news

Jagga Chopra

Articles by this Author

ਦਿਵਿਆਂਗਜਨ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ
  • ਮੁਕੰਮਲ ਦਸਤਾਵੇਜ਼ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵਿਖੇ 30 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾਣ

ਬਰਨਾਲਾ, 1 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ

ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਵਲੋਂ ਪਿੰਡਵਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ
  • ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਪਿੰਡ ਪੱਧਰੀ ਕਮੇਟੀਆਂ ਰਹਿਣਗੀਆਂ ਸਰਗਰਮ
  • ਮਨਰੇਗਾ ਵਰਕਰਾਂ ਤੇ ਹੋਰ ਧਿਰਾਂ ਨੇ ਮੁਹਿੰਮ ਵਿੱਚ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਬਰਨਾਲਾ, 1 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਵਿੱਢੀ

ਡਿਪਟੀ ਕਮਿਸ਼ਨਰ ਨੇ ਜਾਗਰੂਕਤਾਂ ਵੈਨਾਂ ਨੂੰ  ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ੍ਰੀ ਮੁਕਤਸਰ ਸਾਹਿਬ 1 ਅਕਤੂਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਜਾਗਰੂਕਤਾ ਵੈਨਾਂ ਬਲਾਕ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਸਾਰੇ ਪਿੰਡਾਂ ਵਿੱਚ

ਜਿ਼ਲ੍ਹਾ ਮੈਜਿਸਟਰੇਟ ਨੇ ਸ਼ਾਮ ਸਮੇਂ ਝੋਨੇ ਦੀ ਕਟਾਈ ਕਰਨ ਤੇ  ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ  ਸ੍ਰੀ ਮੁਕਤਸਰ ਸਾਹਿਬ ਨੇ  ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ਤੇ ਮੁਕੰਮਲ

ਜਿ਼ਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ 1 ਅਕਤੂਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ

ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਲਈ ਅੰਤਰਾਸ਼ਟਰੀ ਦਿਵਸ ਦੇ ਸਬੰਧ ਵਿੱਚ ਦਫਤਰ ਸਿਵਲ ਸਰਜਨ ਵਿਖੇ ਕੀਤਾ ਗਿਆ ਸਮਾਗਮ
  • ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਪ੍ਰੋਗਰਾਮ ਅਧੀਨ ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਵੱਧ: ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ

ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ 2024 : ਸਿਹਤ ਵਿਭਾਗ ਵੱਲੋਂ  ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਬਜੁਰਗਾਂ ਲਈ ਅੰਤਰਾਸ਼ਟਰੀ ਦਿਵਸ ਦੇ ਸਬੰਧ ਵਿਚ ਦਫਤਰ ਸਿਵਲ ਸਰਜਨ ਸ਼੍ਰੀ

ਮਾਨਵ ਸੇਵਾ ਤੋਂ ਵੱਡਾ ਕੋਈ ਧਰਮ ਨਹੀਂ, ਡੀ.ਬੀ.ਸੀ.ਟੀ ਟਰੱਸਟ ਦਾ ਕੰਮ ਹੈ ਮਿਸਾਲੀ : ਰਾਜਪਾਲ ਕਟਾਰੀਆ
  • ਰਾਜਪਾਲ ਕਟਾਰੀਆ, ਅਚਾਰੀਆ ਲੋਕੇਸ਼ਜੀ ਅਤੇ ਅਨਿਲ ਮੋਂਗਾ ਨੇ ਡਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਵੱਲੋਂ ਆਯੋਜਿਤ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਡੇ ਨੂੰ ਸੰਬੋਧਨ ਕੀਤਾ
  • ਅਨਿਲ ਮੋਂਗਾ ਬਜ਼ੁਰਗ ਨਾਗਰਿਕਾਂ ਅਤੇ ਅਨਾਥ ਬੱਚਿਆਂ ਦੀ ਸੇਵਾ ਲਈ ਵਧਾਈ ਦੇ ਹੱਕਦਾਰ ਹਨ - ਅਚਾਰੀਆ ਲੋਕੇਸ਼ 
  • ਡਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਸਮਾਜ ਭਲਾਈ ਲਈ ਨਿਰੰਤਰ ਕੰਮ ਕਰੇਗਾ- ਚੇਅਰਮੈਨ
ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਰਾਜੇਸ਼ ਧੀਮਾਨ
  • ਕਿਹਾ, ਆੜ੍ਹਤੀ, ਕਿਸਾਨ ਅਤੇ ਮਿਲਰ ਪੰਜਾਬ ਦੀ ਖੇਤੀਬਾੜੀ ਪ੍ਰਣਾਲੀ ਦੇ ਮੁੱਖ ਸਤੰਭ
  • ਡਿਪਟੀ ਕਮਿਸ਼ਨਰ ਵੱਲੋਂ ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਖ਼ਰੀਦ ਏਜੰਸੀਆਂ ਨਾਲ ਮੀਟਿੰਗ 

ਨਵਾਂਸ਼ਹਿਰ, 30 ਸਤੰਬਰ  2024 : ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆੜ੍ਹਤੀਆਂ, ਮਿਲਰਾਂ (ਸ਼ੈਲਰ ਮਾਲਕਾਂ) ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕੀਤਾ ਸਾਂਝਾ ਦੌਰਾ 

ਨਵਾਂ ਸ਼ਹਿਰ 30 ਸਤੰਬਰ 2024 : ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਮੁਹਿੰਮ ਕਾਫੀ ਤੇਜ਼ ਹੋ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ  ਡਾ. ਮਹਿਤਾਬ ਸਿੰਘ ਵੱਲੋਂ ਪਿੰਡ ਉਸਮਾਨਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੀ ਜਾਗਰੂਕਤਾ ਲਈ ਜੁਆਇੰਟ ਵਿਜ਼ਿਟ ਕੀਤੀ ਗਈ। ਇਸ ਮੌਕੇ  ਡਿਪਟੀ ਕਮਿਸ਼ਨਰ ਵੱਲੋਂ

ਡਿਪਟੀ ਕਿਮਸ਼ਨਰ ਨੇ ਜ਼ਿਲ੍ਹੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਕੀਤੀ ਮੀਟਿੰਗ
  • ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ ਨਾਲ ਚਲਾਉਣ ਅਤੇ ਸੁੱਕਾ ਝੋਨਾ ਹੀ ਵੱਢਣ ਦੀ ਕੀਤੀ ਹਦਾਇਤ

ਨਵਾਂਸ਼ਹਿਰ, 30 ਸਤੰਬਰ 2024 : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ ਵੱਖ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਕੰਬਾਈਨ ਹਾਰਵੈਸਟਰ ਮਾਲਕਾਂ  ਨੂੰ ਹਦਇਤ ਕੀਤੀ ਗਈ ਕਿ ਸਾਰੀਆਂ ਕੰਬਾਈਨਾਂ