news

Jagga Chopra

Articles by this Author

ਪੰਜਾਬ 'ਚ ਮੌਸਮ ਨੇ ਲਿਆ ਵੱਡਾ ਬਦਲਾਅ, ਗਰਮੀ ਨੇ ਦਿਖਾਇਆ ਆਪਣਾ ਕਹਿਰ, ਪਾਰਾ 34 ਡਿਗਰੀ ਤੋਂ ਪਾਰ
  • ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ

ਚੰਡੀਗੜ੍ਹ, 28 ਮਾਰਚ : ਸੂਰਜ ਭਗਵਾਨ ਨੇ ਆਪਣਾ ਰੁਦ੍ਰ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਬੁਧ ਹੁਣ ਹੌਲੀ-ਹੌਲੀ ਆਪਣਾ ਰੁਖ ਦਿਖਾਉਣਾ ਸ਼ੁਰੂ ਕਰ ਰਿਹਾ ਹੈ। ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ, ਪਰ ਤਾਪਮਾਨ 'ਤੇ ਇਸ ਦਾ ਕੋਈ ਖਾਸ ਅਸਰ ਨਹੀਂ ਪਿਆ। ਬੁੱਧਵਾਰ ਨੂੰ

ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ – ਗੁਰਭਜਨ ਸਿੰਘ ਗਿੱਲ

ਡਾ. ਸੁਗਰਾ ਸੱਦਫ਼ ਦੀ ਸੱਜਰੀ ਕਾਵਿ ਪੁਸਤਕ “ਅੱਜ ਮੈਂ ਤੇਰਾ ਸੁਫ਼ਨਾ ਬਣਨਾ” ਗੁਰਮੁਖੀ ਅੱਖਰਾਂ ਵਿੱਚ ਉਸ ਦੀ ਪਹਿਲੀ ਕਿਤਾਬ ਹੈ। ਸ਼ਾਹਮੁਖੀ ਅੱਖਰਾਂ ਵਿੱਚ ਉਸ ਨੇ ਮੌਲਿਕ ਕਾਵਿ ਸਿਰਜਣਾ ਤੇ ਖੋਜ ਪੁਸਤਕਾਂ ਰਾਹੀਂ ਆਪਣੀ ਨਿਵੇਕਲੀ ਪਛਾਣ ਬਣਾਈ ਹੈ। ਪੰਜਾਬ ਇੰਸਟੀਚਿਊਟ ਆਫ ਲੈਂਗੁਏਜਿਜ ਤੇ ਕਲਚਰ ਦੀ ਸੇਵਾ ਮੁਕਤ ਡਾਇਰੈਕਟਰ ਜਨਰਲ ਸੁਗਰਾ ਸੱਦਫ਼ ਮੂਲ ਰੂਪ ਵਿੱਚ ਫ਼ਲਸਫ਼ੇ ਦੀ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ
  • ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦੱਸਿਆ ਵਿਸ਼ਵਾਸਘਾਤੀ
  • ਲੋਕਾਂ ਨੇ ਬੜੀ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਚਹਿਰਾ ਵੇਖ ਇਨ੍ਹਾਂ ਨੂੰ ਪਾਈਆਂ ਸੀ ਵੋਟਾਂ

ਚੰਡੀਗੜ੍ਹ, 28 ਮਾਰਚ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ

ਵਿਜੀਲੈਂਸ ਬਿਊਰੋ ਵੱਲੋਂ ਪੀਐਸਪੀਸੀਐਲ ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 28 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ

ਵਿਜੀਲੈਂਸ ਬਿਊਰੋ ਵੱਲੋਂ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
  • ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ

ਚੰਡੀਗੜ੍ਹ, 28 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ

ਗੁਰਮਤਿ ਸਾਹਿੱਤ ਅਧਿਐਨ ਬਗੈਰ ਪੰਜਾਬੀ ਸਾਹਿੱਤ ਦੀ ਅੰਤਰ ਝਾਤ ਪੇਤਲੀ ਰਹੇਗੀਃ ਪ੍ਰਿੰਸੀਪਲ ਗੁਰਬਚਨ ਸਿੰਘ

