ਮੁਰਾਦਾਬਾਦ, 31 ਮਾਰਚ : ਦੇਹਰਾਦੂਨ ਦੇ ਤਿਲਕ ਰੋਡ ਦਾ ਰਹਿਣ ਵਾਲਾ ਯਸ਼ ਰਸਤੋਗੀ ਆਪਣੇ ਪਰਿਵਾਰ ਨਾਲ ਸਕਾਰਪੀਓ ਵਿੱਚ ਸਵਾਰ ਹੋ ਕੇ ਮੁਰਾਦਾਬਾਦ ਜਾ ਰਿਹਾ ਸੀ। ਕੰਠ ਦੇ ਰਸੂਲਪੁਰ ਰੇਲਵੇ ਕਰਾਸਿੰਗ ਨੇੜੇ ਐਤਵਾਰ ਸਵੇਰੇ ਗੱਡੀ ਇੱਕ ਖੰਭੇ ਨਾਲ ਟਕਰਾ ਗਈ। ਹਾਦਸੇ ਵਿੱਚ ਯਸ਼ ਰਸਤੋਗੀ, ਆਰਤੀ ਰਸਤੋਗੀ, ਸੰਗੀਤਾ ਰਸਤੋਗੀ, ਅੰਸ਼ਿਕਾ ਦੀ ਮੌਤ ਹੋ ਗਈ। ਗੱਡੀ ਚਲਾ ਰਿਹਾ ਅਤੁਲ ਰਸਤੋਗੀ
news
Articles by this Author
ਮੇਰਠ, 31 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮੇਰਠ ਤੋਂ ਆਗਾਮੀ ਆਮ ਚੋਣਾਂ ਲਈ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ਼ਹਿਰ ਨੂੰ ਇਨਕਲਾਬ ਅਤੇ ਕ੍ਰਾਂਤੀਕਾਰੀਆਂ ਦੀ ਧਰਤੀ ਵਜੋਂ ਸੰਬੋਧਨ ਕੀਤਾ। ਵਿਰੋਧੀ ਧਿਰ ਅਤੇ ਗ੍ਰਿਫਤਾਰ ਨੇਤਾਵਾਂ 'ਤੇ ਨਿਸ਼ਾਨਾ ਸਾਧਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਲੋਕ ਇਸ ਲਈ ਪਰੇਸ਼ਾਨ ਹਨ ਕਿਉਂਕਿ ਉਨ੍ਹਾਂ ਦੀ
ਚੰਡੀਗੜ੍ਹ, 31 ਮਾਰਚ : ਪੰਜਾਬ ਵਿੱਚ ਅਪਰਾਧ ਅਤੇ ਗੈਂਗਸਟਰਵਾਦ ਉੱਤੇ ਨੱਥ ਪਾਉਣ ਲਈ ਪੰਜਾਬ ਪੁਲਿਸ ਲਗਾਤਾਰ ਜੁਟੀ ਹੋਈ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 9 ਗੈਰ-ਕਾਨੂੰਨੀ ਪਿਸਤੌਲਾਂ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ
ਮਲੇਰਕੋਟਲਾ, 31 ਮਾਰਚ : ਪੰਜਾਬ ਅੰਦਰ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ੇ ਦੇ ਵੱਡੇ ਤਸਕਰਾਂ ਨੂੰ ਕਾਬੂ ਕਰਨ ਦੀ ਕਵਾਇਤ ਸ਼ੁਰੂ ਕੀਤੀ ਹੈ, ਉੱਥੇ ਹੀ ਨਸ਼ਾ ਤਸਕਰੀ ਦੇ ਪੈਸਿਆਂ ਨਾਲ, ਨਸ਼ਾ ਤਸਕਰਾਂ ਵੱਲੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੀ ਚਕਾਚੌਦ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ
ਸੰਗਰੂਰ, 31 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਸਰਕਾਰੀ ਖਰੀਦ ਮੰਡੀਆਂ ਖਤਮ ਕਰਨ ਦਾ ਕੇਂਦਰ ਸਰਕਾਰ ਦਾ ਏਜੰਡਾ ਲਾਗੂ ਕਰਨ ਲਈ ਆਮ ਆਦਮੀ ਪਾਰਟੀ (ਆਪ) ਦਾ ਬਾਈਕਾਟ ਕਰਨ ਕਿਉਂਕਿ ਆਪ ਸਰਕਾਰ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿਚ 11 ਗੋਦਾਮਾਂ ਨੂੰ ਕਣਕ ਦੀ ਖਰੀਦ, ਵਿਕਰੀ, ਸਟੋਰੇਜ ਤੇ
