news

Jagga Chopra

Articles by this Author

ਪੱਤਰਕਾਰ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਯਕੀਨੀ ਬਣਾਇਆ ਜਾ ਸਕੇ : ਸਿਬਿਨ ਸੀ
  • ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ

ਚੰਡੀਗੜ੍ਹ, 31 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ

ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਅਤੇ 18 ਸਾਲ ਵਾਲੇ 107 ਵੋਟਰ ਰਜਿਸਟਰ
  • ਸ਼ੋਸ਼ਲ ਲਾਈਫ ਅਤੇ ਹੈਲਪ ਕੇਅਰ ਫਾਊਂਡੇਸ਼ਨ ਅਤੇ ਜ਼ਿਲ੍ਹਾ ਸਵੀਪ ਟੀਮ ਦਾ ਉਪਰਾਲਾ
  • ਹਰ ਇੱਕ ਵੋਟਰ, ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰੇ-ਜ਼ਿਲ੍ਹਾ ਨੋਡਲ ਅਫਸਰ ਸਵੀਪ

ਜ਼ੀਰਕਪੁਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿਛਲੀਆਂ ਚੋਣਾਂ ਵਿਚ ਘੱਟ ਮਤਦਾਨ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ

"ਜੇਕਰ ਭਾਜਪਾ ਇਹ ਚੋਣਾਂ ਜਿੱਤਦੀ ਹੈ ਅਤੇ ਸੰਵਿਧਾਨ ਬਦਲਦੀ ਹੈ, ਤਾਂ ਦੇਸ਼ ਨੂੰ ਅੱਗ ਲੱਗ ਜਾਵੇਗੀ : ਰਾਹੁਲ ਗਾਂਧੀ
  • ਦਿੱਲੀ ਵਾਲਿਆਂ ਨੇ ਉੱਚੀ ਆਵਾਜ਼ ਵਿੱਚ ਕਿਹਾ, ਮੋਦੀ ਜੀ ਨੇ ਸੀਐਮ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਕੇ ਚੰਗਾ ਨਹੀਂ ਕੀਤਾ, ਉਨ੍ਹਾਂ ਨੂੰ ਅਸਤੀਫਾ ਨਹੀਂ ਦੇਣਾ ਚਾਹੀਦਾ
  • ਕੇਜਰੀਵਾਲ ਸ਼ੇਰ ਹੈ, ਉਹ ਦੇਸ਼ ਦੇ ਕਰੋੜਾਂ ਲੋਕਾਂ ਦੇ ਦਿਲਾਂ ਵਿਚ ਵਸਦੇ ਹਨ, ਉਹ ਉਨਾਂਨੂੰ ਜ਼ਿਆਦਾ ਦੇਰ ਜੇਲ੍ਹ ਵਿਚ ਨਹੀਂ ਰੱਖ ਸਕਣਗੇ : ਕੇਜਰੀਵਾਲ
  • ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਪਹਿਲੀ ਜੂਨ ਨੂੰ ਹਰੇਕ ਵੋਟਰ ਬੂਥ 'ਤੇ ਜਾਣਾ ਯਕੀਨੀ ਬਣਾਉਣ 

ਲੁਧਿਆਣਾ, 31 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਵੋਟਰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੇ ਆਲੇ-ਦੁਆਲੇ ਦਾ ਪੋਲਿੰਗ ਬੂਥ 'ਤੇ ਪਹੁੰਚਣਾ ਯਕੀਨੀ ਬਣਾ ਕੇ ਲੋਕਤੰਤਰ ਨੂੰ ਮਜ਼ਬੂਤ ​​ਕਰਨ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਤਰ-ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਵਿੱਚ ਸੰਬੋਧਨ

