ਲੁਧਿਆਣਾ, 26 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਵੱਲੋਂ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਜਗਰਾਓਂ ਪੁਲੀਸ ਦੇ ਡੀ.ਐਸ.ਪੀ. ਜਸਜੋਤ ਸਿੰਘ, ਆਬਕਾਰੀ ਅਧਿਕਾਰੀ
news
Articles by this Author
- ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਦਰਜ ਕਰਾਈ ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ-ਅੰਦਰ ਕੀਤੀ ਜਾਵੇਗੀ ਕਾਰਵਾਈ
ਤਰਨ ਤਾਰਨ, 26 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨ ਵੱਲੋਂ ਹਰ ਸੰਭਵ ਉਪਰਾਲੇ
ਤਰਨਤਾਰਨ, 26 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਹਿਤ ਹੋਣ ਵਾਲੀਆਂ ਵੱਖ-ਵੱਖ ਸਭਾਵਾਂ ਤੋਂ ਇਲਾਵਾ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਬਹੁਤ ਸਾਰੀਆਂ ਜ਼ਰੂਰੀ ਪ੍ਰਵਾਣਗੀਆਂ ਲੈਣੀਆਂ ਹੁੰਦੀਆਂ ਹਨ। ਉਮੀਦਵਾਰ ਅਤੇ ਸਿਆਸੀ ਪਾਰਟੀਆਂ ਹੁਣ ਇਹ ਪ੍ਰਵਾਨਗੀਆਂ ਆਨਲਾਈਨ ਅਪਲਾਈ ਕਰਕੇ ਵੀ ਲੈ ਸਕਦੀਆਂ ਹਨ। ਇਸ ਲਈ ਪੋਰਟਲ ਦਾ ਲਿੰਕ https:/
- ਗੁਆਂਢੀ ਜ਼ਿਲ੍ਹਿਆਂ ਅਤੇ ਸਰਹੱਦੀ ਇਲਾਕਿਆਂ ਵਿੱਚ ਪੂਰੀ ਚੌਕਸੀ ਰੱਖਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਤਰਨਤਾਰਨ, 26 ਮਾਰਚ : ਲੋਕ ਸਭਾ ਚੋਣਾਂ-2024 ਨੂੰ ਧਨ ਬਲ ਅਤੇ ਨਸ਼ਿਆਂ ਤੋਂ ਪੂਰੀ ਤਰਾਂ ਮੁਕਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਸਖਤ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਅੱਜ ਜ਼ਿਲਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ
- ਹੁਣ ਤੱਕ ਟੀਮਾਂ ਨੇ 42 ਹਜ਼ਾਰ ਲਿਟਰ ਤੋਂ ਵੱਧ ਲਾਹਣ ਤੇ ਸ਼ਰਾਬ ਜ਼ਬਤ ਕੀਤੀ
- ਸਪਿਰਟ ਅਤੇ ਸ਼ਰਾਬ ਦੇ ਭੰਡਾਰ ਦੀ ਵੀ ਲਗਾਤਾਰ ਹੋਵੇ ਜਾਂਚ
ਅੰਮ੍ਰਿਤਸਰ, 26 ਮਾਰਚ : ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਕਾਰੋਬਾਰੀਆਂ ਉਤੇ ਲਗਾਤਾਰ ਨਜ਼ਰ ਰੱਖਣ ਦੀ ਹਦਾਇਤ ਕਰਦੇ ਕਿਹਾ ਕਿ ਚੋਣਾਂ ਮੌਕੇ ਨਾਜਾਇਜ਼ ਅਤੇ ਨਕਲੀ
- ਵਿਦਿਆਰਥੀਆਂ ਵਲੋਂ ਚੋਣ ਮੋਬਾਈਲ ਐਪਾਂ ਕੀਤੀਆਂ ਗਈਆਂ ਡਾਊਨਲੋਡ
ਅੰਮ੍ਰਿਤਸਰ 26 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਜੋਂ ਅੱਜ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ
ਅੰਮ੍ਰਿਤਸਰ 26 ਮਾਰਚ : ਕਮਾਂਡਰ ਬਲਜਿੰਦਰ ਵਿਰਕ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ, ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਕ ਕੰਪਿਊਟਰ ਕੋਰਸ਼ ਕਰਵਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਹਰ ਸਰਕਾਰੀ ਨੌਕਰੀ
ਲੰਡਨ, 24 ਮਾਰਚ : ਬ੍ਰਿਟੇਨ ਸਰਕਾਰ ਵੱਲੋਂ ਇਮੀਗ੍ਰੇਸ਼ਨ ਨਿਯਮਾਂ ਵਿਚ ਵੱਡੀ ਤਬਦੀਲੀ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਨਾਲ ਵਿਦਿਆਰਥੀਆਂ ਦੇ ਨਾਲ ਨਾਲ ਹਜ਼ਾਰਾਂ ਭਾਰਤੀ ਪ੍ਰਭਾਵਿਤ ਹੋਣਗੇ। ਇਹ ਨਵੇਂ ਨਿਯਮ ਚਾਰ ਅਪ੍ਰੈਲ ਤੋਂ ਲਾਗੂ ਹੋਣ ਜਾਣ ਦੀ ਗੱਲ ਆਖੀ ਜਾ ਰਹੀ ਹੈ। ਜਿਸ ਤਹਿਤ 4 ਅਪ੍ਰੈਲ ਤੋਂ ਸਿਰਫ ਉਨ੍ਹਾਂ ਆਈ.ਟੀ ਪੇਸ਼ੇਵਰਾਂ ਨੂੰ ਸਕਿਲਡ ਵਰਕ ਵੀਜ਼ਾ ਮਿਲੇਗਾ, ਜਿਨ੍ਹਾਂ
ਨਿਊ ਦਿੱਲੀ, 24 ਮਾਰਚ : ਭਾਰਤੀ ਜਨਤਾ ਪਾਰਟੀ ਨੇ ਅੱਜ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੁੱਲ 111 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਭਾਜਪਾ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਹਿਮਾਚਲ ਦੀ ਮੰਡੀ ਤੋਂ ਟਿਕਟ ਦਿੱਤੀ ਹੈ, ਜਦੋਂਕਿ ਯੂਪੀ ਦੀ ਮੇਰਠ ਸੀਟ ਤੋਂ ਅਰੁਣ ਗੋਵਿਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ਪਾਰਟੀ ਨੇ ਪੀਲੀਭੀਤ
ਅਹਿਮਦਾਬਾਦ, 24 ਮਾਰਚ : ਪੰਜਾਬ ਤੋਂ ਕਣਕ ਕੱਟਣ ਲਈ ਗੁਜਰਾਤ ਜਾ ਰਹੇ ਨੌਜਵਾਨਾਂ ਦੀ ਕੰਬਾਇਨ ਇੱਕ ਨਹਿਰ ਵਿੱਚ ਪਲਟਣ ਕਾਰਨ ਤਿੰਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਫਰੀਦਕੋਟ ਦਾ ਵਾਸੀ ਹੈ ਅਤੇ ਦੋ ਨੌਜਵਾਨ ਬਠਿੰਡਾ ਦੇ ਮਹਿਰਾਜ ਪਿੰਡ ਅਤੇ ਬਾਘਾ ਪੁਰਾਣਾ (ਮੋਗਾ) ਨਾਲ ਸਬੰਧਿਤ ਹਨ। ਇਹ ਹਾਦਸਾ ਅਹਿਮਦਾਬਾਦ ਨੇੜੇ ਇੱਕ ਨਹਿਰ ਦੇ