news

Jagga Chopra

Articles by this Author

ਸਵੀਪ ਅਧੀਨ ਸਰਕਾਰੀ ਆਈ ਟੀ ਆਈ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ

ਨਵਾਂਸ਼ਹਿਰ 02 ਅਪ੍ਰੈਲ : ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ,  ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ

ਸਿਵਲ ਜੱਜ (ਸੀਨੀਅਰ ਡੀਵੀਜ਼ਨ) / ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਸ.ਕਮਲਦੀਪ ਸਿੰਘ ਧਾਲੀਵਾਲ ਵੱਲੋਂ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਕਲੇਮ ਕੇਸਾਂ ਦੇ ਸਬੰਧ ਵਿੱਚ ਕੀਤੀ ਗਈ ਮੀਟਿੰਗ  

ਨਵਾਂਸ਼ਹਿਰ, 02 ਅਪ੍ਰੈਲ : ਮਾਣਯੋਗ ਸੁਪਰੀਮ ਕੋਰਟ ਜੀਆਂ ਵੱਲੋ ਜਾਰੀ ਰਿੱਟ ਪਟੀਸ਼ਨ  ਨੰਬਰ 295 ਆਫ 2012 ਕੇਸ ਟਾਈਟਲ  ਸ.ਰਾਜਸੀਕਰਨ ਬਨਾਮ ਯੂਨੀਅਨ ਆਂਫ ਇੰਡੀਆ ਅਤੇ ਹੋਰ   ਵਿੱਚ ਜਾਰੀ  ਹਦਾਇਤਾਂ ਅਨੁਸਾਰ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਸ. ਕਮਲਦੀਪ ਸਿੰਘ ਧਾਲੀਵਾਲ ਜੀਆਂ ਵੱਲੋ  ਹਿੱਟ ਐਡ ਰਨ ਮੋਟਰ

ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਪ੍ਰਬੰਧ ਮੁਕੰਮਲ
  • ਮੰਡੀਆਂ ਵਿੱਚ ਹਫ਼ਤੇ ਤੱਕ ਕਣਕ ਦੀ ਆਮਦ ਹੋਣ ਦੀ ਸੰਭਾਵਨਾ - ਡਿਪਟੀ ਕਮਿਸ਼ਨਰ
  • ਪ੍ਰਤੀ ਕੁਇੰਟਲ 2275 ਰੁਪਏ ਦੇ ਹਿਸਾਬ ਨਾਲ ਹੋਵੇਗੀ ਖਰੀਦ
  • ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ, 12 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਨਮੀ

ਮੋਗਾ, 02 ਅਪ੍ਰੈਲ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਦੀ ਕੀਤੀ ਜਾ ਰਹੀ ਹੈ ਨਜ਼ਰਸਾਨੀ-ਵਧੀਕ ਜ਼ਿਲ੍ਹਾ ਚੋਣ ਅਫ਼ਸਰ
  • ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਲਿਆ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਵੱਲੋਂ ਬਣਾਏ ਗਏ ਮੀਡੀਆ ਸੈੱਲ ਦਾ ਜਾਇਜ਼ਾ

ਤਰਨ ਤਾਰਨ 02 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ‘ਤੇ ਨਜ਼ਰ ਰੱਖਣ ਲਈ ਅੱਜ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਤਰਨ

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖ਼ਬਰਾਂ ਅਤੇ ਝੂਠੀਆਂ ਖਬਰਾਂ 'ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ : ਕੋਮਲ ਮਿੱਤਲ 
  • ਡਿਪਟੀ ਕਮਿਸ਼ਨਰ ਵੱਲੋਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ  ਸੈੱਲ ਦਾ ਅਚਨਚੇਤ ਦੌਰਾ
  • ਜ਼ਿਲ੍ਹਾ ਵੈੱਬਕਾਸਟਿੰਗ ਸੈੱਲ ਦਾ ਵੀ ਕੀਤਾ ਨਿਰੀਖਣ 

