ਰੁਦਰਪੁਰ. 2 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ‘ਚ ਭਾਜਪਾ ਫਿਰ ਤੋਂ ਜਿੱਤੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਤੀਜੇ ਕਾਰਜਕਾਲ ਵਿੱਚ ਮੁਫ਼ਤ ਬਿਜਲੀ ਦੇਣ ਦੀ ਯੋਜਨਾ ਬਣਾ ਰਹੀ ਹੈ। ਹਰ ਘਰ ਵਿੱਚ ਸੋਲਰ ਪਾਵਰ ਪਲਾਂਟ ਲਗਾਉਣ ਦੀ ਵੀ ਯੋਜਨਾ ਹੈ। ਉਨ੍ਹਾਂ ਕਿਹਾ, "ਸਰਕਾਰ ਦੀ ਨੀਅਤ ਸਹੀ ਹੋਵੇ ਤਾਂ
news
Articles by this Author
ਮੈਲਬੌਰਨ, 2 ਅਪ੍ਰੈਲ : ਗੋਲਡ ਕੋਸਟ ਦੇ ਇੱਕ ਸਵੀਮਿੰਗ ਪੂਲ ਵਿੱਚ ਆਪਣੇ ਪਿਤਾ ਅਤੇ ਦਾਦਾ ਨੂੰ ਡੁੱਬਣ ਤੋਂ ਬਚਾਉਣ ਲਈ ਇੱਕ ਸੱਤ ਸਾਲ ਦੀ ਬੱਚੀ ਨੇ ਇੱਕ ਤੌਲੀਏ ਨੂੰ ਰੱਸੀ ਵਜੋਂ ਵਰਤਣ ਦੀ ਕੋਸ਼ਿਸ਼ ਕੀਤੀ। ਧਰਮਵੀਰ ਸਿੰਘ (38) ਅਤੇ ਉਸ ਦਾ ਪਿਤਾ ਗੁਰਜਿੰਦਰ ਸਿੰਘ (65) ਸਰਫਰਜ਼ ਪੈਰਾਡਾਈਜ਼ ਦੇ ਟਾਪ ਆਫ ਦਿ ਮਾਰਕ ਛੁੱਟੀਆਂ ਵਾਲੇ ਅਪਾਰਟਮੈਂਟਸ ਦੇ ਪੂਲ ਵਿੱਚ ਐਤਵਾਰ ਸ਼ਾਮ
ਇਸਤਾਂਬੁਲ, 2 ਅਪ੍ਰੈਲ : ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਦੱਸਿਆ ਕਿ ਤੁਰਕੀ ਦੇ ਇਸਤਾਂਬੁਲ ਵਿੱਚ ਇੱਕ ਨਾਈਟ ਕਲੱਬ ਵਿੱਚ ਦਿਨ ਵੇਲੇ ਮੁਰੰਮਤ ਦੇ ਕੰਮ ਦੌਰਾਨ ਲੱਗੀ ਅੱਗ ਵਿੱਚ 29 ਲੋਕਾਂ ਦੀ ਮੌਤ ਹੋ ਗਈ। ਇਸਤਾਂਬੁਲ ਦੇ ਗਵਰਨਰ ਦਫਤਰ ਨੇ ਦੱਸਿਆ ਕਿ ਅੱਠ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਸੱਤ ਦੀ ਹਾਲਤ ਗੰਭੀਰ ਹੈ। ਗਵਰਨਰ ਦੇ ਦਫ਼ਤਰ ਨੇ ਕਿਹਾ ਕਿ ਅੱਗ ਸ਼ਹਿਰ
ਬੀਜਾਪੁਰ, 2 ਅਪ੍ਰੈਲ : ਛੱਤੀਸਗੜ੍ਹ 'ਚ ਨਕਸਲੀਆਂ ਖਿਲਾਫ ਲਗਾਤਾਰ ਆਪਰੇਸ਼ਨ ਜਾਰੀ ਹੈ। ਬੀਜਾਪੁਰ ਜ਼ਿਲੇ ਦੇ ਗੰਗਲੂਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਡੀਆਰਜੀ, ਐਸਟੀਐਫ, ਕੋਬਰਾ ਅਤੇ ਸੀਆਰਪੀਐਫ ਦੇ ਜਵਾਨਾਂ ਨੇ ਚਾਰ ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਇਸ ਤੋਂ ਇਲਾਵਾ 7
ਬਾਰਾਬੰਕੀ, 2 ਅਪ੍ਰੈਲ : ਯੂਪੀ ਦੇ ਬਾਰਾਬੰਕੀ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਲਖਨਊ ਚਿੜੀਆਘਰ 'ਚ ਪਿਕਨਿਕ ਮਨਾਉਣ ਗਏ ਸੂਰਤਗੰਜ ਕੰਪੋਜ਼ਿਟ ਸਕੂਲ ਹਰਕਾ ਦੇ ਬੱਚਿਆਂ ਦੀ ਬੱਸ ਦੇਵਾ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ 'ਚ 25 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਹਾਦਸੇ ਦੀ ਸੂਚਨਾ
