news

Jagga Chopra

Articles by this Author

ਡੀ.ਆਈ.ਜੀ ਹਰਚਰਨ ਭੁੱਲਰ,ਡਿਪਟੀ ਕਮਿਸ਼ਨਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ
  • ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਕੀਤੀ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ
  • ਪੁਲਿਸ ਅਤੇ ਪ੍ਰਸ਼ਾਸਨ ਦੀ ਤਰਫੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ, ਛੇਤੀ ਸਿਹਤਯਾਬੀ ਲਈ ਕੀਤੀ ਅਰਦਾਸ

ਸੰਗਰੂਰ, 24 ਮਾਰਚ : ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ

ਐਸਡੀਐਮ ਦੇ ਡਿਊਟੀ ਤੋਂ ਗੈਰਹਾਜ਼ਰ ਰਹਿਣ ਦਾ ਚੋਣ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ, ਤਬਾਦਲਾ ਕਰਕੇ ਅਨੁਸ਼ਾਸਨੀ ਕਾਰਵਾਈ ਲਈ ਵੀ ਦਿੱਤੀ ਹਦਾਇਤ

ਚੰਡੀਗੜ੍ਹ, 24 ਮਾਰਚ :  ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ

ਮੌਤ ਨਹੀਂ ਕਤਲ ਹੈ, ਇਸ ਲਈ 302 ਤਹਿਤ ਕੇਸ ਦਰਜ ਕੀਤਾ ਗਿਆ ਹੈ, ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ : ਭਗਵੰਤ ਮਾਨ
  • ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ, ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
  • ਕਿਹਾ- ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਵੇਗੀ
  • ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਦਿੱਤਾ ਭਰੋਸਾ, ਕਿਹਾ- ਅਸੀਂ ਤੁਹਾਡੇ ਨਾਲ ਹਾਂ, ਤੁਸੀਂ ਸਾਰੇ ਮੇਰੇ ਪਰਿਵਾਰ ਹੋ

ਚੰਡੀਗੜ੍ਹ

ਭਾਜਪਾ ਦੀ ਇਸ ਤਾਨਾਸ਼ਾਹੀ ਕਾਰਵਾਈ ਦਾ ਜਵਾਬ ਜਨਤਾ ਦੇਵੇਗੀ : ਮਾਨ
  • ਸੀਐਮ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਨੇ ਕੀਤੀ ਅਹਿਮ ਮੀਟਿੰਗ
  • ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਸਮੇਤ ‘ਆਪ’ ਦੇ ਸਾਰੇ ਵਿਧਾਇਕ ਸ਼ਾਮਲ ਹੋਏ
  • ਮੀਟਿੰਗ ਤੋਂ ਬਾਅਦ ਮਾਨ ਨੇ ਕਿਹਾ- ਸਾਰੇ ਲੋਕ ਅਰਵਿੰਦ ਕੇਜਰੀਵਾਲ ਦੇ ਨਾਲ, ਪੰਜਾਬ ਇਕਾਈ ਪੂਰੀ ਤਾਕਤ ਨਾਲ
ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਖ਼ਿਲਾਫ਼ ਮੁਹਿੰਮ

ਲੁਧਿਆਣਾ, 23 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਬਕਾਰੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਨਜਾਇਜ਼ ਸ਼ਰਾਬ ਵਿਰੁੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਏ.ਈ.ਟੀ.ਸੀ. ਇੰਦਰਜੀਤ ਸਿੰਘ ਨਾਗਪਾਲ ਦੀ ਦੇਖ-ਰੇਖ ਹੇਠ ਈ.ਟੀ.ਓ ਹਰਜੋਤ ਸਿੰਘ, ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ
  • ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਲੁਧਿਆਣਾ, 23 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਆਪਣੀ ਵੋਟ ਪਾਉਣ। ਸਥਾਨਕ ਜਗਰਾਉਂ ਪੁਲ 'ਤੇ ਸ਼ਹੀਦ

ਲੋੜ ਹੈ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸੋਚ 'ਤੇ ਪਹਿਰਾ ਦੇਣ ਸਿਆਸੀ ਪਾਰਟੀਆਂ ਅਤੇ ਦੇਸ਼ ਦੇ ਲੋਕ- ਬਾਵਾ
  • ਵੋਟਾਂ ਦਾ ਮੁੱਲ ਨਾ ਵੱਟਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ

ਲੁਧਿਆਣਾ, 23 ਮਾਰਚ : ਅੰਗਰੇਜ਼ ਹਕੂਮਤ ਤੋਂ ਭਾਰਤ ਨੂੰ ਆਜ਼ਾਦ ਕਰਾਉਣ ਲਈ ਗੁਲਾਮੀ ਦੀਆਂ ਜੰਜੀਰਾਂ ਤੋੜਨ ਵਾਲੇ ਭਾਰਤ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸੋਚ 'ਤੇ ਸਿਆਸੀ ਪਾਰਟੀਆਂ ਅਤੇ ਦੇਸ਼ ਦੇ ਲੋਕ ਪਹਿਰਾ ਦੇਣ ਜਿਨਾਂ ਦੀ ਆਜ਼ਾਦੀ ਲਈ ਉਹਨਾਂ ਫਾਂਸੀਆਂ ਦੇ ਰੱਸੇ

ਕੁਈਨਜ਼ਲੈਂਡ 5 ਵਾਹਨਾਂ ਦੀ ਹੋਈ ਟੱਕਰ, ਤਿੰਨ ਲੋਕਾਂ ਦੀ ਮੌਤ

ਸਿਡਨੀ, 23 ਮਾਰਚ : ਆਸਟ੍ਰੇਲੀਆ ਦੇ ਰਾਜ ਕੁਈਨਜ਼ਲੈਂਡ ਦੇ ਮੈਰੀਬਰੋ ਵੈਸਟ ਵਿਖੇ ਪੰਜ ਵਾਹਨਾਂ ਦੀ ਟੱਕਰ 'ਚ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਰਾਤ ਕਰੀਬ 10 ਵਜੇ ਬਰੂਸ ਹਾਈਵੇਅ ਅਤੇ ਵਾਕਰ ਸਟਰੀਟ ਚੌਰਾਹੇ 'ਤੇ ਪੰਜ ਵਾਹਨ ਆਪਸ ਵਿੱਚ ਟਕਰਾ ਗਏ। ਸਥਾਨਕ ਸਮੇਂ ਅਨੁਸਾਰ ਸ਼ੁੱਕਰਵਾਰ ਨੂੰ ਦੋ ਵਾਹਨਾਂ ਨੂੰ ਅੱਗ ਲੱਗ ਗਈ, ਪੁਲਿਸ ਨੇ ਕਿਹਾ। ਇਸ ਘਟਨਾ 'ਚ ਤਿੰਨ ਲੋਕਾਂ ਨੂੰ

ਉੱਤਰੀ ਭਾਰਤ ਦੇ ਰਾਜਾਂ ਵਿੱਚ ਗਰਮੀਆਂ ਸ਼ੁਰੂ, ਤਾਪਮਾਨ 'ਚ ਹੋਇਆ ਵਾਧਾ , ਮੌਸਮ ਵਿਭਾਗ ਵੱਲੋਂ ਹੀਟਵੇਵ ਦੀ ਚੇਤਾਵਨੀ

ਨਵੀਂ ਦਿੱਲੀ, 23 ਮਾਰਚ : ਉੱਤਰੀ ਭਾਰਤ ਦੇ ਰਾਜਾਂ ਵਿੱਚ ਗਰਮੀਆਂ ਸ਼ੁਰੂ ਹੋ ਗਈਆਂ ਹਨ। ਤਾਪਮਾਨ 'ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਉੱਤਰ ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧੇਗਾ। ਇਹ ਅਗਲੇ ਚਾਰ-ਪੰਜ ਦਿਨਾਂ ਵਿੱਚ ਹੋ ਜਾਵੇਗਾ। ਇਸ ਦਾ ਮਤਲਬ ਹੈ ਕਿ ਗਰਮੀ ਹੋਰ ਵਧਣ

ਝਾਰਖੰਡ 'ਚ ਬਰਾਤੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਹੋਈ ਭਿਆਨਕ ਟੱਕਰ, ਤਿੰਨ ਬੱਚਿਆਂ ਸਮੇਤ 5 ਲੋਕਾਂ ਦੀ ਮੌਤ, 25 ਜਖ਼ਮੀ

ਗੁਮਲਾ, 23 ਮਾਰਚ : ਝਾਰਖੰਡ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਬਰਾਤੀਆਂ ਨਾਲ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ ਸੀ। ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਹਾਦਸੇ 'ਚ ਮੌਕੇ 'ਤੇ ਹੀ ਮਰਨ ਵਾਲੇ ਪੰਜ ਲੋਕਾਂ 'ਚ ਪ੍ਰਿਅੰਕਾ ਕੁਜੂਰ (5)