀ ਸਰਕਾਰ ਦੇ 2017 ਤੋਂ 2022 ਤੱਕ ਦੇ 366 ਕਰੋੜ ਰੁਪਏ ਦੇ ਬਕਾਏ 2023-24 ਵਿੱਚ ਕੀਤੇ ਗਏ ਜਾਰੀ
  • ਕਾਂਗਰਸ-ਭਾਜਪਾ-ਅਕਾਲੀ ਹਨ ਦਲਿਤ ਵਿਰੋਧੀ, ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਦਲਿਤ ਵਿਦਿਆਰਥੀਆਂ ਦੇ ਰੋਕੇ ਵਜ਼ੀਫ਼ੇ – ਆਪ
  • ਨਾ ਹੀ ਕੇਂਦਰ ਨੇ ਆਪਣਾ 60 ਫ਼ੀਸਦੀ ਹਿੱਸਾ ਜਾਰੀ ਕੀਤਾ ਅਤੇ ਨਾ ਹੀ ਪਿਛਲੀ ਸੂਬਾ ਸਰਕਾਰ
ਸ਼੍ਰੀਨਗਰ ‘ਚ ਸ਼ਰਧਾਲੂਆਂ ਦੀ ਬੱਸ ‘ਤੇ ਗੋਲੀਬਾਰੀ, 10 ਦੀ ਮੌਤ 

ਰਿਆਸੀ, 9 ਜੂਨ : ਜੰਮੂ-ਕਸ਼ਮੀਰ ਦੇ ਰਿਆਸੀ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਇਸ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਇਹ ਹਮਲਾ ਰਿਆਸੀ ਜ਼ਿਲ੍ਹੇ ਦੇ ਕਾਂਡਾ ਇਲਾਕੇ ਵਿੱਚ ਹੋਇਆ। ਅੱਤਵਾਦੀਆਂ ਨੇ ਬੱਸ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਹ ਬੱਸ ‘ਤੇ ਕੰਟਰੋਲ ਗੁਆ