news

Jagga Chopra

Articles by this Author

ਫਤਿਹਗੜ੍ਹ ਸਾਹਿਬ ਵਿਚ ਵਾਪਰਿਆ ਰੇਲ ਹਾਦਸਾ, 51 ਰੇਲ ਗੱਡੀਆਂ ਹੋਈਆਂ ਪ੍ਰਭਾਵਿਤ 

ਫਤਿਹਗੜ੍ਹ ਸਾਹਿਬ, 02 ਜੂਨ : ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ ਪਲਟ ਗਿਆ ਤੇ ਪੈਸੇਂਜਰ ਗੱਡੀ ਵੀ ਲਪੇਟ ਵਿਚ ਆਈ। ਹਾਦਸੇ ਵਿਚ 2 ਲੋਕੋ ਪਾਇਲਟ ਜ਼ਖਮੀ ਹੋਏ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ। ਜਾਣਕਾਰੀ ਮੁਤਾਬਕ ਹਾਦਸਾ ਮਾਲਗੱਡੀ ਲਈ ਬਣੇ DFCC

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੀ ਉਮੀਦਵਾਰਾਂ ਨੂੰ ਅਪੀਲ

ਅੰਮ੍ਰਿਤਸਰ, 2 ਜੂਨ : 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਹਨ। ਇਸ ਦੇ ਨਾਲ ਹੀ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ‘ਜੂਨ 1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ

ਆਪ ਛੱਡਕੇ ਭਾਜਪਾ 'ਚ ਆਏ ਸ਼ੀਤਲ ਅੰਗੂਰਾਲ ਨੇ ਅਸਤੀਫਾ ਵਾਪਸ ਲਿਆ

ਚੰਡੀਗੜ 2 ਜੂਨ : ਜਲੰਧਰ ਦੇ ਪੱਛਮੀ ਹਲਕੇ ਤੋਂ ਆਪ ਦੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਰ ਅੱਜ ਉਨ੍ਹਾਂ ਵਲੋਂ ਆਪਣਾ ਅਸਤੀਫਾ ਵਾਪਸ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਗੁਰਾਲ ਨੇ ਚੋਣਾਂ ਖ਼ਤਮ ਹੁੰਦੇ ਹੀ ਭਾਜਪਾ ਤੋਂ ਦੂਰੀ ਬਣਾ ਲਈ ਸੀ। ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ

‘ਆਪ’ ਸਰਕਾਰ ਦੇ ਇੱਕ ਹੋ ਮੰਤਰੀ ਦਾ ਵਿਆਹ ਤੈਅ 

ਚੰਡੀਗੜ 2 ਜੂਨ : ਇੰਟਰਟੇਨਮੈਂਟ ਦੀ ਇੰਡਸਟਰੀ ਨੂੰ ਛੱਡ ਸਿਆਸੀ ਪਾਰੀ ਸ਼ੁਰੂ ਕਰਨ ਵਾਲੀ ਪੰਜਾਬ ਦੀ ‘ਆਪ’ ਸਰਕਾਰ ਦੇ ਇੱਕ ਹੋ ਮੰਤਰੀ ਦਾ ਵਿਆਹ ਤੈਅ ਹੋ ਗਿਆ ਹੈ। ਸੂਤਰਾਂ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਐਤਵਾਰ 16 ਜੂਨ ਨੂੰ ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਰੱਖਿਆ

ਮੀਂਹ ਤੇ ਤੇਜ਼ ਹਵਾਵਾਂ ਨੂੰ ਲੈ ਕੇ ਦੋਆਬਾ ਅਤੇ ਮਾਝੇ ਵਿੱਚ ਯੈਲੋ ਅਲਰਟ ਜਾਰੀ 

ਚੰਡੀਗੜ੍ਹ, 2 ਜੂਨ : ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਹੀਟ ਵੇਵ ਅਤੇ ਕੁਝ ਇਲਾਕਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਸੂਬੇ ਦਾ ਮਾਲਵਾ ਖੇਤਰ ਗਰਮੀ ਨਾਲ ਝੁਲਸ ਰਿਹਾ ਹੈ, ਉੱਥੇ ਹੀ ਮਾਝਾ ਅਤੇ ਦੁਆਬੇ ਵਿੱਚ ਮੀਂਹ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹੁਣ ਕੁਝ ਦਿਨ ਰਾਹਤ ਭਰੇ ਰਹਿਣ ਵਾਲੇ ਹਨ।

