news

Jagga Chopra

Articles by this Author

ਅੰਮ੍ਰਿਤਸਰ ਵਿੱਚ ਮਨੀ ਐਕਸਚੇਂਜ  ਦੀ ਦੁਕਾਨ ਤੇ ਖੋਹ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ, 29 ਲੱਖ 50 ਹਜ਼ਾਰ ਰੁਪਏ ਵੀ ਬਰਾਮਦ

ਅੰਮ੍ਰਿਤਸਰ, 8 ਜੂਨ : ਅੰਮ੍ਰਿਤਸਰ ਦੇ ਥਾਣਾ ਕੋਤਵਾਲੀ ਅਧੀਨ ਇਲਾਕੇ ਦੇ ਵਿੱਚ ਮਨੀ ਐਕਸਚੇਂਜਰ ਦੀ ਦੁਕਾਨ ਦੇ ਉੱਪਰ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ। ਅਤੇ ਉਸ ਦੇ ਵਿੱਚ 30 ਲੱਖ ਰੁਪਏ ਦੀ ਲੁੱਟ ਦੁਕਾਨ ਦੇ ਉੱਪਰ ਹੋਈ ਸੀ ਜਿਸ ਤੋਂ ਬਾਅਦ ਮਨੀ ਐਕਸਚੇਂਜਰ ਦੀ ਦੁਕਾਨ ਤੇ ਹੋਈ 30 ਲੱਖ ਦੀ ਲੁੱਟ ਦੇ ਸੰਬੰਧੀ ਥਾਣਾ ਈ ਡਵੀਜਨ ਵਿੱਚ ਮਾਮਲਾ ਦਰਜ ਕੀਤਾ ਗਿਆ ਪੁਲਿਸ ਟੀਮ

ਸਰਕਾਰ 50,000 ਨਵੇਂ ਰੁਜ਼ਗਾਰ ਦੇ ਮੌਕੇ ਮਹੁੱਈਆ ਕਰਵਾਉਣ ਜਾ ਰਹੀ ਹੈ : ਮੁੱਖ ਮੰਤਰੀ ਨਾਇਬ ਸਿੰਘ

ਚੰਡੀਗੜ੍ਹ, 8 ਜੂਨ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਰਾਜ ਦੇ ਨੌਜਵਾਨਾਂ ਲਈ ਇਕ ਮਹੱਤਵਪੂਰਨ ਐਲਾਨ ਕਰਦੇ ਹੋਏ ਕਿਹਾ ਕਿ ਛੇਤੀ ਹੀ ਵੱਖ-ਵੱਖ ਸ਼੍ਰੇਣੀਆਂ ਵਿਚ 50,000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਨੌਜਵਾਨਾਂ ਨੂੰ ਗਰੁੱਪ ਡੀ ਦੀ ਨੌਕਰੀਆਂ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਦਾ ਇਹ ਐਲਾਨ ਹਰਿਆਣਾ ਵਿਚ ਰੁਜ਼ਗਾਰ ਦੇ ਮੌਕੇ

ਮੰਡੀ ਗੋਬਿੰਦਗੜ੍ਹ ‘ਚ ਵਪਾਰੀ ਦੇ ਘਰ ਚੋਰੀ ਦੀ ਗੁੱਥੀ ਸੁਲਝੀ, ਨੌਕਰ ਤੇ ਡਰਾਈਵਰ ਹੀ ਨਿਕਲੇ ਚੋਰ

ਮੰਡੀ ਗੋਬਿੰਦਗੜ੍ਹ, 8 ਜੂਨ : ਮੰਡੀ ਗੋਬਿੰਦਗੜ੍ਹ ‘ਚ ਕਰੀਬ ਇਕ ਮਹੀਨਾ ਪਹਿਲਾਂ ਇਕ ਵਪਾਰੀ ਦੇ ਘਰ ਹੋਈ ਚੋਰੀ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਕਾਰੋਬਾਰੀ ਦੀ ਸਾਬਕਾ ਨੌਕਰਾਣੀ, ਉਸ ਦੇ ਡਰਾਈਵਰ ਪਿਓ ਅਤੇ ਚਾਰ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਸੋਨੇ-ਚਾਂਦੀ ਦੇ ਗਹਿਣੇ, ਹੀਰੇ, ਆਈਫੋਨ

ਕਾਰ ਦੀ ਟੱਕਰ 'ਚ ਫ਼ੌਜ ਦੇ ਜਵਾਨ ਸਮੇਤ ਦੋ ਨੌਜਵਾਨਾਂ ਦੀ ਮੌਤ 

ਬਲੀਆ, 8 ਜੂਨ : ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਹਲਦੀ ਥਾਣਾ ਖੇਤਰ 'ਚ ਕਾਰ ਦੀ ਟੱਕਰ 'ਚ ਫ਼ੌਜ ਦੇ ਜਵਾਨ ਸਮੇਤ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11 ਵਜੇ ਹਲਦੀ ਥਾਣਾ ਖੇਤਰ 'ਚ ਨੈਸ਼ਨਲ ਹਾਈਵੇ ਨੰਬਰ 31 'ਤੇ ਸਥਿਤ ਬੇਲਹਾਰੀ ਢੇਲ 'ਚ ਵਾਪਰੀ। ਉਨ੍ਹਾਂ ਦਸਿਆ ਕਿ ਹਲਦੀ ਥਾਣਾ ਖੇਤਰ

