- ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
- ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 27 ਮਾਰਚ : ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