4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ : ਚੋਣ ਕਮਿਸ਼ਨ

ਚੰਡੀਗੜ 2 ਜੂਨ : 4 ਜੂਨ ਨੂੰ ਸਵੇਰੇ 8.00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਸੰਬੰਧ ‘ਚ ਚੋਣ ਕਮਿਸ਼ਨ ਨੇ ਅਧਿਕਾਰੀਆਂ ਲਈ ਹਦਾਇਤਾਂ ਦੀ ਹੈਂਡਬੁੱਕ ਕੀਤੀ ਜਾਰੀ ਕੀਤੀ ਹੈ। ਆਂਧਰਾ ਪ੍ਰਦੇਸ਼ ਤੇ ਉੜੀਸਾ ਦੀਆਂ ਵਿਧਾਨ ਸਭਾ ਚੋਣਾਂ ਅਤੇ ਕੁਝ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਵੀ 4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ। ਇਹ

ਮੁੱਖ ਮੰਤਰੀ ਕੇਜਰੀਵਾਲ ਕਰਨਗੇ ਦਿੱਲ ਦੀ ਗੱਲ

ਦਿੱਲੀ, 2 ਜੂਨ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਗੇ। ਪਰ ਉਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਲੋਕਾਂ, ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਕੌਂਸਲਰਾਂ, ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ। 4 ਬਜੇ ਦੇ ਆਲੇ

ਭਾਰਤੀ ਰੇਲਵੇ ਨੇ ਚੰਡੀਗੜ੍ਹ ਤੋਂ ਅਯੁੱਧਿਆ ਧਾਮ ਯਾਤਰਾ ਭਾਰਤ ਗੌਰਵ ਸਪੈਸ਼ਲ ਟੂਰਿਸਟ ਟਰੇਨ ਚਲਾਉਣ ਦਾ ਕੀਤਾ ਫੈਸਲਾ

ਚੰਡੀਗੜ 2 ਜੂਨ : ਭਾਰਤੀ ਰੇਲਵੇ ਨੇ ਚੰਡੀਗੜ੍ਹ ਤੋਂ ਅਯੁੱਧਿਆ ਧਾਮ ਯਾਤਰਾ ਭਾਰਤ ਗੌਰਵ ਸਪੈਸ਼ਲ ਟੂਰਿਸਟ ਟਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਆਈਆਰਸੀਟੀਸੀ ਦੀ ਵਲੋਂ ਟਰੇਨ ਦੇ ਸਾਰੇ ਡੱਬਿਆਂ ਵਿੱਚ ਥਰਡ ਏਸੀ ਫਿੱਟ ਕੀਤਾ ਜਾਵੇਗਾ, ਜਿਸ ਵਿੱਚ 2 ਸ਼੍ਰੇਣੀਆਂ ਰੱਖੀਆਂ ਗਈਆਂ ਹਨ। ਪਹਿਲੀ (comfortable)ਆਰਾਮ ਸ਼੍ਰੇਣੀ ਵਿੱਚ ਸਫ਼ਰ ਕਰਨ ਵਾਲੇ ਦੋ ਅਤੇ ਤਿੰਨ ਯਾਤਰੀਆਂ ਲਈ

ਐਗਜ਼ਿਟ ਪੋਲ ‘ਤੇ ਰਾਹੁਲ ਗਾਂਧੀ ਨੇ ਕਿਹਾ- ਕੀ ਤੁਸੀਂ ਸਿੱਧੂ ਮੂਸੇ ਵਾਲਾ ਦਾ ਗੀਤ 295 ਸੁਣਿਆ ਹੈ? 

ਦਿੱਲੀ, 2 ਜੂਨ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ, ਕਾਂਗਰਸ ਵਿਧਾਇਕ ਦਲ ਦੇ ਨੇਤਾਵਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਤਿੰਨ ਦਿਨ ਪਹਿਲਾਂ ਐਗਜ਼ਿਟ ਪੋਲ

ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਫਾਜ਼ਿਲਕਾ 2 ਜੂਨ : ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਿਲਾ ਵਾਸੀਆਂ ਨੂੰ ਜਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।ਉਹਨਾਂ ਨੇ ਆਖਿਆ ਹੈ ਕਿ ਮੌਸਮ ਦੀ ਸੂਚਨਾ ਲਈ ਅਖਬਾਰ, ਟੀਵੀ ਆਦਿ ਵੇਖਦੇ ਰਹਿਣਾ ਚਾਹੀਦਾ ਹੈ ਅਤੇ ਮੌਸਮੀ ਸਲਾਹਾਂ ਤੇ ਅਮਲ ਕਰਨਾ ਚਾਹੀਦਾ ਹੈ । ਉਹਨਾਂ ਨੇ ਕਿਹਾ ਕਿ ਜਿਆਦਾ ਤੋਂ ਜਿਆਦਾ ਪਾਣੀ ਪੀਣਾ ਚਾਹੀਦਾ