news

Jagga Chopra

Articles by this Author

ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ 'ਤੇ ਘਿਰੀ ਪੰਜਾਬ ਸਰਕਾਰ, ਹਾਈਕੋਰਟ ਨੇ ਮੰਗਿਆ ਜਵਾਬ

ਚੰਡੀਗੜ੍ਹ, 3 ਜੂਨ : ਰੈਲੀਆਂ ਵਿੱਚ ਸਰਕਾਰੀ ਬੱਸਾਂ ਦੀ ਦੁਰਵਰਤੋਂ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਸਰਕਾਰ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਮਾਨਿਕ ਗੋਇਲ ਦੀ ਤਰਫੋਂ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ

ਐਗਜ਼ਿਟ ਪੋਲ ‘ਤੇ ਸੋਨੀਆ ਗਾਂਧੀ ਦਾ ਵੱਡਾ ਬਿਆਨ ਕਿਹਾ ਇਸਦੇ ਉਲਟ ਆਉਣਗੇ ਨਤੀਜੇ

ਦਿੱਲੀ, 3 ਜੂਨ : ਲੋਕ ਸਭਾ ਚੋਣਾਂ ਦੇ ਨਤੀਜੇ ਭਲਕੇ ਸਾਹਮਣੇ ਆਉਣਗੇ। ਅੱਜ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਐਮ ਕਰੁਣਾਨਿਧੀ ਦਾ ਜਨਮਦਿਨ ਹੈ। ਇਸ ਮੌਕੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਤਾਮਿਲਨਾਡੂ ਪਹੁੰਚੀ। ਹੁਣ ਸੋਸ਼ਲ ਮੀਡੀਆ 'ਤੇ ਉਨ੍ਹਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਡੀਐੱਮਕੇ ਦਫਤਰ

ਆਸਟਰੇਲੀਆ ’ਚ ਹਜ਼ਾਰਾਂ ਕਿਸਾਨ ਸਰਕਾਰ ਵਿਰੁੱਧ ਸੜਕਾਂ ’ਤੇ ਉਤਰੇ

ਪਰਥ, 3 ਜੂਨ : ਆਸਟਰੇਲੀਆ ਵਿਖੇ ਹਜ਼ਾਰਾਂ ਕਿਸਾਨ ਅਲਬਾਨੀਜ਼ ਸਰਕਾਰ ਦੇ ਇਕ ਫ਼ੈਸਲੇ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ। ਇਥੇ ਪਰਥ ਵਿਚ 3000 ਤੋਂ ਵੱਧ ਕਿਸਾਨ, ਟਰੱਕ ਡਰਾਈਵਰ, ਸ਼ੀਅਰਰ (ਉਨ ਕੱਟਣ ਵਾਲੇ) ਅਤੇ ਉਨ੍ਹਾਂ ਦੇ ਪ੍ਰਵਾਰ ਲਾਈਵ ਭੇਡਾਂ ਦੀ ਬਰਾਮਦ ’ਤੇ ਰੋਕ ਦੇ ਵਿਰੋਧ ਲਈ ਇਕੱਠੇ ਹੋਏ ਹਨ। ਇਹ ਪਾਬੰਦੀ 2028 ਵਿਚ ਲਾਗੂ ਹੋਵੇਗੀ, ਜਿਸ ਨਾਲ ਇਹ ਚਿੰਤਾ ਵੱਧ ਗਈ ਹੈ ਕਿ

ਲੋਕ ਸਭਾ ਚੋਣਾਂ ਵਿਚ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਬਣਾਇਆ ਵਿਸ਼ਵ ਰਿਕਾਰਡ : ਮੁੱਖ ਚੋਣ ਕਮਿਸ਼ਨਰ

ਨਵੀਂ ਦਿੱਲੀ, 3 ਜੂਨ : ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਇਥੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 68,000 ਤੋਂ ਵੱਧ ਨਿਗਰਾਨ ਟੀਮਾਂ ਅਤੇ 1.5 ਕਰੋੜ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਦੁਨੀਆ ਦੇ ਸਭ ਤੋਂ ਵੱਡੇ

ਸਰਹਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕੋ ਪਿੰਡ ਦੇ ਦੋ ਵਿਅਕਤੀਆਂ ਦੀ ਮੌਤ 

ਤਰਨਤਾਰਨ, 3 ਮਈ : ਸਥਾਨਕ ਸ਼ਹਿਰ ਦੇ ਕਸਬਾ ਸਰਹਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਜਾਣ ਕਾਰਨ ਦੋਵੇਂ ਮੋਟਰਸਾਈਕਲਾਂ ਦਾ ਚਾਲਕਾਂ ਦੀ ਮੌਤ ਹੋ ਗਈ। ਦੋਵੇਂ ਮੋਟਰਸਾਈਕਲ ਚਾਲਕ ਪਿੰਡ ਖਾਰਾ ਦੇ ਵਸਨੀਕ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਕੌਰ ਖਾਰਾ ਨੇ

ਜੀ ਜੀ ਐੱਨ ਖਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ  ਕੇਂਦਰ ਵੱਲੋਂ  ਮੋਹਨ ਗਿੱਲ ਦੀ ਪੁਸਤਕ “ਰੂਹ ਦਾ ਸਾਲਣੁ” ਡਾ. ਸ ਪ ਸਿੰਘ ਤੇ ਡਾ. ਦਲਬੀਰ ਸਿੰਘ ਕਥੂਰੀਆ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲੁਧਿਆਣਾ, 3 ਜੂਨ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਸਰੀ(ਕੈਨੇਡਾ) ਵੱਸਦੇ ਪੰਜਾਬੀ ਲੇਖਕ ਮੇਹਨ ਗਿੱਲ(ਡੇਹਲੋਂ ਦੀ ਚੇਤਨਾ ਪ੍ਰਕਾਸ਼ਨ ਵੱਲੋਂ ਨਵ ਪ੍ਰਕਾਸ਼ਿਤ ਪੁਸਤਕ ਗੁਰੂ ਨਾਨਕ ਦੇਵ ਯੂਨੀ. ਦੇ ਸਾਬਕਾ ਵੀ ਸੀ,ਡਾ. ਸ ਪ ਸਿੰਘ, ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ. ਵਿਸ਼ਵ ਪੰਜਾਬੀ ਸਭਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ, ਪੰਜਾਬੀ ਲੋਕ

ਭੋਜਨ, ਪੋਸ਼ਣ ਅਤੇ ਸਿਹਤ ਸੰਬੰਧੀ ਸੇਵਾਵਾਂ ਲਈ ਪੀ.ਏ.ਯੂ. ਅਤੇ ਡੀ ਐੱਮ ਸੀ ਹਸਪਤਾਲ ਸਮਝੌਤੇ ਨਾਲ ਜੁੜੇ

ਲੁਧਿਆਣਾ 3 ਜੂਨ : ਅੱਜ ਇਕ ਅਹਿਮ ਪੜਾਅ ਤੇ ਅੰਤਰ ਅਨੁਸ਼ਾਸਨੀ ਖੋਜ ਅਤੇ ਸਿੱਖਿਆ ਨੂੰ ਵਧਾਵਾ ਦੇਣ ਲਈ ਪੀ.ਏ.ਯੂ. ਅਤੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਨੇ ਇਕ ਸਮਝੌਤੇ ਤੇ ਦਸਤਖਤ ਕੀਤੇ| ਪੰਜ ਸਾਲ ਦੇ ਵਕਫੇ ਲਈ ਕੀਤਾ ਗਿਆ ਇਹ ਸਮਝੌਤਾ ਖੇਤੀਬਾੜੀ ਵਿਗਿਆਨ ਅਤੇ ਸਿਹਤ ਵਿਗਿਆਨ ਨੂੰ ਇੱਕੋ ਮੰਚ ਤੇ ਲਿਆ ਕੇ ਸਮਾਜ ਦੀ ਭਲਾਈ ਲਈ ਭੋਜਨ ਅਤੇ ਪੋਸ਼ਣ ਦੇ ਨਾਲ-ਨਾਲ ਸਿਹਤ ਸੰਬੰਧੀ