ਚੇਤਨਾਂ ਕੰਨਵੈਸ਼ਨ ਵਿੱਚ 11 ਅਪ੍ਰੈਲ ਨੂੰ ਮੋਗਾ ਵਿਖੇ ਸਮੂਲੀਅਤ ਕੀਤੀ ਜਾਵੇਗੀ - ਆਗੂ 

ਲੁਧਿਆਣਾ  31ਮਾਰਚ (ਸਤਵਿੰਦਰ ਸਿੰਘ ਗਿੱਲ) ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਦੀ ਕਲਾਸ ਫ਼ੋਰ ਗੋਰਮਿੰਟ ਇੰਪਲਾਈਜ ਯੂਨੀਅਨ ਪੰਜਾਬ 1680 ਸੈਕਟਰ 22 ਬੀ ਚੰਡੀਗੜ੍ਹ ਦੀ ਇਕਾਈ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਵਿਭਾਗਾਂ ਤੋਂ ਆਗੂ ਸਾਥੀ ਸ਼ਾਮਲ ਹੋਏ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਰਨਲ ਸਕੱਤਰ

ਲੋਕ ਕਲਾ ਮੰਚ (ਰਜਿ:) ਮੰਡੀ ਮੁੱਲਾਂਪੁਰ ਵੱਲੋ ਮਹੀਨੇ ਦੇ ਅਖੀਰਲੇ ਸ਼ਨੀਵਾਰ ਵਾਲੇ ਸਮਾਗਮ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮੱਰਪਿਤ ਕੀਤਾ ਗਿਆ 

ਮੁੱਲਾਂਪੁਰ ਦਾਖਾ 31 ਮਾਰਚ (ਸਤਵਿੰਦਰ  ਸਿੰਘ ਗਿੱਲ) : ਲੋਕ ਕਲਾ ਮੰਚ (ਰਜਿ:) ਮੰਡੀ ਮੁੱਲਾਂਪੁਰ ਵੱਲੋਂ ਮਹੀਨੇ ਦੇ ਅਖੀਰਲੇ ਸ਼ਨੀਵਾਰ ਵਾਲੇ ਸਮਾਗਮ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ,ਸੁਖਦੇਵ ਨੂੰ ਸਮੱਰਪਿਤ ਕੀਤਾ ਗਿਆ।ਇਸ ਸਮਾਗਮ ਦੀ ਸੁਰੂਆਤ ਬੜੇ ਨਿਵੇਕਲੇ ਢੰਗ ਨਾਲ ਕੀਤੀ ਗਈ।ਗੁਰਸ਼ਰਨ ਕਲਾ ਭਵਨ ਵਿਖੇ ਸ਼ਹਾਦਤ ਦੀ ਦਾਸਤਾਨ ਝਾਕੀ ਬਣਾਈ ਗਈ ਸੀ।ਜਿੱਥੇ ਤੇਈ ਮਾਰਚ ਦੇ

ਲੁੱਟ ਖੋਹ ਕਰਨ ਆਏ ਲੁਟੇਰਿਆਂ ਨੂੰ ਕੀਤਾ ਪੁਲਿਸ ਹਵਾਲੇ

ਮੁੱਲਾਂਪੁਰ ਦਾਖਾ 31,ਮਾਰਚ (ਸਤਵਿੰਦਰ ਸਿੰਘ ਗਿੱਲ) : ਥਾਣਾ ਦਾਖਾ ਦੀ ਪੁਲਿਸ ਨੇ ਫਾਸਟ ਫੂਡ ਦਾ ਕੰਮ ਕਰਦੇ ਦੋ ਭਰਾਂਵਾਂ ਕੋਲੋਂ ਨਗਦੀ ਅਤੇ ਮੋਬਾਈਲ ਫੋਨ ਖੋਹਣ ਵਾਲੇ ਤਿੰਨ ਨੌਜਵਾਨਾਂ ਵਿੱਚੋਂ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ, ਜਦਕਿ ਉਹਨਾਂ ਦੇ ਫਰਾਰ ਹੋਏ ਤੀਜੇ ਸਾਥੀ ਦੀ ਭਾਲ ਜਾਰੀ ਹੈ। ਕੇਸ ਦੀ ਪੜਤਾਲ ਕਰ ਰਹੇ ਏ.ਐਸ.ਆਈ. ਕੁਲਦੀਪ ਸਿੰਘ ਅਨੁਸਾਰ ਰਜਕ ਆਲਮ ਪੁੱਤਰ

