news

Jagga Chopra

Articles by this Author

NEET ਪ੍ਰੀਖਿਆ ‘ਚ ਦੇਸ਼ ਭਰ ਚੋ ਪਹਿਲੇ ਨੰਬਰ ‘ਤੇ ਆਇਆ ਪਟਿਆਲਾ ਦਾ ਗੁਨਮੇ ਗਰਗ

ਚੰਡੀਗੜ੍ਹ 6 ਜੂਨ : ਦੇਸ਼ ਭਰ ਦੇ ਮੈਡੀਕਲ ਕਾਲਜਾਂ ਚ ਐਮਬੀਬੀਐਸ ਅਤੇ ਹੋਰ ਸਮਮਾਨਿਤ ਕੋਰਸਾਂ ‘ਚ ਦਾਖਲਾ ਲੈਣ ਲਈ ਆਯੋਜਿਤ ਕੀਤੇ ਜਾਣ ਵਾਲੇ NEET ਦੀ ਪ੍ਰੀਖਿਆ ‘ਚ ਪਟਿਆਲਾ ਦੇ ਵਿਦਿਆਰਥੀ ਗੁਨਮੇ ਗਰਗ ਨੇ ਦੇਸ਼ ਭਰ ਚੋ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਗੁਨਮੇ ਗਰਗ ਨੇ 720 ਨੰਬਰਾਂ ਵਾਲੇ ਇਸ ਟੈਸਟ ‘ਚੋ 720 ਨੰਬਰ ਹਾਸਲ ਕਰਕੇ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਗੁਨਮੇ ਗਰਗ

ਸੰਗਰੂਰ ਬਸ ਸਟੈਂਡ 'ਚ ਐਕਸਿਸ ਬੈਂਕ ਦੇ ਏਟੀਐਮ ‘ਚ ਲੱਗੀ ਅੱਗ

ਸੰਗਰੂਰ, 6 ਜੂਨ : ਸੰਗਰੂਰ ਬਸ ਸਟੈਂਡ 'ਚ ਲੱਗੇ ਐਕਸਿਸ ਬੈਂਕ ਦੇ ਏਟੀਐਮ ਅਚਾਨਕ ਅੱਜ ਅੱਗ ਲੱਗ ਗਈ ਅੱਗ ਇੰਨੀ ਭਿਆਨਕ ਸੀ ਕਿ ਭੱਜਦੜ ਮੱਚਦੀ ਹੋਈ ਦਿਖਾਈ ਦਿੱਤੀ ਜਿੱਥੇ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਬੱਸ ਸਟੈਂਡ ਸੰਗਰੂਰ ਚ ਲੋਕ ਇਧਰ ਤੋਂ ਉਧਰ ਜਾਣ ਦੇ ਲਈ ਰੁਕਦੇ ਨੇ ਪਰ ਉਥੇ ਹੀ ਤੁਹਾਨੂੰ ਦੱਸ ਦੇ ਕਿ ਬਸ ਸਟੈਂਡ ਸੰਗਰੂਰ ਦੇ ਉੱਤੇ ਕੋਈ ਵੀ ਅੱਗ ਬੁਝਾਊ ਯੰਤਰ ਦਿਖਾਈ ਨਾ

ਅੰਮ੍ਰਿਤਪਾਲ ਅਤੇ ਰਸ਼ੀਦ ਕੀ ਲੈ ਸਕਦੇ ਹਨ ਸ਼ਪਥ?, ਕੀ ਕਹਿੰਦੇ ਹਨ ਸੰਵਿਧਾਨਕ ਮਾਹਿਰ

ਨਵੀਂ ਦਿੱਲੀ, 6 ਜੂਨ : ਅੱਤਵਾਦ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਦੋ ਉਮੀਦਵਾਰ ਸੰਸਦੀ ਚੋਣਾਂ ਵਿੱਚ ਜੇਤੂ ਬਣ ਕੇ ਸਾਹਮਣੇ ਆਏ ਹਨ, ਜਿਸ ਨਾਲ 18ਵੀਂ ਲੋਕ ਸਭਾ ਲਈ ਅਸਾਧਾਰਨ ਸਥਿਤੀ ਪੈਦਾ ਹੋ ਗਈ ਹੈ। ਹਾਲਾਂਕਿ ਕਾਨੂੰਨ ਦੇ ਤਹਿਤ ਉਸ ਨੂੰ ਨਵੇਂ ਸਦਨ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਫਿਰ ਵੀ ਉਸ ਕੋਲ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦਾ

ਇਜ਼ਰਾਇਲੀ ਫੌਜ ਨੇ ਗਾਜ਼ਾ ਦੇ ਸਕੂਲ ਨੂੰ ਬਣਾਇਆ ਨਿਸ਼ਾਨਾ, 39 ਫਲਸਤੀਨੀਆਂ ਦੀ ਮੌਤ

ਗਾਜ਼ਾ, 6 ਜੂਨ : ਇਜ਼ਰਾਈਲ ਤੇ ਫਲਸਤੀਨ ਵਿਚਾਲੇ ਸੰਘਰਸ਼ ਖ਼ਤਮ ਨਹੀਂ ਹੋ ਰਿਹਾ ਹੈ। ਇਸ ਵਾਰ ਇਜ਼ਰਾਇਲੀ ਫੌਜ ਨੇ ਮੱਧ ਗਾਜ਼ਾ ਪੱਟੀ ਦੇ ਨੁਸੀਰਤ ਕੈਂਪ ਵਿੱਚ ਇੱਕ ਸਕੂਲ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਵਾਈ ਹਮਲੇ 'ਚ ਘੱਟੋ-ਘੱਟ 39 ਫਲਸਤੀਨੀਆਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਲੋਕ ਜ਼ਖਮੀ ਦੱਸੇ ਜਾ ਰਹੇ ਹਨ। 39 ਫਲਸਤੀਨੀਆਂ ਵਿੱਚੋਂ ਜ਼ਿਆਦਾਤਰ ਬੱਚੇ ਅਤੇ ਔਰਤਾਂ ਸਨ।

8 ਜੂਨ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ ਮੋਦੀ, ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ
  • "ਵੋਟਰ ਅਗਨੀਵੀਰ ਯੋਜਨਾ ਨੂੰ ਲੈ ਕੇ ਨਾਰਾਜ਼ ਹਨ : ਕੇਸੀ ਤਿਆਗੀ 

ਨਵੀਂ ਦਿੱਲੀ, 6 ਜੂਨ : ਅਗਨੀਵੀਰ ਯੋਜਨਾ 'ਤੇ ਜੇ.ਡੀ.ਯੂ. ਨਰਿੰਦਰ ਮੋਦੀ ਦੀ ਅਗਵਾਈ 'ਚ ਇਕ ਵਾਰ ਫਿਰ ਤੋਂ NDA ਸਰਕਾਰ ਬਣਨ ਜਾ ਰਹੀ ਹੈ। ਹਾਲਾਂਕਿ ਇਸ ਵਾਰ ਭਾਜਪਾ ਆਪਣੇ ਦਮ 'ਤੇ ਬਹੁਮਤ ਦੇ ਅੰਕੜੇ ਨੂੰ ਛੂਹ ਨਹੀਂ ਸਕੀ ਹੈ। ਜੇਡੀਯੂ ਅਤੇ ਟੀਡੀਪੀ ਦੀ ਮਦਦ ਨਾਲ ਐਨਡੀਏ ਸਰਕਾਰ ਚੱਲਣ ਜਾ ਰਹੀ ਹੈ। ਵਿਰੋਧੀ

ਚੰਬਾ ‘ਚ ਟਾਟਾ ਸੂਮੋ ਗੱਡੀ ਦੇ ਹਾਦਸੇ ਦਾ ਸ਼ਿਕਾਰ, ਤਿੰਨ ਦੀ ਮੌਤ, 10 ਜ਼ਖਮੀ 

ਚੰਬਾ, 6 ਜੂਨ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ‘ਚ ਰਾਖ-ਬਿੰਦਲਾ-ਧਨਾੜਾ ਰੋਡ ‘ਤੇ ਸਵੇਰੇ 9:00 ਵਜੇ ਟਾਟਾ ਸੂਮੋ ਗੱਡੀ ਦੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਤਿੰਨ ਦੀ ਮੌਤ ਹੋ ਗਈ। ਇਸ ਹਾਦਸੇ ‘ਚ 10 ਜਣੇ ਜ਼ਖਮੀ ਹੋ ਗਏ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦੇ ਸਮੇਂ ਵਾਹਨ ‘ਚ ਕੁੱਲ 13 ਜਣੇ ਸਵਾਰ ਸਨ, ਜਿਸ ਤੋਂ ਤੁਰੰਤ ਬਾਅਦ ਸਥਾਨਕ