ਪੀ.ਏ.ਯੂ. ਵਿਚ ਜੈਵਿਕ ਭਿੰਨਤਾ ਦਿਹਾੜਾ ਮਨਾਇਆ ਗਿਆ

ਲੁਧਿਆਣਾ 3 ਜੂਨ : ਪੀ.ਏ.ਯੂ. ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਨੇ ਐੱਨ ਐੱਸ ਐੱਸ ਯੂਨਿਟ ਦੇ ਸਹਿਯੋਗ ਨਾਲ ਜੈਵਿਕ ਭਿੰਨਤਾ ਦਿਹਾੜਾ ਮਨਾਇਆ| ਇਸ ਮੌਕੇ ਬਹੁਤ ਸਾਰੇ ਕਾਰਜਾਂ ਰਾਹੀਂ ਇਸ ਸਾਲ ਦੇ ਥੀਮ ਨੂੰ ਸਕਾਰ ਕਰਨ ਲਈ ਵਿਦਿਆਰਥੀਆਂ ਨੂੰ ਜੈਵਿਕ ਭਿੰਨਤਾ ਤੋਂ ਜਾਣੂ ਕਰਵਾਇਆ ਗਿਆ| ਇਹ ਸਮਾਰੋਹ ਰਾਸ਼ਟਰੀ ਜੈਵ ਵਿਭਿਨਤਾ ਅਥਾਰਟੀ, ਪੰਜਾਬ ਜੈਵ ਵਿਭਿੰਨਤਾ ਬੋਰਡ, ਵਿਗਿਆਨ

ਪੀ.ਏ.ਯੂ. ਦੇ ਵਿਦਿਆਰਥੀਆਂ ਦੀ ਟੀਮ ਨੇ ਰਾਸ਼ਟਰ ਪੱਧਰੀ ਮੁਕਾਬਲਾ ਜਿੱਤਿਆ

ਲੁਧਿਆਣਾ 3 ਜੂਨ : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਦੇ 25 ਵਿਦਿਆਰਥੀਆਂ ਦੀ ਇਕ ਟੀਮ ਨੇ ਰਾਸ਼ਟਰੀ ਪੱਧਰ ਤੇ ਤਿਫਾਨ 2024 ਮੁਕਾਬਲੇ ਵਿਚ ਸਿਖਰਲਾ ਸਥਾਨ ਹਾਸਲ ਕੀਤਾ ਹੈ| ਪਿਛਲੇ ਸਾਲ ਇਹਨਾਂ ਵਿਦਿਆਰਥੀਆਂ ਨੇ ਇਸ ਮੁਕਾਬਲੇ ਦਾ ਪਹਿਲਾ ਗੇੜ ਜਿੱਤਿਆ ਸੀ| ਚੇਤੇ ਰਹੇ ਕਿ ਤਿਫਾਨ ਰਾਸ਼ਟਰੀ ਪੱਧਰ ਤੇ ਨੌਜਵਾਨ ਖੇਤੀ ਇੰਜਨੀਅਰਾਂ ਵੱਲੋਂ ਕੀਤੀਆਂ ਖੋਜਾਂ ਦਾ ਮੁਕਾਬਲਾ ਹੈ| ਇਸ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਐਲਾਨਿਆ

ਸ੍ਰੀ ਮੁਕਤਸਰ ਸਾਹਿਬ, 03 ਜੂਨ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973  ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋਂ ਕਰਦੇ ਹੋਏ ਗਿਣਤੀ ਵਾਲੇ ਸਥਾਨ ਬਲੈਕ ਰੋਜ਼ ਕਲੱਬ (ਹਾਲ) ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