ਕੋਚੀ 'ਚ ਘਰ ਨੂੰ ਅੱਗ ਲੱਗਣ ਕਾਰਨ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ

ਕੋਚੀ, 8 ਜੂਨ : ਕੋਚੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਅੰਗਦਿਕਦਾਵੂ ਇਲਾਕੇ 'ਚ ਇਕ ਘਰ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ ਚਾਰ ਜੀਅ ਝੁਲਸ ਗਏ। ਅਧਿਕਾਰੀਆਂ ਨੇਦੱਸਿਆ ਕਿ ਅੰਗਦਿਕਦਾਵੂ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਕਥਿਤ ਤੌਰ 'ਤੇ ਮੌਤ ਹੋ ਗਈ। ਇਹ ਘਟਨਾ ਅੱਜ ਤੜਕੇ

ਸੁਨਾਮ 'ਚ ਸ਼ੈਲਰ ਦੀ ਉਸਾਰੀ ਅਧੀਨ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਦੋ ਮਜ਼ਦੂਰ ਗੰਭੀਰ ਜ਼ਖਮੀ

ਸੁਨਾਮ, 8 ਜੂਨ : ਸੁਨਾਮ ਦੇ ਪਿੰਡ ਕਣਕਵਾਲਾ ਭੰਗੁਆ ਦੇ ਵਿਚ ਸ਼ੈਲਰ ਦੀ ਉਸਾਰੀ ਅਧੀਨ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂਕਿ ਦੋ ਮਜ਼ਦੂਰ ਇਸ ਹਾਦਸੇ ਵਿਚ ਜ਼ਖਮੀ ਦੱਸੇ ਜਾ ਰਹੇ ਹਨ।  ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਜ਼ਦੂਰ ਸੈਲਰ ਦੀ ਕੰਧ ਨੂੰ ਪਲਸਤਰ ਕਰ ਰਹੇ ਸਨ ਤਾਂ ਪਲਸਤਰ ਕਰਨ ਲਈ ਬਣਾਈ ਪੈੜ ਦੇ ਟੁੱਟ ਜਾਣ ਕਾਰਨ ਉਕਤ ਮਜ਼ਦੂਰ ਕਾਫ਼ੀ ਉਚਾਈ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ

ਅੰਮ੍ਰਿਤਸਰ, 8 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਨਾਲ ਟਾਟਾ ਨਗਰ ਵੱਲ ਜਾ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਿਆਨੀ

ਐਨ.ਐਚ.ਏ.ਆਈ. ਨੇ ਲੁਧਿਆਣਾ ਲਈ 18.59 ਕਰੋੜ ਰੁਪਏ ਦੇ ਸਾਈਕਲ ਟਰੈਕ ਨੂੰ ਮਨਜ਼ੂਰੀ ਦਿੱਤੀ: ਐਮਪੀ ਅਰੋੜਾ

ਲੁਧਿਆਣਾ, 8 ਜੂਨ : ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਐਨਐਚ-95 'ਤੇ ਲਾਡੋਵਾਲ ਬਾਈਪਾਸ ਦੇ ਨਾਲ ਸਾਈਕਲ ਟਰੈਕ ਦੇ ਨਿਰਮਾਣ ਨੂੰ ਅੰਤਿਮ ਪ੍ਰਵਾਨਗੀ ਦੇ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਵਿੱਚ ਐਨ.ਐਚ.ਏ.ਆਈ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਅੰਤਿਮ

ਮੋਹਾਲੀ 'ਚ ਕੁੜੀ ਦਾ ਬੇਰਹਿਮੀ ਨਾਲ ਕਤਲ

ਮੋਹਾਲੀ, 8 ਜੂਨ : ਮੋਹਾਲੀ ਵਿਚ ਇੱਕ ਲੜਕੀ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਫੇਜ਼-5 ਮਾਰਕੀਟ ਵਿੱਚ ਇਕ ਲੜਕੀ ਦਾ ਇੱਕ ਨੌਜਵਾਨ ਵੱਲੋਂ ਤਲਵਾਰ ਦੇ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੋਹਾਲੀ

ਸ਼੍ਰੋਮਣੀ ਕਮੇਟੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਕਰੇਗੀ ਪ੍ਰਚੰਡ- ਐਡਵੋਕੇਟ ਧਾਮੀ
  • ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਪਿੰਡ ਪੱਧਰ ਤੱਕ ਸਿੱਖੀ ਪ੍ਰਚਾਰ ਲਹਿਰ ਅਧੀਨ ਸਮਾਗਮ ਕਰਨ ਨੂੰ ਪ੍ਰਵਾਨਗੀ

ਅੰਮ੍ਰਿਤਸਰ, 8 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪ੍ਰਚਾਰਕ ਜਥੇ ਹਰ ਪਿੰਡ ਵਿਚ ਜਾ ਕੇ