ਹੁਸ਼ਿਆਰਪੁਰ, 2 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅੱਜ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਸੈੱਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ

ਕਮਜ਼ੋਰੀਆਂ ਦੀ ਪਹਿਚਾਣ ਕਰਕੇ ਸੁਧਾਰ ਕੀਤਾ ਜਾਵੇ ਤਾਂ ਸਫਲਤਾ ਚੁੰਮਦੀ ਹੈ ਕਦਮ : ਕੋਮਲ ਮਿੱਤਲ
  • ਡਿਪਟੀ ਕਮਿਸ਼ਨਰ ਨੇ ‘ਇਸਰੋ’ ਲਈ ਯੁਵਿਕਾ ਪ੍ਰੋਗਰਾਮ ਲਈ ਚੁਣੀ ਗਈ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨਾਲ ਮੁਲਾਕਾਤ ਕਰਕੇ ਵਧਾਇਆ ਹੌਸਲਾ
  • ਵਿਦਿਆਰਥਣਾਂ ਦੇ ਰੋਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
  • ਕਿਹਾ, ਭਵਿੱਖ ਵਿਚ ਕਿਸੇ ਵੀ ਖੇਤਰ ਵਿਚ ਜਾਓ, ਪਰੰਤੂ ਚੰਗੇ ਨਾਗਰਿਕ ਬਣ ਕੇ  ਸਮਾਜ ਲਈ ਕੁਝ ਨਾ ਕੁਝ ਜ਼ਰੂਰ ਕਰੋ

ਹੁਸ਼ਿਆਰਪੁਰ, 2 ਅਪ੍ਰੈਲ : ਸੁਪਨੇ ਜ਼ਰੂਰ ਦੇਖੋ ਅਤੇ ਉਨ੍ਹਾਂ

ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿਜੀਕਲ ਟਰੇਨਿੰਗ ਅਤੇ ਜੇ.ਸੀ.ਬੀ.ਮਸੀਨ ਦਾ ਕੋਰਸ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਸ਼ੁਰੂ ਹੋਣ ਜਾ ਰਿਹਾ

ਅੰਮ੍ਰਿਤਸਰ 2 ਅਪ੍ਰੈਲ : ਸੀ-ਪਾਈਟ ਕੈਂਪ ਕਪੂਰਥਲਾਂ ਦੇ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਕਪੂਰਥਲਾ, ਜਲੰਧਰ, ਹੁਸਿਆਰਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ। ਯੂਵਕ ਆਰਮੀ ਵਿੱਚ ਅਗਨੀਵੀਰ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਮੁੱਫਤ

ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ 2 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਜਨਾਲਾ ਵਿਧਾਨਸਭਾ ਹਲਕੇ ਦੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)

ਜਿ਼ਲ੍ਹਾ ਅੰਮ੍ਰਿਤਸਰ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ
  • ਮੰਡੀਆਂ ਵਿੱਚ ਹਫ਼ਤੇ ਤੱਕ ਕਣਕ ਦੀ ਆਮਦ ਹੋਣ ਦੀ ਸੰਭਾਵਨਾ - ਡਿਪਟੀ ਕਮਿਸ਼ਨਰ 
  • ਪ੍ਰਤੀ ਕੁਇੰਟਲ 2275 ਰੁਪਏ ਦੇ ਹਿਸਾਬ ਨਾਲ ਹੋਵੇਗੀ ਖਰੀਦ
  • ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ, 12 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਨਮੀ 

ਅੰਮ੍ਰਿਤਸਰ, 2 ਅਪ੍ਰੈਲ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ

ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ-ਆਸਟ੍ਰੇਲੀਆ ਯੂਥ ਕੱਪ 2024
  • ਸਾਬਕਾ ਅੰਤਰਰਾਸ਼ਟਰੀ ਕ੍ਰਿਕੇਟ ਖਿਡਾਰੀ ਮਦਨ ਲਾਲ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 2 ਅਪ੍ਰੈਲ : ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ। 15 ਅਪ੍ਰੈਲ  ਤੋਂ  ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