ਇੰਟਰਨੈਸ਼ਨਲ ਡਰੱਗ ਰੈਕੇਟ ਦਾ ਪਰਦਾਫਾਸ਼, 3 ਕਿਲੋ ਹੈਰੋਇਨ, 50 ਹਜ਼ਾਰ ਦੀ ਡਰੱਗ ਮਨੀ, 1 ਪਿਸਤੌਲ, 3 ਕਾਰਤੂਸਾਂ ਸਮੇਤ 5 ਵਿਅਕਤੀਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ, 30 ਮਾਰਚ : ਅੰਮ੍ਰਿਤਸਰ ਪੁਲਿਸ (ਸਿਟੀ) ਵੱਲੋਂ 3 ਕਿਲੋ ਹੈਰੋਇਨ, 50 ਹਜ਼ਾਰ ਦੀ ਡਰੱਗ ਮਨੀ, 0.32 ਬੋਰ ਦਾ ਪਿਸਤੌਲ, 3 ਕਾਰਤੂਸਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਕੇ ਇੰਟਰਨੈਸ਼ਨਲ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਕਮਿਸ਼ਨਰੇਟ (ਪੁਲਿਸ) ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਪੀ

ਤਰਨਤਾਰਨ ਪੁਲਿਸ ਨੇ ਲਖਬੀਰ ਲੰਡਾ ਗੈਂਗ ਦੇ 3 ਗੈਂਗਸਟਰਾਂ ਨੂੰ ਹੈਰੋਇਨ ਤੇ ਅਸਲੇ ਸਮੇਤ ਕੀਤਾ ਗ੍ਰਿਫ਼ਤਾਰ 

ਤਰਨਤਾਰਨ, 30 ਮਾਰਚ : ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਲਖਬੀਰ ਲੰਡਾ ਗੈਂਗ ਦੇ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਤਰਨਤਾਰਨ ਪੁਲਿਸ ਵਲੋਂ 3 ਗੈਂਗਸਟਰਾਂ (ਗੁਰਪ੍ਰੀਤ ਸਿੰਘ ਉਰਫ ਗੋਪੀ ਨੰਬਰਦਾਰ, ਮੋਹਪ੍ਰੀਤ ਸਿੰਘ ਉਰਫ ਮੋਹ ਅਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ) ਨੂੰ 1.02 ਕਿਲੋਗ੍ਰਾਮ ਹੈਰੋਇਨ, 3 ਗੈਰ

ਭਾਜਪਾ ਵੱਲੋਂ ਪੰਜਾਬ ਵਿੱਚ 6 ਉਮੀਦਵਾਰਾਂ ਦਾ ਐਲਾਨ, ਬਿੱਟੂ ਨੂੰ ਲੁਧਿਆਣਾ ਤੇ ਰਿੰਕੂ ਨੂੰ ਜਲੰਧਰ ਤੋਂ ਦਿੱਤੀ ਟਿਕਟ

ਚੰਡੀਗੜ੍ਹ, 30 ਮਾਰਚ : ਪੰਜਾਬ ਵਿੱਚ 1 ਜੂਨ ਨੂੂ ਪੈ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸ਼ਟ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਤੋਂ ਬਾਅਦ ਅੱਜ ਭਾਜਪਾ ਵੱਲੋਂ ਪੰਜਾਬ ਦੇ 6 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੀ ਲਿਸ਼ਟ ਜਾਰੀ ਗਈ ਹੈ, ਜਿਸ ਵਿੱਚ ਮਹਾਰਾਣੀ ਪ੍ਰਨੀਤ ਕੌਰ ਨੂੰ ਲੋਕ ਸਭਾ ਹਲਕਾ ਪਟਿਆਲਾ