news

Jagga Chopra

Articles by this Author

ਕੋਚੀ 'ਚ ਘਰ ਨੂੰ ਅੱਗ ਲੱਗਣ ਕਾਰਨ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ

ਕੋਚੀ, 8 ਜੂਨ : ਕੋਚੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਅੰਗਦਿਕਦਾਵੂ ਇਲਾਕੇ 'ਚ ਇਕ ਘਰ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ ਚਾਰ ਜੀਅ ਝੁਲਸ ਗਏ। ਅਧਿਕਾਰੀਆਂ ਨੇਦੱਸਿਆ ਕਿ ਅੰਗਦਿਕਦਾਵੂ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਕਥਿਤ ਤੌਰ 'ਤੇ ਮੌਤ ਹੋ ਗਈ। ਇਹ ਘਟਨਾ ਅੱਜ ਤੜਕੇ

ਸੁਨਾਮ 'ਚ ਸ਼ੈਲਰ ਦੀ ਉਸਾਰੀ ਅਧੀਨ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਦੋ ਮਜ਼ਦੂਰ ਗੰਭੀਰ ਜ਼ਖਮੀ

ਸੁਨਾਮ, 8 ਜੂਨ : ਸੁਨਾਮ ਦੇ ਪਿੰਡ ਕਣਕਵਾਲਾ ਭੰਗੁਆ ਦੇ ਵਿਚ ਸ਼ੈਲਰ ਦੀ ਉਸਾਰੀ ਅਧੀਨ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂਕਿ ਦੋ ਮਜ਼ਦੂਰ ਇਸ ਹਾਦਸੇ ਵਿਚ ਜ਼ਖਮੀ ਦੱਸੇ ਜਾ ਰਹੇ ਹਨ।  ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਜ਼ਦੂਰ ਸੈਲਰ ਦੀ ਕੰਧ ਨੂੰ ਪਲਸਤਰ ਕਰ ਰਹੇ ਸਨ ਤਾਂ ਪਲਸਤਰ ਕਰਨ ਲਈ ਬਣਾਈ ਪੈੜ ਦੇ ਟੁੱਟ ਜਾਣ ਕਾਰਨ ਉਕਤ ਮਜ਼ਦੂਰ ਕਾਫ਼ੀ ਉਚਾਈ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ

ਅੰਮ੍ਰਿਤਸਰ, 8 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਨਾਲ ਟਾਟਾ ਨਗਰ ਵੱਲ ਜਾ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਿਆਨੀ

ਐਨ.ਐਚ.ਏ.ਆਈ. ਨੇ ਲੁਧਿਆਣਾ ਲਈ 18.59 ਕਰੋੜ ਰੁਪਏ ਦੇ ਸਾਈਕਲ ਟਰੈਕ ਨੂੰ ਮਨਜ਼ੂਰੀ ਦਿੱਤੀ: ਐਮਪੀ ਅਰੋੜਾ

ਲੁਧਿਆਣਾ, 8 ਜੂਨ : ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਐਨਐਚ-95 'ਤੇ ਲਾਡੋਵਾਲ ਬਾਈਪਾਸ ਦੇ ਨਾਲ ਸਾਈਕਲ ਟਰੈਕ ਦੇ ਨਿਰਮਾਣ ਨੂੰ ਅੰਤਿਮ ਪ੍ਰਵਾਨਗੀ ਦੇ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਵਿੱਚ ਐਨ.ਐਚ.ਏ.ਆਈ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਅੰਤਿਮ

ਮੋਹਾਲੀ 'ਚ ਕੁੜੀ ਦਾ ਬੇਰਹਿਮੀ ਨਾਲ ਕਤਲ

ਮੋਹਾਲੀ, 8 ਜੂਨ : ਮੋਹਾਲੀ ਵਿਚ ਇੱਕ ਲੜਕੀ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਫੇਜ਼-5 ਮਾਰਕੀਟ ਵਿੱਚ ਇਕ ਲੜਕੀ ਦਾ ਇੱਕ ਨੌਜਵਾਨ ਵੱਲੋਂ ਤਲਵਾਰ ਦੇ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੋਹਾਲੀ

ਸ਼੍ਰੋਮਣੀ ਕਮੇਟੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਕਰੇਗੀ ਪ੍ਰਚੰਡ- ਐਡਵੋਕੇਟ ਧਾਮੀ
  • ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਪਿੰਡ ਪੱਧਰ ਤੱਕ ਸਿੱਖੀ ਪ੍ਰਚਾਰ ਲਹਿਰ ਅਧੀਨ ਸਮਾਗਮ ਕਰਨ ਨੂੰ ਪ੍ਰਵਾਨਗੀ

ਅੰਮ੍ਰਿਤਸਰ, 8 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪ੍ਰਚਾਰਕ ਜਥੇ ਹਰ ਪਿੰਡ ਵਿਚ ਜਾ ਕੇ

ਸੁਖਬੀਰ ਨੇ ਵੀ ਗਿੱਦੜਬਾਹਾ ਤੋਂ ਖੁਦ ਚੋਣ ਲੜਨ ਦੇ ਸੰਕੇਤ ਦਿੱਤੇ

ਚੰਡੀਗੜ੍ਹ, 8 ਜੂਨ : ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਅਕਾਲੀ ਦਲ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤੋਂ ਬਾਅਦ ਸੁਖਬੀਰ ਨੇ ਵੀ ਗਿੱਦੜਬਾਹਾ ਤੋਂ ਖੁਦ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਹਾਲਾਂਕਿ ਸੁਖਬੀਰ ਨੇ ਇਸ ਦਾ ਐਲਾਨ ਨਹੀਂ ਕੀਤਾ ਪਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 8 ਜੂਨ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ

11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 7 ਜੂਨ : ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ

4 ਜਮਾਤਾਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਜੁਲਾਈ ‘ਚ ਹੋਣਗੀਆਂ, ਡੇਟਸ਼ੀਟ ਦਾ ਐਲਾਨ

ਚੰਡੀਗੜ੍ਹ, 7 ਜੂਨ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ। ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਵੀਂ