news

Jagga Chopra

Articles by this Author

ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੇ ਸੰਜੇ ਟੰਡਨ ਨੂੰ ਹਰਾਇਆ

ਚੰਡੀਗੜ੍ਹ, 4 ਜੂਨ : ਪੰਜਾਬ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਪਾਰਟੀਆਂ ਦੇ ਜਿੱਤ-ਹਾਰ ਦੇ ਐਲਾਨ ਸਾਹਮਣੇ ਆ ਰਹੇ ਹਨ। ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ। ਇਨ੍ਹਾਂ ਦੋਹਾਂ ਵਿਚਾਲੇ ਕਾਂਟੇ ਦੀ ਟੱਕਰ ਰਹੀ। ਉਥੇ ਹੀ ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ

ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਜਿੱਤ ਹਾਸਲ ਕੀਤੀ 

ਫਤਹਿਗੜ੍ਹ ਸਾਹਿਬ, 4 ਜੂਨ : ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੇ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਅਮਰ ਸਿੰਘ ਨੇ 332591 ਵੋਟਾਂ ਨਾਲ ਫਤਹਿਗੜ੍ਹ ਸਾਹਿਬ ਦੀ ਸੀਟ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਜੀ.ਪੀ. ਰਹੇ। ਅਕਾਲੀ ਦਲ ਦੇ MP ਉਮੀਦਵਾਰ ਬਿਕਰਮ ਸਿੰਘ ਖਾਲਸਾ ਅਤੇ  ਭਾਜਪਾ ਦੇ MP

‘ਆਪ’ ਦੇ ਮਾਲਵਿੰਦਰ ਕੰਗ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਵੱਡੇ ਫਰਕ ਨਾਲ ਜਿੱਤੇ

ਸ੍ਰੀ ਆਨੰਦਪੁਰ ਸਾਹਿਬ, 4 ਜੂਨ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਨ੍ਹਾਂ ਵਿਚ ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ, ਚਮਕੌਰ ਸਾਹਿਬ, ਖਰੜ, ਮੋਹਾਲੀ, ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਗੜ੍ਹਸ਼ੰਕਰ, ਬੰਗਾ ਵਿਧਾਨ ਸਭਾ ਸ਼ਾਮਲ ਹੈ। ਗਿਣਤੀ ਲਈ ਹਰੇਕ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ

ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੌਥੀ ਵਾਰ ਬਣੇ ਸਾਂਸਦ

ਬਠਿੰਡਾ, 4 ਜੂਨ : ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਜਿੱਤ ਗਏ ਹਨ। ਉਨ੍ਹਾਂ ਨੇ ਬਠਿੰਡਾ ਤੋਂ ਚੌਥੀ ਵਾਰ ਸਾਂਸਦ ਬਣੇ ਹਨ। ‘ਆਪ’ ਦੇ ਗੁਰਮੀਤ ਦੂਜੇ ਸਥਾਨ ਉਤੇ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ 45494 ਵੋਟਾਂ ਦੀ ਲੀਡ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੂੰ 274514, ਮੋਹਿੰਦਰ ਸਿੰਘ ਸਿੱਧੂ, ਕਾਂਗਰਸ ਨੂੰ 144003, ਗੁਰਮੀਤ ਸਿੰਘ

ਸੀਰੀਆ 'ਚ ਇਜ਼ਰਾਇਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ ਹੋ ਗਈ

ਦਮਿਸ਼ਕ, 4 ਜੂਨ : ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਕਿਹਾ ਕਿ ਸੋਮਵਾਰ ਅੱਧੀ ਰਾਤ ਤੋਂ ਬਾਅਦ ਇਜ਼ਰਾਈਲੀ ਹਵਾਈ ਹਮਲੇ, ਸੀਰੀਆ ਦੇ ਉੱਤਰੀ ਪ੍ਰਾਂਤ ਅਲੇਪੋ ਵਿੱਚ 12 ਈਰਾਨੀ ਸਮਰਥਕ ਮਿਲੀਸ਼ੀਆ ਦੀ ਮੌਤ ਹੋ ਗਈ। ਇਸ ਵਿਚ ਕਿਹਾ ਗਿਆ ਹੈ ਕਿ ਸੀਰੀਆਈ ਅਤੇ ਗੈਰ-ਸੀਰੀਆਈ ਨਾਗਰਿਕਾਂ ਵਾਲੇ ਮਿਲੀਸ਼ੀਆ ਦੀ ਅਲੇਪੋ ਸ਼ਹਿਰ ਦੇ ਆਲੇ-ਦੁਆਲੇ ਦੇ ਖੇਤਰ ਵਿਚ ਮਹੱਤਵਪੂਰਨ

ਪਟਿਆਲਾ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ

ਪਟਿਆਲਾ, 3 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 3 ਜੂਨ ਨੂੰ ਰਾਤ 12:00 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ

ਵੋਟਾਂ ਦੀ ਗਿਣਤੀ ਪ੍ਰਕਿਰਿਆ ਲਈ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਆਯੋਜਿਤ

ਲੁਧਿਆਣਾ, 3 ਜੂਨ  : ਲੋਕ ਸਭਾ ਚੋਣਾਂ-2024 ਲਈ ਕਾਊਂਟਿੰਗ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ ਸੋਮਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ. ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਸੰਸਦੀ ਹਲਕਿਆਂ ਤੋਂ ਗਿਣਤੀ ਅਬਜ਼ਰਵਰ (ਜੋ ਕਿ ਵਰਚੂਅਲੀ ਮੀਟਿੰਗ ਵਿੱਚ ਸ਼ਾਮਲ ਹੋਏ), ਜਿਨ੍ਹਾਂ ਵਿੱਚ ਐਸ ਅਨੀਤਾ (ਲੁਧਿਆਣਾ ਦੱਖਣੀ, ਆਤਮ ਨਗਰ), ਸ਼ਰਾਫੁੱਦੀਨ ਈ

ਅਮੂਲ ਦੁੱਧ ਦੀ ਕੀਮਤ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ

ਨਵੀਂ ਦਿੱਲੀ, 3 ਜੂਨ : ਅਮੂਲ ਦੁੱਧ ਦੀ ਕੀਮਤ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਕਿਹਾ ਹੈ ਕਿ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੁਲ ਫਰੈਸ਼ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਅੱਜ ਸੋਮਵਾਰ ਸਵੇਰ ਤੋਂ ਲਾਗੂ ਹੋ ਗਈਆਂ ਹਨ। ਫੈਡਰੇਸ਼ਨ ਨੇ ਪੱਤਰ ਜਾਰੀ ਕਰਕੇ

ਮੋਰਿੰਡਾ 'ਚ ਟਰਾਂਸਫਾਰਮਰ ਨੂੰ ਲੱਗੀ ਅੱਗ, ਟਰਾਂਸਫਾਰਮਰ ਦਾ ਸਾਰਾ ਤੇਲ ਵੀ ਸੜਕ 'ਤੇ ਫੈਲਿਆ

ਮੋਰਿੰਡਾ 3 ਜੂਨ : ਮੋਰਿੰਡਾ ਦੇ ਸ਼ਿਵ ਨੰਦਾ ਸਕੂਲ ਦੇ ਸਾਹਮਣੇ ਬਿਜਲੀ ਦੇ ਇੱਕ ਟਰਾਂਸਫਾਰਮਰ ਨੂੰ ਅੱਗ ਲੱਗਣ ਕਾਰਨ ਟ੍ਰਾਂਸਫਾਰਮਰ ਫਟ ਗਿਆ ,ਜਿਸ ਕਾਰਨ ਟਰਾਂਸਫਾਰਮਰ ਦਾ ਸਾਰਾ ਤੇਲ ਵੀ ਸੜਕ 'ਤੇ ਫੈਲ ਗਿਆ ਅਤੇ ਆਸਪਾਸ ਦੇ 20 ਫੁੱਟ ਏਰੀਏ ਵਿੱਚ ਅੱਗ ਹੀ ਅੱਗ ਫੈਲ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਅੱਗ ਫੈਲੀ ਤਾਂ ਉੱਥੇ ਇੱਕ ਕਾਰ ਵੀ ਖੜ੍ਹੀ ਸੀ ਜਿਸ ਨੂੰ

ਗੈਸ ਫੈਕਟਰੀਆਂ ਕਾਰਨ ਲੋਕਾਂ ਦੇ ਜਾਨ-ਮਾਲ ਦਾ ਵੱਡੇ ਪੱਧਰ ਉੱਤੇ ਖਤਰਾ ਖੜ੍ਹਾ ਹੋ ਗਿਆ ਹੈ : ਸੁਖਦੇਵ ਸਿੰਘ ਭੂੰਦੜੀ 
  • ਗੈਸ ਫੈਕਟਰੀਆਂ ਵਿਰੁੱਧ ਚੱਲ ਰਹੇ ਸੰਘਰਸ਼ ਸਬੰਧੀ ਇੱਕ ਮੀਟਿੰਗ ਕੀਤੀ ਗਈ।
  • ਗੈਸ ਫੈਕਟਰੀਆਂ ਵਿਰੁੱਧ ਤਾਲਮੇਲ ਸੰਘਰਸ਼ ਕਮੇਟੀ ਦਾ ਗਠਨ 

ਲੁਧਿਆਣਾ, 03 ਜੂਨ : ਅੱਜ ਪੰਜਾਬੀ ਭਵਨ, ਲੁਧਿਆਣਾ ਵਿਖੇ ਜਿਲ੍ਹੇ ਅੰਦਰ ਜਾਰੀ ਅਤੇ ਉਸਾਰੀ ਅਧੀਨ ਬਾਇਓ/ਸੀ.ਐਨ.ਜੀ. ਗੈਸ ਫੈਕਟਰੀਆਂ ਵਿਰੁੱਧ ਚੱਲ ਰਹੇ ਸੰਘਰਸ਼ ਸਬੰਧੀ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪ੍ਰਦੂਸ਼ਿਤ ਗੈਸ ਫੈਕਟਰੀਆਂ