ਲੁਧਿਆਣਾ, 28 ਮਾਰਚ : ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ’ਚ ਸ਼ਾਮਲ ਹੁੰਦੇ ਹੀ ਰੰਗ ਬਦਲ ਲਿਆ ਹੈ। ਉਨ੍ਹਾਂ ਸੰਕੇਤ ਦਿੱਤਾ ਹੈ ਕਿ ਕਈ ਕਾਂਗਰਸੀ ਕੌਂਸਲਰ ਅਤੇ ਸਾਬਕਾ ਅਤੇ ਮੌਜੂਦਾ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਜਲਦੀ ਹੀ ਪੰਜਾਬ
news
Articles by this Author
- ਹਲਕਾ ਇੰਚਾਰਜ ਡਾ ਕੰਗ, ਬਲਾਕ ਪ੍ਰਧਾਨ ਸੇਖੋਂ ਅਤੇ ਧਾਲੀਵਾਲ ਨੇ ਕੀਤਾ ਸੰਬੋਧਨ
ਮੁੱਲਾਂਪੁਰ ਦਾਖਾ 28 ਮਾਰਚ (ਸਤਵਿੰਦਰ ਸਿੰਘ ਗਿੱਲ) : 17ਵੀਂ ਲੋਕ ਸਭਾ ਚੋਣਾਂ ਲਈ ਆਖਰੀ ਪੜਾਅ ਦੀਆਂ ਵੋਟਾ 1 ਜੂਨ ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਹਨ। ਜਿਸਨੂੰ ਲੈ ਕੇ ਚੋਣ ਮੈਦਾਨ ਅਜੇ ਪੂਰੀ ਤਰ੍ਹਾਂ ਭਖਿਆ ਨਹੀਂ, ਪਰ ਫਿਰ ਹਲਕਾ ਦਾਖਾ ਅੰਦਰ ਚੋਣ ਮੁਹਿੰਮ ਨੂੰ ਮੱਠਾ ਜਿਹਾ ਹੁਲਾਰਾ ਦੇਣ
ਨਵੀਂ ਦਿੱਲੀ, 28 ਮਾਰਚ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਇਕ-ਦੂਜੇ 'ਤੇ ਜ਼ੋਰਦਾਰ ਦੋਸ਼ ਲਗਾ ਰਹੀਆਂ ਹਨ। ਅਜਿਹੇ 'ਚ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਿੱਛੇ ਨਹੀਂ ਹਟ ਰਹੀ ਹੈ। ਵੀਰਵਾਰ ਨੂੰ ਕਾਂਗਰਸ ਦੀ 'ਮੇਰੇ ਵਿਕਾਸ ਕਾ ਦੋ ਹਿਸਾਬ' ਮੁਹਿੰਮ ਦੇ ਹਿੱਸੇ ਵਜੋਂ, ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਇਕ ਤੋਂ ਬਾਅਦ ਇਕ ਕਈ ਸਵਾਲ
ਚੰਡੀਗੜ੍ਹ, 28 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ, ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦਿੱਤੀ। ਉਸ ਤੋਂ ਬਾਅਦ ਹੁਣ ਮੁੱਖ ਮੰਤਰੀ ਮਾਨ ਨੇ ਆਪਣੀ ਨਵਜੰਮੀ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਧੀ ਦੇ ਜਨਮ ਦੀ ਜਾਣਕਾਰੀ ਦਿੰਦਿਆਂ ਮੁੱਖ
- ਪੰਜਾਬ ਬਚਾਓ ਯਾਤਰਾ ਨੂੰ ਸਰਦੂਲਗੜ੍ਹ ਤੇ ਤਲਵੰਡੀ ਸਾਬੋ ਵਿਚ ਮਿਲਿਆ ਭਰਵਾਂ ਹੁੰਗਾਰਾ
ਸਰਦੂਲਗੜ੍ਹ, 28 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬੀਆਂ ਕੋਲ ਚੁਣਨ ਦਾ ਮੌਕਾ ਹੈ ਕਿ ਉਹ ਉਹਨਾਂ ਨੂੰ ਚੁਣਨ ਜਿਹੜੇ ਉਹਨਾਂ ਦੇ ਨਾਲ ਰਹਿੰਦੇ ਹਨ ਤੇ ਉਹਨਾਂ ਲਈ ਕੰਮ ਕਰਦੇ ਹਨ ਜਾਂ ਫਿਰ