ਓਟਾਵਾ, 2 ਅਪ੍ਰੈਲ : ਅੱਜ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਸਾਰੀਆਂ ਸਥਾਈ ਨਿਵਾਸ ਅਰਜ਼ੀਆਂ ਲਈ ਦੇਸ਼ ਦੀ ਇਮੀਗ੍ਰੇਸ਼ਨ ਫੀਸ ਵਿੱਚ ਔਸਤਨ 12 ਪ੍ਰਤੀਸ਼ਤ ਦੇ ਵਾਧੇ ਦਾ ਐਲਾਨ ਕੀਤਾ ਹੈ। ਇਹ 30 ਅਪ੍ਰੈਲ, 2024 ਤੋਂ ਲਾਗੂ ਹੋਣਗੇ। ਵਰਨਯੋਗ ਹੈ ਕਿ IRCC ਹਰ ਦੋ ਸਾਲਾਂ ਬਾਅਦ ਫ਼ੀਸ ਦੀ ਸੋਧ ਕਰਦਾ ਹੈ ਅਤੇ ਆਖਰੀ ਵਾਧਾ ਅਪ੍ਰੈਲ 2022 ਵਿੱਚ ਕੀਤਾ ਗਿਆ
ਲੁਧਿਆਣਾ, 2 ਅਪ੍ਰੈਲ : ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਪਹੁੰਚ ਗਏ ਹਨ। ਭਾਜਪਾ ਵਰਕਰਾਂ ਨੇ ਰੇਲਵੇ ਸਟੇਸ਼ਨ ’ਤੇ ਢੋਲ ਵਜਾ ਕੇ ਬਿੱਟੂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਬਿੱਟੂ ਸ਼ਹਿਰ ਵਿਚ ਰੋਡ ਸ਼ੋਅ ਕੱਢ ਕੇ ਭਾਜਪਾ ਦਫ਼ਤਰ ਜਾਣਗੇ। ਇਸ ਦੌਰਾਨ ਉਹ ਭਾਜਪਾ 'ਚ ਆਪਣੇ ਕਈ ਕਰੀਬੀ ਨੇਤਾਵਾਂ ਨੂੰ ਵੀ
ਚੰਡੀਗੜ੍ਹ, 2 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ 2 ਹੋਰ ਟੋਲ ਪਲਾਜ਼ੇ ਅੱਜ ਰਾਤ ਤੋਂ ਬੰਦ ਕਰ ਦਿੱਤੇ ਜਾਣਗੇ। ਪਿੰਡ ਰਕਬਾ ਤੇ ਪਿੰਡ ਮਹਿਲ ਕਲਾਂ ਵਿਖੇ ਮੌਜੂਦ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਟਵਿੱਟਰ (ਐਕਸ) ਅਕਾਊਂਟ ‘ਤੇ ਸਾਂਝੀ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ 30 ਮਾਰਚ ਨੂੰ ਟਵੀਟ ਕਰਦਿਆਂ ਨੇ ਲਿਖਿਆ ਸੀ –
ਚੰਡੀਗੜ੍ਹ, 2 ਅਪ੍ਰੈਲ : ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਸਮੇਤ ਕੁੱਲ 15 ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਦੇ
ਮਾਲੇਰਕੋਟਲਾ, 2 ਅਪ੍ਰੈਲ : ਮਾਲੇਰਕੋਟਲਾ ਦੇ ਐਸਐਸਪੀ ਡਾ. ਸਿਮਰਤ ਕੌਰ (ਆਈਪੀਐਸ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਉਸ ਵੇਲੇ ਸਾਰਥਕ ਸਿੱਧ ਹੋਈ, ਜਦੋਂ ਸ੍ਰੀ ਵੈਭਵ ਸਹਿਗਲ, (ਪੀਪੀਐਸ) ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਮਾਲੇਰਕੋਟਲਾ, ਸਤੀਸ਼ ਕੁਮਾਰ, (ਪੀਪੀਐਸ) ਉਪ ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਮਾਲੇਰਕੋਟਲਾ ਜੀ ਦੀ ਨਿਗਰਾਨੀ