- ਕਿਹਾ, ਕਾਂਗਰਸ ਵੱਲੋਂ ਕੇਜਰੀਵਾਲ ਦੀ ਹਮਾਇਤ ਭਗਵੰਤ ਮਾਨ ਤੋਂ ਆਪਣੇ ਪੰਜਾਬ ਕਾਂਗਰਸ ਦੇ ਆਗੂਆਂ ਦੇ ਅਪਮਾਨ ਕਰਵਾਉਣ ਦਾ ਸਬੂਤ
- ਸੁਖਪਾਲ ਖਹਿਰਾ ਤੇ ਹੋਰ ਕਾਂਗਰਸੀਆਂ ਨੂੰ ਮਿਲ ਰਹੀਆਂ ਆਪ ਦੀਆਂ ਖੁੱਲੀਆਂ ਧਮਕੀਆਂ ਵਿਚ ਕਾਂਗਰਸ ਦਾ ਸਮਰੱਥਨ ਹਾਸੋਹੀਣਾ
- ਪੰਜਾਬ ਦੇ ਕਈ ਆਗੂਆਂ ਤੇ ਵਰਕਰਾਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸਵਾਗਤ
ਚੰਡੀਗੜ੍ਹ, 31 ਮਾਰਚ : ਭਾਜਪਾ ਦੇ ਪੰਜਾਬ
ਨਵੀਂ ਦਿੱਲੀ, 31 ਮਾਰਚ : ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੈਗਾ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਤੇ ਵੱਡਾ ਹਮਲਾ ਕੀਤਾ ਅਤੇ ਕਿਹਾ ਕਿ, ਭਾਜਪਾ ਦੇਸ਼ ਦੇ ਟੁਕੜੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ, ਇਹ ਦੇਸ਼ ਕਿਸੇ ਦੇ ਬਾਪ ਦੀ ਜਾਗੀਰ ਨਹੀਂ ਹੈ, ਇਹ 140 ਕਰੋੜ ਦੇਸ਼ ਵਾਸੀਆਂ ਦਾ ਦੇਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ, BJP ਵਾਲਿਆਂ
ਪਟਿਆਲਾ, 31 ਮਾਰਚ : ਪਟਿਆਲਾ 'ਚ ਜਨਮ ਦਿਨ 'ਤੇ ਕੇਕ ਖਾਣ ਕਾਰਨ 10 ਸਾਲਾ ਬੱਚੀ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਬੇਕਰੀ ਮਾਲਕ ਸਮੇਤ 4 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਰਾਜਜੀਤ ਸਿੰਘ, ਪਵਨ ਕੁਮਾਰ ਅਤੇ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਬੇਕਰੀ ਦੇ ਮੈਨੇਜਰ ਅਤੇ ਕਾਰੀਗਰ ਦੱਸੇ ਜਾਂਦੇ ਹਨ, ਜਦਕਿ ਬੇਕਰੀ ਦਾ ਮਾਲਕ
- ਹਿੰਡਨ ਤੋਂ ਅਦਮਪੁਰ ਲਈ ਸ਼ੁਰੂ ਹੋਈ ਪਹਿਲੀ ਫਲਾਈਟ ਰਾਹੀ ਪਹੁੰਚੇ ਸ਼ੇਰਗਿੱਲ
ਆਦਮਪੁਰ, 31 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ
ਫਾਜ਼ਿਲਕਾ 31 ਮਾਰਚ : ਫਾਜਿਲਕਾ ਜ਼ਿਲੇ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਆਦਰਸ਼ ਚੋਣ ਜਾਬਤਾ ਲਾਗੂ ਕਰਨ ਹਿੱਤ ਚੋਣ ਕਮਿਸ਼ਨ ਵੱਲੋਂ ਬਣਾਈ ਸੀ ਵਿਜਲ ਮੋਬਾਈਲ ਐਪ ਰਾਹੀਂ ਆਦਰਸ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਜ਼ਿਲ੍ਹੇ ਵਿੱਚ ਹੁਣ ਤੱਕ 12 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਹਨਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