ਤਰਨਤਾਰਨ, 01 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ
news
Articles by this Author
- ਸਿਰਫ਼ ਚੋਣਾਂ ਨਾਲ ਸਬੰਧਿਤ ਜਾਣਕਾਰੀ ਲੈਣ ਲਈ ਲੈਂਡਲਾਈਨ ਨੰਬਰ 0185294536 ‘ਤੇ ਕੀਤਾ ਜਾ ਸਕਦਾ ਹੈ ਸੰਪਰਕ
ਤਰਨ ਤਾਰਨ, 01 ਅਪ੍ਰੈਲ : ਸਹਾਇਕ ਰਿਟਰਨਿੰਗ ਅਫ਼ਸਰ ਖੇਮਕਰਨ-ਕਮ-ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ 022-ਖੇਮਕਰਨ ਲਈ ਸਥਾਪਿਤ ਕੰਟਰੋਲ ਰੂਮ
ਅੰਮ੍ਰਿਤਸਰ, 1 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੁਆਇਟੀ
ਅੰਮ੍ਰਿਤਸਰ 1 ਅਪ੍ਰੈਲ : ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋ ਜਾਣਕਾਰੀ ਦੇਦਿੰਆ ਦੱਸਿਆ ਕਿ ਸਿੱਖ ਲਾਈਟ ਇੰਨਫੈਨਟਰੀ ਰੈਜੀਮੈਂਟ ਵੱਲੋ 02 ਅਪ੍ਰੈਲ 2024 ਤੋਂ 5 ਅਪ੍ਰੈਲ 2024 ਨੂੰ ਇਸ ਦਫਤਰ ਵਿਖੇ ਟੀਮ ਵੱਲੋਂ ਸਿੱਖ ਲਾਈ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾ ਸੁਣੇਗੀ ਅਤੇ
ਆਦਮਪੁਰ, 31 ਮਾਰਚ : ਆਦਮਪੁਰ ਹਵਾਈ ਅੱਡੇ ਨੇ ਅੱਜ ਕੰਮ ਸ਼ੁਰੂ ਕਰ ਦਿੱਤਾ ਹੈ। ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 12.50 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਪਹਿਲੀ ਉਡਾਣ ਭਰੇਗੀ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ 'ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਦੱਸ ਦੇਈਏ ਕਿ ਦੁਆਬਾ ਪ੍ਰਵਾਸੀ ਭਾਰਤੀਆਂ ਦਾ ਹੱਬ ਮੰਨਿਆ ਜਾਂਦਾ ਹੈ
ਪੇਨਾਂਗ, 31 ਮਾਰਚ : ਮਲੇਸ਼ੀਆ ਦੀ ਇੰਡਸਟ੍ਰੀਅਲ ਅਦਾਲਤ ਨੇ ਪਹਿਲੀ ਵਾਰ ਸਿੱਖ ਭਾਈਚਾਰੇ ਦੀ ਮਹਿਲਾ ਪ੍ਰਵੀਨ ਕੌਰ ਜੈਸੀ ਨੂੰ ਚੇਅਰਮੈਨ ਵਜੋਂ ਨਿਯੁਕਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪ੍ਰਵੀਨ (52) ਪੇਨਾਂਗ ਤੋਂ ਉਦਯੋਗਿਕ ਸਬੰਧਾਂ ਦੇ ਕਾਨੂੰਨ ਵਿੱਚ ਮਾਹਰ ਹੈ। ਉਹ ਮਲੇਸ਼ੀਅਨ ਬਾਰ ਵਿੱਚ ਸਰਗਰਮ ਹੈ, ਜਿਸ ਵਿੱਚ ਉਹ 1995 ਵਿੱਚ ਸ਼ਾਮਲ ਹੋਈ ਸੀ। ਉਹ ਚਾਰ ਸਾਲ ਦੀ ਮਿਆਦ ਲਈ 59
ਮੋਰਿੰਡਾ, 31 ਮਾਰਚ : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਵਲੋਂ ਮੋਰਿੰਡਾ ਵਿਖੇ ਏਅਰਟੈਲ ਦੇ ਕਰਮਚਾਰੀ ਪਾਸੋਂ 1 ਲੱਖ 44 ਹਜ਼ਾਰ ਰੁਪਏ ਦੇ ਕਰੀਬ ਲੁੱਟ ਖੋਹ ਕਰਨ ਵਾਲੇ 04 ਮੈਂਬਰੀ ਗਿਰੋਹ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ
ਜਗਰਾਓਂ, 31 ਮਾਰਚ : ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ 'ਤੇ ਗੁਰੂਸਰ ਚੌਕ ਕੋਲ ਐਕਟਿਵਾ ਨੂੰ ਪਿੱਛੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ। ਜਿਸ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਜਗਰਾਉਂ ਤੋਂ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ।
ਚੰਡੀਗੜ੍ਹ, 31 ਮਾਰਚ : ਪੰਜਾਬ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ਵਿੱਚ ਪੀ.ਟੀ.ਐਮ. ਕਿਹਾ ਗਿਆ ਸੀ ਕਿ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8
ਬੇਰੂਤ, 31 ਮਾਰਚ : ਤੁਰਕੀ ਸਮਰਥਕ ਬਲਾਂ ਦੁਆਰਾ ਕਬਜ਼ੇ ਵਿੱਚ ਲਏ ਗਏ ਉੱਤਰੀ ਸੀਰੀਆ ਦੇ ਇੱਕ ਸ਼ਹਿਰ ਦੇ ਇੱਕ ਬਾਜ਼ਾਰ ਵਿੱਚ ਇੱਕ ਬੰਬ ਧਮਾਕਾ ਹੋਇਆ। ਇਸ ਧਮਾਕੇ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਹੋਰ ਜ਼ਖਮੀ ਹੋ ਗਏ। ਮੌਕੇ 'ਤੇ ਮੌਜੂਦ ਇਕ ਯੁੱਧ ਨਿਗਰਾਨ ਨੇ ਇਹ ਜਾਣਕਾਰੀ ਦਿੱਤੀ। ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਕਿਹਾ ਕਿ ਅਲੈਪੋ ਸੂਬੇ ਦੇ