news

Jagga Chopra

Articles by this Author

4 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ
  • ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ

ਗੁਰਦਾਸਪੁਰ, 2 ਜੂਨ : ਲੋਕ ਸਭਾ ਹਲਕਾ-01 ਗੁਰਦਾਸਪੁਰ ਵਿੱਚ ਸਨਿਚਰਵਾਰ ਨੂੰ ਪੋਲਿੰਗ ਬੰਦ ਹੋਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਬੀਤੀ ਰਾਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ

ਰਿਟਰਨਿੰਗ ਅਫ਼ਸਰ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ 
  • ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ
  • ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ ਸਭ ਤੋਂ ਵੱਧ 73.71 ਫ਼ੀਸਦੀ ਪੋਲਿੰਗ ਹੋਈ ਜਦਕਿ ਸਭ ਤੋਂ ਘੱਟ ਪੋਲਿੰਗ ਬਟਾਲਾ ਹਲਕੇ ਵਿੱਚ 59.82 ਫ਼ੀਸਦੀ ਰਹੀ

ਗੁਰਦਾਸਪੁਰ, 2 ਜੂਨ : ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਲੋਕ ਸਭਾ ਹਲਕਾ 01-ਗੁਰਦਾਸਪੁਰ ਦੀ

ਸੁਨੀਤਾ ਵਿਲੀਅਮਜ਼ ਦੀ ਪੁਲਾੜ ਯਾਤਰਾ ਆਖਰੀ ਸਮੇਂ ਮੁਲਤਵੀ 

ਕੇਪ ਕੈਨੇਵਰਲ, 02 ਜੂਨ : ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਦੀ ਪੁਲਾੜ ਯਾਤਰਾ ਸ਼ਨੀਵਾਰ ਨੂੰ ਆਖਰੀ ਸਮੇਂ 'ਤੇ ਮੁਲਤਵੀ ਕਰ ਦਿੱਤੀ ਗਈ ਸੀ। ਬੋਇੰਗ ਦੀ ਪਹਿਲੀ ਪੁਲਾੜ ਉਡਾਣ ਨੂੰ ਤਕਨੀਕੀ ਕਾਰਨਾਂ ਕਰਕੇ ਸ਼ਨੀਵਾਰ ਨੂੰ ਆਖਰੀ ਸਮੇਂ 'ਤੇ ਦੁਬਾਰਾ ਰੋਕ ਦਿੱਤਾ ਗਿਆ। ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਨਾਸਾ ਪੁਲਾੜ ਯਾਤਰੀ ਬੈਰੀ ਬੁਚ ਵਿਲਮੋਰ ਨਾਸਾ ਦੇ ਸਟਾਰਲਾਈਨਰ ਕੈਪਸੂਲ

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ

ਮੱਖੂ, 02 ਜੂਨ :  ਮੱਖੂ ਦੇ ਨੇੜਲੇ ਪਿੰਡ ਭੂਪੇ ਵਾਲਾ ਵਿਖੇ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਇਸ ਹਾਦਸੇ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਛਪਾਲ ਸਿੰਘ ਵਾਸੀ  ਪਿੰਡ ਪੀਰਮੁਹੰਮਦ ਨੇ ਦੱਸਿਆ ਕਿ ਉਸ ਦਾ ਲੜਕਾ ਰਾਵਲ (22)  ਤੇ ਉਸਦਾ ਦੋਸਤ ਸੰਦੀਪ ਸਿੰਘ (20) ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਜੋਗੇਵਾਲ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ

ਚੰਡੀਗੜ੍ਹ, 02 ਜੂਨ : ਪੰਜਾਬ ਦੀਆਂ 13 ਲੋਕ ਸਭਾ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 56.06 ਫ਼ੀਸਦੀ, ਆਨੰਦਪੁਰ ਸਾਹਿਬ

ਕਬੱਡੀ ਖਿਡਾਰੀ ਨਿਰਭੈ ਹਠੂਰ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜਗਰਾਓਂ, 02 ਜੂਨ : ਕਬੱਡੀ ਜਗਤ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਦੇ ਪਿੰਡ ਹਠੂਰ ਦੇ ਵਸਨੀਕ ਆਪਣੀ ਮਾਂ ਖੇਡ ਕਬੱਡੀ ਦਾ ਬਹਾਦਰ ਰੇਡਰ ਨਾਨਕ ਅਤੇ ਏਕਮ ਦਾ ਵੱਡਾ ਭਰਾ ਨਿਰਭੈ ਹਠੂਰ ਅੱਜ ਦੁਨੀਆਂ ਨੂੰ 35 ਸਾਲ ਦੀ ਉਮਰ ‘ਚ ਅਲਵਿਦਾ ਕਹਿ ਗਿਆ ਹੈ। ਜਿਸ ਤੋਂ ਬਾਅਦ ਖੇਡ ਪ੍ਰੇਮੀਆਂ ’ਚ ਸੋਗ ਦੀ ਲਹਿਰ ਦੌੜ ਗਈ। ਮੌਤ ਦਾ ਕਾਰਨ ਸਾਈਲੈਂਟ ਅਟੈਕ ਦੱਸਿਆ ਜਾ ਰਿਹਾ ਹੈ।