ਊਧਮ ਸਿੰਘ ਨਗਰ, 28 ਮਾਰਚ : ਊਧਮ ਸਿੰਘ ਨਗਰ ਵਿਚ ਗੁਰਦੁਆਰਾ ਨਾਨਕਮੱਤਾ ਵਿਚ ਕਾਰ ਸੇਵਾ ਵਾਲੇ ਬਾਬਾ ਤਰਸੇਮ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਬਾ ਤਰਸੇਮ ਸਿੰਘ ਸਵੇਰ ਵੇਲੇ ਸੈਰ ਕਰ ਰਹੇ ਸਨ ਜਦੋਂ ਮੋਟਰ ਸਾਈਕਲ ’ਤੇ ਸਵਾਰ ਦੋ ਨੌਜਵਾਨ ਆਏ ਤੇ ਗੋਲੀਆਂ ਮਾਰ ਕੇ ਉਹਨਾਂ ਦਾ ਕਤਲ ਕਰ ਦਿੱਤਾ। ਉੱਤਰਾਖੰਡ ਦੇ ਡੀ ਜੀ ਪੀ ਅਭਿਨਵ ਕੁਮਾਰ ਨੇ ਦੱਸਿਆ ਕਿ
ਬੀਕਾਨੇਰ, 28 ਮਾਰਚ : ਅੱਜ ਸਾਬਕਾ ਉਪ ਮੁੱਖ ਮੰਤਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਦੇ ਬੀਕਾਨੇਰ ਵਿਖੇ ਸਾਬਕਾ ਮੁੱਖ ਮੰਤਰੀ ਰਾਜਸਥਾਨ ਅਸ਼ੋਕ ਗਹਿਲੋਤ ਅਤੇ ਰਾਜਸਥਾਨ ਕਾਂਗਰਸ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਗੋਬਿੰਦ ਰਾਮ ਮੇਘਲਾਵ ਦੇ ਸਮਰਥਨ ਵਿਚ ਇਕ ਵਿਸਾਲ ਰੈਲੀ ਕੀਤੀ। ਉਨ੍ਹਾਂ ਕਿਹਾ
ਮਲੇਰਕੋਟਲਾ, 28 ਮਾਰਚ : ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗੱਠਜੋੜ ਸਬੰਧੀ ਚੱਲ ਰਹੀਆਂ ਖੁੰਡ ਚਰਚਾਵਾਂ ਦੌਰਾਨ ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮਲੇਰਕੋਟਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਪੰਥ, ਪੰਜਾਬ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਸਿਧਾਂਤਾਂ ਦੀ ਕੀਮਤ ਉੱਪਰ ਕਿਸੇ ਵੀ ਪਾਰਟੀ
ਅੰਮ੍ਰਿਤਸਰ 28 ਮਾਰਚ : ਅੰਮ੍ਰਿਤਸਰ ਬਾਰਡਰ ਰੇਂਜ ਨਵੇਂ ਡੀਆਈਜੀ ਰਾਕੇਸ਼ ਕੌਸ਼ਲ ਜਿਨਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਬਾਰਡਰ ਰੇਂਜ ਦੇ ਨਵੇਂ ਡੀਆਈਜੀ ਵਜੋਂ ਅਹੁਦਾ ਸੰਭਾਲਿਆ ਗਿਆ ਹੈ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਬਾਰਡਰ ਰੇਂਜ ਜਿਸ ਵਿੱਚ ਅੰਮ੍ਰਿਤਸਰ ਦਿਹਾਤੀ ਬਟਾਲਾ ਗੁਰਦਾਸਪੁਰ ਅਤੇ ਪਠਾਨਕੋਟ ਇਲਾਕੇ ਸ਼ਾਮਿਲ ਹਨ, ਡੀਆਈ
ਚੰਡੀਗੜ੍ਹ, 28 ਮਾਰਚ : ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਮੁੜ ਪਾਰਟੀ ਲੀਡਰਸ਼ਿਪ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਦੇਸ਼ 'ਚ ਹੋਣ 'ਤੇ ਵੀ ਚੁਟਕੀ ਲਈ।