news

Jagga Chopra

Articles by this Author

ਸਾਬਕਾ ਵਿਧਾਇਕ ਦਰਸ਼ਨ ਬਰਾੜ ਦੀ ਕਾਂਗਰਸ ‘ਚੋਂ ਕੀਤੀ ਛੁੱਟੀ 

ਚੰਡੀਗੜ੍ਹ, 6 ਜੂਨ : ਲੋਕ ਸਭਾ ਚੋਣਾਂ ਲੰਘਦੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੱਡਾ ਐਕਸ਼ਨ ਲਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸਾਬਕਾ ਵਿਧਾਇਕ ਦਰਸ਼ਨ ਬਰਾੜ ਦੀ ਕਾਂਗਰਸ ‘ਚੋਂ ਛੁੱਟੀ ਕਰ ਦਿੱਤੀ ਗਈ ਹੈ। ਦਰਸ਼ਨ ਬਰਾੜ ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਰਹੇ ਹਨ। ਉਨ੍ਹਾਂ ਉਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲਗਾਏ ਗਏ ਹਨ। ਪਹਿਲਾਂ ਦਰਸ਼ਨ ਬਰਾੜ

ਪਟਿਆਲਾ ਵਿੱਚ ਤੇਜ਼ ਹਵਾ ਕਾਰਨ ANI ਦੇ ਸੀਨੀਅਰ ਪੱਤਰਕਾਰ ਤੇ ਖੰਭਾ ਡਿੱਗਣ ਕਾਰਨ ਮੌਤ

ਚੰਡੀਗੜ੍ਹ, 6 ਜੂਨ : ਕੱਲ੍ਹ ਸ਼ਾਮ ਪੰਜਾਬ ਵਿੱਚ ਆਏ ਤੇਜ਼ ਹਨੇਰੀ ਅਤੇ ਹਨੇਰੀ ਕਾਰਨ ਪਟਿਆਲਾ ਦੇ ਪੱਤਰਕਾਰ ਅਵਿਨਾਸ਼ ਕੰਬੋਜ ਵੀ ਤੇਜ਼ ਹਵਾ ਦਾ ਸ਼ਿਕਾਰ ਹੋ ਗਏ। ਅਵਿਨਾਸ਼ ਕੰਬੋਜ ANI ਦੇ ਸੀਨੀਅਰ ਪੱਤਰਕਾਰ ਸਨ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਹਵਾ ਕਾਰਨ ਖੰਭਾ ਅਵਿਨਾਸ਼ ‘ਤੇ ਡਿੱਗ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਵਿਨਾਸ਼ ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ

ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਰਾਜ ਨੂੰ ਆਪਣੇ ਕੋਲ ਉਪਲਬਧ 137 ਕਿਊਸਿਕ ਵਾਧੂ ਪਾਣੀ ਛੱਡਣ ਦੀ ਦਿੱਤੀ ਇਜਾਜ਼ਤ 

ਦਿੱਲੀ , 6 ਜੂਨ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਰਾਜ ਨੂੰ ਆਪਣੇ ਕੋਲ ਉਪਲਬਧ 137 ਕਿਊਸਿਕ ਵਾਧੂ ਪਾਣੀ ਛੱਡਣ ਦੀ ਇਜਾਜ਼ਤ ਦਿੱਤੀ ਅਤੇ ਹਰਿਆਣਾ ਨੂੰ ਨਿਰਦੇਸ਼ ਦਿੱਤਾ ਕਿ ਉਹ ਰਾਸ਼ਟਰੀ ਰਾਜਧਾਨੀ ਵਿੱਚ ਪੀਣ ਵਾਲੇ ਪਾਣੀ ਦੇ ਸੰਕਟ ਨੂੰ ਘੱਟ ਕਰਨ ਲਈ ਹਥਨੀਕੁੰਡ ਤੋਂ ਵਜ਼ੀਰਾਬਾਦ ਤੱਕ ਸਰਪਲੱਸ ਪਾਣੀ ਦੇ ਵਹਾਅ ਨੂੰ ਬਿਨਾਂ ਰੁਕਾਵਟ ਦਿੱਲੀ ਤੱਕ ਪਹੁੰਚਾਉਣ। ਸੁਪਰੀਮ ਕੋਰਟ ਨੇ

ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੇ 7 ਪੁਲਿਸ ਅਧਿਕਾਰੀ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

