news

Jagga Chopra

Articles by this Author

ਕਾਂਗਰਸ ਪਾਰਟੀ INDIA ਦੀ ਜਿੱਤ, ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਦਾ ਸੰਦੇਸ਼ ਦਿੰਦੀ ਹੈ- ਬਾਵਾ
  • ਰਾਜਾ ਵੜਿੰਗ ਨੇ ਕੁਝ ਦਿਨਾਂ 'ਚ ਹੀ ਲੁਧਿਆਣਾ ਨਿਵਾਸੀਆਂ ਦੇ ਦਿਲਾਂ 'ਚ ਜਗ੍ਹਾ ਬਣਾਈ
  • ਅਯੁਧਿਆ 'ਚ ਭਾਜਪਾ ਦੀ ਹਾਰ ਭਾਜਪਾ ਨੂੰ ਉਪਦੇਸ਼ ਦਿੰਦੀ ਹੈ ਜਿਸ ਨੂੰ ਸੋਚਣ ਸਮਝਣ ਅਤੇ ਵਿਚਾਰਨ ਦੀ ਲੋੜ ਹੈ
  • ਪੰਜਾਬ ਦੇ ਲੋਕ ਚੁਟਕਿਆਂ, ਕਿੱਕਲੀਆਂ ਜਾਂ ਮਜ਼ਾਕ ਉੜਾਉਣ ਨੂੰ ਵੋਟ ਨਹੀਂ ਪਾਉਂਦੇ, 'ਆਪ' ਨੂੰ ਸਮਝ ਲੈਣਾ ਚਾਹੀਦਾ ਹੈ

ਲੁਧਿਆਣਾ, 5 ਜੂਨ : ਦੇਸ਼ ਅੰਦਰ ਫਿਰਕੂ ਲੋਕਾਂ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ
  • ਮੀਟਿੰਗ ਦੌਰਾਨ ਹੜ੍ਹ ਕੰਟਰੋਲ ਪ੍ਰਬੰਧਾਂ ਦੀ ਕੀਤੀ ਸਮੀਖਿਆ
  • ਕਿਹਾ! ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ

ਲੁਧਿਆਣਾ, 5 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਕ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਹਰਿਆ ਭਰਿਆ ਅਤੇ ਸਵੱਛ ਲੁਧਿਆਣਾ ਲਈ 'ਗਰੀਨ ਵਾਰੀਅਰਜ' ਬਣਨ ਦੀ ਅਪੀਲ
  • ਡੀ.ਸੀ., ਏ.ਡੀ.ਸੀ. ਤੇ ਏ.ਸੀ.ਏ. ਗਲਾਡਾ ਅਤੇ ਸਹਾਇਕ ਕਮਿਸ਼ਨਰ ਵੱਲੋਂ ਸਤਲੁਜ ਕਲੱਬ 'ਚ ਲਾਏ ਬੂਟੇ

ਲੁਧਿਆਣਾ, 5 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ 'ਗਰੀਨ ਵਾਰੀਅਰਜ਼' ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੌਦਿਆਂ ਨੂੰ ਮੌਸਮ ਦੇ ਸੰਕਟ ਤੋਂ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ
  • ਅਧਿਕਾਰੀਆਂ ਨੂੰ ਭਵਿੱਖ 'ਚ ਵੀ ਆਪਣੀ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਕੀਤਾ ਪ੍ਰੇਰਿਤ

ਲੁਧਿਆਣਾ, 5 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਆਯੋਜਨ ਨੂੰ

ਹਾਰ ਦਾ ਕਾਰਨ ਭਾਜਪਾ ਵਰਕਰਾਂ ਨੂੰ ਪਿੰਡਾਂ ਵਿੱਚ ਜਾ ਕੇ ਪ੍ਰਚਾਰ ਨਾ ਕਰਨ ਦੇਣਾ ਹੈ : ਰਵਨੀਤ ਸਿੰਘ ਬਿੱਟੂ 

ਲੁਧਿਆਣਾ, 5 ਜੂਨ : ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਹਾਰ ਤੋਂ ਬਾਅਦ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਿੱਥੇ ਉਹਨਾਂ ਨੇ ਲੋਕਾਂ ਦੇ ਫ਼ਤਵੇ ਨੂੰ ਸਿਰ ਮੱਥੇ ਮੰਨਿਆ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਪੰਜ ਹਲਕਿਆਂ ਵਿੱਚ ਉਹਨਾਂ ਨੂੰ ਲੀਡ ਪ੍ਰਾਪਤ ਹੋਈ ਹੈ। ਉਹਨਾਂ ਨੇ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਤੇ ਵਰਕਰਾਂ ਦੇ ਨਾਲ ਖੜਨ ਦੀ