ਏਅਰਪੋਰਟ 'ਤੇ ਤਾਇਨਾਤ ਇੱਕ ਮਹਿਲਾ ਜਵਾਨ CISF ਨੇ ਕੰਗਣਾ ਰਣੌਤ ਦੇ ਜੜਿਆ ਥੱਪੜ

ਚੰਡੀਗੜ੍ਹ, 6 ਜੂਨ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਤਾਇਨਾਤ ਇੱਕ ਮਹਿਲਾ CISF ਜਵਾਨ ਨੇ ਥੱਪੜ ਮਾਰ ਦਿੱਤਾ ਹੈ। ਕੰਗਨਾ ਰਣੌਤ ਨੇ ਇਸ ਮਾਮਲੇ ਦੀ ਸ਼ਿਕਾਇਤ ਕਰਦੇ ਹੋਏ ਮਹਿਲਾ ਜਵਾਨ ਨੂੰ ਨੌਕਰੀ ਤੋਂ ਹਟਾਉਣ ਦੀ ਮੰਗ ਕੀਤੀ ਹੈ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੰਗਨਾ ਨੂੰ

ਦਸੂਹਾ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਤਿੰਨ ਵਾਹਨਾਂ ਦੀ ਟੱਕਰ, ਇੱਕ ਦੀ ਮੌਤ 

ਦਸੂਹਾ, 06 ਜੂਨ : ਹੁਸ਼ਿਆਰਪੁਰ ਦੇ ਦਸੂਹਾ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਤਿੰਨ ਵਾਹਨ ਆਪਸ ‘ਚ ਟੱਕਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ । ਇਸ ਹਾਦਸੇ ਵਿੱਚ ਇੱਕ ਵਾਹਨ ਚਾਲਕ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਟਰੱਕ ਡਰਾਈਵਰ ਸ਼ਿਵਮ ਯੂਪੀ ਦੇ ਆਜ਼ਮਗੜ੍ਹ ਦਾ ਰਹਿਣ ਵਾਲਾ ਸੀ। ਜਾਣਕਾਰੀ

ਗਾਇਕ ਸਰਦਾਰ ਅਲੀ ਦੀ ਦਸੂਹਾ-ਮੁਕੇਰੀਆਂ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਈ

ਦਸੂਹਾ, 06 ਜੂਨ : ਪੰਜਾਬੀ ਦੇ ਸੂਫ਼ੀ ਗਾਇਕ ਸਰਦਾਰ ਅਲੀ ਦੀ ਐਂਡੇਵਰ ਕਾਰ ਦਸੂਹਾ-ਮੁਕੇਰੀਆਂ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਰਾਹਤ ਦੀ ਗੱਲ ਹੈ ਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ‘ਚ ਕਾਰ ਦਾ ਡਰਾਈਵਰ ਜ਼ਖਮੀ ਹੋ ਗਿਆ ਹੈ ਅਤੇ ਜ਼ੇਰੇ ਇਲਾਜ਼ ਹਨ। ਸਰਦਾਰ ਅਲੀ ਨੇ ਦੱਸਿਆ ਕਿ ਸਭ ਠੀਕ ਹੈ। ਉਨ੍ਹਾਂ

ਪੰਜਾਬ ਵਿੱਚ 7 ਜੂਨ ਨੂੰ ਵੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ : ਮੌਸਮ ਵਿਭਾਗ

ਚੰਡੀਗੜ੍ਹ, 6 ਜੂਨ : ਮੌਸਮ ਵਿਭਾਗ ਨੇ ਪੰਜਾਬ ਵਿੱਚ 6 ਤੇ 7 ਜੂਨ ਨੂੰ ਵੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ, ਪਰ ਪੱਛਮੀ ਗੜਬੜੀ ਦੇ ਚਲਦਿਆਂ ਕੱਲ੍ਹ ਮੁੜ ਪੰਜਾਬ ’ਚ ਹਨੇਰੀ ਚੱਲੀ ਤੇ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