news

Jagga Chopra

Articles by this Author

ਵਿਧਾਇਕ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ, ਵਿਧਾਨ ਸਭਾ ਵੱਲੋਂ ਪੁਸ਼ਟੀ

ਚੰਡੀਗੜ੍ਹ, 3 ਮਈ : ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਮਨਜ਼ੂਰ ਕਰ ਲਿਆ ਗਿਆ ਹੈ, ਇਸ ਦੀ ਪੁਸ਼ਟੀ ਵਿਧਾਨ ਸਭਾ ਵੱਲੋਂ ਸਰਕਾਰੀ ਤੌਰ ਤੇ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਉਸ ਦਾ ਵਿਧਾਨ ਸਭਾ ਹਲਕਾ Vacant ਕਰਾਰ ਦੇ ਦਿੱਤਾ ਗਿਆ ਹੈ। ਦੱਸਿਆ ਗਿਆ ਕਿ ਇਹ ਅਸਤੀਫਾ 30 ਮਈ ਨੂੰ ਹੀ ਪ੍ਰਵਾਨ ਕਰ ਲਿਆ ਗਿਆ ਸੀ, ਦੱਸ ਦਈਏ ਕਿ ਅੰਗੁਰਾਲ ਆਪਣੇ ਵਿਧਾਇਕ ਦੇ

ਸੂਬੇ ‘ਚ ਤਾਪਮਾਨ ‘ਚ ਆਈ ਗਿਰਾਵਟ, ਮੀਂਹ ਦੀ ਸੰਭਾਵਨਾ, ਆਰੇਂਜ ਅਲਰਟ ਜਾਰੀ

ਚੰਡੀਗੜ੍ਹ, 3 ਜੂਨ : ਸੂਬੇ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੇ ਬਾਵਜੂਦ ਹੀਟਵੇਵ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ‘ਚ ਗਿਰਾਵਟ ਕਾਰਨ ਲੋਕਾਂ ਨੂੰ ਇਸ ਗਰਮੀ ਤੋਂ ਨਿਸ਼ਚਿਤ ਤੌਰ ‘ਤੇ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ 5 ਜੂਨ ਤੋਂ ਸੂਬੇ ਵਿੱਚ ਗਰਮੀ ਤੋਂ ਹੋਰ ਰਾਹਤ ਦੇ ਆਸਾਰ ਹਨ। ਵੈਸਟਰਨ ਡਿਸਟਰਬੈਂਸ ਜ਼ੋਰ ਫੜੇਗਾ ਅਤੇ ਮੀਂਹ ਦੀ

ਚੋਣ ਕਮਿਸ਼ਨ ਤੱਕ ਪਹੁੰਚੀਆਂ ਇਹ ਸ਼ਿਕਾਇਤਾਂ ਸਭ ਤੋਂ ਵੱਧ, 100 ਮਿੰਟਾਂ ਵਿੱਚ 80 ਫੀਸਦੀ ਹੋ ਗਈਆਂ ਹੱਲ 

ਚੰਡੀਗੜ 2 ਜੂਨ : 2024 ਦੀਆਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਲੈ ਕੇ ਹੁਣ ਤੱਕ ਚੋਣ ਕਮਿਸ਼ਨ ਵੱਲੋਂ ਭ੍ਰਿਸ਼ਟ ਕੰਮਾਂ ਅਤੇ ਬੇਨਿਯਮੀਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਜਨਤਾ ਦਾ ਆਪ ਸਾਹਮਣੇ ਆਉਣਾ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਇਸ ਤੋਂ ਵਧੀਆ ਸੰਕੇਤ ਕੀ ਹੋ ਸਕਦਾ ਹੈ ਇਸ ਦਾ ਅੰਦਾਜ਼ਾ ਲੋਕਾਂ ਵੱਲੋਂ ਮਿਲੀਆਂ ਸਾਢੇ ਚਾਰ ਲੱਖ ਤੋਂ ਵੱਧ ਸ਼ਿਕਾਇਤਾਂ ਤੋਂ

‘ਆਪ’ ਤੋਂ ਬਾਗੀ ਹੋਏ ਸ਼ੀਤਲ ਅੰਗੁਰਾਲ ਦੇ ਅਸਤੀਫਾ ਮਨਜ਼ੂਰ ਨੂੰ ਲੈ ਕੇ ਬਣਿਆ ਸ਼ਸ਼ੋਪੰਜ
  • ਨਹੀਂ ਹੋਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

