news

Jagga Chopra

Articles by this Author

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਦਾ ਜੇ.ਈ. ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 5 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਜੇ.ਈ. ਜਤਿੰਦਰ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ

ਮੋਦੀ ਸਰਕਾਰ ਦੇ 4 ਮੰਤਰੀ ਚੋਣਾਂ ਵਿੱਚ ਹਾਰੇ, ਪੰਜ ਮੰਤਰੀਆਂ ਨੇ ਪਹਿਲਾਂ ਹੀ ਚੋਣ ਲੜਣ ਤੋਂ ਕੀਤਾ ਇਨਕਾਰ 

ਨਵੀਂ ਦਿੱਲੀ, 04 ਜੂਨ : ਲੋਕ ਸਭਾ ਚੋਣਾਂ ਵਿੱਚ NDA ਸਰਕਾਰ ਬਣਾਉਣ ਲਈ  ਦਾਅਵਾ ਤਾਂ ਪੇਸ਼ ਕਰ ਸਕਦੀ ਹੈ ਪਰ ਭਾਰਤੀ ਜਨਤਾ ਪਾਰਟੀ ਇਕੱਲੇ ਆਪਣੇ ਦਮ ਉੱਤੇ ਬਹੁਮਤ ਨਹੀਂ ਹਾਸਲ ਕਰ ਸਕੀ ਹੈ। ਦੱਸ ਦਈਏ ਕਿ ਮੋਦੀ ਸਰਕਾਰ ਦੇ 4 ਮੰਤਰੀ ਇਨ੍ਹਾਂ ਚੋਣਾਂ ਵਿੱਚ ਹਾਰ ਗਏ ਹਨ। ਜ਼ਿਕਰ ਕਰ ਦਈਏ ਕਿ ਮੰਤਰੀ ਅਰਜੁਨ ਮੁੰਡਾ, ਸਮ੍ਰਿਤੀ ਇਰਾਨੀ, ਰਾਜ ਕੁਮਾਰ ਤੇ ਮਹਿੰਦਰ ਨਾਥ ਪਾਂਡੇ ਇਨ੍ਹਾਂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ 

ਫ਼ਿਰੋਜ਼ਪੁਰ, 4 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ

4 ਸਾਲਾਂ 'ਚ ਸਭ ਤੋਂ ਵੱਡੀ ਬਾਜ਼ਾਰ ਗਿਰਾਵਟ, ਨਿਵੇਸ਼ਕਾਂ ਨੂੰ ਇਕ ਦਿਨ 'ਚ 30 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ

ਮੁੰਬਈ, 4 ਜੂਨ : ਗਿਣਤੀ ਦੇ ਦਿਨਾਂ ਦੇ ਝਟਕਿਆਂ ਨੇ ਮੰਗਲਵਾਰ ਨੂੰ ਭਾਰਤੀ ਸੂਚਕਾਂਕ ਨੂੰ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਡੀ ਗਿਰਾਵਟ ਦਾ ਅਨੁਭਵ ਕੀਤਾ ਅਤੇ ਨਿਵੇਸ਼ਕਾਂ ਨੂੰ ਇੱਕ ਸੀਜ਼ਨ ਵਿੱਚ ਲਗਭਗ 30 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ। ਲੋਕ ਸਭਾ ਚੋਣਾਂ ਦੀ ਗਿਣਤੀ ਅੰਤਿਮ ਪੜਾਅ 'ਚ ਦਾਖਲ ਹੋਣ ਦੇ ਨਾਲ ਹੀ ਮੰਗਲਵਾਰ ਨੂੰ ਸੈਂਸੈਕਸ 4,389 ਅੰਕ ਜਾਂ 5.74 ਫੀਸਦੀ

ਚੀਨ 'ਚ ਮਾਲ ਗੱਡੀ ਦੀ ਲਪੇਟ 'ਚ ਆਉਣ ਨਾਲ ਛੇ ਰੇਲਵੇ ਕਰਮਚਾਰੀਆਂ ਦੀ ਮੌਤ 

ਹਰਬਿਨ, 4 ਜੂਨ : ਚਾਈਨਾ ਰੇਲਵੇ ਹਰਬਿਨ ਬਿਊਰੋ ਗਰੁੱਪ ਕੰਪਨੀ ਲਿਮਟਿਡ ਦੇ ਅਨੁਸਾਰ, ਮੰਗਲਵਾਰ ਸਵੇਰੇ ਉੱਤਰ-ਪੂਰਬੀ ਚੀਨ ਦੇ ਹੇਲੋਂਗਜਿਆਂਗ ਸੂਬੇ ਵਿੱਚ ਇੱਕ ਮਾਲ ਰੇਲਗੱਡੀ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਛੇ ਕਰਮਚਾਰੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਕੰਪਨੀ ਦੇ ਸੂਤਰਾਂ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰ ਕਰੀਬ 1:55 ਵਜੇ ਵਾਪਰਿਆ ਜਦੋਂ ਕਰਮਚਾਰੀ ਜਿਯਾਮੁਸੀ ਸ਼ਹਿਰ

