news

Jagga Chopra

Articles by this Author

ਐਸਐਚਓ ਵੱਲੋਂ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ, ਮਾਮਲਾ ਦਰਜ 

ਜਗਰਾਓ, 1 ਅਕਤੂਬਰ 2024 : ਲੁਧਿਆਣਾ ਜ਼ਿਲ੍ਹੇ ਤੋਂ ਇੱਕ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਥਾਣਾ ਵਿੱਚ ਇੱਕ ਮਹਿਲਾ ਕਾਂਸਟੇਬਲ ਨਾਲ ਐਸਐਚਓ ਵੱਲੋਂ ਬਲਾਤਕਾਰ ਕੀਤਾ ਗਿਆ ਹੈ। ਐੱਸਐੱਚਓ ਦਾ ਨਾਂ ਕੁਲਵਿੰਦਰ ਸਿੰਘ ਧਾਲੀਵਾਲ ਦੱਸਿਆ ਜਾ ਰਿਹਾ ਹੈ ਜੋ ਕਿ ਮਾਡਲ ਥਾਣਾ ਦਾਖਾ ਵਿਖੇ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਂਸਟੇਬਲ ਨੂੰ ਵੀਡੀਓ ਬਣਾ ਕੇ ਬਲੈਕਮੇਲ

ਤੇਲੰਗਾਨਾ ਵਿੱਚ ਵੱਖ-ਵੱਖ ਸੜਕ ਹਾਦਸਿਆਂ ਵਿੱਚ 7 ਮੌਤਾਂ

ਹੈਦਰਾਬਾਦ, 1 ਅਕਤੂਬਰ 2024 : ਤੇਲੰਗਾਨਾ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪਹਿਲੀ ਘਟਨਾ ਗੁਡੀਹਥਨੂਰ ਮੰਡਲ ਦੇ ਮੇਕਾਲਾਗਾਂਡੀ ਵਿਖੇ ਵਾਪਰੀ, ਜਿੱਥੇ ਰਾਸ਼ਟਰੀ ਰਾਜਮਾਰਗ 'ਤੇ ਇਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਚਾਰ ਲੋਕਾਂ ਦੀ

ਜਦੋਂ ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਵਿਸ਼ਵਾਸ ਨਹੀਂ, ਤਾਂ ਫਿਰ ਤਿੰਨ ਕਰੋੜ ਪੰਜਾਬੀ ਆਪਣੀ ਸੁਰੱਖਿਆ ਲਈ ਭਰੋਸਾ ਕਿਵੇਂ ਕਰ ਸਕਦੇ ਹਨ? : ਡਾ. ਚੀਮਾਂ

ਚੰਡੀਗੜ੍ਹ, 01 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਵੱਲੋਂ ਪੰਜਾਬ ਪੁਲਿਸ ਵੱਲੋਂ ਦਿੱਤੀ ਸੁਰੱਖਿਆ ਕਵਰ ਤੇ ਭਰੋਸਾ ਨਾ ਪ੍ਰਗਟ ਕਰਨ ਅਤੇ ਉਸ ਨਾਲ ਕੋਈ ਹੋਰ ਸੁਰੱਖਿਆ ਫੋਰਸ ਤੈਨਾਤ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਆਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ

ਸ਼੍ਰੋਮਣੀ ਕਮੇਟੀ ਵੱਲੋਂ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਉਤਰ ਪ੍ਰਦੇਸ਼ ਦੇ ਪੂਰਨਪੁਰ ਵਿਖੇ ਗੁਰਮਤਿ ਸਮਾਗਮ
  • ਅੰਮ੍ਰਿਤ ਸੰਚਾਰ ਸਮਾਗਮ ਸਮੇਂ 185 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ

ਅੰਮ੍ਰਿਤਸਰ, 1 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ‘ਸਿੱਖ ਮਿਸ਼ਨ ਉਤਰਾਖੰਡ’ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ

ਨੇਪਾਲ ’ਚ ਆਏ ਹੜ੍ਹ ਤੇ ਜ਼ਮੀਨ ਖਿਸਕਣ ਕਾਰਨ 204 ਲੋਕਾਂ ਦੀ ਮੌਤ

ਕਾਠਮੰਡੂ, 1 ਅਕਤੂਬਰ 2024 : ਨੇਪਾਲ ’ਚ ਸ਼ੁੱਕਰਵਾਰ ਤੋਂ ਪੈ ਰਹੇ ਮੀਂਹ ਕਾਰਨ ਆਏ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਦੇਸ਼ ਭਰ ਦੀਆਂ ਸੜਕਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਰਾਜਧਾਨੀ ਕਾਠਮੰਡੂ ਵੱਲ ਜਾਣ ਵਾਲੇ ਸਾਰੇ ਪ੍ਰਮੁੱਖ ਰਸਤੇ ਬੰਦ ਹਨ। ਹਜ਼ਾਰਾਂ ਯਾਤਰੀ ਵੱਖ ਵੱਖ ਥਾਵਾਂ ’ਤੇ ਫਸੇ ਹੋਏ ਹਨ। ਕਾਰਜਕਾਰੀ ਪ੍ਰਧਾਨ ਮੰਤਰੀ ਪ੍ਰਕਾਸ਼ ਮਾਨ ਸਿੰਘ ਦੀ ਅਗਵਾਈ ’ਚ ਐਤਵਾਰ ਨੂੰ

ਬੈਂਕਾਕ 'ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਨੂੰ ਲੱਗੀ ਅੱਗ, 25 ਲੋਕਾਂ ਦੀ ਮੌਤ 

ਬੈਂਕਾਕ, 1 ਅਕਤੂਬਰ 2024 : ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਮੰਗਲਵਾਰ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਨੂੰ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਸੀ। ਟਰਾਂਸਪੋਰਟ ਮੰਤਰੀ ਸੂਰਿਆ ਜੁੰਗਰੂਂਗਰੂਂਗਕਿਟ ਨੇ ਘਟਨਾ ਸਥਾਨ 'ਤੇ ਦੱਸਿਆ ਕਿ ਬੱਸ ਮੱਧ ਉਥਾਈ ਥਾਨੀ ਸੂਬੇ ਤੋਂ ਅਯੁਥਯਾ ਜਾ

ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ
  • ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਡੀਆਂ ਦੇ ਦੌਰੇ ਕਰਨ ਦੇ ਨਿਰਦੇਸ਼
  • ਸੀਜ਼ਨ ਦੇ ਸਿਖਰ ਦੌਰਾਨ ਝੋਨੇ ਦੀ ਵਿਆਪਕ ਆਮਦ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ
  • ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਭਾਰਤ ਸਰਕਾਰ ਕੋਲ ਉਠਾਇਆ ਜਾ ਰਿਹਾ
  • ਮੁੱਖ ਮੰਤਰੀ ਨੇ ਝੋਨੇ ਦੀ ਸੁਚਾਰੂ ਖਰੀਦ ਲਈ ਵਚਨਬੱਧਤਾ ਨੂੰ
ਸਿੱਖਿਆ ਮੰਤਰੀ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

ਚੰਡੀਗੜ੍ਹ,1 ਅਕਤੂਬਰ 2024 : ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ

ਆਮ ਆਦਮੀ ਪਾਰਟੀ ਨੇ ਰਾਜ ਚੋਣ ਕਮਿਸ਼ਨ ਤੋਂ ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਪੰਚਾਇਤੀ ਚੋਣਾਂ ਕਰਵਾਉਣ ਦੀ ਕੀਤੀ ਮੰਗ
  • ਅਸੀਂ ਇੱਕ ਸਾਫ਼-ਸੁਥਰੀ ਚੋਣ ਪ੍ਰਕਿਰਿਆ ਲਈ ਵਚਨਬੱਧ ਹਾਂ ਅਤੇ ਅਸੀਂ ਸਾਡੀਆਂ ਲੋਕਤਾਂਤਰਿਕ ਕਦਰਾਂ-ਕੀਮਤਾਂ ਨੂੰ ਢਾਹ ਲਾਉਣ ਨੂੰ ਬਰਦਾਸ਼ਤ ਨਹੀਂ ਕਰਾਂਗੇ : ਹਰਪਾਲ ਸਿੰਘ ਚੀਮਾ
  • ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ 'ਆਪ' ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਬੋਲੀ ਜਾਂ ਹੋਰ ਗਲਤ ਕੰਮਾਂ 'ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ
  • 'ਆਪ' ਨੇ ਚੋਣ ਕਮਿਸ਼ਨ ਨੂੰ ਪੰਚਾਇਤ
ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਭਗਤ
  • ਕੈਬਨਿਟ ਮੰਤਰੀ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 1 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਇੱਕ ਉੱਚ-ਪੱਧਰੀ