ਲੁਧਿਆਣਾ 28 ਮਾਰਚ : ਗੁਰਬਾਣੀ ਦੇ ਅੰਤਰ ਰਾਸ਼ਟਰੀ ਵਿਆਖੱਆਕਾਰ ਤੇ ਗੁਰਮਤਿ ਗਿਆਨ ਮਿਸ਼ਨਰੀ ਕਾਲਿਜ ਲੁਧਿਆਣਾ ਦੇ ਪ੍ਰਿੰਸੀਪਲ ਗੁਰਬਚਨ ਸਿੰਘ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਆਪਣੇ ਬਾਲ ਸਖਾ ਮਿੱਤਰ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਮਿਲ ਕੇ ਆਪਣੀਆਂ ਪੁਸਤਕਾਂ “ਅਕਾਲ ਪੁਰਖ ਦਾ ਸੰਕਲਪ”, “ ਜੋ ਦਰਿ ਰਹੇ ਸੋ ਉਬਰੇ”, “ ਅਗਿਆਨ ਪੂਜਾ”,”ਕੀ ਅਸੀਂ ਨਿਆਰੇ

ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਕੀਤਾ ਜਾ ਰਿਹੈ ਵੋਟ ਦੇ ਸਹੀ ਇਸਤੇਮਾਲ ਪ੍ਰਤੀ ਜਾਗਰੂਕ
  • ਬਾਬਾ ਈਸ਼ਰ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗਗੜਾ ਵਿੱਚ ਸਵੀਪ ਗਤੀਵਿਧੀਆ ਆਯੋਜਿਤ

ਮੋਗਾ, 28 ਮਾਰਚ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀਆਂ ਹਦਾਇਤਾਂ ਅਨੁਸਾਰ ਬਾਬਾ ਈਸ਼ਰ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ, ਗਗੜਾ, ਵਿੱਚ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਹਾਈ ਸਕੂਲਾਂ, ਕਾਲਜਾਂ ਤੇ ਉੱਚ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਅਹਿਮ

ਸਕਿਲ ਸੈਂਟਰ ਦੌਲਤਪੁਰਾ ਨਵਾਂ ਵਿੱਚ ਵੋਟਰ ਜਾਗਰੂਕਤਾ ਫੈਲਾਈ

ਮੋਗਾ, 28 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ ਟੀਮ ਦੀ ਤਰਫੋਂ ਸਕਿੱਲ ਸੈਂਟਰ ਦੌਲਤਪੁਰਾ ਨੀਵਾਂ ਵਿਖੇ ਵੋਟਿੰਗ ਵਿਤੱਚ ਔਰਤਾਂ ਦੀ ਸ਼ਮੂਲੀਅਤ ਸਬੰਧੀ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ

ਜ਼ਿਲ੍ਹਾ ਮੈਜਿਸਟਰੇਟ ਨੇ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਾਂਝੀ ਦਾਖਲਾ ਪ੍ਰੀਖਿਆ ਮੌਕੇ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ `ਤੇ ਲਗਾਈ ਪਾਬੰਦੀ

ਤਰਨ ਤਾਰਨ, 28 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2024-25 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਾਂਝੀ ਦਾਖਲਾ ਪ੍ਰੀਖਿਆ ਮਿਤੀ 30 ਮਾਰਚ, 2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਵੱਖ-ਵੱਖ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।

ਪ੍ਰੀਖਿੱਆਵਾਂ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ

ਅੰਮ੍ਰਿਤਸਰ 28 ਮਾਰਚ : ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਆਉਦੇ ਪੰਜਾਬ ਸਰਕਾਰ ਸਿੱਖਿਆ ਬੋਰਡ ਵੱਲੋਂ ਪਰੀਖਿਆਵਾਂ ਮਿਤੀ 30 ਮਾਰਚ 2024