ਮਲੇਰਕੋਟਲਾ, 5 ਜੂਨ : ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੇ ਸੱਤ ਪੁਲਿਸ ਅਧਿਕਾਰੀਆਂ ਨੂੰ ਮਿਸ਼ਾਲੀ ਪੁਲਿਸ ਸੇਵਾਵਾਂ ਬਦਲੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵਲੋਂ ਡੀ.ਜੀ.ਪੀ ਕੋਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਮਾਣਮੱਤਾ ਸਨਮਾਨ ਦਿੱਤਾ ਗਿਆ ਹੈ ਉਨ੍ਹਾਂ ਵਿਚ ਐਸ.ਐਸ.ਪੀ. ਮਲੇਰਕੋਟਲਾ ਡਾ. ਸਿਮਰਤ ਕੌਰ ਤੋਂ ਇਲਾਵਾ ਸੀ.ਆਈ.ਏ

ਵਿਜੀਲੈਂਸ ਬਿਊਰੋ ਨੇ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ

ਗੁਰਦਾਸਪੁਰ 6 ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ -ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਜੂਨ : ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ
  • ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 6 ਜੂਨ : ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ

ਪੀ.ਏ.ਯੂ. ਵਿਚ ਔਰਤ ਕਰਮਚਾਰੀਆਂ ਅਤੇ ਵਿਦਿਆਰਥੀਆਂ ਲਈ ਵਿਸ਼ੇਸ਼ ਭਾਸ਼ਣ ਹੋਇਆ

ਲੁਧਿਆਣਾ 6 ਜੂਨ : ਪੀ.ਏ.ਯੂ. ਦੀ ਅੰਦਰੂਨੀ ਸ਼ਿਕਾਇਤ ਕਮੇਟੀ ਵੱਲੋਂ ਯੂ ਜੀ ਸੀ ਦੀ ਮੰਗ ਅਨੁਸਾਰ ਔਰਤ ਕਰਮਚਾਰੀਆਂ ਅਤੇ ਵਿਦਿਆਰਥਣਾਂ ਨਾਲ ਕਾਮੁਕ ਛੇੜਖਾਨੀ ਨੂੰ ਰੋਕਣ ਲਈ 2015 ਦੇ ਨਿਯਮਾਂ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਭਾਸ਼ਣ ਬੀਤੇ ਦਿਨੀਂ ਖੇਤੀ ਇੰਜਨੀਅਰਿੰਗ ਕਾਲਜ ਦੇ ਜੈਕਬ ਹਾਲ ਵਿਚ ਕਰਵਾਇਆ ਗਿਆ| ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਅਸ਼ੀਸ਼ ਵਿਰਕ ਪ੍ਰੋਫੈਸਰ ਆਫ਼ ਲਾਅ

ਪੀ.ਏ.ਯੂ. ਵਿਚ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਸਮਾਰੋਹ ਹੋਏ

ਲੁਧਿਆਣਾ 6 ਜੂਨ : ਬੀਤੇ ਦਿਨੀਂ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਪੀ.ਏ.ਯੂ. ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਮਾਰੋਹ ਕਰਵਾਏ ਗਏ| ਪਸਾਰ ਸਿੱਖਿਆ ਵਿਭਾਗ ਨੇ ਇਸ ਮੌਕੇ ਪੋਸਟਰ ਬਨਾਉਣ ਦਾ ਮੁਕਾਬਲਾ ਕਰਵਾਇਆ ਜਿਸ ਵਿਚ 40 ਵਿਦਿਆਰਥੀਆਂ ਨੇ ਹਿੱਸਾ ਲਿਆ| ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਇਸ ਦਿਹਾੜੇ ਦੀ ਮਹੱਤਤਾ ਅਤੇ ਵਾਤਾਵਰਨ ਦੀ ਸੰਭਾਲ ਬਾਰੇ

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਉੱਚ ਪੱਧਰੀ ਟੀਮ ਨਾਲ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ

ਲੁਧਿਆਣਾ 6 ਜੂਨ : ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿਚ ਯੂਨੀਵਰਸਿਟੀ ਅਧਿਕਾਰੀਆਂ ਦੀ ਉੱਚ ਪੱਧਰੀ ਟੀਮ ਨੇ ਰਾਏਕੋਟ ਤੋਂ ਬਰਨਾਲਾ ਰੋਡ ਤੇ ਪੈਂਦੇ ਪਿੰਡ ਗੋਬਿੰਦਗੜ ਵਿਚ ਤਰ-ਵੱਤਰ ਸਿੱਧੀ ਬਿਜਾਈ ਤਕਨੀਕ ਨਾਲ ਬੀਜੇ ਜਾ ਰਹੇ ਝੋਨੇ ਦੇ ਖੇਤਾਂ ਦਾ ਦੌਰਾ ਕੀਤਾ| ਜ਼ਿਕਰਯੋਗ ਹੈ ਕਿ ਪੀ.ਏ.ਯੂ. ਨੇ ਇਹ ਤਕਨੀਕ ਦੀ ਕਾਢ ਕਿਸਾਨਾਂ ਨੂੰ ਪੇਸ਼ ਕੀਤੀ ਜਿਸ