ਮਾਨਸਾ ‘ਚ ਵਾਪਰੇ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ

ਮਾਨਸਾ, 04 ਜੂਨ : ਮਾਨਸਾ ਤੋਂ ਭੀਖੀ ਰੋਡ ‘ਤੇ ਇੱਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਕਾਰਾਂ ਦੀ ਆਪਸੀ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਜਿਸ ਵਿੱਚ ਦੋ ਦੀ ਮੌਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਵਾਸੀ ਬੁਢਲਾਡਾ ਨੇ ਦੱਸਿਆ ਕਿ ਉਸਦੇ ਮਾਸੀ – ਮਾਸੜ ਨਰਿੰਦਰ ਕੌਰ ਤੇ ਕਾਬਲ ਸਿੰਘ ਬਠਿੰਡਾ ਤੋਂ ਦਵਾਈ ਲੈ

ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ 

ਰਾਏਕੋਟ, 04 ਜੂਨ (ਬਿੱਟੂ ਹਲਵਾਰਾ) : ਸਥਾਨਕ ਸ਼ਹਿਰ ਦੇ ਮੁਹੱਲਾ ਜੱਟਾਂ ਮੋਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਿਪਾਹੀ ਰਾਜੀਵ ਕੁਮਾਰ ਰਿੰਕੂ ਜੋ ਆਪਣੀ ਡਿਊਟੀ ਤੋਂ ਵਾਪਸ ਆਉਣ ਤੋਂ ਬਾਅਦ ਸਰਵਿਸ ਸਟੇਨਗੰਨ ਸਾਫ ਕਰ ਰਿਹਾ ਸੀ ਤਾਂ ਅਚਾਨਕ ਚੱਲੀਆਂ ਗੋਲੀਆਂ ਉਸ ਦੇ ਸਿਰ ਵਿੱਚ ਲੱਗ ਗਈਆਂ

140 ਕਰੋੜ ਭਾਰਤੀਆਂ ਦੀ ਜਿੱਤ ਹੈ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 4 ਜੂਨ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਅਹੁਦਾ ਸੰਭਾਲਣ ਲਈ ਤਿਆਰ ਹਨ, ਪਰ ਉਮੀਦ ਤੋਂ ਘੱਟ ਜਨਾਦੇਸ਼ ਦਾ ਮਤਲਬ ਹੈ ਕਿ ਉਨ੍ਹਾਂ ਨੂੰ ਸਮਰਥਨ ਲਈ ਆਪਣੇ ਸਹਿਯੋਗੀਆਂ ਉੱਤੇ ਜ਼ਿਆਦਾ ਝੁਕਣਾ ਪਏਗਾ, ਅਤੇ ਇਸਦਾ ਮਤਲਬ ਹੈ ਕਿ ਤੁਰੰਤ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਵਿੱਚ ਬੇਰੁਜ਼ਗਾਰੀ, ਮਹਿੰਗਾਈ ਅਤੇ ਆਰਥਿਕ ਅਸਮਾਨਤਾਵਾਂ ਵਰਗੇ

ਅਸੀਂ ਲੋਕਾਂ ਦੇ ਫਤਵੇ ਦਾ ਸੁਹਿਰਦਤਾ ਨਾਲ ਸੁਆਗਤ ਕਰਦੇ ਹਾਂ : ਸੰਧਵਾਂ

ਚੰਡੀਗੜ੍ਹ, 4 ਜੂਨ : ਲੋਕਸਭਾ ਚੋਣਾਂ- 2024 ਵਿੱਚ ਲੋਕਾਂ ਵੱਲੋਂ ਦਿੱਤੇ ਫਤਵੇ ਦਾ ਸਵਾਗਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਇੱਥੋਂ ਜਾਰੀ ਪ੍ਰੈਸ ਬਿਆਨ 'ਚ ਸੰਧਵਾਂ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਦਾ ਸੁਹਿਰਦਤਾ ਨਾਲ ਸੁਆਗਤ ਕਰਦੇ ਹਾਂ। ਇਹ ਜਿੱਤ ਮਹਿਜ਼ ਸਿਆਸੀ ਸਫਲਤਾ ਨਹੀਂ  ਸਗੋਂ ਲੋਕਤਾਂਤਰਿਕ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਚਾਰ ਕੈਬਨਿਟ ਮੰਤਰੀ ਹਾਰੇ

ਚੰਡੀਗੜ੍ਹ, 04 ਜੂਨ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਅੱਜ ਲੋਕ ਸਭਾ ਦੇ ਆਏ ਨਤੀਜਿਆਂ  ਵਿੱਚ ਜਿੱਥੇ ਆਮ ਆਦਮੀ ਪਾਰਟੀ ਨੂੰ ਤਿੰਨ ਸੀਟਾਂ ਨੂੰ ਮਿਲ ਸਕੀਆਂ ਹਨ, ਉੱਥੇ 10 ਸੀਟਾਂ ਦਾ ਵੱਡਾ ਨੁਕਸਾਨ ਝੱਲਣਾ ਪਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 13-0 ਸੀਟਾਂ ਦਾ ਦਾਅਵਾ ਕੀਤਾ ਜਾਂਦਾ ਸੀ, ਉੱਥੇ ਕੈਬਨਿਟ ਮੰਤਰੀ