ਦੱਖਣੀ ਜਰਮਨੀ ਵਿਚ ਆਏ ਭਿਆਨਕ ਹੜ੍ਹ, 600 ਲੋਕਾਂ ਨੂੰ ਕੱਢਿਆ ਸੁਰੱਖਿਅਤ ਬਾਹਰ

ਫ੍ਰੈਂਕਫਰਟ, 2 ਜੂਨ : ਭਾਰੀ ਮੀਂਹ ਕਾਰਨ ਦੱਖਣੀ ਜਰਮਨੀ ਵਿਚ ਭਿਆਨਕ ਹੜ੍ਹ ਆ ਗਏ ਹਨ, ਜਿਸ ਕਾਰਨ 600 ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢਣਾ ਪਿਆ ਹੈ, ਸਥਾਨਕ ਮੀਡੀਆ ਨੇ ਰਿਪੋਰਟ ਦਿੱਤੀ ਹੈ। ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਜਰਮਨੀ ਦੀਆਂ ਕਈ ਨਦੀਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਵਿੱਚ ਡੋਨਾਊ, ਨੇਕਰ ਅਤੇ ਗੁਏਨਜ਼ ਸ਼ਾਮਲ ਹਨ, ਜਿਸ

ਮੈ ਲਿਖ ਕੇ ਦੇਣ ਨੂੰ ਤਿਆਰ ਹਾਂ ਕਿ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ :  ਕੇਜਰੀਵਾਲ 

ਨਵੀਂ ਦਿੱਲੀ, 2 ਜੂਨ : ਜੇਲ੍ਹ ਜਾਣ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਮੈ ਲਿਖ ਕੇ ਦੇਣ ਨੂੰ ਤਿਆਰ ਹਾਂ ਕਿ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ। ਇਹ ਐਗਜਿਟ ਪੋਲ ਫਰਜੀ ਹਨ। ਦਰਅਸਲ ਤਿਹਾੜ ਜੇਲ੍ਹ ਜਾਣ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਦਿੱਲੀ 'ਚ 'ਆਪ' ਦਫਤਰ ਪਹੁੰਚੇ ਸਨ।

ਤਰਨਤਾਰਨ ‘ਚ ਵਾਪਰੇ ਭਿਆਨਕ ਸੜਕ ਹਾਦਸਿਆਂ ਵਿੱਚ ਮਾਂ-ਪੁੱਤ ਸਮੇਤ ਤਿੰਨ ਦੀ ਮੌਤ 

ਤਰਨਤਾਰਨ, 02 ਜੂਨ : ਤਰਨਤਾਰਨ ‘ਚ ਦੋ ਵੱਖ ਵੱਖ ਵਾਪਰੇ ਭਿਆਨਕ ਸੜਕ ਹਾਦਸਿਆਂ ਵਿੱਚ ਮਾਂ-ਪੁੱਤ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਘਟਨਾਂ ਪਿੰਡ ਘਸੀਟਪੁਰਾ ਦੇ ਨੇੜੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਹਾਦਸਾ ਪੱਟੀ ਸੜਕ ਵਾਪਰਿਆ ਜਿੱਥੇ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ

ਯਮੁਨਾ ਵਿਚ ਡੁੱਬਣ ਕਾਰਨ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਯਮੁਨਾਨਗਰ, 02 ਜੂਨ : ਡੇਰਾਬੱਸੀ ਅਤੇ ਚੰਡੀਗੜ੍ਹ ਦੇ ਤਿੰਨ ਨੌਜਵਾਨਾਂ ਦੀ ਗੁਰਦੁਆਰਾ ਪਾਉਂਟਾ ਸਾਹਿਬ ਨੇੜੇ ਯਮੁਨਾ ਨਦੀ ’ਚ ਇਸ਼ਨਾਨ ਕਰਨ ਦੌਰਾਨ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਯਮੁਨਾਨਗਰ ਤੋਂ ਕੁਝ ਦੂਰੀ ਤੇ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਗਏ ਤਿੰਨ ਪੰਜਾਬੀ ਨੌਜਵਾਨਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਥੇ ਯਮੁਨਾ ਨਦੀ ’ਚ