ਬੀ.ਐੱਸ.ਐੱਫ. ਨੇ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਕੀਤੇ ਜ਼ਬਤ 

ਅੰਮ੍ਰਿਤਸਰ, 5 ਜੂਨ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਬੀਐਸਐਫ ਅਧਿਕਾਰੀਆਂ

ਸਾਕਾ ਨੀਲਾ ਤਾਰਾ ਦੀ ਬਰਸੀ ‘ਤੇ ਅੰਮ੍ਰਿਤਸਰ ਬੰਦ ਦੇ ਐਲਾਨ ਦੇ ਮੱਦੇਨਜਰ ਸੁਰੱਖਿਆ ਦੇ ਪ੍ਰਬੰਧ ਸਖ਼ਤ

ਅੰਮ੍ਰਿਤਸਰ, 5 ਜੂਨ : ਸਾਕਾ ਨੀਲਾ ਤਾਰਾ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਦਲ ਖਾਲਸਾ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਕੱਟੜਪੰਥੀ ਸਿੱਖ ਜਥੇਬੰਦੀਆਂ ਵੱਲੋਂ ਅੱਜ ਬੁੱਧਵਾਰ ਸ਼ਾਮ ਨੂੰ ਖਾਲਸਾ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਵੀ ਪੰਜਾਬ ਪੁਲਿਸ

ਪੰਜਾਬ ਦੀਆਂ ਪੰਜ ਵਿਧਾਨ ਸਭਾ ਸੀਟਾਂ ਤੇ ਹੋਵੇਗੀ ਜਿਮਨੀ ਚੋਣ 

ਚੰਡੀਗੜ੍ਹ, 05 ਜੂਨ : ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਅਤੇ ਪੰਜਾਬ ਤੋਂ 13 ਸੰਸਦ ਮੈਂਬਰ ਚੁਣੇ ਗਏ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੀਆਂ 5 ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਵਾਰ ਸੂਬੇ ‘ਚ ਜ਼ਿਮਨੀ ਚੋਣਾਂ ਹੋਣਗੀਆਂ ਕਿਉਂਕਿ ਕੁਝ ਮੌਜੂਦਾ ਵਿਧਾਇਕ ਸੰਸਦ ਮੈਂਬਰ ਚੁਣੇ ਗਏ ਹਨ। ਇਸ ਦੇ ਨਾਲ ਹੀ

ਪੰਜਾਬ ਦੇ ਮੰਤਰੀ ਮੰਡਲ ‘ਚ ਛੇਤੀ ਹੀ ਫੇਰਬਦਲ ਹੋਣ ਦੀ ਸੰਭਾਵਨਾ

ਚੰਡੀਗੜ੍ਹ, 05 ਜੂਨ : ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਅਤੇ ਆ ਆਦਮੀ ਪਾਰਟੀ ਦੇ ਹਿੱਸੇ ਤਿੰਨ ਸੀਟਾਂ ਆਈਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੰਤਰੀ ਮੰਡਲ ‘ਚ ਛੇਤੀ ਹੀ ਫੇਰਬਦਲ ਹੋਣ ਦੀ ਸੰਭਾਵਨਾ ਹੈ ਕਿਉਂਕਿ ਕੈਬਨਿਟ ਮੰਤਰੀ ਮੀਤ ਹੇਅਰ ਹੁਣ ਸੰਸਦ ‘ਚ ਜਾਣਗੇ। ਇਸ ਦੇ ਨਾਲ ਹੀ ਪਾਰਟੀ ਲੀਡਰਸ਼ਿਪ ਚੋਣਾਂ ਹਾਰਨ ਵਾਲੇ ਚਾਰ ਮੰਤਰੀਆਂ

ਰਵਨੀਤ ਸਿੰਘ ਬਿੱਟੂ ਕਾਂਗਰਸ ਵਿੱਚ ਹੀ ਰਹਿੰਦੇ ਤਾਂ ਚੌਥੀ ਵਾਰ ਸੰਸਦ ਮੈਂਬਰ ਬਣਨ ਦਾ ਮੌਕਾ ਮਿਲਣਾ ਸੀ : ਰਾਜਾ ਵੜਿੰਗ  

ਚੰਡੀਗੜ੍ਹ 5 ਮਈ : ਪੰਜਾਬ ਦੇ ਲੁਧਿਆਣਾ ‘ਚ ਨਵ-ਨਿਯੁਕਤ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ‘ਤੇ ਤਿੱਖੇ ਹਮਲੇ ਕਰਦੇ ਨਜ਼ਰ ਆਏ। ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਨੂੰ ਬਾਹਰੀ ਕਰਾਰ ਦੇ ਕੇ ਲੋਕਾਂ