ਚੰਡੀਗੜ੍ਹ, 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ ਚ ਸ਼ਾਮਿਲ ਹੋਣ ਵਾਲੇ ਜਲੰਧਰ ਤੋਂ ਵਿਧਾਇਕ ਸੀਤਲ ਅੰਗੁਰਾਲ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮਨਜੂਰ ਹੋਣ ਨੂੰ ਲੈ ਕੇ ਸ਼ਸ਼ੋਪੰਜ ਬਣਿਆ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ

ਹੈਦਰਾਬਾਦ ਵਿੱਚ ਕੰਧ ਡਿੱਗਣ ਕਾਰਨ ਦੋ ਬੱਚਿਆਂ ਦੀ ਮੌਤ

ਹੈਦਰਾਬਾਦ, 3 ਜੂਨ : ਹੈਦਰਾਬਾਦ ਵਿੱਚ ਸੋਮਵਾਰ ਨੂੰ ਇੱਕ ਕੰਧ ਡਿੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ।ਮਲੇਰਦੇਵਪੱਲੀ ਇਲਾਕੇ ਦੇ ਬਾਬੁਲਰੇਡੀ ਨਗਰ ਵਿੱਚ ਵਾਪਰੀ ਇਸ ਘਟਨਾ ਵਿੱਚ ਤਿੰਨ ਬੱਚੇ ਵੀ ਜ਼ਖ਼ਮੀ ਹੋ ਗਏ। ਪੁਲਿਸ ਅਤੇ ਗ੍ਰੇਟਰ ਹੈਦਰਾਬਾਦ ਮਿਉਂਸਪਲ ਕਾਰਪੋਰੇਸ਼ਨ (GHMC) ਦੇ ਡਿਜ਼ਾਸਟਰ ਰਿਸਪਾਂਸ ਫੋਰਸ (DRF) ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਬਚਾਅ ਕਰਮਚਾਰੀਆਂ

ਸ੍ਰੀਲੰਕਾ ਵਿੱਚ ਭਾਰੀ ਮੀਂਹ ਕਾਰਨ 10 ਮੌਤਾਂ, 5 ਲਾਪਤਾ 

ਕੋਲੰਬੋ, 3 ਜੂਨ : ਸ੍ਰੀਲੰਕਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਲਾਪਤਾ ਹੋ ਗਏ। ਇੱਕ ਨਿਊਜ਼ ਏਜੰਸੀ ਨੇ ਦੱਸਿਆ ਕਿ ਜ਼ਿਆਦਾਤਰ ਮੌਤਾਂ ਰਾਜਧਾਨੀ ਕੋਲੰਬੋ ਤੋਂ ਹੋਈਆਂ ਹਨ ਕਿਉਂਕਿ ਐਤਵਾਰ ਤੜਕੇ ਤੋਂ 150 ਮਿਲੀਮੀਟਰ ਤੋਂ ਵੱਧ ਬਾਰਿਸ਼ ਹੋਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਉਸਨੇ ਸੂਬਿਆਂ ਦੇ ਸਾਰੇ

ਲੋਕ ਸਭਾ ਚੋਣ 2024: ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ
  • ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪੁਖ਼ਤਾ ਪ੍ਰਬੰਧ
  • ਗਿਣਤੀ ਕੇਂਦਰਾਂ ਦੁਆਲੇ ਤਿੰਨ-ਪਰਤੀ ਸੁਰੱਖਿਆ ਕਾਇਮ

ਚੰਡੀਗੜ੍ਹ, 3 ਜੂਨ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ

4 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ, ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ

ਨਵਾਂਸ਼ਹਿਰ, 2 ਜੂਨ  : ਲੋਕ ਸਭਾ ਹਲਕਾ-06 ਅਨੰਦਪੁਰ ਸਾਹਿਬ ਵਿੱਚ ਸਨਿਚਰਵਾਰ ਨੂੰ ਪੋਲਿੰਗ ਬੰਦ ਹੋਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਬੀਤੀ ਰਾਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਆਈ.ਏ.ਐਸ, ਜ਼ਿਲ੍ਹਾ

ਲੋਕ ਸਭਾ ਚੋਣਾਂ 2024, ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ
  • ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਕੀਤਾ ਧੰਨਵਾਦ 
  • ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ

ਬਟਾਲਾ, 2 ਜੂਨ : ਡਾ ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ
  • ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ

ਗੁਰਦਾਸਪੁਰ, 2 ਜੂਨ  : ਲੋਕ ਸਭਾ ਹਲਕਾ 01-ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